head constable darshan singh Archives - Daily Post Punjabi

ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ
ਬਰਨਾਲਾ ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਲਈ ਮੁੱਖ ਮੰਤਰੀ ਮਾਨ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਉਸਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ।

ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨਸਿੰਘ ਦੀ ਮੌਤ ਹੋ ਗਈ। ਪ੍ਰਸ਼ਾਸਨ ਤੇ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਖਤ ਸਜ਼ਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਨਿਊਯਾਰਕ ‘ਚ ਸਿੱਖ ਦਾ ਕਤਲ, ਪੁੱਤਰ ਦਾ ਦੋਸ਼- ਦਸਤਾਰਧਾਰੀ ਹੋਣ ਕਰਕੇ ਹੇਟ ਕ੍ਰਾਈਮ ਦੇ ਹੋਏ ਸ਼ਿਕਾਰ

ਦਰਸ਼ਨ ਸਿੰਘ ਦੇ ਪਰਿਵਾਰ ਵਾਲਿਆਂ ਦੇ ਨਾਲ ਉਨ੍ਹਾਂ ਨੂੰ ਦਿਲ ਤੋਂ ਹਮਦਰਦੀ… ਸਰਕਾਰ ਵੱਲੋਂ ਸਹਾਇਤਾ ਰਕਮ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਤੇ ਨਾਲ ਹੀ ਐੱਚਡੀਐੱਫਸੀ ਬੈਂਕ ਵੱਲੋਂ ਵੀ ਇਕ ਕਰੋੜ ਰੁਪਏ ਸਹਾਇਤਾ ਰਕਮ ਵੱਖ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਿਸ ਮੁਲਾਜ਼ਮ ਦੇ ਜ਼ਜ਼ਬੇ ਨੂੰ ਉਹ ਦਿਲ ਤੋਂ ਸਲਾਮ ਕਰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ appeared first on Daily Post Punjabi.