Head Constable Jaswant Singh Archives - Daily Post Punjabi

ਗੁਰੂਹਰਸਹਾਏ ‘ਚ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦ.ਕੁਸ਼ੀ, ਐਕਸਾਈਜ਼ ਵਿਭਾਗ ‘ਚ ਤਾਇਨਾਤ ਸੀ ਜਸਵੰਤ ਸਿੰਘ
ਗੁਰੂਹਰਸਹਾਏ ਵਿੱਚ ਐਕਸਾਈਜ਼ ਵਿਭਾਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਵੱਲੋਂ ਖ਼ੁਦ.ਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਜਸਵੰਤ ਸਿੰਘ ਫਰੀਦਕੋਟ ਰੋਡ ’ਤੇ ਸਥਿਤ ਕਿਸੇ ਦੁਕਾਨ ਦੇ ਚੁਬਾਰੇ ਵਿੱਚ ਕਿਰਾਏ ’ਤੇ ਰਹਿੰਦਾ ਸੀ, ਜਿੱਥੇ ਉਸਨੇ ਬੀਤੀ ਰਾਤ ਬਾਥਰੂਮ ਵਿਚ ਫਾਹਾ ਲੈ ਕੇ ਖੁਦ.ਕੁਸ਼ੀ ਕਰ ਲਈ।

Head Constable Jaswant Singh

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਵੰਤ ਸਿੰਘ ਗਿੱਦੜਬਾਹਾ ਦਾ ਰਹਿਣ ਵਾਲਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਐਸ.ਐਚ.ੳ ਗੁਰੂਹਰਸਹਾਏ ਨੇ ਪੁਲਿਸ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚ ਕੇ ਨੂੰ ਮ੍ਰਿਤਕ ਦੇਹ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾ.ਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਫਿਲਹਾਲ ਜਸਵੰਤ ਸਿੰਘ ਕਿਸ ਕਾਰਨ ਇਹ ਖੌਫਨਾਕ ਕਦਮ ਚੁੱਕਿਆ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੁਰੂਹਰਸਹਾਏ ‘ਚ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦ.ਕੁਸ਼ੀ, ਐਕਸਾਈਜ਼ ਵਿਭਾਗ ‘ਚ ਤਾਇਨਾਤ ਸੀ ਜਸਵੰਤ ਸਿੰਘ appeared first on Daily Post Punjabi.