Head Granthi Archives - Daily Post Punjabi

ਸ੍ਰੀ ਹਰਿਮੰਦਰ ਸਾਹਿਬ ਦੀਆਂ AI ਨਾਲ ਵੀਡੀਓਜ਼ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਹੋਈ ਸ੍ਰੀ ਦਰਬਾਰ ਸਾਹਿਬ ਦੀ ਏਆਈ ਨਾਲ ਬਣਾਈ ਵੀਡੀਓ ’ਤੇ ਗੰਭੀਰ ਚਿੰਤਾ ਜਤਾਈ ਹੈ। ਉਹਨਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਰੀ ਮਨੁੱਖਤਾ ਲਈ ਸ਼ਰਧਾ ਅਤੇ ਵਿਸ਼ਵਾਸ ਦਾ ਕੇਂਦਰ ਹੈ। ਪਰ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਏਆਈ ਤਕਨੀਕ ਦੀ ਵਰਤੋਂ ਕਰਕੇ ਪਵਿੱਤਰ ਅਸਥਾਨ ਦੀ ਬੇਅਦਬੀ ਕਰਨ ਵਾਲੀਆਂ ਵੀਡੀਓਆਂ ਤਿਆਰ ਕਰਕੇ ਵਾਇਰਲ ਕਰ ਰਹੇ ਹਨ।

ਗਿਆਨੀ ਜੀ ਨੇ ਕਿਹਾ ਕਿ ਅੱਜ ਇੱਕ ਅਜਿਹੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਜਿਸ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਵਾਲੇ ਸਥਾਨ ਉੱਤੇ ਅਪਮਾਨਜਨਕ ਦ੍ਰਿਸ਼ ਦਿਖਾਏ ਗਏ ਹਨ। ਇਹ ਘਟਨਾ ਹਿਰਦੇ ਵੇਧਕ ਹੈ ਅਤੇ ਆਪਸੀ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਹੈ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮੈਜਰ ਸਾਹਿਬ ਨਾਲ ਸਾਂਝੀ ਕੀਤੀ ਗਈ ਹੈ ਅਤੇ ਇਸ ਸਬੰਧੀ ਐਫ.ਆਈ.ਆਰ. ਦਰਜ ਕਰਵਾਈ ਜਾ ਰਹੀ ਹੈ।

ਉਹਨਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਨੇ ਕੁਝ ਗੇਮਿੰਗ ਐਪਸ ’ਤੇ ਪਾਬੰਦੀ ਲਗਾਈ ਹੈ, ਉਸੇ ਤਰ੍ਹਾਂ ਅਜਿਹੀਆਂ ਏਆਈ ਤਕਨੀਕਾਂ ’ਤੇ ਵੀ ਸਖ਼ਤ ਰੋਕ ਲਗਾਈ ਜਾਣੀ ਚਾਹੀਦੀ ਹੈ ਜਿਨ੍ਹਾਂ ਦਾ ਦੁਰਵਰਤੋਂ ਕਰਕੇ ਧਰਮਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਇਹ ਲਾਜ਼ਮੀ ਹੈ ਤਾਂ ਜੋ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੇ ਅਤੇ ਕੋਈ ਵੀ ਸ਼ਰਾਰਤੀ ਤੱਤ ਸਾਂਝ ਨੂੰ ਤੋੜ ਨਾ ਸਕੇ।

ਅਖੀਰ ਵਿੱਚ, ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਵੀਡੀਓਜ਼ ਨੂੰ ਨਾ ਵੇਖਣ, ਨਾ ਵਾਇਰਲ ਕਰਨ ਅਤੇ ਨਾ ਹੀ ਅੱਗੇ ਕਿਸੇ ਨੂੰ ਭੇਜਣ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਰਿਪੋਰਟ ਕਰਨ ਦਾ ਵਿਕਲਪ ਵਰਤਿਆ ਜਾਵੇ ਤਾਂ ਜੋ ਅਜਿਹੀਆਂ ਸਮੱਗਰੀ ਹਟ ਸਕੇ ਅਤੇ ਹੋਰ ਵਾਇਰਲ ਨਾ ਹੋਵੇ। ਉਹਨਾਂ ਕਿਹਾ ਕਿ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਧਾਰਮਿਕ ਸਥਾਨਾਂ ਦੀ ਮਰਿਆਦਾ ਕਾਇਮ ਰੱਖੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਹਰਿਮੰਦਰ ਸਾਹਿਬ ਦੀਆਂ AI ਨਾਲ ਵੀਡੀਓਜ਼ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ appeared first on Daily Post Punjabi.