health crisis Archives - Daily Post Punjabi

FB ਅਤੇ Insta ਬੱਚਿਆਂ ਨੂੰ ਬਣਾ ਰਹੇ ਹਨ ਆਪਣਾ ਆਦੀ, Meta ਨੇ 41 ਰਾਜਾਂ ‘ਤੇ ਕੀਤਾ ਮੁਕੱਦਮਾ
ਵਾਸ਼ਿੰਗਟਨ, ਡੀਸੀ ਦੇ ਨਾਲ-ਨਾਲ ਅਮਰੀਕਾ ਦੇ 41 ਰਾਜਾਂ ਨੇ ਸੋਸ਼ਲ ਮੀਡੀਆ ਦਿੱਗਜ ਮੇਟਾ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਕੰਪਨੀ ‘ਤੇ ਦੋਸ਼ ਹੈ ਕਿ ਉਹ ਆਪਣੇ ਪਲੇਟਫਾਰਮ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਅਜਿਹੇ ਫੀਚਰਸ ਪੇਸ਼ ਕਰ ਰਹੀ ਹੈ ਜੋ ਬੱਚਿਆਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸ ਦੇ ਆਦੀ ਹੋ ਰਹੇ ਹਨ। ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਸੋਸ਼ਲ ਮੀਡੀਆ ਦੇ ਵੱਧ ਰਹੇ ਪ੍ਰਭਾਵ ਨੂੰ ਘੱਟ ਕਰਨ ਲਈ ਇਹ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

Instagram Facebook harm health

ਵਾਸ਼ਿੰਗਟਨ ਪੋਸਟ ਦੀ ਰਿਪੋਰਟ ਦੇ ਮੁਤਾਬਕ, 233 ਪੰਨਿਆਂ ਦੀ ਸੰਘੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕੰਪਨੀ ਲਾਭ ਦੀ ਖ਼ਾਤਰ ਸੁਰੱਖਿਆ ਵਿਸ਼ੇਸ਼ਤਾਵਾਂ ਅਤੇ ਨੁਕਸਾਨਦੇਹ ਸਮੱਗਰੀ ‘ਤੇ ਉਪਭੋਗਤਾਵਾਂ ਨੂੰ ਗੁੰਮਰਾਹ ਕਰਦੀ ਹੈ ਅਤੇ ਬੱਚਿਆਂ ਦੀ ਨਿੱਜਤਾ ‘ਤੇ ਸੰਘੀ ਕਾਨੂੰਨਾਂ ਦੀ ਵੀ ਉਲੰਘਣਾ ਕਰ ਰਹੀ ਹੈ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਮੇਟਾ ਆਪਣੇ ਪਲੇਟਫਾਰਮ ‘ਤੇ ਅਜਿਹੇ ਫੀਚਰਸ ਜੋੜ ਰਿਹਾ ਹੈ ਜੋ ਬੱਚਿਆਂ ਨੂੰ ਦਿਨ ਭਰ ਰੁੱਝੇ ਰੱਖਦੇ ਹਨ ਅਤੇ ਇਸ ਨਾਲ ਉਨ੍ਹਾਂ ਦੀ ਮਾਨਸਿਕ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ। ਰਿਪੋਰਟ ਦੇ ਅਨੁਸਾਰ, ਰਾਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਕੰਪਨੀ ਨੇ ਜਾਣਬੁੱਝ ਕੇ ਉਪਭੋਗਤਾ ਸੁਰੱਖਿਆ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਬੱਚਿਆਂ ਨੂੰ ਸਾਈਟ ‘ਤੇ ਰੱਖਣ ਲਈ ਬਦਲਾਅ ਕੀਤੇ, ਜਿਸ ਨਾਲ ਉਨ੍ਹਾਂ ਦੀ ਸਿਹਤ ‘ਤੇ ਅਸਰ ਪਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਕੋਲੋਰਾਡੋ ਅਤੇ ਕੈਲੀਫੋਰਨੀਆ ਸਮੇਤ 33 ਰਾਜਾਂ ਨੇ ਕੈਲੀਫੋਰਨੀਆ ਦੇ ਉੱਤਰੀ ਜ਼ਿਲ੍ਹੇ ਲਈ ਫੈਡਰਲ ਅਦਾਲਤ ਵਿੱਚ ਮੈਟਾ ਵਿਰੁੱਧ ਇੱਕ ਸਾਂਝਾ ਮੁਕੱਦਮਾ ਦਾਇਰ ਕੀਤਾ ਹੈ, ਜਦੋਂ ਕਿ ਡੀਸੀ ਅਤੇ ਅੱਠ ਰਾਜ ਅਟਾਰਨੀ ਜਨਰਲ ਸਥਾਨਕ ਜਾਂ ਰਾਜ-ਪੱਧਰੀ ਅਦਾਲਤਾਂ ਵਿੱਚ ਵੱਖਰੀਆਂ ਸ਼ਿਕਾਇਤਾਂ ਦਾਇਰ ਕਰ ਰਹੇ ਹਨ। 41 ਰਾਜਾਂ ਦੁਆਰਾ ਦਾਇਰ ਮੁਕੱਦਮੇ ‘ਤੇ, ਮੈਟਾ ਦੀ ਬੁਲਾਰਾ ਲੀਜ਼ਾ ਕ੍ਰੇਨਸ਼ਾ ਨੇ ਕਿਹਾ ਕਿ ਕੰਪਨੀ ਨਿਰਾਸ਼ ਹੈ ਕਿ ਰਾਜਾਂ ਨੇ ਸਿੱਧੇ ਅਦਾਲਤ ਦਾ ਰਸਤਾ ਚੁਣਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਐਪਾਂ ਲਈ ਉਮਰ ਸੰਬੰਧੀ ਨਿਯਮਾਂ ‘ਤੇ ਕੰਪਨੀ ਨਾਲ ਕੰਮ ਕਰ ਸਕਦੀ ਸੀ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ।

The post FB ਅਤੇ Insta ਬੱਚਿਆਂ ਨੂੰ ਬਣਾ ਰਹੇ ਹਨ ਆਪਣਾ ਆਦੀ, Meta  ਨੇ 41 ਰਾਜਾਂ ‘ਤੇ ਕੀਤਾ ਮੁਕੱਦਮਾ appeared first on Daily Post Punjabi.