Health Department of Punjab Archives - Daily Post Punjabi

HMPV ਨੂੰ ਲੈ ਕੇ ਅਲਰਟ ਮੋਡ ‘ਤੇ ਪੰਜਾਬ ਦਾ ਸਿਹਤ ਵਿਭਾਗ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ
ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ।

Health Department of Punjab

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ- ਪੰਜਾਬ ਵਿੱਚ ਅਜੇ ਤੱਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਅੱਗੇ ਕਿਹਾ- ਇਹ ਵਾਇਰਸ ਕੋਰੋਨਾ ਜਿੰਨਾ ਗੰਭੀਰ ਨਹੀਂ ਹੈ। ਇਹ ਇੱਕ ਹਲਕਾ ਵਾਇਰਸ ਹੈ, ਜੋ ਫਲੂ ਵਰਗੇ ਲੱਛਣਾਂ ਦਾ ਕਾਰਨ ਬਣਦਾ ਹੈ।

ਇਹ ਵੀ ਪੜ੍ਹੋ : ਪੈਦਲ ਜਾ ਰਹੇ ਨੌਜਵਾਨ ਦਾ ਹਾਈ ਵੋਲਟੇਜ ਤਾਰਾਂ ‘ਤੇ ਰੱਖਿਆ ਗਿਆ ਪੈਰ, ਕਰੰਟ ਲੱਗਣ ਕਾਰਨ ਹੋਈ ਮੌ/ਤ

ਮੰਤਰੀ ਬਲਬੀਰ ਸਿੰਘ ਨੇ ਕਿਹਾ- ਪੰਜਾਬ ਦਾ ਸਿਹਤ ਵਿਭਾਗ ਹਰ ਤਰ੍ਹਾਂ ਦੀ ਸਥਿਤੀ ਨਾਲ ਲੜਨ ਲਈ ਤਿਆਰ ਹੈ। ਇਹ ਕੋਈ ਨਵਾਂ ਵਾਇਰਸ ਨਹੀਂ ਹੈ ਅਤੇ ਨਾ ਹੀ ਇਹ ਕੋਈ ਘਾਤਕ ਵਾਇਰਸ ਹੈ। ਜਿਨ੍ਹਾਂ ਲੋਕਾਂ ਨੂੰ ਦਮੇ ਵਰਗੀ ਸਾਹ ਦੀ ਬਿਮਾਰੀ ਹੈ, ਉਨ੍ਹਾਂ ਨੂੰ ਜਨਤਕ ਥਾਵਾਂ ‘ਤੇ ਨਹੀਂ ਜਾਣਾ ਚਾਹੀਦਾ। ਨਾਲ ਹੀ, ਜੇਕਰ ਤੁਹਾਨੂੰ ਬਾਹਰ ਜਾਣਾ ਪਵੇ ਤਾਂ ਮਾਸਕ ਪਾਓ।

ਉਨ੍ਹਾਂ ਨੇ ਅੱਗੇ ਕਿਹਾ- ਲੋਕਾਂ ਨੂੰ ਇਸ ਤੋਂ ਡਰਨਾ ਨਹੀਂ ਚਾਹੀਦਾ। ਅਸੀਂ ਕੋਰੋਨਾ ਤੋਂ ਬਹੁਤ ਕੁਝ ਸਿੱਖਿਆ ਹੈ, ਇਸ ਲਈ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ। ਬਲਬੀਰ ਸਿੰਘ ਨੇ ਅੱਗੇ ਕਿਹਾ- ਅਸੀਂ ਸੂਬੇ ਦੇ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਹਰ ਤਰ੍ਹਾਂ ਦਾ ਇਲਾਜ ਮੁਫ਼ਤ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post HMPV ਨੂੰ ਲੈ ਕੇ ਅਲਰਟ ਮੋਡ ‘ਤੇ ਪੰਜਾਬ ਦਾ ਸਿਹਤ ਵਿਭਾਗ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ appeared first on Daily Post Punjabi.