Health Facilities Archives - Daily Post Punjabi

ਗੁਰਦਾਸਪੁਰ ‘ਚ ਲੋਕਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ, ਫੰਡ ਜਾਰੀ, ਜਲਦ ਸ਼ੁਰੂ ਹੋਵੇਗਾ ਕੰਮ
ਗੁਰਦਾਸਪੁਰ ਦੇ ਲੋਕਾਂ ਨੂੰ ਹੁਣ ਸ਼ਹਿਰ ਵਿੱਚ ਹੀ ਸਰਕਾਰੀ ਸਿਹਤ ਸਹੂਲਤਾਂ ਮਿਲ ਸਕਣਗੀਆਂ। ਫਿਲਹਾਲ ਇਸ ਦੇ ਲਈ ਸ਼ਹਿਰ ਦੇ ਲੋਕਾਂ ਨੂੰ ਤਿੰਨ ਕਿਲੋਮੀਟਰ ਦੂਰ ਬੱਬਰੀ ਸਥਿਤ ਸਿਵਲ ਹਸਪਤਾਲ ਜਾਣਾ ਪੈਂਦਾ ਹੈ। ਸ਼ਹਿਰ ਦੇ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਚਾਲੂ ਕਰਨ ਲਈ ਫੰਡ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਲਈ 2.42 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਟੈਂਡਰ ਵੀ ਅਲਾਟ ਕਰ ਦਿੱਤੇ ਗਏ ਹਨ। ਹਸਪਤਾਲ ਦੀ ਮੁਰੰਮਤ ਦਾ ਕੰਮ ਕੁਝ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ।

Fund Release For Health Facilities

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਹਸਪਤਾਲ ਦਾ ਦੌਰਾ ਕਰਕੇ ਇਮਾਰਤ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਦੀ ਇਮਾਰਤ ਦੇ ਸਾਰੇ ਵਾਰਡਾਂ ਦਾ ਦੌਰਾ ਕੀਤਾ ਅਤੇ ਐਕਸੀਅਨ ਸੁਖਚੈਨ ਸਿੰਘ, ਸਿਵਲ ਸਰਜਨ ਡਾ: ਕੁਲਵਿੰਦਰ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਰੋਮੀ ਰਾਜਾ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਹਨ। ਬਹਿਲ ਨੇ ਕਿਹਾ ਕਿ ਉਨ੍ਹਾਂ ਸ਼ਹਿਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਇਸ ਹਸਪਤਾਲ ਨੂੰ ਮੁੜ ਚਾਲੂ ਕੀਤਾ ਜਾਵੇਗਾ।

Fund Release For Health Facilities

ਇਸ ਤਹਿਤ ਹਸਪਤਾਲ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿੱਚ ਤਬਦੀਲ ਕਰਨ ਦੀ ਵਿਭਾਗੀ ਕਾਰਵਾਈ ਦਸੰਬਰ ਮਹੀਨੇ ਵਿੱਚ ਮੁਕੰਮਲ ਕਰ ਲਈ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ ਹਸਪਤਾਲ ਦੀ ਇਮਾਰਤ ਦੇ ਨਵੀਨੀਕਰਨ ਲਈ 2.42 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਕੇਂਦਰ ਲਈ 1.15 ਕਰੋੜ ਰੁਪਏ ਦੀ ਲਾਗਤ ਨਾਲ ਉਪਕਰਨ ਵੀ ਉਪਲਬਧ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ BSF ਨੇ ਫੜਿਆ ਪਾਕਿ ਨਾਗਰਿਕ, ਨਸ਼ੀਲੀਆਂ ਵਸਤੂਆਂ ‘ਤੇ ਪਾਕਿ ਕਰੰਸੀ ਜ਼ਬਤ

ਸੂਚਨਾ ਮੁਤਾਬਕ ਹਸਪਤਾਲ ਵਿਚ ਜਲਦੀ ਹੀ ਜਨ ਔਸ਼ਧੀ ਦੀ ਦੁਕਾਨ ਵੀ ਸ਼ੁਰੂ ਕੀਤੀ ਜਾਵੇਗੀ, ਜਿੱਥੇ ਦਵਾਈਆਂ ਬਾਜ਼ਾਰ ਨਾਲੋਂ ਘੱਟ ਕੀਮਤ ‘ਤੇ ਉਪਲਬਧ ਹੋਣਗੀਆਂ। ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰੇਗੀ। ਇਸ ਦੇ ਨਾਲ ਹੀ ਸਿਹਤ ਅਧਿਕਾਰੀ ਅਤੇ ਪੈਰਾ ਮੈਡੀਕਲ ਸਟਾਫ ਵੀ ਮੌਜੂਦ ਰਹੇਗਾ। ਹਸਪਤਾਲ ਵਿਚ ਮੁੱਖ ਤੌਰ ‘ਤੇ ਗਾਇਨੀਕੋਲੋਜਿਸਟ, ਆਰਥੋਪੈਡਿਕ, ਡੈਂਟਲ, ਪੀਡੀਆਟ੍ਰੀਸ਼ੀਅਨ ਅਤੇ ਪੈਰਾ ਮੈਡੀਕਲ ਸਟਾਫ ਸਮੇਤ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੁਰਦਾਸਪੁਰ ‘ਚ ਲੋਕਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ, ਫੰਡ ਜਾਰੀ, ਜਲਦ ਸ਼ੁਰੂ ਹੋਵੇਗਾ ਕੰਮ appeared first on Daily Post Punjabi.