Health minister Dr Balbir Singh Archives - Daily Post Punjabi

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਨਿਰਵਿਘਨ ਬਿਜਲੀ ਸਪਲਾਈ ਨੂੰ ਬਣਾਇਆ ਜਾਵੇਗਾ ਯਕੀਨੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਬੀਤੇ ਕੱਲ੍ਹ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਵਾਇਆ ਜਾਵੇਗਾ।

ਇਸ ਦੇ ਨਾਲ ਹੀ ਪੀ.ਐੱਸ.ਪੀ.ਸੀ.ਐੱਲ. ਕਿਸੇ ਵੀ ਹਸਪਤਾਲ ਵਿੱਚ ਬਿਜਲੀ ਲਈ ਵਿਕਲਪਕ ਹਾਟਲਾਈਨ ਦਾ ਪ੍ਰਬੰਧ ਕਰੇਗਾ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਕੱਤਰ ਸਿਹਤ, ਪੀ.ਡਬਲਯੂ.ਡੀ. ਅਤੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਨੂੰ ਇਸ ਕੰਮ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਸੂਬਾ ਸਰਕਾਰ ਵੱਲੋਂ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਵਜੋਂ ਕੀਤਾ ਗਿਆ ਨਿਯੁਕਤ

ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਆਡਿਟ ਲਈ ਸੂਬਾ ਪੱਧਰ ‘ਤੇ ਡੀ.ਐਚ.ਐਸ., ਡੀ.ਐਮ.ਆਰ.ਈ., ਬੀ.ਐਂਡ.ਆਰ. ਦੇ ਮੁੱਖ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਡਾਇਰੈਕਟਰ ਡਿਸਟਰੀਬਿਊਸ਼ਨ ਅਤੇ ਜ਼ਿਲ੍ਹਾ ਪੱਧਰ ‘ਤੇ ਪੀ.ਐਸ.ਪੀ.ਸੀ.ਐਲ. ਦੇ ਐਕਸੀਅਨ ਅਤੇ ਬੀ.ਐਂਡ.ਆਰ ਦੇ ਐਕਸੀਅਨ ਦੀ ਇੱਕ ਕਮੇਟੀ ਬਣਾਈ ਜਾਵੇਗੀ। ਕਮੇਟੀਆਂ ਬਣਾ ਕੇ ਹਸਪਤਾਲਾਂ ਦਾ ਆਡਿਟ ਕੀਤਾ ਜਾਵੇਗਾ। ਅਪਰੇਸ਼ਨ ਥੀਏਟਰ, ਲੇਬਰ ਰੂਮ ਅਤੇ ਨਾਜ਼ੁਕ ਖੇਤਰਾਂ ਵਿੱਚ ਛੇ ਤੋਂ ਸੱਤ ਘੰਟੇ ਦਾ ਜਨਰੇਟਰ ਬੈਕਅੱਪ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਨਿਰਵਿਘਨ ਬਿਜਲੀ ਸਪਲਾਈ ਨੂੰ ਬਣਾਇਆ ਜਾਵੇਗਾ ਯਕੀਨੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ appeared first on Daily Post Punjabi.

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 19 ਅਗਸਤ ਨੂੰ ਸੱਦੀ ਡਾਕਟਰਾਂ ਤੇ ਨਰਸਾਂ ਦੀ ਮੀਟਿੰਗ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਨਾਭਾ ਬਲਾਕ ਦੇ ਪਿੰਡ ਦੰਦਰਾਲਾ ਖਰੋੜ ਦੇ ਪਿੰਡ ਵਿੱਚ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕਲਕੱਤਾ ਮਹਿਲਾ ਡਾਕਟਰ ਹੱਤਿਆ ਕਾਂਡ ਮਾਮਲੇ ਬਾਰੇ ਬੋਲਦਿਆਂ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਸਾਰੇ ਦੇਸ਼ ਦੇ ਡਾਕਟਰ ਸਦਮੇ ਵਿੱਚ ਹਨ, ਮੈਂ ਵੀ ਉਹਨਾ ਡਾਕਟਰਾਂ ਦੇ ਵਿੱਚੋਂ ਇੱਕ ਹਾਂ। ਸਾਡੇ ਦੇਸ਼ ਦੇ 140 ਕਰੋੜ ਭਾਰਤੀਆਂ ਦੇ ਲਈ ਇਹ ਸ਼ਰਮ ਵਾਲੀ ਗੱਲ ਹੈ।

ਉਨ੍ਹਾਂ ਅੱਗੇ ਕਿਹਾ ਕਿ 2017 ਤੇ 2018 ਦੌਰਾਨ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਡਾਕਟਰਾਂ ਦੀ ਸੁਰੱਖਿਆ ਦੇ ਲਈ ਅਜਿਹਾ ਕਾਨੂੰਨ ਬਣਾਇਆ ਜਾਵੇ ਜੇ ਕੋਈ ਵਿਅਕਤੀ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਸ ਦੀ ਜਮਾਨਤ ਨਾ ਹੋਵੇ। ਪਰ ਕੇਂਦਰ ਸਰਕਾਰ ਨੇ ਕਾਨੂੰਨ ਨਹੀਂ ਬਣਾਇਆ ਪਰ ਹੁਣ ਸਾਨੂੰ ਉਮੀਦ ਹੈ ਕੇਂਦਰ ਸਰਕਾਰ ਇਸ ਘਟਨਾ ਤੋਂ ਬਾਅਦ ਕਾਨੂੰਨ ਬਣਾਵੇਗੀ। ਮੈਂ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਰਿਹਾ ਹਾਂ।

ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਅਸੀਂ ਸੋਮਵਾਰ 19 ਅਗਸਤ ਨੂੰ ਚੰਡੀਗੜ੍ਹ ਪੰਜਾਬ ਭਵਨ ਵਿਖੇ ਸ਼ਾਮ ਸਾਢੇ 3 ਵਜੇ ਡਾਕਟਰ ਅਤੇ ਨਰਸਾਂ ਦੀਆਂ ਐਸੋਸੀਏਸ਼ਨਾਂ ਦੇ ਨਾਲ ਮੀਟਿੰਗ ਕਰਾਂਗੇ। ਜੋ ਵੀ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕੀਤਾ ਜਾਵੇਗਾ ਤੇ ਡਾਕਟਰ ਰੱਬ ਦਾ ਰੂਪ ਹੈ ਉਨਾਂ ਨੂੰ ਡਰ ਨਹੀਂ ਹੋਵੇਗਾ ਕਿ ਕੋਈ ਉਨਾਂ ਤੇ ਕੋਈ ਹਮਲਾ ਕਰ ਸਕੇ। ਇਹ ਡਰ ਡਾਕਟਰਾਂ ਦਾ ਅਸੀਂ ਦੂਰ ਕਰਾਂਗੇ।

ਕਲਕੱਤਾ ਮਹਿਲਾ ਡਾਕਟਰ ਦੇ ਹੱਤਿਆ ਮਾਮਲੇ ਦੇ ਬਾਰੇ ਬੋਲਦਿਆਂ ਡਾਕਟਰ ਬਲਵੀਰ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਦੇ 140 ਕਰੋੜ ਭਾਰਤੀਆਂ ਦੇ ਲਈ ਇਹ ਡੁੱਬ ਕੇ ਮਰਨ ਵਾਲੀ ਗੱਲ ਹੈ ਅਤੇ ਸ਼ਰਮ ਵਾਲੀ ਗੱਲ ਹੈ। ਸਾਡੀਆਂ ਸਰਕਾਰਾਂ ਅਤੇ ਸਾਡੇ ਸਮਾਜ ਦੇ ਲਈ ਵੀ। ਇਸ ਦੁੱਖ ਦੀ ਘੜੀ ਦੇ ਵਿੱਚ ਸਾਰੇ ਭਾਰਤੀਆਂ ਨੂੰ ਪੀੜਿਤ ਪਰਿਵਾਰ ਦੇ ਨਾਲ ਖੜਨਾ ਚਾਹੀਦਾ ਹੈ। ਮੇਰੀ ਵੀ ਹਮਦਰਦੀ ਉਹਨਾਂ ਨਾਲ ਹੈ।

ਇਹ ਵੀ ਪੜ੍ਹੋ : ਜੀਂਦ ‘ਚ ਭਿਆਨਕ ਸੜਕ ਹਾ.ਦਸਾ, ਬੱਸ ਤੇ ਟਰਾਲੀ ਦੀ ਹੋਈ ਟੱ.ਕਰ, ਬੱਸ ਚਾਲਕ ਦੀ ਮੌ.ਤ, 27 ਜ਼ਖਮੀ

ਵਿਸ਼ਵ ਸਿਹਤ ਸੰਗਠਨ ਨੇ ਭਾਰਤ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਭਾਰਤ ਵਿੱਚ 50 ਕਰੋੜ ਲੀਟਰ ਨਕਲੀ ਦੁੱਧ ਇਸਤੇਮਾਲ ਹੋ ਰਿਹਾ ਹੈ ਜਿਸ ਦੇ ਨਾਲ ਕੈਂਸਰ ਵਰਗੇ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ, ਪੰਜਾਬ ਵਿੱਚ 25 ਲੱਖ ਗਊਆਂ ਅਤੇ 40 ਲੱਖ ਮੱਜਾਂ ਦੇ ਅੰਕੜੇ ਇਕੱਠੇ ਕੀਤੇ ਗਏ ਹਨ। ਪਰ ਵੱਡੇ ਪੱਧਰ ਤੇ ਨਕਲੀ ਦੁੱਧ ਦੀ ਸਪਲਾਈ ਪੰਜਾਬ ਵਿੱਚ ਵੀ ਹੋ ਰਹੀ ਹੈ ਅਤੇ 37 ਪ੍ਰਤੀਸ਼ਤ ਦੁੱਧ ਦੇ ਨਮੂਨੇ ਫੇਲ ਵੀ ਹੋ ਚੁੱਕੇ ਹਨ ਇਸ ਸਵਾਲ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਮਿਲਾਵਟ ਕਰਦਾ ਹੈ ਅਸੀਂ ਉਹਨਾਂ ਨੂੰ ਸਜ਼ਾ ਦਵਾਵਾਂਗੇ। ਲੋਕਾਂ ਅਤੇ ਪੱਤਰਕਾਰਾਂ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ। ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ।

ਉਹਨਾਂ ਕਿਹਾ ਕਿ ਭਾਵੇਂ ਨਸ਼ਾ, ਨਕਲੀ ਦੁੱਧ ਪਨੀਰ ਸਿੰਥੈਟਿਕ ਦੁੱਧ ਦੀ ਸਪਲਾਈ ਕਰ ਰਹੇ ਹਨ ਉਨਾਂ ਨੂੰ ਕਿਸੇ ਵੀ ਕੀਮਤ ਅਤੇ ਬਖਸ਼ਿਆ ਨਹੀਂ ਜਾਵੇਗਾ। ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਸਰਕਾਰ ਦਾ ਵਿਧਾਇਕ ਤੇ ਮੰਤਰੀ ਖੁਦ ਆਪ ਲੋਕਾਂ ਦੇ ਵਿੱਚ ਆ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 19 ਅਗਸਤ ਨੂੰ ਸੱਦੀ ਡਾਕਟਰਾਂ ਤੇ ਨਰਸਾਂ ਦੀ ਮੀਟਿੰਗ appeared first on Daily Post Punjabi.

ਸਿਹਤ ਮੰਤਰੀ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਕੀਤੀ ਲਾਂਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਨਤਕ ਸਹੂਲਤ ਲਈ ਸੰਸਥਾ ਦੀ ਵੈਬਸਾਈਟ www.pilbs.punjab.gov.in ਲਾਂਚ ਕੀਤੀ। ਇਹ ਵੈੱਬਸਾਈਟ ਸੰਸਥਾ ਦੇ ਡਾਇਰੈਕਟਰ, ਪ੍ਰੋ. ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਵਿਭਾਗ, ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਦੀ ਮੌਜੂਦਗੀ ਵਿੱਚ ਲਾਂਚ ਕੀਤੀ ਗਈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ, ਜੋ 3ਬੀ1, ਐਸ.ਏ.ਐਸ.ਨਗਰ ਵਿਖੇ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਜਲਦ ਹੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗੀ ਕਿਉਂਕਿ ਸੰਸਥਾ ਵਿੱਚ ਸਾਰੇ ਅਤਿ-ਆਧੁਨਿਕ ਉਪਕਰਨ ਲਗਾਏ ਜਾ ਰਹੇ ਹਨ ਅਤੇ ਸੁਪਰ-ਸਪੈਸਲਿਸਟ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਨਾਲ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਪਹਿਲੇ ਦਰਜੇ ਦੀਆਂ ਡਾਕਟਰੀ ਦੇਖਭਾਲ ਸੇਵਾਵਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਸ਼ਰਾਬ ਕਾਰਨ ਹੋਣ ਵਾਲੀ ਲਿਵਰ ਦੀ ਬਿਮਾਰੀ, ਜਲਣ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਦੀ ਥੈਲੀ ਦੇ ਵਿਕਾਰ ਅਤੇ ਬਿਲੀਅਰੀ ਬਿਮਾਰੀਆਂ ਸਮੇਤ ਵੱਖ-ਵੱਖ ਕਿਸਮਾਂ ਦੀਆਂ ਲਿਵਰ ਦੀਆਂ ਬਿਮਾਰੀਆਂ ਵਾਲੇ ਮਰੀਜ਼ ਇਲਾਜ ਕਰਵਾ ਸਕਣਗੇ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਠੱਗੀ ਦਾ ਮਾਮਲਾ, ਧੋਖੇ ਨਾਲ ਐਪ ਡਾਊਨਲੋਡ ਕਰਵਾ ਠੱਗੇ ਹਜ਼ਾਰਾਂ ਰੁਪਏ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕ ਇਸ ਇੰਸਟੀਚਿਊਟ ਵਿੱਚ ਲਿਵਰ ਟਰਾਂਸਪਲਾਂਟ ਦਾ ਵੀ ਲਾਭ ਉਠਾ ਸਕਣਗੇ, ਜੋ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਪਹਿਲੇ ਦਰਜੇ ਦੀਆਂ ਡਾਕਟਰੀ ਦੇਖਭਾਲ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲਾ ਦੇਸ਼ ਦਾ ਦੂਜਾ ਸਰਕਾਰੀ ਸੁਪਰ-ਸਪੈਸ਼ਲਿਟੀ ਇੰਸਟੀਚਿਊਟ ਹੈ।

ਜ਼ਿਕਰਯੋਗ ਹੈ ਕਿ ਇਹ ਵੈੱਬਸਾਈਟ ਮਰੀਜ਼ਾਂ ਨੂੰ ਰੋਗਾਂ ਦੀ ਮੁੱਢਲੀ ਜਾਣਕਾਰੀ, ਰੋਕਥਾਮ ਉਪਾਵਾਂ ਅਤੇ ਸਿਹਤ ਸਿੱਖਿਆ ਦੇ ਨਾਲ-ਨਾਲ ਲੈਬ ਟੈਸਟਾਂ, ਆਨਲਾਈਨ ਰਿਪੋਰਟਿੰਗ, ਪ੍ਰਕਿਰਿਆਵਾਂ ਅਤੇ ਲਿਵਰ ਟ੍ਰਾਂਸਪਲਾਂਟ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਮਦਦ ਕਰੇਗੀ। ਇਸ ਦੇ ਨਾਲ ਹੀ ਆਮ ਲੋਕਾਂ ਦੀ ਸਹੂਲਤ ਲਈ ਹਸਪਤਾਲ ਫੈਕਲਟੀ, ਓਪੀਡੀ ਸੇਵਾਵਾਂ ਵਾਲੇ ਦਿਨ ਅਤੇ ਵਿਸ਼ੇਸ਼ਤਾਵਾਂ ਸਬੰਧੀ ਵੇਰਵੇ ਵੈਬਸਾਈਟ ‘ਤੇ ਉਪਲਬਧ ਹੋਣਗੇ। ਇਸ ਵੈੱਬਸਾਈਟ ‘ਤੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀ-ਮੈਡੀਸਨ ਸਬੰਧੀ ਵੇਰਵੇ ਵੀ ਹੋਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਿਹਤ ਮੰਤਰੀ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਕੀਤੀ ਲਾਂਚ appeared first on Daily Post Punjabi.

ਫਤਿਹਗੜ੍ਹ ਸਾਹਿਬ ‘ਚ ਰਾਹਗੀਰ ਨੇ ਬਚਾਈ ਜ਼ਖਮੀ ਵਿਅਕਤੀ ਦੀ ਜਾ.ਨ, ਸਿਹਤ ਮੰਤਰੀ ਨੇ ਕਿਹਾ- ਸਰਕਾਰ ਕਰੇਗੀ ਸਨਮਾਨ
ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕ ਹਾਦਸੇ ‘ਚ ਜ਼ਖਮੀਆਂ ਦੀ ਜਾਨ ਬਚਾਉਣ ਲਈ ਫਰਿਸ਼ਤੇ ਸਕੀਮ ਲਾਗੂ ਕੀਤੀ ਹੈ। ਇਸ ਯੋਜਨਾ ਤਹਿਤ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਣ ਤੋਂ ਪਹਿਲਾਂ ਹੀ ਇੱਕ ਰਾਹਗੀਰ ਨੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾ ਕੇ ਜਾਨ ਬਚਾਈ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਫਤਿਹਗੜ੍ਹ ਸਾਹਿਬ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਕ ਰਾਹਗੀਰ ਨੇ ਉਸ ਦੀ ਜਾਨ ਬਚਾਈ ਹੈ। ਇਸ ਵਿਅਕਤੀ ਨੂੰ ਮਿਲ ਕੇ ਖੁਸ਼ੀ ਹੋਈ। ਜਦੋਂ ਅਸੀਂ ਮਰੀਜ਼ ਦੀ ਹਾਲਤ ਦੇਖੀ ਤਾਂ ਪਤਾ ਲੱਗਾ ਕਿ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ। ਜੇਕਰ ਥੋੜ੍ਹੀ ਦੇਰ ਹੋ ਜਾਂਦੀ ਤਾਂ ਜਾਨ ਜਾ ਸਕਦੀ ਸੀ। ਮਰੀਜ਼ ਨੂੰ ਲਾਈਫ ਸਪੋਰਟ ਦੇਣ ਤੋਂ ਬਾਅਦ ਨਿਊਰੋ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਖ਼ਤ, ਸਿਆਸੀ ਪਾਰਟੀਆਂ ਨੂੰ ਪ੍ਰਚਾਰ ਸਬੰਧੀ ਦਿੱਤੀਆਂ ਹਦਾਇਤਾਂ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੀਮ ਸਫਲ ਹੋਵੇਗੀ। ਉਹ ਖੁਸ਼ ਹੈ ਕਿ ਲੋਕਾਂ ਵਿੱਚ ਜਾਗਰੂਕਤਾ ਵਧ ਰਹੀ ਹੈ। ਦੂਤ ਬਣਨ ਵਾਲਿਆਂ ਤੋਂ ਕੋਈ ਸਵਾਲ ਅਤੇ ਜਵਾਬ ਨਹੀਂ ਹੋਣਗੇ। ਸਰਕਾਰ ਉਸ ਦਾ ਨਾਂ ਦਰਜ ਕਰਵਾ ਕੇ ਉਸ ਦਾ ਸਨਮਾਨ ਕਰੇਗੀ।

ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਦੀ ਨਵੀਂ ਇਮਾਰਤ ਦਾ 95 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਅੱਜ ਸਮੀਖਿਆ ਕਰਾਂਗੇ। ਇਸ ਨੂੰ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਡਾਕਟਰਾਂ ਦੀ ਘਾਟ ਬਾਰੇ ਮੰਤਰੀ ਨੇ ਕਿਹਾ ਕਿ MBBS ਡਾਕਟਰ ਪੀਜੀ ਚਲੇ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਕੁਝ ਸਮੱਸਿਆ ਆਉਂਦੀ ਹੈ, ਜਿਸ ਨੂੰ ਜਲਦੀ ਹੀ ਹਟਾ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਫਤਿਹਗੜ੍ਹ ਸਾਹਿਬ ‘ਚ ਰਾਹਗੀਰ ਨੇ ਬਚਾਈ ਜ਼ਖਮੀ ਵਿਅਕਤੀ ਦੀ ਜਾ.ਨ, ਸਿਹਤ ਮੰਤਰੀ ਨੇ ਕਿਹਾ- ਸਰਕਾਰ ਕਰੇਗੀ ਸਨਮਾਨ appeared first on Daily Post Punjabi.

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਚੈਕਿੰਗ ਕੀਤੀ। ਇੱਥੇ ਉਨ੍ਹਾਂ ਨੇ ਹਸਪਤਾਲ ‘ਚ ਮੌਜੂਦ ਮਰੀਜ਼ਾਂ ਦਾ ਹਾਲਚਾਲ ਪੁੱਛਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਿਆ ਗਿਆ।

Health Minister Dr. Balbir Singh

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਅੱਜ ਨਵੀਆਂ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਮਰੀਜ਼ਾਂ ਨੂੰ ਦਵਾਈਆਂ ਦੇਣੀਆਂ ਅਤੇ ਸਾਰੇ ਟੈਸਟ ਹਸਪਤਾਲਾਂ ਵਿਚੋਂ ਹੀ ਹੋਣੇ ਹਨ। ਉਹਨਾਂ ਨੇ ਕਿਹਾ ਪੰਜਾਬ ਦੇ ਲੋਕ ਇਹਨਾਂ ਸਕੀਮਾਂ ਤੋਂ ਬਹੁਤ ਖੁਸ਼ ਹਨ। ਉਥੇ ਹੀ ਉਹਨਾਂ ਨੇ ਫਰਿਸ਼ਤੇ ਸਕੀਮ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਾਂਚ ਕੀਤੀ ਗਈ ਹੈ, ਸਬੰਧੀ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ

ਉਹਨਾਂ ਦੱਸਿਆ ਜੋ ਵੀ ਵਿਅਕਤੀ ਕਿਸੇ ਵੀ ਮਰੀਜ਼ ਨੂੰ ਲੈ ਕੇ ਆਵੇਗਾ ਉਸ ਨੂੰ ਫਰਿਸ਼ਤਾ ਸਮਝਿਆ ਜਾਵੇਗਾ। ਉਸ ਕੋਲੋਂ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਸਿਰ ਦੀ ਸਰਜਰੀ ਹੁੰਦੀ ਹੈ ਅਤੇ ਉਹ ਸਰਕਾਰੀ ਹਸਪਤਾਲ ਦੇ ਵਿੱਚ ਆਪਰੇਸ਼ਨ ਕਰਾਉਂਦਾ ਹੈ ਤਾਂ ਉਸਦਾ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਹੇਠਲੇ ਪੱਧਰ ਤੇ ਜਾਂਚਣ ਦੇ ਲਈ ਉਹਨਾਂ ਵੱਲੋਂ ਚੈਕਿੰਗ ਕੀਤੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ appeared first on Daily Post Punjabi.

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗ.ਰਭਪਾਤ ਰੋਕਣ ਲਈ ਹੁਕਮ ਜਾਰੀ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (MPHW), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ ਟਰੈਕ ਰੱਖਣ।

ਸਿਹਤ ਮੰਤਰੀ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੀਸੀ-ਪੀਐਨਡੀਟੀ ਐਕਟ ਬਾਰੇ ਦੋ ਰੋਜ਼ਾ ਕਪੈਸਿਟੀ ਬਿਲਡਿੰਗ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਅਟਾਰਨੀ ਅਤੇ ਜ਼ਿਲ੍ਹਾ ਪੀਐਨਡੀਟੀ ਕੋਆਰਡੀਨੇਟਰਾਂ ਨੇ ਭਾਗ ਲਿਆ।

Health Minister Dr. Balbir Singh

ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ, “ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।’’

Health Minister Dr. Balbir Singh

ਡਾ. ਬਲਬੀਰ ਸਿੰਘ ਨੇ ਕਿਹਾ, “ਅਸੀਂ ਅਜਿਹੇ ਅਧਿਕਾਰੀਆਂ ਨੂੰ ਵੀ ਇਨਾਮ ਦੇਵਾਂਗੇ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਲਿੰਗ ਅਨੁਪਾਤ ’ਚ ਸੁਧਾਰ ਹੋਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ਤੋਂ ਕੰਨਿਆ ਭਰੂਣ ਹੱਤਿਆ ਦਾ ਧੱਬਾ ਹਟਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਨੇ ਪ੍ਰੀ-ਕੰਸੇਪਸ਼ਨ ਤਕਨੀਕਾਂ ਦੀ ਵਰਤੋਂ ਕਰਕੇ ਲਿੰਗ ਨਿਰਧਾਰਨ ਕਰਨ ਵਾਲੇ ART ਜਾਂ IVF ਸੈਂਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਰਾਜ ਦੇ ਸਿਹਤ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਸਿਹਤ-ਕਮ-ਐਮ.ਡੀ. ਐਨ.ਐਚ.ਐਮ. ਸਕੱਤਰ ਡਾਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਕਿਸੇ ਨੂੰ ਵੀ ਅਣਜੰਮੀ ਬੱਚੀ ਤੋਂ ਉਸਦੇ ਹਿੱਸੇ ਦੇ ਬਣਦੇ ਅਧਿਕਾਰ ਖੋਹਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਿਰਫ਼ ਸਿਹਤ ਦਾ ਮੁੱਦਾ ਹੀ ਨਹੀਂ ਸਗੋਂ ਇੱਕ ਸਮਾਜਿਕ ਮਸਲਾ ਹੈ , ਜਿਸ ਨੂੰ ਬਹੁ-ਖੇਤਰੀ ਪਹੁੰਚ ਨਾਲ ਨਜਿੱਠਣ ਦੀ ਲੋੜ ਹੈ। ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ ਨੇ ਜਨ ਜਾਗਰੂਕਤਾ ਰਾਹੀਂ ਲੋਕਾਂ ਦੀ ਮਾਨਸਿਕਤਾ ਨੂੰ ਬਦਲ ਕੇ ਇਸ ਨੂੰ ਸਮਾਜਿਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ: ਹਿਤਿੰਦਰ ਕੌਰ ਨੇ ਸਿਹਤ ਮੰਤਰੀ ਨੂੰ ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਬਿਹਤਰ ਬਣਾਉਣ ਲਈ ਕੰਮ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਵੱਡਾ ਹਾ.ਦਸਾ: ਮੁਰੰਮਤ ਦੌਰਾਨ ਡਿੱਗੀ ਬੂਥ ਦੀ ਛੱਤ, ਦੋ ਮਜ਼ਦੂਰ ਦੀ ਗਈ ਜਾ.ਨ

ਜ਼ਿਕਰਯੋਗ ਹੈ ਕਿ ਪੀਐਨਡੀਟੀ ’ਚ ਭਾਰਤ ਸਰਕਾਰ ਦੇ ਸਲਾਹਕਾਰ, ਇਫ਼ਤ ਹਾਮਿਦ ਨੇ ਪ੍ਰਤੀਭਾਗੀਆਂ ਨੂੰ ਪੀਸੀ-ਪੀਐਨਡੀਟੀ ਐਕਟ ਦੇ ਕਾਨੂੰਨੀ ਅਤੇ ਸੰਚਾਲਨ ਪਹਿਲੂਆਂ ਨਾਲ ਸਬੰਧਤ ਕਾਨੂੰਨਾਂ ਦੀ ਵਿਸ਼ਲੇਸ਼ਨਾਤਮਕ ਜਾਣਕਾਰੀ ਰਾਹੀਂ ਸਿਖਲਾਈ ਦਿੱਤੀ। ਸਹਾਇਕ ਡਾਇਰੈਕਟਰ-ਕਮ-ਸਟੇਟ ਨੋਡਲ ਅਫਸਰ ਪੀ.ਐਨ.ਡੀ.ਟੀ. ਡਾ: ਵਿਨੀਤ ਨਾਗਪਾਲ ਅਤੇ ਡੀ.ਐਫ.ਡਬਲਿਊ.ਓ. ਪਟਿਆਲਾ-ਕਮ-ਸਟੇਟ ਟਰੇਨਰ ਡਾ: ਸੁਖਵਿੰਦਰਜੀਤ ਸਿੰਘ ਨੇ ਪ੍ਰਤੀਭਾਗੀਆਂ ਨੂੰ ਮਿਆਰੀ ਸੰਚਾਲਨ ਦਿਸ਼ਾ-ਨਿਰਦੇਸ਼ਾਂ ਅਤੇ ਢੁਕਵੀਆਂ ਅਥਾਰਟੀਆਂ ਲਈ ਢੁਕਵੇਂ ਜ਼ਾਬਤੇ ਬਾਰੇ ਚਾਨਣਾ ਪਾਇਆ।

ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਵੱਲੋਂ ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਗੁਰਦਾਸਪੁਰ, ਫਰੀਦਕੋਟ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਅਤੇ ਪੀਐਨਡੀਟੀ ਟੀਮਾਂ ਅਤੇ ਰਾਜ ਦੀ ਪੀਐਨਡੀਟੀ ਟੀਮ ਨੂੰ ਪੰਜਾਬ ਦੇ ਨਾਲ-ਨਾਲ ਰਾਜ ਤੋਂ ਬਾਹਰ ਵੀ ਡਿਕੌਏ ਆਪੇ੍ਰਸ਼ਨ (ਜਾਲ ’ਚ ਫਸਾਉਣਾ) ਚਲਾਉਣ ਵਿੱਚ ਮਿਸਾਲੀ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਿਹਤ ਵਿਭਾਗ ਨੇ ਹਾਲ ਹੀ ਵਿੱਚ 13 ਛਾਪੇਮਾਰੀ ਕੀਤੀਆਂ , ਜਿਸ ਦੇ ਨਤੀਜੇ ਵਜੋਂ ਇਹਨਾਂ ਸਾਰੇ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗ.ਰਭਪਾਤ ਰੋਕਣ ਲਈ ਹੁਕਮ ਜਾਰੀ appeared first on Daily Post Punjabi.

ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਸਮੇਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਵੀਰਵਾਰ ਨੂੰ ਦਿੱਤੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਸ ਥਾਵਾਂ ‘ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਇਆ। ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਇੱਕ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਧੋਖਾਧੜੀ ਦੇ ਤੌਰ ‘ਤੇ ਲਿਜਾਇਆ ਅਤੇ ਇਨ੍ਹਾਂ ਥਾਵਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਫੜਿਆ।”

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ‘ਚ ਵੀ ਇੱਕ ਦੋਸ਼ੀ ਫੜਿਆ ਗਿਆ ਹੈ, ਜੋ ਕਿ ਲੋਕਾਂ ਨੂੰ ਕੋਈ ਨਾ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ।

ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਨ੍ਹਾਂ ਛਾਪਿਆਂ ਨੂੰ ਰਾਜ ਪੱਧਰ ‘ਤੇ ਅਤੇ ਸਿਵਲ ਸਰਜਨਾਂ-ਲੁਧਿਆਣਾ ਅਤੇ ਬਰਨਾਲਾ ਦੋਵਾਂ ਦਾ ਤਾਲਮੇਲ ਕੀਤਾ।

ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਆਪਣੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਮੁਲਜ਼ਮਾਂ ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ, ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ

ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕੋਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ appeared first on Daily Post Punjabi.

ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ CM ਰਾਹਤ ਫੰਡ ‘ਚ
ਪੰਜਾਬ ਵਿੱਚ ਵਾਪਰੇ ਕੁਦਰਤ ਦੇ ਇਸ ਕਹਿਰ ਵਿਚਾਲੇ ਹੜ੍ਹਾਂ ਕਾਰਨ ਕਈ ਲੋਕ ਬੇਘਰ ਹੋ ਗਏ ਹਨ। ਇਨ੍ਹਾਂ ਲੋਕਾਂ ਦੀ ਮਦਦ ਲਈ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨਗੇ। ਦੂਜੇ ਪਾਸੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ।

ਸਿਹਤ ਮੰਤਰੀ ਨੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹੜ੍ਹਾਂ ਤੋਂ ਬਾਅਦ ਮਹਾਂਮਾਰੀ ਨਾ ਫੈਲੇ। ਫਿਲਹਾਲ ਉਹ ਜ਼ਿਲ੍ਹਾ ਹੈੱਡਕੁਆਰਟਰ ਦਾ ਦੌਰਾ ਕਰਨ ਲਈ ਮੁਹਾਲੀ ਪੁੱਜੇ ਹੋਏ ਹਨ। ਦੂਜੇ ਪਾਸੇ ਮੰਤਰੀ ਬਲਬੀਰ ਸਿੰਘ ਨੇ ਨਦੀ ‘ਚ ਨੱਥ ਚੂੜਾ ਪਾਉਣ ਬਾਰੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਨਾ ਕਰੋ, ਜਦੋਂ ਪਾਣੀ ਦਾ ਪੱਧਰ ਘੱਟਣ ਲੱਗਾ ਤਾਂ ਤੁਸੀਂ ਨੱਥ ਚੂੜਾ ਲੈ ਕੇ ਉਥੇ ਪਹੁੰਚ ਗਏ, ਉਸ ਵੇਲੇ ਲੈ ਕੇ ਆਉਂਦੇ ਜਦੋਂ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਤੇ ਫਸਲਾਂ ਨੂੰ ਬਰਬਾਦ ਕਰ ਰਿਹਾ ਸੀ।

ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਵਾਰ ਪੰਜਾਬ ਵਿੱਚ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇਗੀ, ਜਿਸ ਵਿੱਚ ਸਿਰਫ ਜ਼ਮੀਨ ਹੀ ਨਹੀਂ, ਘਰਾਂ ਦੇ ਨੁਕਸਾਨ, ਮਵੇਸ਼ੀਆਂ ਦੇ ਨੁਕਸਾਨ ਨੂੰ ਵੀ ਦਰਜ ਕੀਤ ਜਾਵੇਗਾ। ਉਸ ਮੁਤਾਬਕ ਪਰਿਵਾਰਾਂ ਨੂੰ ਮੁਆਵਜ਼ਾ ਮਿਲੇਗਾ।

ਇਹ ਵੀ ਪੜ੍ਹੋ : ਹੜ੍ਹ ਵਾਲੇ ਇਲਾਕੇ ‘ਚ ਪਹੁੰਚੇ CM ਮਾਨ ਵੱਲੋਂ ਮੁਆਵਜ਼ੇ ਦਾ ਐਲਾਨ, ਗਲ ਲੱਗ ਭੁੱਬਾਂ ਮਾਰ ਰੋਇਆ ਬਜ਼ੁਰਗ

ਇਸੇ ਵਿਚਾਲੇ ਮੌਸਮ ਵਿਭਾਗ ਨੇ ਪੰਜਾਬ ਦੇ 2 ਜ਼ਿਲ੍ਹਿਆਂ ਬਠਿੰਡਾ ਤੇ ਮਾਨਸਾ ਵਿੱਚ ਅਗਲੇ ਤਿੰਨ ਘੰਟਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ। ਮੀਂਹ ਦੇ ਨਾਲ ਇਥੇ 30 ਤੋਂ 40 km ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ, ਹੜ੍ਹ ਪੀੜਤਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ CM ਰਾਹਤ ਫੰਡ ‘ਚ appeared first on Daily Post Punjabi.

ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਮਾਂਡਵਿਆ ਨਾਲ ਕੀਤੀ ਮੁਲਾਕਾਤ, ਸੂਬੇ ਦੇ ਹਸਪਤਾਲਾਂ ਲਈ ਮੰਗੀ ਮਦਦ
ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵਿਆ ਐਤਵਾਰ ਨੂੰ ਪਟਿਆਲਾ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਨਾਲ ਹੀ ਪੰਜਾਬ ਦੇ ਸਿਹਤ ਖੇਤਰ ਮਾਲ ਸਬੰਧਿਤ ਮਾਮਲਿਆਂ ‘ਤੇ ਵੀ ਕੇਂਦਰੀ ਮੰਤਰੀ ਨਾਲ ਗੱਲਬਾਤ ਕੀਤੀ।

Health minister Dr Balbir Singh

ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੇ ਸਿਹਤ ਖੇਤਰ ਸਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਹੈ। ਇਸਦੇ ਨਾਲ ਹੀ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ CM ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹਨ। ਡਾ. ਬਲਬੀਰ ਸਿੰਘ ਵੱਲੋਂ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਗੱਲ ਕਹੀ ਗਈ। ਦੱਸਿਆ ਗਿਆ ਕਿ ਇਸ ‘ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵਿਆ ਨੇ ਭਰੋਸਾ ਵੀ ਦਿੱਤਾ।

ਇਹ ਵੀ ਪੜ੍ਹੋ: ਪਹਿਲੀ ਵਾਰ ਸੈਸ਼ਨ ਤੋਂ ਪਹਿਲਾਂ ਸਰਕਾਰੀ ਸਕੂਲਾਂ ‘ਚ ਪਹੁੰਚੀਆਂ ਕਿਤਾਬਾਂ, ਬੈਂਸ ਬੋਲੇ- ‘ਇਹ ਹੈ ਬਦਲਾਅ…’

ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਦਿਆਂ ਹੋਇਆਂ ਸੂਬੇ ਦੇ ਹਸਪਤਾਲਾਂ ਵਿੱਚ ਕ੍ਰਿਟਿਕਲ ਕੇਅਰ ਬਲਾਕ ਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਬਾਰੇ ਕੇਂਦਰੀ ਸਹਾਇਤਾ ਤੁਰੰਤ ਉਪਲਬਧ ਕਰਵਾਉਣ ਦੀ ਮੰਗ ਵੀ ਕੀਤੀ। ਕੇਂਦਰੀ ਸਿਹਤ ਮੰਤਰੀ ਨੇ ਇਨ੍ਹਾਂ ਸਾਰੀਆਂ ਮੰਗਾਂ ਦੇ ਸਬੰਧ ਵਿੱਚ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਦੋਨੋਂ ਸਿਹਤ ਮੰਤਰੀਆਂ ਦੇ ਵਿਚਾਲੇ ਇਸ ਗੱਲਬਾਤ ਦੇ ਦੌਰਾਨ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੀ ਮੌਜੂਦ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਮਾਂਡਵਿਆ ਨਾਲ ਕੀਤੀ ਮੁਲਾਕਾਤ, ਸੂਬੇ ਦੇ ਹਸਪਤਾਲਾਂ ਲਈ ਮੰਗੀ ਮਦਦ appeared first on Daily Post Punjabi.