health minister punjab Archives - Daily Post Punjabi

ਕੋਰੋਨਾ ਪੀੜਤਾਂ ਦੇ ਇਲਾਜ ਲਈ ਪੰਜਾਬ ਸਿਹਤ ਮੰਤਰੀ ਵੱਲੋਂ ਵੱਡਾ ਐਲਾਨ, ਜਾਣੋ
Corona Victims Treatment Health Minister: ਲੁਧਿਆਣਾ (ਤਰਸੇਮ ਭਾਰਦਵਾਜ)-ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਘਾਤਕ ਰੂਪ ਧਾਰਨ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਕੋਰੋਨਾ ਨਾਲ ਨਜਿੱਠਣ ਲਈ ਹੁਣ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਮੁਤਾਬਕ ਜੇਕਰ ਕੋਈ ਕੋਰੋਨਾ ਪੀੜਤ ਵਿਅਕਤੀ ਸਰਕਾਰੀ ਹਸਪਤਾਲ ਤੋਂ ਇਲਾਜ ਕਰਵਾ ਰਿਹਾ ਹੈ ਅਤੇ ਉਸ ਨੂੰ ਇਲਾਜ ਲਈ ਕਿਸੇ ਕਾਰਨ ਨਿੱਜੀ ਹਸਪਤਾਲ ਰੈਫ਼ਰ ਕਰਨਾ ਪੈਂਦਾ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਦੱਸ ਦੇਈਏ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਇਹ ਐਲਾਨ ਉਦੋਂ ਕੀਤਾ ਗਿਆ ਜਦੋਂ ਦੋਰਾਹਾ ਵਿਖੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ‘ਚ 9 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਸਨ। ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਇਹ ਹੈਲਥ ਸੈਂਟਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਅਤੇ ਇਸ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ।

Corona Victims Treatment Health Minister

ਇਸ ਮੌਕੇ ਉਨ੍ਹਾਂ ਵੱਲੋਂ ਮਹਿੰਗਾ ਇਲਾਜ ਕੀਤੇ ਜਾਣ ‘ਤੇ ਕਿਹਾ ਕਿ ਕੋਰੋਨਾ ਪੀੜਤਾਂ ਨੂੰ ਐਂਬੂਲੈਂਸ ਸੇਵਾ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਜਿਹੜੇ ਚਾਰਜ ਵਧਾਏ ਗਏ ਹਨ, ਉਹ ਇੱਕ ਵਿਸ਼ੇਸ਼ ਫੰਡ ਲਈ ਇਸਤੇਮਾਲ ਕੀਤੇ ਜਾਣਗੇ ਅਤੇ ਜਿਹੜੀਆਂ ਦਵਾਈਆਂ ਹਸਪਤਾਲ ‘ਚ ਮੌਜੂਦ ਨਹੀਂ ਹਨ, ਇਸ ਫੰਡ ਨੂੰ ਇਹ ਦਵਾਈਆਂ ਮੰਗਵਾਉਣ ਲਈ ਖਰਚਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਜੱਚਾ-ਬੱਚਾ ਕੇਂਦਰਾਂ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਾਈ ਮਾਈ ਦੌਲਤਾ ਦੇ ਨਾਂ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਇਲਾਜ ਬਾਰੇ ਗਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

The post ਕੋਰੋਨਾ ਪੀੜਤਾਂ ਦੇ ਇਲਾਜ ਲਈ ਪੰਜਾਬ ਸਿਹਤ ਮੰਤਰੀ ਵੱਲੋਂ ਵੱਡਾ ਐਲਾਨ, ਜਾਣੋ appeared first on Daily Post Punjabi.

ਡੇਰਾ ‘ਚ ਹੋਏ ਕੁੱਟਮਾਰ ਮਾਮਲੇ ‘ਚ ਪੀੜਤ ਸਿੱਖ ਨੌਜਵਾਨ ਨੂੰ ਕੀਤਾ ਜਾਵੇਗਾ ਸਨਮਾਨਿਤ: ਸਿਹਤ ਮੰਤਰੀ
health minister honor victim youth: ਜਿੱਥੇ ਇਕ ਪਾਸੇ ਖਤਰਨਾਕ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਡਾਕਟਰਾਂ ਸਮੇਤ ਪੁਲਿਸ ਮੁਲਾਜ਼ਮ ਲਗਾਤਾਰ ਜੰਗ ਲੜ੍ਹ ਰਹੇ ਹਨ, ਉੱਥੇ ਹੀ ਸੂਬੇ ‘ਚ ਕੁਝ ਲੋਕਾਂ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਨਾਲ ਗਲਤ ਵਰਤਾਓ ਕਾਰਨ ਵੱਡੀਆਂ ਸਮੱਸਿਆਵਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਸੀ , ਜਿੱਥੇ ਇਕ ਸਿਹਤ ਕਰਮਚਾਰੀ ਦੀ ਡੇਰੇ ਪ੍ਰਬੰਧਕਾਂ ਨੇ ਕੁੱਟਮਾਰ ਕਰਕੇ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਘਟਨਾ ਦੀ ਹਰ ਪਾਸੇ ਨਿੰਦਿਆ ਕੀਤੀ ਗਈ। ਇਸ ਘਟਨਾ ‘ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਨਿਖੇਧੀ ਕੀਤੀ। ਦੱਸ ਦੇਈਏ ਕਿ ਕੱਲ ਭਾਵ ਸੋਮਵਾਰ ਦੇਰ ਸ਼ਾਮ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਮਿਊਨਿਟੀ ਹੈਲਥ ਸੈਂਟਰ ਡੇਹਲੋਂ ਜਾ ਕੇ ਪੀੜਤ ਨੌਜਵਾਨ ਮਸਤਾਨ ਸਿੰਘ ਦਾ ਹਾਲ ਜਾਣਿਆ।

health minister honor victim youth

ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੀੜਤ ਨੌਜਵਾਨ ਸਮੇਤ ਬਚਾਉਣ ਪਹੁੰਚੇ ਮੁਲਾਜ਼ਮਾਂ ਨੂੰ 26 ਜਨਵਰੀ ਨੂੰ ਸਨਮਾਨਿਤ ਕਰਕੇ ਸਿਹਤ ਕਾਮਿਆ ਦਾ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੋਸ਼ੀਆਂ ਖਿਲਾਫ ਸਖਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਪੀੜਤ ਨੌਜਵਾਨ ਪਿਛਲੇ ਹਫਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਪਿੰਡ ਖਾਨਪੁਰ ‘ਚ ਬਣੇ ਹੋਏ ਇਕ ਡੇਰਾ ‘ਤੇ ਕੋਰੋਨਾ ਸ਼ੱਕੀ ਮਰੀਜ ਦੀ ਸਬੰਧੀ ਸੂਚਨਾ ਪ੍ਰਾਪਤ ਕਰਨ ਪਹੁੰਚਿਆ, ਤਾਂ ਉਥੇ ਮੌਜੂਦ ਡੇਰੇ ਦੇ ਸਾਧਾਂ ਅਤੇ ਕੁੱਝ ਨਸ਼ੇੜੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਨੌਜਵਾਨ ਦੀ ਕੁੱਟ ਮਾਰ ਕੀਤੀ ਗਈ।

The post ਡੇਰਾ ‘ਚ ਹੋਏ ਕੁੱਟਮਾਰ ਮਾਮਲੇ ‘ਚ ਪੀੜਤ ਸਿੱਖ ਨੌਜਵਾਨ ਨੂੰ ਕੀਤਾ ਜਾਵੇਗਾ ਸਨਮਾਨਿਤ: ਸਿਹਤ ਮੰਤਰੀ appeared first on Daily Post Punjabi.