Health Minister writes to Rahul Gandhi Archives - Daily Post Punjabi

‘ਦੇਸ਼ ਹਿੱਤ ‘ਚ ਰੱਦ ਕੀਤੀ ਜਾਵੇ ਭਾਰਤ ਜੋੜੋ ਯਾਤਰਾ’, ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਸਿਹਤ ਮੰਤਰੀ ਦੀ ਰਾਹੁਲ ਗਾਂਧੀ ਨੂੰ ਅਪੀਲ
ਦੁਨੀਆ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਾਲੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵਿਆ ਨੇ ਰਾਹੁਲ ਗਾਂਧੀ ਤੋਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਰੱਦ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵਿਆ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਵਿੱਚ ਕੋਰੋਨਾ ਗਾਈਡਲਾਈਨਜ਼ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ, ਜੇਕਰ ਕੋਵਿਡ ਪ੍ਰੋਟੋਕੋਲ ਦਾ ਪਾਲਣ ਕਰਨਾ ਸੰਭਵ ਨਹੀਂ ਹੈ ਤਾਂ ਭਾਰਤ ਜੋੜੋ ਯਾਤਰਾ ਨੂੰ ਦੇਸ਼ ਹਿੱਤ ਲਈ ਮੁਲਤਵੀ ਕੀਤਾ ਜਾਵੇ।

Health Minister writes to Rahul Gandhi

ਸਿਹਤ ਮੰਤਰੀ ਨੇ ਰਾਹੁਲ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਮੈਂ ਤੁਹਾਡੀ ਸਿਹਤ ਅਤੇ ਸਭ ਕੁਝ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਨੇ ਅਪੀਲ ਕੀਤੀ ਕਿ ਰਾਜਸਥਾਨ ਵਿੱਚ ਚੱਲ ਰਹੀ ਭਾਰਤ ਜੋੜੋ ਯਾਤਰਾ ਵਿੱਚ ਕੋਰੋਨਾ ਗਾਈਡਲਾਈਨ ਦਾ ਸਖਤੀ ਨਾਲ ਪਾਲਣ ਹੋਵੇ, ਮਾਸਕ ਤੇ ਸੈਨੀਟਾਈਜ਼ਰ ਦੀ ਵਰਤੋਂ ਕਰਵਾਈ ਜਾਵੇ। ਯਾਤਰਾ ਵਿੱਚ ਸਿਰਫ਼ ਟੀਕਾਕਰਨ ਕਰਵਾ ਚੁੱਕੇ ਲੋਕ ਹੀ ਹਿੱਸਾ ਲੈਣ, ਇਹ ਯਕੀਨੀ ਬਣਾਇਆ ਜਾਵੇ। ਯਾਤਰਾ ਨਾਲ ਜੁੜਨ ਤੋਂ ਪਹਿਲਾਂ ਤੇ ਬਾਅਦ ਵਿੱਚ ਲੋਕਾਂ ਨੂੰ ਆਈਸੋਲੇਟ ਕੀਤਾ ਜਾਵੇ।

ਇਹ ਵੀ ਪੜ੍ਹੋ: ਮੋਟਾ ਅਨਾਜ ਘਟਾਏਗਾ ਪੰਜਾਬ ਪੁਲਿਸ ਦਾ ਮੋਟਾਪਾ! ਸਮੂਹ SSPs ਨੂੰ ਡਾਇਟ ਸਬੰਧੀ ਭੇਜੀ ਗਈ ਚਿੱਠੀ

ਮਾਂਡਵਿਆ ਨੇ ਅੱਗੇ ਲਿਖਿਆ ਕਿ ਜੇਕਰ ਕੋਰੋਨਾ ਪ੍ਰੋਟੋਕੋਲ ਦਾ ਪਾਲਣ ਕਰਨਾ ਸੰਭਵ ਨਹੀਂ ਹੈ ਤਾਂ ਪਬਲਿਕ ਹੈਲਥ ਐਮਰਜੈਂਸੀ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਰੋਨਾ ਮਹਾਮਾਰੀ ਨਾਲ ਦੇਸ਼ ਨੂੰ ਬਚਾਉਣ ਦੇ ਲਈ ਭਾਰਤ ਜੋੜੋ ਯਾਤਰਾ ਨੂੰ ਦੇਸ਼ ਹਿੱਤ ਵਿੱਚ ਮੁਲਤਵੀ ਕੀਤੇ ਜਾਣ ਦੀ ਅਪੀਲ ਹੈ।

Health Minister writes to Rahul Gandhi

ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ। ਇਹ ਹੁਣ ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਕਰਨਾਟਕ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹੁੰਦਾ ਹੋਇਆ ਹਰਿਆਣਾ ਪਹੁੰਚ ਗਈ ਹੈ। ਇਹ ਯਾਤਰਾ ਫਰਵਰੀ ਦੇ ਸ਼ੁਰੂ ਵਿੱਚ ਜੰਮੂ-ਕਸ਼ਮੀਰ ਵਿੱਚ ਸਮਾਪਤ ਹੋਵੇਗੀ। ਯਾਤਰਾ ਤਹਿਤ 150 ਦਿਨਾਂ ਵਿੱਚ 3,570 ਕਿਲੋਮੀਟਰ ਦੀ ਦੂਰੀ ਤੈਅ ਕਰਨ ਦਾ ਟੀਚਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ‘ਦੇਸ਼ ਹਿੱਤ ‘ਚ ਰੱਦ ਕੀਤੀ ਜਾਵੇ ਭਾਰਤ ਜੋੜੋ ਯਾਤਰਾ’, ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਸਿਹਤ ਮੰਤਰੀ ਦੀ ਰਾਹੁਲ ਗਾਂਧੀ ਨੂੰ ਅਪੀਲ appeared first on Daily Post Punjabi.