health minister Archives - Daily Post Punjabi

ਪੰਜਾਬ ‘ਚ ਫ੍ਰੀ ਹੋਵੇਗਾ ਕੈਂਸਰ ਦਾ PET Scan, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
ਪੰਜਾਬ ਸਰਕਾਰ ਵੱਲੋਂ ਕੈਂਸਰ ਮਰੀਜ਼ਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬੇ ਵਿੱਚ ਹੁਣ ਕੈਂਸਰ ਦੇ ਮਰੀਜ਼ਾਂ ਨੂੰ PET ਸਕੈਨ ਲਈ ਹਜ਼ਾਰਾਂ ਰੁਪਏ ਖਰਚ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਸੂਬੇ ਵਿੱਚ PET ਸਕੈਨ ਦੀ ਸੇਵਾ ਮੁਫ਼ਤ ਕੀਤੀ ਜਾਵੇਗੀ। ਇਹ ਐਲਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪੇਸ਼ਕਦਮੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਦਾ ਹਿੱਸਾ ਹੈ।

ਸਿਹਤ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ 3-4 ਮਹੀਨਿਆਂ ਵਿੱਚ ਪੰਜਾਬ ਵਿੱਚ PET ਸਕੈਨ ਫ੍ਰੀ ਕੀਤਾ ਜਾਵੇਗਾ। ਨਿੱਜੀ ਹਸਪਤਾਲਾਂ ਵਿੱਚ PET ਸਕੈਨ ਦੀ ਲਾਗਤ 18,000 ਰੁਪਏ ਤੋਂ 20,000 ਰੁਪਏ ਤੱਕ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਵੀ ਇਸ ਸਕੈਨ ਲਈ 10,000 ਰੁਪਏ ਤੋਂ 12,000 ਲੈਂਦੇ ਹਨ। ਪਰ ਹੁਣ ਇਸ ਨੂੰ ਬਿਕੁਲ ਮੁਫ਼ਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬੱਕਰੀਆਂ ਚਾਰਨ ਵਾਲੇ ਨੇ UGC-NET ਦੀ ਪ੍ਰੀਖਿਆ ਕੀਤੀ ਪਾਸ, ਮਾਪਿਆਂ ਤੇ ਜ਼ਿਲ੍ਹੇ ਦਾ ਚਮਕਾਇਆ ਨਾਮ

PET ਸਕੈਨ (ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ) ਇੱਕ ਅਤਿ-ਆਧੁਨਿਕ ਇਮੇਜਿੰਗ ਤਕਨੀਕ ਹੈ ਜੋ ਸਰੀਰ ਦੇ ਅੰਦਰੂਨੀ ਟਿਸ਼ੂਆਂ ਅਤੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਵੇਖਣ ਲਈ ਵਰਤੀ ਜਾਂਦੀ ਹੈ। ਇਹ ਰਵਾਇਤੀ ਸਕੈਨਿੰਗ ਤਕਨੀਕਾਂ ਨਾਲੋਂ ਵੱਖਰੀ ਹੈ ਕਿਉਂਕਿ ਇਹ ਸਿਰਫ ਅੰਗਾਂ ਦੇ ਢਾਂਚੇ ਦੀ ਨਹੀਂ, ਸਗੋਂ ਉਨ੍ਹਾਂ ਦੀ ਕਾਰਵਾਈ ਦੀ ਵੀ ਵਿਸਥਾਰ ਨਾਲ ਜਾਂਚ ਕਰਦੀ ਹੈ। ਖ਼ਾਸ ਕਰਕੇ ਕੈਂਸਰ ਦੀ ਪਹਿਚਾਣ, ਫੈਲਾਅ ਅਤੇ ਇਲਾਜ ਦੀ ਯੋਜਨਾ ਬਣਾਉਣ ਵਿੱਚ ਇਹ ਸਕੈਨ ਬਹੁਤ ਹੀ ਲਾਭਦਾਇਕ ਸਾਬਤ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਫ੍ਰੀ ਹੋਵੇਗਾ ਕੈਂਸਰ ਦਾ PET Scan, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ appeared first on Daily Post Punjabi.

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ । ਮੰਗਲਵਾਰ ਨੂੰ ਸਿੰਗਲਾ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਜੁਰਮ ਕਬੂਲਿਆ ਹੈ।

Vijay singla corruption case

ਡਾ. ਵਿਜੇ ਸਿੰਗਲਾ ਨੂੰ ਜੇਲ੍ਹ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਇਸਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਹੈ। ਜਿਸ ‘ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ । ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਜੁਲਾਈ ਨੂੰ ਹੋਵੇਗੀ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਉੱਥੇ ਹੀ ਦੂਜੇ ਪਾਸੇ ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ । ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ । ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ।

Vijay singla corruption case

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਡਾ. ਸਿੰਗਲਾ ‘ਤੇ ਸਿਹਤ ਵਿਭਾਗ ਦੇ ਹਰ ਕੰਮ ਵਿੱਚ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ਲਗਾਏ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ appeared first on Daily Post Punjabi.

ਆਯੂਸ਼ਮਾਨ ਯੋਜਨਾ ਤਹਿਤ ਅੱਜ ਤੋਂ ਹਸਪਤਾਲਾਂ ‘ਚ ਮੁੜ ਸ਼ੁਰੂ ਹੋਇਆ ਮੁਫ਼ਤ ਇਲਾਜ, 250 ਕਰੋੜ ਰੁ: ਅਦਾ ਕਰੇਗੀ ਪੰਜਾਬ ਸਰਕਾਰ
ਪੰਜਾਬ ਵਿੱਚ ਵੀਰਵਾਰ ਤੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਸ਼ੁਰੂ ਹੋ ਗਿਆ ਹੈ। ਪ੍ਰਾਈਵੇਟ ਹਸਪਤਾਲਾਂ ਨੇ ਬਕਾਇਆ ਨਾ ਮਿਲਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਸੀ। ਇਸ ਸਬੰਧੀ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਬੁੱਧਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਅਦਾਇਗੀ ਕੀਤੀ ਜਾਵੇਗੀ । ਪੰਜਾਬ ਵਿੱਚ ਇਸ ਸਕੀਮ ਤਹਿਤ ਕਰੀਬ 250 ਕਰੋੜ ਰੁਪਏ ਬਕਾਇਆ ਹਨ। ਆਈਐਮਏ ਪੰਜਾਬ ਚੈਪਟਰ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਵੀਰਵਾਰ ਤੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

Ayushman yojana free treatment

ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਗਭਗ 800 ਨਿੱਜੀ ਹਸਪਤਾਲਾਂ ਨੂੰ ਮਾਨਤਾ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਕੋਈ ਵੀ ਕਾਰਡਧਾਰਕ 5 ਲੱਖ ਤੱਕ ਦਾ ਨਕਦ ਰਹਿਤ ਇਲਾਜ ਕਰਵਾ ਸਕਦਾ ਹੈ । ਇਲਾਜ ਲਈ ਪੈਸੇ ਸਿੱਧੇ ਹਸਪਤਾਲ ਨੂੰ ਅਦਾ ਕੀਤੇ ਜਾਂਦੇ ਹਨ। ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਪੇਮੈਂਟ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਜਲੰਧਰ ਦੇ 23 ਕਰੋੜ, ਅੰਮ੍ਰਿਤਸਰ ਦੇ 10 ਕਰੋੜ ਤੋਂ ਵੱਧ, ਲੁਧਿਆਣਾ ਦੇ 5 ਕਰੋੜ ਤੋਂ ਵੱਧ ਅਤੇ ਬਠਿੰਡਾ ਦੇ 11 ਕਰੋੜ ਤੋਂ ਵੱਧ ਦੇ ਬਿੱਲ ਵੀ ਬਕਾਇਆ ਪਏ ਹਨ। ਜਿਸ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: ਕਿਸਾਨਾਂ ਅੱਗੇ ਝੁਕੀ ਸਰਕਾਰ, CM ਮਾਨ ਨੇ ਝੋਨੇ ਦੀ ਬੀਜਾਈ ਲਈ 14 ਤੇ 17 ਜੂਨ ਨਵੀਆਂ ਤਰੀਕਾਂ ਕੀਤੀਆਂ ਤੈਅ

ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸਹੂਲਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਰਹੇਗੀ। ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ। ਕੁਝ ਕਾਰਨ ਕਰ ਕੇ ਅਦਾਇਗੀ ਵਿੱਚ ਦੇਰੀ ਹੋ ਗਈ । ਹੁਣ ਪ੍ਰਾਈਵੇਟ ਹਸਪਤਾਲਾਂ ਵੱਲੋਂ ਭਰੋਸਾ ਦਿਵਾਇਆ ਗਿਆ ਗਿਆ ਹੈ ਕਿ ਆਯੂਸ਼ਮਾਨ ਤਹਿਤ ਮੁੜ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਆਯੂਸ਼ਮਾਨ ਯੋਜਨਾ ਤਹਿਤ ਅੱਜ ਤੋਂ ਹਸਪਤਾਲਾਂ ‘ਚ ਮੁੜ ਸ਼ੁਰੂ ਹੋਇਆ ਮੁਫ਼ਤ ਇਲਾਜ, 250 ਕਰੋੜ ਰੁ: ਅਦਾ ਕਰੇਗੀ ਪੰਜਾਬ ਸਰਕਾਰ appeared first on Daily Post Punjabi.

ਸਿਹਤ ਮੰਤਰੀ ਦਾ ਵੱਡਾ ਬਿਆਨ, ਕਿਹਾ-ਅਚਾਨਕ ਮਰੀਜ਼ ਵੱਧਣ ਨਾਲ ਹਸਪਤਾਲਾਂ ‘ਚ ਹੋ ਗਈ ਹੈ ਬੈੱਡਾਂ ਦੀ ਕਮੀ
health minister jai pratap singh: ਯੂ.ਪੀ, ਦੇ ਸਿਹਤ ਮੰਤਰੀ ਜੈ ਪ੍ਰਤਾਪ ਸਿੰਘ ਨੇ ਇਹ ਵੀ ਕਿਹਾ ਹੈ ਕਿ ਕੋਰੋਨਾ ਦੇ ਮਰੀਜ਼ਾਂ ਦੀ ਅਚਾਨਕ ਵਧੀ ਗਿਣਤੀ ਨਾਲ ਹਸਪਤਾਲਾਂ ‘ਚ ਬੈੱਡਾਂ ਦੀ ਕਮੀ ਹੋ ਗਈ ਹੈ।ਉਨਾਂ੍ਹ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦੇ ਨਾਲ ਆਕਸੀਜ਼ਨ ਅਤੇ ਰੇਮੇਡਿਸਵੀਰ ਦੀ ਪੂਰਤੀ ਨੂੰ ਲੈ ਕੇ ਚਰਚਾ ਹੋਈ ਸੀ।ਅਜੇ ਸਾਨੂੰ 200 ਮੀਟ੍ਰਿਕ ਟਨ ਆਕਸੀਜ਼ਨ ਦੀ ਲੋੜ ਹੈ ਅਤੇ 30 ਅਪ੍ਰੈਲ ਤੱਕ 235 ਮੀਟ੍ਰਕ ਟਨ ਆਕਸੀਜ਼ਨ ਦੀ ਲੋੜ ਪਵੇਗੀ।
ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਥਿਤੀ ਇਹ ਹੈ ਕਿ ਲਾਗ ਹਵਾ ਵਿਚ ਵੀ ਕਿਰਿਆਸ਼ੀਲ ਹੋ ਗਈ ਹੈ। ਮੈਡੀਕਲ ਸਿੱਖਿਆ ਮੰਤਰੀ ਸੁਰੇਸ਼ ਖੰਨਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਰਾਜ ਵਿਚ ਕੋਰੋਨਾ ਦਾ ਗੰਭੀਰ ਰੂਪ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਯੂਪੀ ਦੇ ਸਿਹਤ ਮੰਤਰੀ ਜੈ ਪ੍ਰਤਾਪ ਸਿੰਘ ਨੇ ਇੱਕ ਵੱਡੀ ਗੱਲ ਕਹੀ ਹੈ। ਤਾਲਾਬੰਦੀ ਨੂੰ ਲੰਬੇ ਕਰਨ ਦੇ ਸਵਾਲ ‘ਤੇ ਉੱਤਰ ਪ੍ਰਦੇਸ਼ ਦੇ ਸਿਹਤ ਮੰਤਰੀ ਜੈ ਪ੍ਰਤਾਪ ਸਿੰਘ ਨੇ ਕਿਹਾ, “ਸਾਡੀ ਮੁੱਖ ਮੰਤਰੀ ਨਾਲ ਹਰ ਰੋਜ਼ ਵਰਚੁਅਲ ਬੈਠਕ ਹੁੰਦੀ ਹੈ।” ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਅਤੇ ਹਰ ਜ਼ਿਲੇ ਵਿਚ ਪ੍ਰਬੰਧਨ ਦੀ ਕਿਸਮ ਨੂੰ ਧਿਆਨ ਵਿਚ ਰੱਖਦਿਆਂ, ਅਸੀਂ ਇਸ ਬਾਰੇ ਫੈਸਲਾ ਲੈ ਸਕਦੇ ਹਾਂ। ”

health minister jai pratap singh

ਪਿਛਲੇ 24 ਘੰਟਿਆਂ ਵਿੱਚ, ਯੂਪੀ ਵਿੱਚ ਕੋਰੋਨਾ ਦੇ 27,357 ਨਵੇਂ ਸੰਕਰਮਿਤ ਮਰੀਜ਼ ਪਾਏ ਗਏ ਹਨ। ਰਾਜਧਾਨੀ ਲਖਨ. ਵਿਚ ਹਾਲਾਤ ਭਿਆਨਕ ਹਨ. ਇੱਥੇ ਕੋਰੋਨਾ ਦੇ 5913 ਮਰੀਜ਼ ਪਾਏ ਗਏ ਹਨ। ਵਧੀਕ ਮੁੱਖ ਸਕੱਤਰ ਸਿਹਤ ਅਮਿਤ ਮੋਹਨ ਪ੍ਰਸਾਦ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 2,15,790 ਮਰੀਜ਼ਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਹੁਣ ਤੱਕ ਕੁੱਲ 3,80,29,865 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਹੁਣ ਕੁੱਲ 170059 ਕਿਰਿਆਸ਼ੀਲ ਕੇਸ ਹਨ।ਇਨ੍ਹਾਂ ਵਿੱਚੋਂ 86959 ਮਰੀਜ਼ ਘਰਾਂ ਵਿੱਚ ਅਲੱਗ-ਥਲੱਗ ਹਨ ਜਦੋਂਕਿ ਇੱਕ ਦਿਨ ਵਿੱਚ 7831 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਟੀਕਾਕਰਨ ਵੀ ਤੇਜ਼ੀ ਨਾਲ ਚੱਲ ਰਿਹਾ ਹੈ।

Deep Sidhu ਦੀ ਮੁੜ ਗ੍ਰਿਫਤਾਰੀ ਤੋਂ ਬਾਅਦ ਕਿਸਾਨਾਂ ਨੇ ਸਾਂਭ ਲਈ Stage ,ਦੀਪ ਦੇ ਹੱਕ ‘ਚ ਕਿਵੇਂ ਗ਼ਰਜ਼ ਰਹੇ ਦੇਖੋ LIVE

The post ਸਿਹਤ ਮੰਤਰੀ ਦਾ ਵੱਡਾ ਬਿਆਨ, ਕਿਹਾ-ਅਚਾਨਕ ਮਰੀਜ਼ ਵੱਧਣ ਨਾਲ ਹਸਪਤਾਲਾਂ ‘ਚ ਹੋ ਗਈ ਹੈ ਬੈੱਡਾਂ ਦੀ ਕਮੀ appeared first on Daily Post Punjabi.

ਸਭ ਤੋਂ ਪਹਿਲਾਂ ਕਿਸ ਨੂੰ ਮਿਲੇਗੀ ਵੈਕਸੀਨ ਸਿਹਤ ਮੰਤਰੀ ਨੇ ਕੀਤਾ ਖੁਲਾਸਾ….
health minister told who give corona vaccine first: ਕੋਰੋਨਾ ਵੈਕਸੀਨ ਦੇ ਮਿਲਣ ਦੀ ਆਸ ਜਿਵੇਂ-ਜਿਵੇਂ ਵੱਧ ਰਹੀ ਹੈ, ਉਵੇਂ ਲੋਕਾਂ ਦੀ ਉਤਸੁਕਤਾ ਵੀ ਵੱਧ ਰਹੀ ਹੈ।ਹੁਣ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਵੈਕਸੀਨ ਕਦੋਂ ਤੱਕ ਤਿਆਰ ਹੋ ਕੇ ਲੋਕਾਂ ਤੱਕ ਪਹੁੰਚ ਜਾਵੇਗੀ।ਮੋਦੀ ਸਰਕਾਰ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੇਣ ਦੀ ਪੂਰੀ ਰੂਪਰੇਖਾ ਤਿਆਰ ਕਰ ਲਈ ਹੈ।ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਨੇ ਹਾਲ ਹੀ ‘ਚ ਦੱਸਿਆ ਕਿ ਕਿੰਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਪਹਿਲਾਂ ਦਿੱਤੀ ਜਾਵੇਗੀ ਅਤੇ ਕਿਉਂ?ਸਿਹਤ ਮੰਤਰੀ ਨੇ ਦੱਸਿਆ ਕਿ ਵੈਕਸੀਨ ਦੇ ਖੇਤਰ ‘ਚ ਅਸੀਂ ਤੇਜੀ ਨਾਲ ਕੰਮ ਕਰ ਰਹੇ ਹਾਂ।ਭਾਰਤ ਵੈਕਸੀਨ ਨੂੰ ਬਣਾਉਣ ‘ਚ ਵਿਸ਼ਵ ਦੇ ਕਿਸੇ ਵੀ ਦੇਸ਼ ਤੋਂ ਪਿੱਛੇ ਨਹੀਂ ਹੈ।

health minister told who give corona vaccine first

ਅਗਲੇ ਸਾਲ 2021 ਦੀ ਸ਼ੁਰੂਆਤ ‘ਚ ਭਾਰਤ ‘ਚ ਵੈਕਸੀਨ ਲੋਕਾਂ ਲਈ ਉਪਲਬਧ ਹੋ ਜਾਵੇਗੀ।ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਂ ਜਦੋਂ ਬਣ ਕੇ ਤਿਆਰ ਹੋ ਜਾਵੇਗੀ, ਤਾਂ ਸਭ ਤੋਂ ਪਹਿਲਾਂ ਸਿਹਤਕਰਮਚਾਰੀਆਂ ਅਤੇ ਬਜ਼ੁਰਗਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ।ਹਰਸ਼ਵਰਧਨ ਨੇ ਕਿਹਾ ਕਿ ਅਗਲੇ ਸਾਲ ਜੁਲਾਈ, ਅਗਸਤ ਤੱਕ 40-50 ਕਰੋੜ ਖੁਰਾਕ ਉਪਲਬਧ ਹੋਵੇਗੀ।ਇਸ ਨੂੰ ਵੰਡਣ ਦੀ ਵੀ ਪੂਰੀ ਰੂਪਰੇਖਾ ਤਿਆਰ ਕਰ ਲਈ ਗਈ ਹੈ।ਉਨ੍ਹਾਂ ਕਿਹਾ, ਮੌਜੂਦਾ ਹਾਲਾਤ ਅਤੇ ਵਾਇਰਸ ਦੀ ਮਾਰਕ ਸਮਰੱਥਾ ਨੂੰ ਦੇਖਦੇ ਇਹ ਫੈਸਲਾ ਲਿਆ ਗਿਆ ਹੈ ਕਿ ਸਭ ਤੋਂ ਪਹਿਲਾਂ ਸਿਹਤ ਕਰਮਚਾਰੀ ਭਾਵ ਕੋਰੋਨਾ ਯੋਧਿਆਂ ਨੂੰ ਦਿੱਤਾ ਜਾਵੇਗਾ।ਇਸ ਤੋਂ ਬਾਅਦ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਪਹਿਲਤਾ ਦਿੱਤੀ ਜਾਏਗੀ।ਫਿਰ 50-60 ਸਾਲ ਦੀ ਉਮਰ ਵਾਲੇ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ।ਕਿਸਨੂੰ ਪਹਿਲਾਂ ਵੈਕਸੀਨ ਦਿੱਤੀ ਜਾਵੇਗੀ।

health minister told who give corona vaccine first

ਇਸਦਾ ਫੈਸਲਾ ਕਿਵੇਂ ਲਿਆ ਗਿਆ?ਇਸ ਤੋਂ ਜਵਾਬ ‘ਚ ਹਰਸ਼ਵਰਧਨ ਨੇ ਕਿਹਾ ਕਿ ਇਹ ਵਿਸ਼ੇਸਕਾਂ ਵਲੋਂ ਵਿਗਿਆਨਕ ਦ੍ਰਿਸ਼ਟੀਕੋਣ ਤੋ ਫੈਸਲਾ ਲਿਆ ਜਾ ਰਿਹਾ ਹੈ।ਅਸੀਂ ਇਸ ਨੂੰ ਲੈ ਕੇ ਪੂਰੀ ਯੋਜਨਾ ਤਿਆਰ ਕਰ ਲਈ ਹੈ।ਅਗਲੇ ਸਾਲ ਮਾਰਚ-ਅਪ੍ਰੈਲ ‘ਚ ਸਾਨੂੰ ਕੀ ਕਰਨਾ ਹੈ,ਅਸੀਂ ਹੁਣ ਤੋਂ ਹੀ ਇਸ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਭਾਰਤ ‘ਚ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਦੇ 45,576 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁਲ ਗਿਣਤੀ ਵੱਧਕੇ 89,58,483 ਹੋ ਗਈ ਹੈ।ਅਜਿਹੇ ‘ਚ ਜਦੋਂ ਤੱਕ ਕੋਰੋਨਾ ਦੀ ਵੈਕਸੀਨ ਨਹੀਂ ਬਣ ਜਾਂਦੀ ਹੈ, ਤਾਂ ਉਦੋਂ ਤੱਕ ਇਸਦਾ ਬਚਾਅ ਹੀ ਇਸਦਾ ਉਪਾਅ ਹੈ।ਹਰਸ਼ਵਰਧਨ ਨੇ ਦੱਸਿਆ ਕਿ ਲੋਕਾਂ ਨੂੰ ਮਾਸਕ ਅਤੇ ਸ਼ੋਸਲ ਡਿਸਟੈਂਸਿੰਗ ਦੂਰੀ ਨੂੰ ਪੂਰਾ ਧਿਆਨ ਰੱਖਣਾ ਚਾਹੀਦਾ।ਲਗਾਤਾਰ ਹੱਥ ਧੋਂਦੇ ਰਹਿਣਾ ਚਾਹੀਦਾ ਹੈ ਤਾਂ ਹੀ ਇਸ ਜਾਨਲੇਵਾ ਵਾਇਰਸ ਤੋਂ ਬਣਿਆ ਜਾ ਸਕਦਾ ਹੈ।
ਇਹ ਵੀ ਦੇਖੋ:ਇਸ ਸਰਦਾਰ ਫੌਜੀ ਵੱਲੋਂ ਵੱਡਾ ਐਲਾਨ ਬੁਲੇਟ ਮੋਟਰਸਾਈਕਲ ਸਣੇ ਦੇਵੇਗਾ ਡੇਢ ਲੱਖ ਰੁਪਏ, ਬਸ ਵੇਖੋ ਆਹ ਕਰਨਾ ਐ…

The post ਸਭ ਤੋਂ ਪਹਿਲਾਂ ਕਿਸ ਨੂੰ ਮਿਲੇਗੀ ਵੈਕਸੀਨ ਸਿਹਤ ਮੰਤਰੀ ਨੇ ਕੀਤਾ ਖੁਲਾਸਾ…. appeared first on Daily Post Punjabi.

ਭਾਰਤ ਨੂੰ ਕਦੋਂ ਮਿਲੇਗੀ ਕੋਰੋਨਾ ਵੈਕਸੀਨ ਸਿਹਤ ਮੰਤਰੀ ਡਾ. ਹਰਸ਼ਵਰਧਨ ਦੇਣਗੇ ਜਾਣਕਾਰੀ
coronavirus vaccination health minister harshvardhan; ਦੁਨੀਆ ਭਰ ‘ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਜਾਰੀ ਹੈ।ਉਸਦੇ ਨਾਲ ਕੋਰੋਨਾ ਵੈਕਸੀਨ ਲੱਭਣ ਲਈ ਤੇਜੀ ਲਿਆਂਦੀ ਗਈ ਹੈ।ਭਾਰਤ ਅੱਜ ਵੀ ਕੋਰੋਨਾ ਦੀ ਵੈਕਸੀਨ ਨੂੰ ਕੋਰੋਨਾ ਦੀ ਵੈਕਸੀਨ ਕਦੋਂ ਤਕ ਮਿਲੇਗੀ? ਸਭ ਤੋਂ ਪਹਿਲਾਂ ਵੈਕਸੀਨ ਕਿਸ ਨੂੰ ਦਿੱਤੀ ਜਾਵੇਗੀ।ਅਜਿਹੇ ‘ਚ ਕਈ ਸਵਾਲਾਂ ਦੇ ਜਵਾਬ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਇੱਕ ਪ੍ਰੋਗਰਾਮ ‘ਚ ਦੱਸਣਗੇ।ਸਿਹਤ ਮੰਤਰੀ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

coronavirus vaccination health minister harshvardhan

ਸਿਹਤ ਮੰਤਰੀ ਨੇ ਲਿਖਿਆ ਹੈ ਕਿ,”ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤ ਦੀ ਯੋਜਨਾ ਦੇ ਬਾਰੇ ‘ਚ ਜ਼ਿਆਦਾ ਜਾਣਕਾਰੀ ਲਈ ਦੁਪਹਿਰ ਨੂੰ ਇਸ ਦਾ ਖੁਲਾਸਾ ਕਰਨਗੇ।ਉਨ੍ਹਾਂ ਨੇ ਕਿਹਾ ਕਿ ਸਾਨੂੰ ਕੋਰੋਨਾ ਦੀ ਵੈਕਸੀਨ ਕਦੋਂ ਤੱਕ ਮਿਲੇਗੀ? ਸਭ ਤੋਂ ਪਹਿਲਾਂ ਵੈਕਸੀਨ ਕਿਸ ਨੂੰ ਦਿੱਤੀ ਜਾਵੇਗੀ।2021 ਦੀ ਨੂੰ ਤਿਮਾਹੀ ਸਰਕਾਰ ਕੋਲ ਕੋਰੋਨਾ ਟੀਕਾਕਰਨ ਨੂੰ ਲੈ ਕੇ ਕੀ ਉਦੇਸ਼ ਹੈ? ਅਜਿਹੇ ਕਈ ਸਵਾਲ ਦੇ ਜਵਾਬ ਸਮਾਰੋਹ ਰਾਹੀਂ ਦਿੱਤਾ ਜਾਏਗਾ।

The post ਭਾਰਤ ਨੂੰ ਕਦੋਂ ਮਿਲੇਗੀ ਕੋਰੋਨਾ ਵੈਕਸੀਨ ਸਿਹਤ ਮੰਤਰੀ ਡਾ. ਹਰਸ਼ਵਰਧਨ ਦੇਣਗੇ ਜਾਣਕਾਰੀ appeared first on Daily Post Punjabi.

ਦੇਸ਼ ‘ਚ ਕੋਰੋਨਾ ਦੀ ਕੀ ਸਥਿਤੀ, ਡਾ. ਹਰਸ਼ਵਰਧਨ ਨੇ ਸੰਸਦ ‘ਚ ਦੱਸਿਆ
health minister speaks corona situation: ਦੇਸ਼ ‘ਚ ਕੋਰੋਨਾ ਦੀ ਕੀ ਸਥਿਤੀ ਹੈ, ਇਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸੋਮਵਾਰ ਨੂੰ ਲੋਕ ਸਭਾ ‘ਚ ਜਾਣਕਾਰੀ ਦਿੱਤੀ।ਡਾ. ਹਰਸ਼ਵਰਧਨ ਨੇ ਕਿਹਾ ਕਿ ਭਾਰਤ ‘ਚ ਕੋਰੋਨਾ ਦੇ ਸੰਕਰਮਣ ਦੀ ਦਰ ਹੋਰ ਦੇਸ਼ਾਂ ਦੇ ਮੁਕਾਬਲੇ ਘੱਟ ਹੈ।ਭਾਰਤ ‘ਚ ਕੋਵਿਡ-19 ਦੇ ਨਵੇਂ ਮਾਮਲੇ ਅਤੇ ਮੌਤਾਂ ‘ਤੇ ਰੋਕ ਲਗਾਉਣ ‘ਚ ਸਾਨੂੰ ਸਫਲਤਾ ਮਿਲੀ ਹੈ।ਸਿਹਤ ਮੰਤਰੀ ਦਾ ਕਹਿਣਾ ਹੈ ਕਿ ਜਿਆਦਾਤਰ ਮਾਮਲੇ ਅਤੇ ਮੌਤਾਂ ਮੁੱਖ ਰੂਪ ‘ਚ ਮਹਾਰਾਸ਼ਟਰ, ਆਂਧਰਾ ਪ੍ਰਦੇਸ਼,ਤਾਮਿਲਨਾਡੂ, ਕਰਨਾਟਕ, ਯੂ.ਪੀ. ਦਿੱਲੀ, ਪੱਛਮੀ ਬੰਗਾਲ, ਬਿਹਾਰ, ਤੇਲੰਗਾਨਾ, ਓਡੀਸ਼ਾ, ਅਸਾਮ, ਕੇਰਲ ਅਤੇ ਗੁਜਰਾਤ ‘ਚ ਹੋਈ।ਉਨ੍ਹਾਂ ਨੇ ਕਿਹਾ ਕਿ ਸਾਡੇ ਯਤਨਾਂ ਸਦਕਾ ਦੇਸ਼ ‘ਚ ਕੋਰੋਨਾ ਮਹਾਂਮਾਰੀ ‘ਤੇ ਰੋਕ ਲੱਗੀ ਹੈ।ਭਾਰਤ ‘ਚ ਪ੍ਰਤੀ 10 ਲੱਖ ਲੋਕ, 3,328 ਮਾਮਲੇ ਹਨ।

health minister speaks corona situation

ਕੋਰੋਨਾ ਤੋਂ ਪ੍ਰਭਾਵਿਤ ਦੁਨੀਆ ਦੇ ਦੇਸ਼ਾਂ ‘ਚੋਂ ਇਹ ਸਭ ਤੋਂ ਘੱਟ ਹੈ।ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਕੋਰੋਨਾ ਕਾਲ ‘ਚ ਹੁਣ ਤਕ 15 ਲੱਖ ਤੋਂ ਵੱਧ ਲੋਕਾਂ ਦੀ ਏਅਰਪੋਰਟ ‘ਤੇ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ।ਸਰਕਾਰ ਕੋਰੋਨਾ ਨਾਲ ਨਜਿੱਠਣ ਲਈ ਹਰ ਸੰਭਵ ਕਦਮ ਉਠਾ ਰਹੀ ਹੈ।ਕੇਂਦਰ ਨੇ ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ਭਰ ‘ਚ ਕੰਟੇਨਮੈਂਟ ਜ਼ੋਨ ਬਣਾਏ ਤਾਂ ਜੋ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ।ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ‘ਚ ਭਾਰਤ ‘ਚ 94,372 ਨਵੇਂ ਕੇਸ ਆਏ ਹਨ।ਪਿਛਲੇ 24 ਘੰਟਿਆਂ ‘ਚ ਭਾਰਤ 1 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਜਾਨ ਗਵਾਈ ਹੈ।ਕੋਰੋਨਾ ਮਹਾਂਮਾਰੀ ਦੀ ਲਪੇਟ ‘ਚ ਆ ਚੁੱਕੇ ਲੋਕਾਂ ਦੀ ਗਿਣਤੀ ਵੱਧ ਕੇ 48 ਲੱਖ ਦੇ ਪਾਰ ਹੋ ਗਈ ਹੈ।ਇਥੇ ਇਸ ਵਾਇਰਸ ਤੋਂ ਹੁਣ ਤਕ 79 ਹਜ਼ਾਰ ਲੋਕਾਂ ਦੀ ਮੌਤਾਂ ਹੋ ਚੁੱਕੀਆਂ ਹਨ।ਦੇਸ਼ ‘ਚ 37.7 ਲੱਖ ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇੱਥੇ ਸਿਹਤਮੰਦ ਹੋਣ ਦੀ ਦਰ ਕਰੀਬ 77.77 ਫੀਸਦੀ ਹੈ।

The post ਦੇਸ਼ ‘ਚ ਕੋਰੋਨਾ ਦੀ ਕੀ ਸਥਿਤੀ, ਡਾ. ਹਰਸ਼ਵਰਧਨ ਨੇ ਸੰਸਦ ‘ਚ ਦੱਸਿਆ appeared first on Daily Post Punjabi.

ਆਉਣ ਵਾਲੇ 10 ਦਿਨ੍ਹਾਂ ‘ਚ ਹੋਰ ਵਧਣਗੇ ਕੋਰੋਨਾ ਕੇਸ- ਸਿਹਤ ਮੰਤਰੀ
health minister says corona cases rise : ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਕਿ ਹੈ ਕਿ ਅਗਲੇ 10 ਦਿਨਾਂ ‘ਚ ਰਾਜਧਾਨੀ ‘ਚ ਕੋਰੋਨਾ ਦੇ ਕੇਸ ਵੱਧ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਦਿੱਲੀ ਹਾਲ ‘ਚ ਹੀ ਲਾਕਡਾਊਨ ਖੁੱਲਿਆ ਹੈ।ਦੱਸਣਯੋਗ ਹੈ ਕਿ ਆਉਣ ਵਾਲੇ ਦਿਨ ਤਿਉਹਾਰਾਂ ਦੇ ਹਨ।ਇਸ ਲਈ ਹੋ ਸਕਦਾ ਹੈ ਕਿ ਅਗਲੇ ਕੁਝ ਦਿਨਾਂ ‘ਚ ਰਾਜਧਾਨੀ ‘ਚ ਕੋਰੋਨਾ ਮਾਮਲਿਆਂ ‘ਚ ਵਾਧਾ ਹੋ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਜੇਕਰ ਇੱਕ ਵੀ ਪੇਸ਼ੇਂਟ ਪਾਜ਼ੇਟਿਵ ਹੁੰਦਾ ਹੈ ਅਤੇ ਸਮੇਂ ਸਿਰ ਉਸ ਨੂੰ ਲੱਭਿਆ ਨਹੀਂ ਗਿਆ ਤਾਂ, ਹੋ ਸਕਦਾ ਹੈ ਕਿ 4 ਹੋਰ ਲੋਕਾਂ ਨੂੰ ਵੀ ਆਪਣੀ ਲਪੇਟ ‘ਚ ਲੈ ਸਕਦਾ ਹੈ।ਇਸ ਲਈ ਅਸੀਂ ਵੱਡੇ ਪੱਧਰ ‘ਤੇ ਟੈਸਟਾਂ ਦੀ ਗਿਣਤੀ ਵਧਾ ਰਹੇ ਹਾਂ।ਹੋ ਸਕਦਾ ਹੈ ਕਿ ਅਗਲੇ 10-15 ਦਿਨਾਂ ‘ਚ ਹੋਰ ਮਾਮਲੇ ਵੱਧ ਸਕਦੇ ਹਨ।ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਕੁਝ ਦਿਨਾਂ ‘ਚ ਮਾਮਲੇ ਵਧਣਗੇ ਪਰ ਹੌਲੀ-ਹੌਲੀ ਕੋਰੋਨਾ ਮਾਮਲੇ ਘਟਣੇ ਸ਼ੁਰੂ ਹੋ ਜਾਣਗੇ।

health minister says corona cases rise

ਸਿਹਤ ਮੰਤਰੀ ਨੂੰ ਜਦੋਂ ਪੁੱਛਿਆ ਗਿਆ ਕਿ ਦਿੱਲੀ ‘ਚ ਕੋਰੋਨਾ ਦਾ ਦੂਜਾ ਵੇਵ ਸ਼ੁਰੂ ਹੋ ਗਿਆ ਹੈ, ਤਾਂ ਉਨ੍ਹਾਂ ਕਿਹਾ ਕਿ ਇਹ ਟੈਕਨੀਕਲ ਮਾਮਲੇ ਹੈ, ਨਾ ਤਾਂ ਦੇਸ਼ ‘ਚ ਕੋਰੋਨਾ ਖਤਮ ਹੋਇਆ ਹੈ ਅਤੇ ਨਾ ਹੀ ਦਿੱਲੀ ‘ਚ, ਦੂਜਾ ਵੇਵ ਜਾਂ ਦੂਜਾ ਸਪਾਈਕ ਉਸਨੂੰ ਕਹਿ ਸਕਦੇ ਹਾਂ ਜੇਕਰ ਕੋਰੋਨਾ ਖਤਮ ਹੋਇਆ ਹੁੰਦਾ।ਏਮਜ਼ ਦੇ ਡਾ. ਰਣਦੀਪ ਗੁਲੇਰੀਆ ਦੇ ਬਿਆਨ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਤਕਨੀਕੀ ਟਰਮ ਹੈ।ਇਸ ਲਈ ਇਸ ਟੈਕਨੀਕਲ ਟਰਮ ‘ਚ ਜਾਣ ਦਾ ਕੋਈ ਫਾਇਦਾ ਨਹੀਂ ਹੈ।ਦੱਸਣਯੋਗ ਹੈ ਕਿ ਦਿੱਲੀ ‘ਚ ਸੋਮਵਾਰ ਨੂੰ ਕੋਰੋਨਾ ਅੰਕੜੇ 2077 ਨਵੇਂ ਮਾਮਲੇ ਸਾਹਮਣੇ ਆਏ ਹਨ।ਜਦੋਂ ਕਿ 2411 ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ, ਉੁੱਥੇ ਹੀ 24 ਘੰਟਿਆਂ ਦੌਰਾਨ 32 ਲੋਕਾਂ ਦੀ ਮੌਤ ਹੋ ਚੁੱਕੀ ਹੈ।ਦਿੱਲੀ ‘ਚ ਹੁਣ ਤਕ ਕੁਲ 1,93,526 ਲੋਕ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ।ਇਨ੍ਹਾਂ ‘ਚ 1,68,384 ਲੋਕ ਠੀਕ ਹੋ ਚੁੱਕੇ ਹਨ।ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਡੇਂਗੂ ਅਤੇ ਕੋਰੋਨਾ ਇੱਕੋ ਸਮੇਂ ਹਨ ਤਾਂ ਉਸ ਮਰੀਜ਼ ਦਾ ਇਲਾਜ ਕੋਰੋਨਾ ਨੂੰ ਮੱਦੇਨਜ਼ਰ ਰੱਖਦਿਆਂ ਹੀ ਹੋਵੇਗਾ।ਜੇਕਰ ਡੇਂਗੂ ਹੈ ਤਾਂ ਉਸ ਹਿਸਾਬ ਨਾਲ ਇਲਾਜ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਡੇਂਗੂ ਨੂੰ ਲੈ ਕੇ ਅਸੀਂ ਪੂਰੀ ਤਿਆਰੀ ਕਰ ਲਈ ਹੈ।ਜਾਣਕਾਰੀ ਮੁਤਾਬਕ ਹੈ ਕਿ 8 ਮਹੀਨੇ ਭਾਵ 240 ਦਿਨਾਂ ਦੇ ਅੰਦਰ ਡੇਂਗੂ ਦੇ ਕਰੀਬ 80 ਮਾਮਲੇ ਸਾਹਮਣੇ ਆ ਚੁੱਕੇ ਹਨ।

The post ਆਉਣ ਵਾਲੇ 10 ਦਿਨ੍ਹਾਂ ‘ਚ ਹੋਰ ਵਧਣਗੇ ਕੋਰੋਨਾ ਕੇਸ- ਸਿਹਤ ਮੰਤਰੀ appeared first on Daily Post Punjabi.