Healthy diet foods Archives - Daily Post Punjabi

ਸਰਦੀਆਂ ਦੇ ਮੌਸਮ ‘ਚ ਠੰਡ ਤੋਂ ਬਚਣ ਲਈ ਜ਼ਰੂਰ ਖਾਓ ਇਹ ਚੀਜ਼ਾਂ, ਨਹੀਂ ਹੋਵੇਗੀ ਕੋਈ ਬੀਮਾਰੀ !
ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਆਪਣੇ ਸਰੀਰ ਨੂੰ ਠੰਡ ਤੋਂ ਬਚਾਉਣ ਲਈ ਅਸੀਂ ਗਰਮ ਕੱਪੜਿਆਂ ਦਾ ਸਹਾਰਾ ਲੈਂਦੇ ਹਾਂ ਪਰ ਅੰਦਰੂਨੀ ਗਰਮਾਹਟ ਲਈ ਅਸੀਂ ਕਈ ਤਰ੍ਹਾਂ ਦੀਆਂ ਖਾਣ ਵਾਲੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹਾਂ। ਸਾਡਾ ਸਰੀਰ ਗਰਮੀ ਦੇ ਮੁਕਾਬਲੇ ਸਰਦੀਆਂ ਵਿੱਚ ਭੋਜਨ ਪਚਾਉਣ ਵਿੱਚ ਵਧੇਰੇ ਸਮਰੱਥ ਹੈ। ਅਜਿਹੀ ਸਥਿਤੀ ਵਿੱਚ ਇਹ ਜਾਣਨਾ ਜ਼ਰੂਰੀ ਹੈ ਕਿ ਸਾਨੂੰ ਠੰਢ ਦੇ ਮੌਸਮ ਵਿੱਚ ਕਿਹੜੀਆਂ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ, ਜਿਸ ਨਾਲ ਕੋਈ ਬੀਮਾਰੀ ਨਾ ਹੋਵੇ। ਇਸੇ ਲਈ ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦੱਸਾਂਗੇ, ਜੋ ਸਰਦੀਆਂ ‘ਚ ਤੁਹਾਡੇ ਸਰੀਰ ਨੂੰ ਗਰਮਾਹਟ ਦਿੰਦੀਆਂ ਹਨ। ਇਨ੍ਹਾਂ ਨੂੰ ਖਾਣ ਨਾਲ ਤੁਸੀਂ ਸਰਦੀ ਤੋਂ ਬਚ ਸਕਦੇ ਹੋ :

ਹਰੀਆਂ ਸਬਜ਼ੀਆਂ

ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਬਹੁਤ ਜ਼ਿਆਦਾ ਮਿਲਦੀਆਂ ਹਨ, ਜਿਵੇਂ ਪਾਲਕ, ਮੇਥੀ, ਸੋਇਆ, ਗੋਭੀ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚ ਵਿਟਾਮਿਨ-ਏ ਅਤੇ ਵਿਟਾਮਿਨ-ਸੀ ਪਾਏ ਜਾਂਦੇ ਹਨ, ਜੋ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਅਤੇ ਇਨਫੈਕਸ਼ਨ ਨਾਲ ਲੜਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।

ਡ੍ਰਾਈਫਰੂਟਸ

ਸਰਦੀ ਦੇ ਮੌਸਮ ’ਚ ਸਾਨੂੰ ਡ੍ਰਾਈਫਰੂਟਸ ਦਾ ਸੇਵਨ ਕਰਨਾ ਚਾਹੀਦਾ ਹੈ। ਡ੍ਰਾਈਫਰੂਟਸ ਜਿਵੇਂ ਖਜੂਰ, ਨਟਜ਼, ਮੂੰਗਫਲੀ, ਬਦਾਮ, ਨਾਰੀਅਲ ਤੇ ਤੇਲ ਦੇ ਬੀਜ ਆਦਿ ਹਨ, ਜੋ ਮੈਗਨੀਸ਼ੀਅਮ ਅਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ।

ਜੜ੍ਹ ਵਾਲੀਆਂ ਸਬਜ਼ੀਆਂ

ਸਰਦੀਆਂ ਦਾ ਮੌਸਮ ਜੜ੍ਹ ਵਾਲੀਆਂ ਸਬਜ਼ੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਸਮ ਵਿੱਚ ਗਾਜਰ, ਸ਼ਲਗਮ, ਸ਼ਕਰਕੰਦ ਖਾਣ ਨਾਲ ਸਰੀਰ ਨੂੰ ਬਹੁਤ ਜ਼ਿਆਦਾ ਊਰਜਾ ਤੇ ਗਰਮੀ ਮਿਲਦੀ ਹੈ।

ਮੂੰਗਫਲੀ

ਸਰਦੀਆਂ ਦੇ ਮੌਸਮ ’ਚ ਮੂੰਗਫਲੀ ਬਾਜ਼ਾਰ ’ਚ ਹਰ ਜਗ੍ਹਾ ਦੇਖਣ ਨੂੰ ਮਿਲਦੀ ਹੈ। ਮੂੰਗਫਲੀ ’ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੇ ਹਨ। ਮੂੰਗਫਲੀ ਦੀ ਵਰਤੋਂ ਕਰਨ ਨਾਲ ਸਾਡਾ ਸਰੀਰ ਗਰਮ ਰਹਿੰਦਾ ਹੈ ਅਤੇ ਇਸ ਦੇ ਨਾਲ-ਨਾਲ ਇਹ ਦਿਲ ਅਤੇ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੁੰਦੀ ਹੈ।

ਇਹ ਵੀ ਪੜ੍ਹੋ :ਧਰਮਕੋਟ ‘ਚ ਬੱਸ ਅਤੇ ਜੀਪ ਦੀ ਅਚਾਨਕ ਹੋਈ ਜ਼ੋਰਦਾਰ ਟੱ/ਕਰ, ਡੂੰਘੀ ਖੱਡ ਵਿੱਚ ਜਾ ਡਿੱਗੀ ਬੱਸ….

ਮਸਾਲੇ

ਅਦਰਕ, ਜੀਰਾ, ਦਾਲਚੀਨੀ ਉਹ ਮਸਾਲੇ ਹਨ, ਜੋ ਸਰਦੀਆਂ ਦੇ ਮੌਸਮ ‘ਚ ਨਿਯਮਿਤ ਰੂਪ ‘ਚ ਵਰਤੇ ਜਾਣੇ ਚਾਹੀਦੇ ਹਨ। ਇਹ ਸਾਡੇ ਸਰੀਰ ਦਾ ਤਾਪਮਾਨ ਵਧਾਉਂਦੇ ਹਨ। ਇਸ ਦੇ ਨਾਲ ਇਹ ਮਸਾਲੇ ਹਾਜ਼ਮੇ ਨੂੰ ਵੀ ਠੀਕ ਰੱਖਦੇ ਹਨ। ਸਰਦੀਆਂ ‘ਚ ਅਦਰਕ ਦੀ ਵਰਤੋਂ ਕਰਨ ਨਾਲ ਗਲੇ ਦੀ ਖਰਾਸ਼ ਜਾਂ ਬਲਗਮ ਤੋਂ ਰਾਹਤ ਮਿਲਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸਰਦੀਆਂ ਦੇ ਮੌਸਮ ‘ਚ ਠੰਡ ਤੋਂ ਬਚਣ ਲਈ ਜ਼ਰੂਰ ਖਾਓ ਇਹ ਚੀਜ਼ਾਂ, ਨਹੀਂ ਹੋਵੇਗੀ ਕੋਈ ਬੀਮਾਰੀ ! appeared first on Daily Post Punjabi.

ਸਰੀਰ ‘ਚ ਖੂਨ ਦੀ ਕਮੀ ਨੂੰ ਪੂਰਾ ਕਰਦਾ ਹੈ ਆਇਰਨ !
Healthy diet foods: ਸੰਤੁਲਿਤ ਭੋਜਨ ਖਾਣਾ ਸਭ ਲਈ ਬਹੁਤ ਜ਼ਰੂਰੀ ਹੈ। ਇਹ ਉਹ ਭੋਜਨ ਹੁੰਦਾ ਹੈ, ਜਿਸ ‘ਚ ਵਿਟਾਮਿਨ ਤੋਂ ਲੈ ਕੇ ਪ੍ਰੋਟੀਨ ਤੱਕ ਸਾਰੇ ਪੋਸ਼ਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ। ਪੌਸ਼ਟਿਕ ਭੋਜਨ ਸਾਡੇ ਸਰੀਰ ‘ਚ ਜਾ ਕੇ ਮਾਸਪੇਸ਼ੀਆਂ ਦੀ ਮੁਰੰਮਤ ਕਰਨ ਦੇ ਨਾਲ-ਨਾਲ ਸਰੀਰਕ ਵਿਕਾਸ ਵੀ ਕਰਦਾ ਹੈ। ਇਸ ਦੀ ਬਦੌਲਤ ਸਾਡੇ ਸਰੀਰ ਨੂੰ ਮਜ਼ਬੂਤੀ, ਚਲਣ-ਫਿਰਨ ਤੇ ਹੋਰ ਕੰਮਾਂ ਲਈ ਐਨਰਜੀ ਮਿਲਦੀ ਹੈ। ਇਹ ਭੋਜਨ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਣ ਦਾ ਕੰਮ ਕਰਦਾ ਹੈ। ਬਚਪਨ ਤੋਂ ਸੰਤੁਲਿਤ ਖੁਰਾਕ ਨਾ ਖਾਣ ’ਤੇ ਸਰੀਰ ਦਾ ਵਿਕਾਸ ਚੰਗੀ ਤਰ੍ਹਾਂ ਨਾਲ ਨਹੀਂ ਹੁੰਦਾ। ਖੁਰਾਕ ਹਮੇਸ਼ਾ ਉਮਰ, ਲਿੰਗ, ਸਰੀਰ ਰਚਨਾ, ਕੰਮ ਦੇ ਪੱਧਰ ਤੇ ਸਰਗਰਮੀ ਦੇ ਪੱਧਰ ‘ਤੇ ਨਿਰਭਰ ਕਰਦੀ ਹੈ। ਜਿਵੇਂ ਬੱਚਿਆਂ ਲਈ ਵੱਖ ਤਰ੍ਹਾਂ ਦੇ ਖੁਰਾਕ ਦੀ ਲੋੜ ਹੁੰਦੀ ਹੈ ਜਦੋਂ ਕਿ ਗਰਭਵਤੀ ਔਰਤ ਲਈ ਵੱਖ। ਉਥੇ ਉਮਰ ਵਧਣ ‘ਤੇ ਪੋਸ਼ਕ ਤੱਤਾਂ ਦੀ ਲੋੜ ਬਦਲਦੀ ਰਹਿੰਦੀ ਹੈ। ਇਸ ਲਈ ਤੁਹਾਨੂੰ ਆਪਣੇ ਡਾਈਟ ਪਲਾਨ ਦੇ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ।

Healthy diet foods

ਪ੍ਰੋਟੀਨ: ਸੰਤੁਲਿਤ ਖੁਰਾਕ ‘ਚ ਪ੍ਰੋਟੀਨ ਦੀ ਭਰਪੂਰ ਮਾਤਰਾ ਵੱਧ ਹੋਣੀ ਚਾਹੀਦੀ ਹੈ, ਕਿਉਂਕਿ ਪ੍ਰੋਟੀਨ ਸਰੀਰ ਦਾ ਰਾਅ ਮਟੀਰੀਅਲ ਹੈ। ਇਸ ਦੀ ਵਰਤੋਂ ਸੈੱਲਸ ਦੇ ਨਿਰਮਾਣ ਲਈ ਬਹੁਤ ਜ਼ਰੂਰੀ ਹੈ। ਪ੍ਰੋਟੀਨ ਭਾਰ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਬੱਚਿਆਂ ਦੀ ਡਾਈਟ ‘ਚ ਪ੍ਰੋਟੀਨ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਸਰੀਰ ਨੂੰ ਐਨਰਜੀ ਤੇ ਤੰਦਰੁਸਤੀ ਦਿੰਦਾ ਹੈ।

Healthy diet foods

ਕੈਲਸ਼ੀਅਮ: ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਦੁੱਧ ਸਭ ਤੋਂ ਵਧੀਆ ਚਸ਼ਮਾ ਮੰਨਿਆ ਜਾਂਦਾ ਹੈ। ਦੰਦਾਂ ਅਤੇ ਹੱਡੀਆਂ ਦੇ ਨਿਰਮਾਣ ਤੇ ਮਜ਼ਬੂਤੀ ਲਈ ਕੈਲਸ਼ੀਅਮ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਖੂਨ ਦੇ ਸੰਚਾਰ ਨੂੰ ਕੰਟਰੋਲ ਰੱਖਣ ਅਤੇ ਨਵੀਆਂ ਖੂਨ ਕੋਸ਼ਿਕਾਵਾਂ ਦੇ ਨਿਰਮਾਣ ਲਈ ਕੈਲਸ਼ੀਅਮ ਬਹੁਤ ਜ਼ਰੂਰੀ ਹੈ। ਜੋੜਾਂ ‘ਚ ਦਰਦ ਤੇ ਕਮਜ਼ੋਰੀ, ਹੱਡੀਆਂ ਦੇ ਰੋਗ ਕੈਲਸ਼ੀਅਮ ਦੀ ਕਮੀ ਦੀ ਵਜ੍ਹਾ ਨਾਲ ਹੁੰਦੇ ਹਨ। ਇਨ੍ਹਾਂ ਪ੍ਰੇਸ਼ਾਨੀਆਂ ਤੋਂ ਬਚਣ ਲਈ ਤੁਹਾਡੀ ਡਾਈਟ ‘ਚ ਕੈਲਸ਼ੀਅਮ ਦਾ ਹੋਣਾ ਬਹੁਤ ਜ਼ਰੂਰੀ ਹੈ। ਔਰਤਾਂ ਨੂੰ ਕੈਲਸ਼ੀਅਮ ਦੀ ਦੁੱਗਣੀ ਮਾਤਰਾ ਹੋਣੀ ਚਾਹੀਦਾ ਹੈ ਕਿਉਂਕਿ ਪੀਰੀਅਡ ਅਤੇ ਗਰਭ ਦੌਰਾਨ ਕੈਲਸ਼ੀਅਮ ਦੀ ਕਾਫੀ ਖਪਤ ਹੋ ਜਾਂਦੀ ਹੈ।

ਆਇਰਨ: ਸਰੀਰ ‘ਚ ਖੂਨ ਬਣਾਉਣ ਲਈ ਆਇਰਨ ਦੀ ਲੋੜ ਹੁੰਦੀ ਹੈ। ਜੇਕਰ ਇਸ ਦੀ ਕਮੀ ਹੋ ਜਾਵੇ ਤਾਂ ਖੂਨ ‘ਚ ਲਾਲੀ ਘੱਟ ਹੋ ਜਾਂਦੀ ਹੈ ਜਿਸ ਨਾਲ ਸਰੀਰ ਦੇ ਸਾਰੇ ਹਿੱਸਿਆਂ ਨੂੰ ਜ਼ਰੂਰੀ ਆਕਸੀਜਨ ਨਹੀਂ ਮਿਲਦਾ। ਆਇਰਨ ਭਰਪੂਰ ਆਹਾਰ ਖਾਣ ਨਾਲ ਸਰੀਰ ’ਚ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ।

ਵਿਟਾਮਿਨ: ਵਿਟਾਮਿਨ ਸਾਡੇ ਸਰੀਰ ਦੇ ਕਈ ਅੰਗਾਂ ਨੂੰ ਸਹੀ ਢੰਗ ਨਾਲ ਕੰਮ ਕਰਨ ‘ਚ ਮਦਦ ਕਰਦਾ ਹੈ। ਸਾਡੇ ਸਰੀਰ ਲਈ 13 ਤਰ੍ਹਾਂ ਦੇ ਵੱਖ-ਵੱਖ ਵਿਟਾਮਿਨਾਂ ਦੀ ਲੋੜ ਹੁੰਦੀ ਹੈ। ਵਿਟਾਮਿਨ ਏ, ਬੀ, ਸੀ, ਡੀ, ਈ ਅਤੇ ਕੇ ਇਹ ਸਾਰੇ ਸਰੀਰ ਲਈ ਬਹੁਤ ਹੀ ਜ਼ਰੂਰੀ ਮੰਨੇ ਜਾਂਦੇ ਹਨ। ਜੇਕਰ ਇਨ੍ਹਾਂ ‘ਚੋਂ ਕਿਸੇ ਵੀ ਵਿਟਾਮਿਨ ਦੀ ਕਮੀ ਹੋ ਜਾਵੇ ਤਾਂ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ। ਟੀ. ਬੀ. ਦੀ ਬੀਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਵਿਟਾਮਿਨ ‘ਸੀ’ ਲਾਹੇਵੰਦ ਸਾਬਤ ਹੋ ਸਕਦਾ ਹੈ। ਵਿਟਾਮਿਨ ‘ਡੀ’ ਸਾਡੇ ਸਰੀਰ ਵਿਚ ਹੱਡੀਆਂ ਨੂੰ ਮਜ਼ਬੂਤ ਬਣਾਉਣ ਦੇ ਲਈ ਬਹੁਤ ਜ਼ਰੂਰੀ ਹੈ।

ਕਾਰਬੋਹਾਈਡ੍ਰੇਟ: ਕਾਰਬੋਹਾਈਡ੍ਰੇਟ ਸਰੀਰ ਨੂੰ ਊਰਜਾ ਦੇਣ ਵਾਲਾ ਇਕ ਸਰੋਤ ਹੈ। ਸਰੀਰ ‘ਚ ਇਸ ਦੀ ਕਮੀ ਹੋਣ ‘ਤੇ ਕਮਜ਼ੋਰੀ ਅਤੇ ਆਲਸ ਹੋਣਾ ਸ਼ੁਰੂ ਹੋ ਜਾਂਦਾ ਹੈ। ਇਹ ਤਿੰਨ ਰੂਪਾਂ ‘ਚ ਸਾਡੇ ਸਰੀਰ ‘ਚ ਸ਼ਾਮਲ ਹੁੰਦਾ ਹੈ। ਕਾਰਬੋਹਾਈਡ੍ਰੇਟ ਵਾਲੇ ਭੋਜਨ ਨਾਲ ਖ਼ੂਨ ‘ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ।

ਕੈਲੋਰੀ: ਕੈਲੋਰੀ ਸਰੀਰ ਨੂੰ ਗਰਮੀ ਅਤੇ ਐਨਰਜੀ ਦਿੰਦਾ ਹੈ। ਇਕ ਗ੍ਰਾਮ ਪ੍ਰੋਟੀਨ ‘ਚ ਲਗਭਗ 4 ਕੈਲੋਰੀ, ਇਕ ਗ੍ਰਾਮ ਤੇਲ ਯੁਕਤ ‘ਚ 9 ਕੈਲੋਰੀ ਅਤੇ 1 ਗ੍ਰਾਮ ਕਾਰਬੋਹਾਈਡ੍ਰੇਟ ‘ਚ 4 ਕੈਲੋਰੀ ਪਾਈ ਜਾਂਦੀ ਹੈ।

The post ਸਰੀਰ ‘ਚ ਖੂਨ ਦੀ ਕਮੀ ਨੂੰ ਪੂਰਾ ਕਰਦਾ ਹੈ ਆਇਰਨ ! appeared first on Daily Post Punjabi.