Healthy eyes diet Archives - Daily Post Punjabi

ਡਾਇਟ ‘ਚ ਸ਼ਾਮਿਲ ਕਰੋ ਇਹ ਚੀਜ਼ਾਂ, ਨਹੀਂ ਹੋਵੇਗੀ ਅੱਖਾਂ ਨਾਲ ਜੁੜੀ ਕੋਈ ਸਮੱਸਿਆ
Healthy eyes diet: ਅੱਖਾਂ ਸਾਡੇ ਸਰੀਰ ਦਾ ਸਭ ਤੋਂ ਜ਼ਰੂਰੀ ਅਤੇ ਕੋਮਲ ਅੰਗ ਹੈ। ਪਰ ਕੰਮ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਘੰਟਿਆਂ ਤੱਕ ਲੈਪਟਾਪ, ਕੰਪਿਊਟਰ ਅਤੇ ਮੋਬਾਈਲ ਫੋਨ ਦਦੀ ਵਰਤੋਂ ਕਰਨ ਨਾਲ ਅੱਖਾਂ ‘ਚ ਦਰਦ, ਜਲਣ, ਖੁਜਲੀ, ਅਤੇ ਘੱਟ ਦਿਖਾਈ ਦੇਣ ਦੀ ਸਮੱਸਿਆ ਹੋਣ ਲੱਗਦੀ ਹੈ। ਅਜਿਹੇ ‘ਚ ਇਸਦਾ ਧਿਆਨ ਰੱਖਣ ਦੇ ਨਾਲ ਖੁਰਾਕ ਵਿੱਚ ਪੌਸ਼ਟਿਕ ਚੀਜ਼ਾਂ ਨੂੰ ਸ਼ਾਮਲ ਕਰਨ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਦੇ ਬਾਰੇ ਵਿੱਚ ਦੱਸਦੇ ਹਾਂ ਜਿਨ੍ਹਾਂ ਦਾ ਸੇਵਨ ਨਾਲ ਇਸ ਨਾਲ ਜੁੜੀਆਂ ਸਮੱਸਿਆ ਦੂਰ ਹੋ ਕੇ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿੱਚ ਸਹਾਇਤਾ ਮਿਲੇਗੀ।

Healthy eyes diet

ਸੌਂਫ: ਖ਼ਾਸ ਤੌਰ ‘ਤੇ ਸੌਫ ਖਾਣ ਨਾਲ ਪਾਚਨ ਪ੍ਰਣਾਲੀ ਮਜ਼ਬੂਤ ​​ਹੁੰਦੀ ਹੈ। ਪਰ ਇਸ ਵਿਚ ਮੌਜੂਦ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਅੱਖਾਂ ਨੂੰ ਵੀ ਤੰਦਰੁਸਤ ਰੱਖਣ ਲਈ ਕੰਮ ਕਰਦੇ ਹਨ। ਇਸ ਨੂੰ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਨੂੰ ਘਟਾਉਣ ਵਿਚ ਮਦਦ ਮਿਲਦੀ ਹੈ। ਤੁਸੀਂ ਇਸ ਦਾ ਪਾਊਡਰ ਬਣਾ ਕੇ ਦੁੱਧ ਦੇ ਨਾਲ ਇਸ ਦਾ ਸੇਵਨ ਕਰ ਸਕਦੇ ਹੋ। ਇਸ ਨੂੰ ਬਣਾਉਣ ਲਈ ਬਦਾਮ, ਸੌਫ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ਵਿਚ ਲੈ ਕੇ ਪੀਸ ਲਓ। ਤਿਆਰ ਪਾਊਡਰ ਦਾ ਸੌਣ ਤੋਂ ਪਹਿਲਾਂ ਗਰਮ ਦੁੱਧ ਨਾਲ ਸੇਵਨ ਕਰੋ। ਇਸ ਨਾਲ ਅੱਖਾਂ ਦੀ ਰੋਸ਼ਨੀ ਵੱਧਣ ਦੇ ਨਾਲ ਇਸ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।

Healthy eyes diet

ਗਾਜਰ: ਦਰਅਸਲ ਗਾਜਰ ਵਿਟਾਮਿਨ ਏ ਨਾਲ ਭਰਪੂਰ ਹੁੰਦੀ ਹੈ ਜੋ ਅੱਖਾਂ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਮੌਜੂਦ ਬੀਟਾ-ਕੈਰੋਟੀਨ ਮੋਤੀਆਬਿੰਦ ਹੋਣ ਤੋਂ ਵੀ ਬਚਾਉਂਦਾ ਹੈ। ਇਸ ਲਈ ਰੋਜ਼ਾਨਾ ਗਾਜਰ ਦਾ ਸੇਵਨ ਕਰੋਗੇ ਤਾਂ ਇਹ ਅੱਖਾਂ ਦੇ ਨਾਲ-ਨਾਲ ਪੂਰੇ ਸਰੀਰ ਲਈ ਲਾਭਕਾਰੀ ਸਿੱਧ ਹੋ ਸਕਦੀ ਹੈ। ਤੁਸੀਂ ਇਸ ਨੂੰ ਸਬਜ਼ੀ, ਸਲਾਦ, ਜੂਸ ਜਾਂ ਹਲਵੇ ਦੇ ਰੂਪ ਵਿੱਚ ਸੇਵਨ ਕਰ ਸਕਦੇ ਹੋ।

ਆਂਵਲਾ: ਵਿਟਾਮਿਨ-ਸੀ ਨਾਲ ਭਰਪੂਰ ਆਂਵਲਾ ਸਰੀਰ ਦੇ ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਦਾ ਕੰਮ ਕਰਦਾ ਹੈ। ਇਸ ਨੂੰ ਕੱਚਾ, ਮੁਰੱਬਾ, ਜੂਸ ਜਾਂ ਅਚਾਰ ਦੇ ਤੌਰ ‘ਤੇ ਸੇਵਨ ਕੀਤਾ ਜਾ ਸਕਦਾ ਹੈ। ਹਰੀਆਂ ਸਬਜ਼ੀਆਂ ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਵਧਣ ਦੇ ਨਾਲ ਇਮਿਊਨਿਟੀ ਵਧਾਉਣ ਵਿਚ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਤੁਸੀਂ ਇਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਸਬਜ਼ੀਆਂ, ਸਲਾਦ, ਜੂਸ ਆਦਿ ਦੇ ਰੂਪ ‘ਚ ਸ਼ਾਮਲ ਕਰ ਸਕਦੇ ਹੋ।

ਬਦਾਮ: ਬਦਾਮਾਂ ਵਿਚ ਵਿਟਾਮਿਨ-ਈ, ਫਾਈਬਰ, ਓਮੇਗਾ -3 ਫੈਟੀ ਐਸਿਡ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਦੇ ਸੇਵਨ ਨਾਲ ਦਿਲ, ਦਿਮਾਗ ਅਤੇ ਅੱਖਾਂ ਨੂੰ ਮਜ਼ਬੂਤੀ ਮਿਲਦੀ ਹੈ। ਇਸ ਨੂੰ ਰਾਤ ਭਰ ਭਿਓਂ ਕੇ ਸਵੇਰੇ ਖਾਲੀ ਪੇਟ ਖਾਣਾ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਭਰ ਭਿੱਜੇ ਹੋਏ ਬਦਾਮਾਂ ਨੂੰ ਸਵੇਰੇ ਛਿੱਲ ਕੇ ਉਨ੍ਹਾਂ ਨੂੰ ਮਿਕਸੀ ‘ਚ ਪੀਸ ਲਓ। ਤਿਆਰ ਪੇਸਟ ਦਾ 1 ਚਮਚ ਦੁੱਧ ਦੇ ਨਾਲ ਸੇਵਨ ਕਰੋ।

ਇਨ੍ਹਾਂ ਗੱਲਾਂ ਨੂੰ ਵੀ ਧਿਆਨ ਵਿਚ ਰੱਖੋ

ਟੀਵੀ ਅਤੇ ਕੰਪਿਊਟਰ ਦੇ ਕੋਲ ਘੰਟਿਆਂ ਬੱਧੀ ਨਾ ਬੈਠੋ।

ਸਮੇਂ-ਸਮੇਂ ‘ਤੇ ਖਾਣਾ ਖਾਓ।

ਅੱਖਾਂ ਦੀ ਕਸਰਤ ਕਰੋ।

ਅੱਖਾਂ ‘ਚ ਦਰਦ, ਜਲਣ ਹੋਣ ‘ਤੇ ਪਾਣੀ ਨਾਲ ਧੋ ਲਓ।

ਜੇ ਤੁਹਾਡੇ ਪਹਿਲਾਂ ਤੋਂ ਹੀ ਐਨਕਾਂ ਲੱਗੀਆਂ ਹੋਈਆਂ ਹਨ ਤਾਂ ਸਮੇਂ-ਸਮੇਂ ਤੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਓ।

ਜ਼ਿਆਦਾ ਤਲੀਆਂ ਅਤੇ ਮਸਾਲੇਦਾਰ ਭੋਜਨ ਖਾਣ ਤੋਂ ਪਰਹੇਜ਼ ਕਰੋ।

The post ਡਾਇਟ ‘ਚ ਸ਼ਾਮਿਲ ਕਰੋ ਇਹ ਚੀਜ਼ਾਂ, ਨਹੀਂ ਹੋਵੇਗੀ ਅੱਖਾਂ ਨਾਲ ਜੁੜੀ ਕੋਈ ਸਮੱਸਿਆ appeared first on Daily Post Punjabi.