healthy food eating time Archives - Daily Post Punjabi

ਹੈਲਥੀ ਚੀਜ਼ਾਂ ਨੂੰ ਗ਼ਲਤ ਸਮੇਂ ‘ਤੇ ਖਾਣ ਨਾਲ ਹੋਵੇਗਾ ਨੁਕਸਾਨ, ਇਸ Time ਕਰੋ ਇਸ ਦਾ ਸੇਵਨ
healthy food eating time: ਹੈਲਥੀ ਸਰੀਰ ਲਈ ਜ਼ਰੂਰੀ ਹੈ ਚੰਗਾਖਾਣ-ਪੀਣ। ਅੱਜ ਕੱਲ੍ਹ ਦੇ ਬਿਜ਼ੀ ਲਾਈਫਸਟਾਈਲ ‘ਚ ਲੋਕ ਅਕਸਰ ਆਪਣੀ ਸਿਹਤ ਦਾ ਧਿਆਨ ਨਹੀਂ ਰੱਖਦੇ ਜਿਸ ਕਾਰਨ ਕਈ ਬਿਮਾਰੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਦੁੱਧ, ਰੋਟੀ, ਸੇਬ, ਦਹੀਂ ਅਤੇ ਕੇਲਾ ਵੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹਨ। ਪਰ ਸਿਹਤ ਮਾਹਿਰਾਂ ਮੁਤਾਬਕ ਇਨ੍ਹਾਂ ਚੀਜ਼ਾਂ ਨੂੰ ਖਾਣ ਦਾ ਸਮਾਂ ਵੀ ਦੱਸਿਆ ਗਿਆ ਹੈ। ਤਾਂ ਆਓ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਨੂੰ ਖਾਣ ਦਾ ਸਹੀ ਸਮਾਂ…

ਦੁੱਧ: ਸਦੀਆਂ ਤੋਂ ਦੁੱਧ ਸਿਹਤ ਲਈ ਬਹੁਤ ਫਾਇਦੇਮੰਦ ਰਿਹਾ ਹੈ। ਇਸ ‘ਚ ਪਾਇਆ ਜਾਣ ਵਾਲਾ ਵਿਟਾਮਿਨ-ਡੀ, ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ਨੂੰ ਐਨਰਜ਼ੀ ਦਿੰਦਾ ਹੈ ਅਤੇ ਕਈ ਬੀਮਾਰੀਆਂ ਤੋਂ ਵੀ ਦੂਰ ਰੱਖਦਾ ਹੈ। ਬਹੁਤ ਸਾਰੇ ਲੋਕ confusion ‘ਚ ਰਹਿੰਦੇ ਹਨ ਕਿ ਉਨ੍ਹਾਂ ਨੂੰ ਦੁੱਧ ਕਿਸ ਸਮੇਂ ਪੀਣਾ ਚਾਹੀਦਾ ਹੈ। ਇਸ ਮਾਮਲੇ ‘ਤੇ ਮਾਹਿਰਾਂ ਦੇ ਵੱਖੋ-ਵੱਖਰੇ ਵਿਚਾਰ ਹਨ। ਕਈ ਮਾਹਰਾਂ ਦਾ ਮੰਨਣਾ ਹੈ ਕਿ ਰਾਤ ਨੂੰ ਦੁੱਧ ਪੀਣਾ ਚਾਹੀਦਾ ਹੈ, ਕਿਉਂਕਿ ਇਹ ਚੰਗੀ ਨੀਂਦ ਲੈਣ ‘ਚ ਮਦਦ ਕਰਦਾ ਹੈ, ਤਾਂ ਕਈ ਮਾਹਰਾਂ ਦਾ ਮੰਨਣਾ ਹੈ ਕਿ ਦੁੱਧ ਨੂੰ ਸਵੇਰੇ ਪੀਣਾ ਚਾਹੀਦਾ ਹੈ, ਕਿਉਂਕਿ ਇਹ ਤੁਹਾਡੇ ਸਰੀਰ ਨੂੰ ਐਨਰਜ਼ੀ ਦਿੰਦਾ ਹੈ। ਸਵੇਰੇ ਦੁੱਧ ਪੀਣ ਨਾਲ ਤੁਹਾਡਾ ਸਰੀਰ ਦਿਨ ਭਰ ਐਕਟਿਵ ਰਹਿੰਦਾ ਹੈ। ਪਰ ਜ਼ਿਆਦਾਤਰ ਮਾਹਰਾਂ ਦੇ ਅਨੁਸਾਰ ਤੁਹਾਨੂੰ ਰਾਤ ਨੂੰ ਦੁੱਧ ਪੀਣਾ ਚਾਹੀਦਾ ਹੈ।

healthy food eating time

ਕੇਲਾ: ਕੇਲਾ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਕਾਰਬੋਹਾਈਡਰੇਟ, ਫਾਈਬਰ, ਪੋਟਾਸ਼ੀਅਮ ਭਾਰ ਘਟਾਉਣ ਅਤੇ ਭੁੱਖ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਪਾਚਨ ਤੰਤਰ ਨੂੰ ਠੀਕ ਰੱਖਣ ਲਈ ਵੀ ਕੇਲਾ ਫਾਇਦੇਮੰਦ ਹੁੰਦਾ ਹੈ। ਰਾਤ ਨੂੰ ਕੇਲਾ ਨਹੀਂ ਖਾਣਾ ਚਾਹੀਦਾ। ਰਾਤ ਨੂੰ ਇਸ ਦਾ ਸੇਵਨ ਕਰਨ ਨਾਲ ਨੀਂਦ ਦੀ ਸਮੱਸਿਆ ਹੋ ਸਕਦੀ ਹੈ। ਇਸ ਨੂੰ ਪਚਣ ‘ਚ ਵੀ ਸਮਾਂ ਲੱਗਦਾ ਹੈ। ਮਾਹਿਰਾਂ ਮੁਤਾਬਕ ਜੇਕਰ ਤੁਹਾਨੂੰ ਕੋਈ ਵਾਇਰਲ ਇੰਫੈਕਸ਼ਨ ਨਹੀਂ ਹੈ ਤਾਂ ਤੁਸੀਂ ਇਸ ਦਾ ਸੇਵਨ ਕਦੇ ਵੀ ਕਰ ਸਕਦੇ ਹੋ। ਪਰ ਆਯੁਰਵੇਦ ਦੇ ਅਨੁਸਾਰ, ਕੇਲੇ ‘ਚ ਘੱਟ ਬਣਨ ਵਾਲੇ ਗੁਣ ਹੁੰਦੇ ਹਨ ਇਸ ਲਈ ਤੁਹਾਨੂੰ ਰਾਤ ਨੂੰ ਇਸਦਾ ਸੇਵਨ ਨਹੀਂ ਕਰਨਾ ਚਾਹੀਦਾ। ਤੁਸੀਂ ਸਵੇਰੇ ਕੇਲਾ ਖਾ ਸਕਦੇ ਹੋ।

healthy food eating time

ਰੋਟੀ: ਰੋਟੀ ‘ਚ ਫਾਈਬਰ ਅਤੇ ਪ੍ਰੋਟੀਨ ਬਹੁਤ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ ਅਤੇ ਸੋਡੀਅਮ ਵੀ ਭਰਪੂਰ ਮਾਤਰਾ ‘ਚ ਹੁੰਦਾ ਹੈ। ਮਾਹਿਰਾਂ ਅਨੁਸਾਰ ਰਾਤ ਨੂੰ ਰੋਟੀਆਂ ਨਹੀਂ ਖਾਣੀਆਂ ਚਾਹੀਦੀਆਂ ਕਿਉਂਕਿ ਇਸ ‘ਚ ਬਹੁਤ ਸਾਰੇ ਕਾਰਬੋਹਾਈਡ੍ਰੇਟ ਪਾਏ ਜਾਂਦੇ ਹਨ ਜੋ ਹਜ਼ਮ ਕਰਨ ‘ਚ ਬਹੁਤ ਮੁਸ਼ਕਲ ਹੁੰਦੇ ਹਨ। ਇਸ ਲਈ ਰਾਤ ਦੀ ਬਜਾਏ ਦਿਨ ‘ਚ ਰੋਟੀ ਖਾਣੀ ਚਾਹੀਦੀ ਹੈ।

ਦਹੀ: ਦਹੀਂ ‘ਚ ਵਿਟਾਮਿਨ-ਡੀ, ਵਿਟਾਮਿਨ-ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਪਾਚਨ ਤੰਤਰ ਨੂੰ ਵਧੀਆ ਬਣਾਉਣ ‘ਚ ਮਦਦ ਕਰਦਾ ਹੈ। ਇਹ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਦਾ ਨਿਯਮਤ ਸੇਵਨ ਕਰਨ ਨਾਲ ਤੁਸੀਂ ਕੋਲੈਸਟ੍ਰੋਲ ਨੂੰ ਘੱਟ ਕਰ ਸਕਦੇ ਹੋ। ਦਹੀਂ ‘ਚ ਪਾਏ ਜਾਣ ਵਾਲੇ ਮਿੱਠੇ ਅਤੇ ਖੱਟੇ ਗੁਣ ਕਫ ਦੋਸ਼ ਨੂੰ ਵਧਾਉਂਦੇ ਹਨ ਜਿਸ ਵਿਅਕਤੀ ਨੂੰ ਕਫ਼ ਹੈ ਉਸ ਨੂੰ ਦਹੀਂ ਨਾਲ ਹੋਰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਆਯੁਰਵੇਦ ਅਨੁਸਾਰ ਰਾਤ ਨੂੰ ਦਹੀਂ ਨਹੀਂ ਖਾਣਾ ਚਾਹੀਦਾ। ਤੁਸੀਂ ਦੁਪਹਿਰ ਨੂੰ ਇਸ ਦਾ ਸੇਵਨ ਕਰ ਸਕਦੇ ਹੋ।

ਸੇਬ: ਸੇਬ ‘ਚ ਫਾਈਬਰ, ਵਿਟਾਮਿਨ-ਏ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਇਮਿਊਨਿਟੀ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਪਾਚਨ ਤੰਤਰ ਵੀ ਤੰਦਰੁਸਤ ਰਹਿੰਦਾ ਹੈ। ਪਰ ਇਸ ਦਾ ਪੂਰਾ ਫਾਇਦਾ ਤਾਂ ਹੀ ਮਿਲਦਾ ਹੈ ਜੇਕਰ ਇਸ ਨੂੰ ਸਹੀ ਸਮੇਂ ‘ਤੇ ਖਾਧਾ ਜਾਵੇ। ਸਵੇਰੇ ਸੇਬ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਨਾਸ਼ਤੇ ‘ਚ ਇਸ ਦਾ ਸੇਵਨ ਕਰਨ ਨਾਲ ਫਾਇਦੇ ਕਈ ਗੁਣਾ ਵਧ ਜਾਂਦੇ ਹਨ। ਪਰ ਰਾਤ ਨੂੰ ਇਸ ਨੂੰ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਇਸ ਦਾ ਸੇਵਨ ਸਿਰਫ ਸਵੇਰੇ ਹੀ ਕਰੋ।

The post ਹੈਲਥੀ ਚੀਜ਼ਾਂ ਨੂੰ ਗ਼ਲਤ ਸਮੇਂ ‘ਤੇ ਖਾਣ ਨਾਲ ਹੋਵੇਗਾ ਨੁਕਸਾਨ, ਇਸ Time ਕਰੋ ਇਸ ਦਾ ਸੇਵਨ appeared first on Daily Post Punjabi.