Healthy Food tips Archives - Daily Post Punjabi

Health Tips: ਬੀਮਾਰੀਆਂ ਦੂਰ ਅਤੇ ਸਰੀਰ ਨੂੰ ਫਿੱਟ ਅਤੇ ਫਾਈਨ ਰੱਖਣਗੀਆਂ ਰੋਜ਼ਾਨਾ ਖਾਧੀਆਂ ਇਹ 5 ਚੀਜ਼ਾਂ
healthy food tips: ਸਿਹਤਮੰਦ ਰਹਿਣ ਲਈ ਡੇਲੀ ਡਾਇਟ ‘ਚ ਹੈਲਥੀ ਚੀਜ਼ਾਂ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਤੇਜ਼ੀ ਨਾਲ ਹੁੰਦਾ ਹੈ। ਅਜਿਹੇ ‘ਚ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਭਾਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ। ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਫਿੱਟ ਅਤੇ ਫਾਈਨ ਰਹਿਣ ਲਈ 5 ਚੀਜ਼ਾਂ ਬਾਰੇ ਦੱਸਦੇ ਹਾਂ ਜਿਨ੍ਹਾਂ ਨੂੰ ਤੁਸੀਂ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ।

ਨਿੰਬੂ: ਨਿੰਬੂ ‘ਚ ਵਿਟਾਮਿਨ ਸੀ, ਹੋਰ ਪੋਸ਼ਕ ਤੱਤ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਗੁਣ ਹੁੰਦੇ ਹਨ। ਇਕ ਗਿਲਾਸ ਗੁਣਗੁਣੇ ਪਾਣੀ ‘ਚ 1 ਨਿੰਬੂ ਦਾ ਰਸ ਅਤੇ ਸ਼ਹਿਦ ਮਿਲਾਕੇ ਸਵੇਰੇ ਖਾਲੀ ਪੇਟ ਪੀਓ। ਇਸ ਨਾਲ ਮੋਟਾਪਾ ਦੂਰ ਕਰਨ ‘ਚ ਮਦਦ ਮਿਲੇਗੀ। ਇਮਿਊਨਿਟੀ ਅਤੇ ਪਾਚਨ ਤੰਤਰ ਠੀਕ ਰਹੇਗਾ।

ਸੇਬ: ਸੇਬ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਰੋਜ਼ਾਨਾ 1 ਸੇਬ ਖਾਣ ਨਾਲ ਕੈਂਸਰ ਵਰਗੀਆਂ ਕਈ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇਸ ਦੇ ਸੇਵਨ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਚਿਹਰੇ ‘ਤੇ ਗਲੋਂ ਆਉਣ ‘ਚ ਮਦਦ ਮਿਲਦੀ ਹੈ।

healthy food tips

ਖਜੂਰ: ਖਜੂਰ ‘ਚ ਪੋਸ਼ਕ ਤੱਤ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਅਤੇ ਔਸ਼ਧੀ ਗੁਣ ਪਾਏ ਜਾਂਦੇ ਹਨ। ਮਾਹਿਰਾਂ ਅਨੁਸਾਰ ਰੋਜ਼ਾਨਾ 4 ਖਜੂਰ ਖਾਣ ਨਾਲ ਥਕਾਵਟ ਅਤੇ ਕਮਜ਼ੋਰੀ ਦੂਰ ਹੁੰਦੀ ਹੈ। ਆਇਰਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਸ ਨਾਲ ਖੂਨ ਦੀ ਕਮੀ ਨੂੰ ਪੂਰਾ ਕਰਨ ‘ਚ ਮਦਦ ਮਿਲਦੀ ਹੈ।

ਦੁੱਧ: ਮਾਹਿਰਾਂ ਅਨੁਸਾਰ ਰੋਜ਼ਾਨਾ 1 ਗਲਾਸ ਦੁੱਧ ਪੀਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ ਦੇ ਨਾਲ ਹੀ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਵਧੀਆ ਹੁੰਦਾ ਹੈ। ਤੁਸੀਂ ਚਾਹੋ ਤਾਂ ਸੌਣ ਤੋਂ ਪਹਿਲਾਂ ਦੁੱਧ ‘ਚ ਇਕ ਚੁਟਕੀ ਹਲਦੀ ਮਿਲਾ ਕੇ ਵੀ ਪੀ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਸੋਜ, ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਮਿਊਨਿਟੀ ਤੇਜ਼ੀ ਨਾਲ ਬੂਸਟ ਹੋ ਕੇ ਬਿਮਾਰੀਆਂ ਤੋਂ ਸੰਕਰਮਿਤ ਹੋਣ ਦਾ ਖ਼ਤਰਾ ਘੱਟ ਹੋਵੇਗਾ।

ਬਦਾਮ: ਰੋਜ਼ਾਨਾ 5 ਬਦਾਮ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ। ਇਸ ਨਾਲ ਯਾਦ ਸ਼ਕਤੀ ਵਧਣ ਦੇ ਨਾਲ-ਨਾਲ ਤਣਾਅ ਵੀ ਦੂਰ ਰਹਿੰਦਾ ਹੈ। ਅਜਿਹੇ ‘ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੂੰ ਰੋਜ਼ਾਨਾ ਭਿੱਜੇ ਹੋਏ ਬਦਾਮ ਖਾਣੇ ਚਾਹੀਦੇ ਹਨ। ਤੁਸੀਂ ਚਾਹੋ ਤਾਂ ਇਸ ਨੂੰ ਕਿਸੇ ਵੀ ਡਿਸ਼ ਜਾਂ ਰੋਸਟ ਕਰਕੇ ਵੀ ਖਾ ਸਕਦੇ ਹੋ।

The post Health Tips: ਬੀਮਾਰੀਆਂ ਦੂਰ ਅਤੇ ਸਰੀਰ ਨੂੰ ਫਿੱਟ ਅਤੇ ਫਾਈਨ ਰੱਖਣਗੀਆਂ ਰੋਜ਼ਾਨਾ ਖਾਧੀਆਂ ਇਹ 5 ਚੀਜ਼ਾਂ appeared first on Daily Post Punjabi.

ਭੋਜਨ ਨੂੰ Healthy ਬਣਾਉਣ ਲਈ ਅਪਣਾਓ ਇਹ ਤਰੀਕੇ !
Healthy Food tips: ਵਿਸ਼ਵ ਭੋਜਨ ਸੁਰੱਖਿਆ ਦਿਵਸ ਹਰ ਸਾਲ ਵਿਸ਼ਵ ਭਰ ਵਿੱਚ 7 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਅੰਗਰੇਜ਼ੀ ਵਿਚ ‘World Food Safety Day’ ਕਿਹਾ ਜਾਂਦਾ ਹੈ। ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਭੋਜਨ ਸੁਰੱਖਿਆ ਬਾਰੇ ਜਾਗਰੂਕ ਕਰਨਾ ਹੈ। ਖ਼ਰਾਬ ਅਤੇ ਗੈਰ ਸਿਹਤ ਸਿਹਤਮੰਦ ਭੋਜਨ ਦਾ ਸੇਵਨ ਸਰੀਰ ਨੂੰ ਬਿਮਾਰੀਆਂ ਦਾ ਸ਼ਿਕਾਰ ਬਣਾਉਂਦਾ ਹੈ। ਅਜਿਹੀ ਸਥਿਤੀ ਵਿੱਚ ਹਰ ਕੋਈ ਸੁਰੱਖਿਅਤ ਅਤੇ ਪੌਸ਼ਟਿਕ ਭੋਜਨ ਦਾ ਸੇਵਨ ਕਰਕੇ ਆਪਣੀ ਸਿਹਤ ਦੀ ਵਧੀਆ ਦੇਖਭਾਲ ਕਰ ਸਕਦਾ ਹੈ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਵਿਸ਼ਵ ਸਿਹਤ ਸੰਗਠਨ (WHO) ਨੇ ਟਵੀਟ ਕੀਤਾ ਹੈ ਕਿ ਆਪਣਾ ਭੋਜਨ ਤਿਆਰ ਕਰਦੇ ਸਮੇਂ ਸਾਨੂੰ ਕਿਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਅਸੀਂ ਸੁਰੱਖਿਅਤ ਅਤੇ ਪੌਸ਼ਟਿਕ ਭੋਜਨ ਪਕਾ ਸਕੀਏ ਅਤੇ ਖਾ ਸਕੀਏ।

Chef cooking vegetables in wok pan

ਕੀ ਤੁਹਾਡਾ ਭੋਜਨ ਸੁਰੱਖਿਅਤ ਹੈ?: ਇਹ ਪਤਾ ਲਗਾਉਣ ਲਈ ਕਿ ਤੁਹਾਡਾ ਭੋਜਨ ਸੁਰੱਖਿਅਤ ਹੈ ਜਾਂ ਨਹੀਂ, WHO ਨੇ ਪੰਜ ਗੱਲਾਂ ਦੱਸੀਆਂ ਹਨ। ਅਜਿਹੀ ਸਥਿਤੀ ਵਿੱਚ ਜੇ ਤੁਸੀਂ ਚੀਜ਼ਾਂ ਦਾ ਧਿਆਨ ਰੱਖਦੇ ਹੋ ਤਾਂ ਤੁਹਾਡਾ ਭੋਜਨ ਸਿਹਤਮੰਦ ਅਤੇ ਸੁਰੱਖਿਅਤ ਹੈ। ਤੁਸੀਂ ਕਿਸੇ ਵੀ ਕਿਸਮ ਦੀ ਬਿਮਾਰੀ ਲੱਗਣ ਤੋਂ ਬਚੇ ਰਹੋਗੇ।

Healthy Food tips

ਭੋਜਨ ਤਿਆਰ ਕਰਦੇ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਤੁਹਾਨੂੰ ਆਪਣੀ ਰਸੋਈ ਨੂੰ ਹਰ ਰੋਜ਼ ਸਾਫ਼ ਕਰਨਾ ਚਾਹੀਦਾ ਹੈ। ਜਿਥੇ ਵੀ ਤੁਸੀਂ ਭੋਜਨ ਪਕਾਉਂਦੇ ਹੋ ਪਹਿਲਾਂ ਉਸ ਜਗ੍ਹਾ ਨੂੰ ਚੰਗੀ ਤਰ੍ਹਾਂ ਸਾਫ਼ ਕਰੋ। ਬਰਤਨ ਵਰਤਣ ਤੋਂ ਪਹਿਲਾਂ ਚੰਗੀ ਤਰ੍ਹਾਂ ਧੋਵੋ। ਸਬਜ਼ੀਆਂ ਨੂੰ ਵੀ ਧੋਵੋ ਅਤੇ ਵਰਤੋਂ। ਖਾਣਾ ਪਕਾਉਣ ਤੋਂ ਪਹਿਲਾਂ ਅਤੇ ਬਾਅਦ ਵਿਚ ਚੰਗੀ ਤਰ੍ਹਾਂ ਧੋਵੋ।

ਕੱਚੀਆਂ ਅਤੇ ਪੱਕੀਆਂ ਸਬਜ਼ੀਆਂ ਨੂੰ ਇਕੱਠੇ ਨਾ ਰੱਖੋ। ਕੱਚੀਆਂ ਸਬਜ਼ੀਆਂ ਨੂੰ ਹਮੇਸ਼ਾ ਵੱਖਰੇ ਭਾਂਡਿਆਂ ਵਿਚ ਰੱਖੋ। ਨਾਲ ਹੀ ਜਿਹੜੀਆਂ ਸਬਜ਼ੀਆਂ ਬਣ ਕੇ ਤਿਆਰ ਹਨ। ਉਨ੍ਹਾਂ ਨੂੰ ਬਰਤਨ ‘ਚ ਕੱਢ ਕੇ ਫਰਿੱਜ ਵਿਚ ਰੱਖੋ। ਇਹ ਭੋਜਨ ਨੂੰ ਲੰਬੇ ਸਮੇਂ ਲਈ ਸਹੀ ਰੱਖੇਗਾ।

ਸਬਜ਼ੀਆਂ ਨੂੰ ਚੰਗੀ ਤਰ੍ਹਾਂ ਪਕਾਉ। ਇਸ ਨਾਲ ਸਬਜ਼ੀ ਵਿਚ ਮੌਜੂਦ ਸਾਰੇ ਕੀਟਾਣੂ ਮਰ ਜਾਂਦੇ ਹਨ। ਨਾਲ ਹੀ ਭੋਜਨ ਸਵਾਦ ਅਤੇ ਸਿਹਤਮੰਦ ਬਣ ਜਾਂਦਾ ਹੈ। ਸਰੀਰ ਵਿਚ ਬਿਮਾਰੀਆਂ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।

ਖਾਣਾ ਪਕਾਉਦੇ ਅਤੇ ਪਕਾਉਣ ਤੋਂ ਬਾਅਦ ਇਸ ਨੂੰ ਸਹੀ ਤਾਪਮਾਨ ‘ਤੇ ਰੱਖੋ। ਅਸਲ ਵਿਚ ਹਰ ਚੀਜ਼ ਵੱਖੋ ਵੱਖਰੇ ਤਾਪਮਾਨਾਂ ਤੇ ਬਣਦੀ ਹੈ। ਇਸ ਸਥਿਤੀ ਵਿੱਚ ਭੋਜਨ ਨੂੰ ਸੁਰੱਖਿਅਤ ਅਤੇ ਸਹੀ ਤਾਪਮਾਨ ਵਿੱਚ ਪਕਾਉ। ਇਸ ਤੋਂ ਇਲਾਵਾ ਖਾਣਾ ਬਣਾਉਣ ਤੋਂ ਬਾਅਦ ਇਸ ਨੂੰ ਸਹੀ ਤਾਪਮਾਨ ‘ਤੇ ਸਟੋਰ ਕਰੋ।

ਸਬਜ਼ੀਆਂ ਨੂੰ ਧੋਣ ਅਤੇ ਪਕਾਉਣ ਲਈ ਹਮੇਸ਼ਾ ਸਾਫ ਪਾਣੀ ਦੀ ਵਰਤੋਂ ਕਰੋ। ਤਾਂ ਜੋ ਤੁਸੀਂ ਸਿਹਤਮੰਦ ਅਤੇ ਸੁਰੱਖਿਅਤ ਭੋਜਨ ਪ੍ਰਾਪਤ ਕਰ ਸਕੋ।

The post ਭੋਜਨ ਨੂੰ Healthy ਬਣਾਉਣ ਲਈ ਅਪਣਾਓ ਇਹ ਤਰੀਕੇ ! appeared first on Daily Post Punjabi.