healthy heart nuts benefits Archives - Daily Post Punjabi

ਦਿਲ ਨੂੰ ਰੱਖਣਾ ਚਾਹੁੰਦੇ ਹੋ ਬੀਮਾਰੀਆਂ ਤੋਂ ਦੂਰ, ਤਾਂ ਰੋਜ਼ਾਨਾ ਖਾਓ ਇਹ 5 ਨਟਸ
healthy heart nuts benefits: ਹਰ ਇਨਸਾਨ ਚਾਹੁੰਦਾ ਹੈ ਕਿ ਉਸ ਦੀ ਉਮਰ ਲੰਬੀ ਅਤੇ ਸਿਹਤਮੰਦ ਹੋਵੇ। ਲੰਬੀ ਉਮਰ ਲਈ ਦਿਲ ਨੂੰ ਸਿਹਤਮੰਦ ਰੱਖਣਾ ਜ਼ਰੂਰੀ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਣ ਲਈ ਖਾਣ-ਪੀਣ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਇਸ ਦੇ ਲਈ ਤੁਸੀਂ ਆਪਣੀ ਡੇਲੀ ਡਾਇਟ ‘ਚ ਕੁਝ ਖਾਸ ਨਟਸ ਸ਼ਾਮਲ ਕਰ ਸਕਦੇ ਹੋ। ਇਹ ਨਟਸ ਤੁਹਾਡੇ ਲਈ ਈਵਨਿੰਗ ਸਨੈਕਸ ਜਾਂ ਹਲਕੀ-ਫੁਲਕੀ ਭੁੱਖ ਦਾ ਹੈਲਥੀ ਆਪਸ਼ਨ ਹੋ ਸਕਦੇ ਹਨ। ਮਾਹਿਰਾਂ ਅਨੁਸਾਰ ਨਟਸ ‘ਚ ਵਿਟਾਮਿਨ, ਪ੍ਰੋਟੀਨ, ਕਈ ਤਰ੍ਹਾਂ ਦੇ ਖਣਿਜ ਅਤੇ ਪ੍ਰੋਟੀਨ ਪਾਏ ਜਾਂਦੇ ਹਨ। ਜੇਕਰ ਨਿਯਮਤ ਤੌਰ ‘ਤੇ ਨਟਸ ਦਾ ਸੇਵਨ ਕੀਤਾ ਜਾਵੇ ਤਾਂ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਦਿਲ ਲਈ ਕਿਉਂ ਹੈਲਥੀ ਹਨ ਨਟਸ: ਇੱਕ ਨਿਸ਼ਚਿਤ ਮਾਤਰਾ ‘ਚ ਨਟਸ ਦਾ ਸੇਵਨ ਕੀਤਾ ਜਾਵੇ ਤਾਂ ਇਹ ਸਰੀਰ ‘ਚ ਖ਼ਰਾਬ ਕੋਲੈਸਟ੍ਰੋਲ ਲੈਵਲ, ਬਲੱਡ ਕਲੋਟਸ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਇਸ ਨਾਲ ਹਾਰਟ ‘ਚ ਬਲਾਕੇਜ ਜਾਂ ਹਾਰਟ ਅਟੈਕ ਦੀ ਸੰਭਾਵਨਾ ਘੱਟ ਹੁੰਦੀ ਹੈ। ਤਾਂ ਆਓ ਅੱਜ ਜਾਣਦੇ ਹਾਂ ਉਨ੍ਹਾਂ 5 ਨਟਸ ਬਾਰੇ ਜੋ ਨਾ ਸਿਰਫ ਤੁਹਾਡੇ ਦਿਲ ਨੂੰ ਬਿਮਾਰੀਆਂ ਤੋਂ ਦੂਰ ਰੱਖਣ ‘ਚ ਮਦਦਗਾਰ ਸਾਬਤ ਹੋ ਸਕਦੇ ਹਨ ਬਲਕਿ ਸਰੀਰ ਲਈ ਵੀ ਫਾਇਦੇਮੰਦ ਮੰਨੇ ਜਾਂਦੇ ਹਨ।

healthy heart nuts benefits

ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਕਾਜੂ: ਡ੍ਰਾਈ ਫਰੂਟਸ ਅਤੇ ਨਟਸ ਦਾ ਜ਼ਿਕਰ ਹੋਵੇ ਅਤੇ ਕਾਜੂ ਦਾ ਨਾਮ ਨਾ ਆਵੇ ਅਜਿਹਾ ਹੋ ਹੀ ਨਹੀਂ ਸਕਦਾ। ਕਾਜੂ ‘ਚ ਓਲੀਕ ਐਸਿਡ ਪਾਇਆ ਜਾਂਦਾ ਹੈ ਜੋ ਦਿਲ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦਾ ਹੈ। ਨਾਲ ਹੀ ਕਾਜੂ ‘ਚ ਆਇਰਨ, ਜ਼ਿੰਕ, ਕਾਪਰ, ਮੈਗਨੀਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਕ ਖੋਜ ਮੁਤਾਬਕ ਰੋਜ਼ਾਨਾ 7 ਤੋਂ 8 ਕਾਜੂ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਦਿਲ ਲਈ ਚੰਗੀ ਹੁੰਦੀ ਹੈ ਮੂੰਗਫਲੀ: ਮੂੰਗਫਲੀ ‘ਚ ਪ੍ਰੋਟੀਨ ਭਰਪੂਰ ਪਾਇਆ ਜਾਂਦਾ ਹੈ। ਇੱਕ ਕੌਲੀ ਮੂੰਗਫਲੀ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਜੋ ਭਾਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇੱਕ ਅਧਿਐਨ ਦੇ ਅਨੁਸਾਰ ਜੇਕਰ ਮੂੰਗਫਲੀ ਨੂੰ ਹਫ਼ਤੇ ‘ਚ ਦੋ ਵਾਰ ਸੀਮਤ ਮਾਤਰਾ ‘ਚ ਖਾਧਾ ਜਾਵੇ ਤਾਂ ਇਹ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖ਼ਤਰੇ ਨੂੰ 15 ਪ੍ਰਤੀਸ਼ਤ ਤੱਕ ਘੱਟ ਕਰ ਸਕਦੀ ਹੈ।

healthy heart nuts benefits

ਬਦਾਮ ਵੀ ਦਿਲ ਲਈ ਫਾਇਦੇਮੰਦ: ਫਾਈਬਰ, ਵਿਟਾਮਿਨ ਈ, ਮੈਗਨੀਸ਼ੀਅਮ ਅਤੇ ਪ੍ਰੋਟੀਨ ਨਾਲ ਭਰਪੂਰ ਬਦਾਮ ‘ਚ ਅਸੈਚੂਰੇਟਿਡ ਫੈਟ ਹੁੰਦਾ ਹੈ। ਇਹ ਸਰੀਰ ਦੇ ਖ਼ਰਾਬ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰਦਾ ਹੈ ਅਤੇ ਚੰਗੇ ਕੋਲੇਸਟ੍ਰੋਲ ਲੈਵਲ ਨੂੰ ਵਧਾਉਂਦੇ ਹਨ। ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਰੋਜ਼ਾਨਾ ਬਦਾਮ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਬਦਾਮ ਦਾ ਨਿਯਮਤ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਘੱਟ ਹੋ ਸਕਦਾ ਹੈ।

ਦਿਲ ਅਤੇ ਦਿਮਾਗ ਦੋਵਾਂ ਲਈ ਫ਼ਾਇਦੇਮੰਦ ਅਖਰੋਟ: ਜਦੋਂ ਦਿਮਾਗ ਨੂੰ ਤੇਜ਼ ਬਣਾਉਣ ਦੀ ਗੱਲ ਆਉਂਦੀ ਹੈ ਤਾਂ ਬਜ਼ੁਰਗ ਅਖਰੋਟ ਖਾਣ ਦੀ ਸਲਾਹ ਦਿੰਦੇ ਹਨ। ਓਮੇਗਾ 3 ਫੈਟੀ ਐਸਿਡ ਨਾਲ ਭਰਪੂਰ ਅਖਰੋਟ ਦਿਲ ਅਤੇ ਦਿਮਾਗ ਦੋਵਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ‘ਚ ਐਂਟੀਆਕਸੀਡੈਂਟ ਅਤੇ ਫਾਈਟੋਸਟ੍ਰੋਲ ਹੁੰਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਰੋਜ਼ਾਨਾ 1 ਤੋਂ 2 ਅਖਰੋਟ ਦਾ ਸੇਵਨ ਕਰਨ ਨਾਲ ਹਾਰਟ ਬਲਾਕੇਜ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।

The post ਦਿਲ ਨੂੰ ਰੱਖਣਾ ਚਾਹੁੰਦੇ ਹੋ ਬੀਮਾਰੀਆਂ ਤੋਂ ਦੂਰ, ਤਾਂ ਰੋਜ਼ਾਨਾ ਖਾਓ ਇਹ 5 ਨਟਸ appeared first on Daily Post Punjabi.