Hearing held in Supreme Court Archives - Daily Post Punjabi

ਜਗਜੀਤ ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਡੱਲੇਵਾਲ ਦੀ ਮੈਡੀਕਲ ਰਿਪੋਰਟ
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ।

ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨਕੇ ਸਿੰਘ ਦੇ ਬੈਂਚ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਪਿਛਲੀਆਂ ਅਤੇ ਮੌਜੂਦਾ ਸਾਰੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪਟਿਆਲਾ ‘ਚ ‘ਰਣ ਬਾਸ – ਦਿ ਪੈਲੇਸ’ ਦਾ ਕੀਤਾ ਉਦਘਾਟਨ

ਡੱਲੇਵਾਲ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਆ ਰਹੀ ਹੈ। ਉਹ ਜੋ ਵੀ ਪਾਣੀ ਪੀ ਰਹੇ ਨੇ, ਉਹ ਉਲਟੀਆਂ ਰਾਹੀਂ ਤੁਰੰਤ ਬਾਹਰ ਆ ਜਾਂਦਾ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ। ਖਨੌਰੀ ਸਰਹੱਦ ‘ਤੇ 111 ਕਿਸਾਨ ਦੁਪਹਿਰ 2 ਵਜੇ ਤੋਂ ਕਾਲੇ ਕੱਪੜੇ ਪਾ ਕੇ ਭੁੱਖ ਹੜਤਾਲ ਸ਼ੁਰੂ ਕਰਨਗੇ। ਫਸਲਾਂ ਅਤੇ ਹੋਰ ਕਿਸਾਨੀ ਮੁੱਦਿਆਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ‘ਤੇ ਰਣਨੀਤੀ ਤਿਆਰ ਕਰਨ ਲਈ ਪੰਜਾਬ ਭਾਜਪਾ ਅੱਜ ਚੰਡੀਗੜ੍ਹ ‘ਚ ਮੀਟਿੰਗ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਗਜੀਤ ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਡੱਲੇਵਾਲ ਦੀ ਮੈਡੀਕਲ ਰਿਪੋਰਟ appeared first on Daily Post Punjabi.

ਕਿਸਾਨ ਆਗੂ ਡੱਲੇਵਾਲ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ 3 ਹੋਰ ਦਿਨ ਦਾ ਦਿੱਤਾ ਸਮਾਂ
ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਹਿਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਜਗਜੀਤ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦਿਨ ਦਿਨਾਂ ਦਾ ਸਮਾਂ ਦਿੱਤਾ ਹੈ। ਕੋਰਟ ਵੱਲੋਂ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਸੁਪਰੀਮ ਕੋਰਟ ਵਿੱਚ ਜਸਟਿਸ ਸੁਰਿਆਕਾਂਤ ਅਤੇ ਜਸਟਿਸ ਸੁਧਾਂਸ਼ੂ ਧੁਲਿਆ ਦੀ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ- ਬੀਤੇ ਕੱਲ੍ਹ ਪੰਜਾਬ ਬੰਦ ਸੀ, ਜਿਸ ਕਾਰਨ ਆਵਾਜਾਈ ਨਹੀਂ ਚੱਲੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਵਰ ਵੱਲੋਂ ਹੋਰ ਸਮਾਂ ਮੰਗ ਵਾਲੀ ਅਰਜ਼ੀ ਨੂੰ ਸਵੀਕਾਰ ਕਰ ਲਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਚੱਪੇ-ਚੱਪੇ ‘ਤੇ ਪੁਲਿਸ ਦਾ ਪਹਿਰਾ, ਦਿਲਜੀਤ ਦੋਸਾਂਝ ਦੇੇ Concert ‘ਚ ਜਾਣ ਤੋਂ ਪਹਿਲਾਂ ਪੜ੍ਹ ਲਓ ਅਡਵਾਇਜ਼ਰੀ

ਇਸ ਤੋਂ ਪਹਿਲਾ 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਖਰੀਦ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਿਸਾਨ ਆਗੂ ਡੱਲੇਵਾਲ ‘ਤੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ 3 ਹੋਰ ਦਿਨ ਦਾ ਦਿੱਤਾ ਸਮਾਂ appeared first on Daily Post Punjabi.