Hearing in Supreme Court Archives - Daily Post Punjabi

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ।

ਦੂਜਾ, ਖਨੌਰੀ ਬਾਰਡਰ ‘ਤੇ 42 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਾ ਕਰਨ ‘ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਸਬੰਧੀ ਕੰਪਲੀਅਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਦਸਮੇਸ਼ ਪਿਤਾ ਦਾ ਜਨਮ ਦਿਹਾੜਾ, ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ

ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਅੱਜ ਡੱਲੇਵਾਲ ਨਾਲ ਖਨੌਰੀ ਬਾਰਡਰ ਵਿਖੇ ਮੀਟਿੰਗ ਕਰੇਗੀ। ਕਮੇਟੀ ਇਸ ਦੇ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਬਣੇਗੀ। ਇਸ ਵਿੱਚ ਖੇਤੀ ਨੀਤੀ ਮਾਹਿਰ ਦੇਵੇਂਦਰ ਸ਼ਰਮਾ, ਖੇਤੀ ਆਰਥਿਕ ਨੀਤੀਆਂ ਦੇ ਮਾਹਿਰ ਆਰ.ਐਸ.ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਸਾਬਕਾ ਡੀਜੀਪੀ ਬੀ.ਐਸ. ਸੰਧੂ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.