hearing postponed Archives - Daily Post Punjabi

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਟਲੀ, 25 ਮਾਰਚ ਨੂੰ ਹੋਵੇਗੀ ਬਠਿੰਡਾ ਅਦਾਲਤ ‘ਚ ਸੁਣਵਾਈ
ਭਾਜਪਾ ਸੰਸਦ ਕੰਗਣਾ ਰਣੌਤ ਮਾਨਹਾਨੀ ਮਾਮਲੇ ਵਿੱਚ ਬਠਿੰਡਾ ਦੀ ਕੋਰਟ ਵਿੱਚ ਅੱਜ ਸੁਣਵਾਈ ਨਹੀਂ ਹੋਈ। ਕਿਸਾਨ ਆਗੂ ਸੁਰਜੀਤ ਸਿੰਘ ਫੂਲ ਅਤੇ ਕਿਸਾਨ ਜਸਵੀਰ ਸਿੰਘ ਦੀ ਅੱਜ ਗਵਾਹੀ ਹੋਣੀ ਸੀ। ਪਰ ਜੱਜ ਸਾਹਿਬ ਦੀ ਲੀਗਲ ਮੀਟਿੰਗ ਹਨ ਕਰਕੇ ਦੋਵੇਂ ਗਵਾਹਾਂ ਨੂੰ ਕੋਰਟ ਵੱਲੋਂ ਬਾਉਂਡ ਕਰ ਲਿਆ ਗਿਆ ਹੈ।

ਹੁਣ 25 ਮਾਰਚ ਨੂੰ ਦੋਵਾਂ ਦੀ ਕੋਰਟ ਵਿੱਚ ਪੇਸ਼ੀ ਦੌਰਾਨ ਗਵਾਹੀ ਹੋਵੇਗੀ। ਇਸ ਦੇ ਨਾਲ ਹੀ ਕੰਗਨਾ ਰਣੌਤ ਦੇ ਪਾਸਪੋਰਟ ਜਬਤ ਕਰਨ ਦੀ ਅਰਜੀ ‘ਤੇ ਵੀ 25 ਮਾਰਚ ਨੂੰ ਹੀ ਕੋਰਟ ਵੱਲੋਂ ਫੈਸਲਾ ਸੁਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਅਨੰਨਿਆ ਸ਼ਰਮਾ ਨੇ ਗੱਡੇ ਝੰਡੇ, UPSC ਦੀ ਪ੍ਰੀਖਿਆ ’ਚ 13ਵਾਂ ਸਥਾਨ ਕੀਤਾ ਪ੍ਰਾਪਤ

ਬਜ਼ੁਰਗ ਕਿਸਾਨ ਮਹਿਲਾ ਮਹਿੰਦਰ ਕੌਰ ਦੇ ਵਕੀਲ ਵੱਲੋਂ ਦੱਸਿਆ ਗਿਆ ਕੰਗਨਾ ਰਣੌਤ ਮਾਣਹਾਨੀ ਮਾਮਲੇ ਵਿੱਚ ਪਹਿਲਾਂ 10 ਮਾਰਚ ਤਾਰੀਖ ਕੋਰਟ ਵੱਲੋਂ ਦਿੱਤੀ ਗਈ ਸੀ। ਐਪਲੀਕੇਸ਼ਨ ਫਾਈਲ ਕਰਕੇ ਕੰਗਨਾ ਰਣੌਤ ਦੇ ਵਕੀਲ ਵੱਲੋਂ ਤਰੀਕ ਨੂੰ 9 ਮਾਰਚ ਕਰਵਾ ਲਿਆ ਗਿਆ। ਪਰ ਜੱਜ ਸਾਹਿਬ ਦੀ ਲੀਗਲ ਮੀਟਿੰਗ ਦੇ ਚਲਦੇ ਦੋਵੇਂ ਗਵਾਹਾਂ ਨੂੰ ਕੋਰਟ ਵੱਲੋਂ ਬਾਉਂਡ ਕਰ ਲਿਆ ਗਿਆ ਹੈ। ਦੋਵੇਂ ਗਵਾਹ ਹੁਣ 25 ਮਾਰਚ ਨੂੰ ਕੋਰਟ ਵਿੱਚ ਪੇਸ਼ੀ ਦੌਰਾਨ ਗਵਾਹੀ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਟਲੀ, 25 ਮਾਰਚ ਨੂੰ ਹੋਵੇਗੀ ਬਠਿੰਡਾ ਅਦਾਲਤ ‘ਚ ਸੁਣਵਾਈ appeared first on Daily Post Punjabi.

ਕੰਗਨਾ ਰਣੌਤ ਮਾਣਹਾਨੀ ਮਾਮਲਾ : ਵਕੀਲਾਂ ਦੀ ਹੜਤਾਲ ਕਰਕੇ ਸੁਣਵਾਈ ਟਲੀ, 10 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ
ਭਾਜਪਾ ਸੰਸਦ ਕੰਗਣਾ ਰਣੌਤ ਮਾਨਹਾਨੀ ਮਾਮਲੇ ਵਿੱਚ ਬਠਿੰਡਾ ਦੀ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਟਲ ਗਈ ਹੈ। ਦਰਅਸਲ ਬਠਿੰਡਾ ਵਿੱਚ ਵਕੀਲਾਂ ਦੀ ਹੜਤਾਲ ਚੱਲ ਰਹੀ ਹੈ, ਜਿਸ ਕਾਰਨ ਕੋਰਟ ਵਿੱਚ ਸੁਣਵਾਈ ਨਹੀਂ ਹੋ ਸਕੀ। ਹੁਣ 10 ਮਾਰਚ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਨੇ ਕਿਹਾ ਮੈਨੂੰ ਫੋਨ ਆ ਰਹੇ ਹਨ ਰਾਜੀਨਾਮਾ ਕਰਨ ਦੇ ਲਈ ਪਰ ਕੋਰਟ ਦਾ ਅਤੇ ਰੱਬ ਦਾ ਫੈਸਲਾ ਮੈਨੂੰ ਮਨਜ਼ੂਰ ਹੋਵੇਗਾ।

ਕੰਗਣਾ ਰਨੌਤ ਦੇ ਵਕੀਲ ਰਘਬੀਰ ਸਿੰਘ ਵਹਣੀਵਾਲ ਨੇ ਕਿਹਾ ਸਾਡੀ ਚੱਲ ਰਹੀ ਹੜਤਾਲ ਦੇ ਕਾਰਨ ਹੁਣ ਕੰਗਣਾ ਰਣੌਤ ਮਾਨਹਾਨੀ ਕੇਸ ਵਿੱਚ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ। ਅਸੀਂ ਮਾਨਯੋਗ ਕੋਰਟ ਵਿੱਚ ਐਪਲੀਕੇਸ਼ਨ ਲਾਈ ਹੈ। ਕੰਗਣਾ ਰਣੌਤ ਦਾ ਪਾਸਪੋਰਟ ਸਰੰਡਰ ਕਰਵਾਉਣ ਦੇ ਲਈ ਕਿਉਂਕਿ ਬੇਬੇ ਮਹਿੰਦਰ ਕੌਰ ਦੀ ਉਮਰ ਕਾਫੀ ਹੋ ਚੁੱਕੀ ਹੈ ਜਿਸ ਕਾਰਨ ਉਸ ਨੂੰ ਕੋਰਟ ਦੇ ਵਿੱਚ ਆਉਣ ਵਿੱਚ ਵੀ ਮੁਸ਼ਕਿਲ ਹੁੰਦੀ ਹੈ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ਤੋਂ ਬਾਅਦ ਆਸਟ੍ਰੇਲੀਆ ‘ਚ ਪੰਜਾਬੀਆਂ ਦਾ ਵਿਰੋਧ, ਦੇਸ਼ ਛੱਡਣ ਦੀ ਦਿੱਤੀ ਧ/ਮਕੀ

ਦੂਜੇ ਪਾਸੇ ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਦਾ ਕਹਿਣਾ ਹੈ ਕਿ ਅਜਿਹੀ ਉਮਰ ਵਿੱਚ ਕੋਰਟਾਂ ਵਿੱਚ ਧੱਕੇ ਖਾਣਾ ਕਾਫੀ ਔਖਾ ਲੱਗਦਾ ਹੈ। ਉਹਨਾਂ ਨੂੰ ਰਾਜ਼ੀਨਾਮੇ ਲਈ ਕਾਫੀ ਵਾਰ ਵਿਦੇਸ਼ਾਂ ਤੋਂ ਫੋਨ ਕਾਲ ਵੀ ਆ ਰਹੀਆਂ ਹਨ ਪਰੰਤੂ ਜੇਕਰ ਕੰਗਣਾ ਉਹਨਾਂ ਦੇ ਘਰ ਵੀ ਆਉਂਦੀ ਹੈ ਤਾਂ ਉਹ ਮੁਆਫ਼ ਨਹੀਂ ਕਰਨਗੇ। ਹੁਣ ਤਾਂ ਸਿਰਫ ਮਾਨਯੋਗ ਕੋਰਟ ਦਾ ਫੈਸਲਾ ਜਾਂ ਫਿਰ ਜੋ ਰੱਬ ਨੂੰ ਮਨਜ਼ੂਰ ਹੈ ਉਸੇ ਫੈਸਲੇ ਨੂੰ ਹੱਸ ਕੇ ਸਵੀਕਾਰ ਕਰਾਂਗੇ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੰਗਨਾ ਰਣੌਤ ਮਾਣਹਾਨੀ ਮਾਮਲਾ : ਵਕੀਲਾਂ ਦੀ ਹੜਤਾਲ ਕਰਕੇ ਸੁਣਵਾਈ ਟਲੀ, 10 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ appeared first on Daily Post Punjabi.

ਸੁਪਰੀਮ ਕੋਰਟ ਦੇ 5 ਜੱਜ ਕੋਰੋਨਾ ਪਾਜ਼ੀਟਿਵ, ਸਮਲਿੰਗੀ ਵਿਆਹ ‘ਤੇ ਸੁਣਵਾਈ ਮੁਲਤਵੀ
ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਮਾਮਲਿਆਂ ‘ਚ ਲਗਾਤਾਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਵੀ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਖਬਰ ਹੈ ਕਿ ਸੁਪਰੀਮ ਕੋਰਟ ਦੇ ਪੰਜ ਜੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸੂਚਨਾ ਮੁਤਾਬਕ ਸੁਪਰੀਮ ਜਸਟਿਸ ਸੰਜੀਵ ਖੰਨਾ, ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਜੇਬੀ ਪਾਰਦੀਵਾਲਾ, ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਮਨੋਜ ਮਿਸ਼ਰਾ ਕੋਰੋਨਾ ਨਾਲ ਸੰਕਰਮਿਤ ਹੋਏ ਹਨ।

SC 5 judges corona positive

ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਸੁਣਵਾਈ ਕਰ ਰਹੀ ਹੈ। ਜਿਸ ਵਿੱਚ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਐਸਕੇ ਕੌਲ, ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਹਿਮਾ ਕੋਹਲੀ ਸ਼ਾਮਲ ਹਨ। ਇਨ੍ਹਾਂ 5 ਜੱਜਾਂ ‘ਚ ਸਮਲਿੰਗੀ ਵਿਆਹ ‘ਤੇ ਸੁਣਵਾਈ ਕਰ ਰਹੇ ਇੱਕ ਜੱਜ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।

SC 5 judges corona positive

ਜਾਣਕਾਰੀ ਅਨੁਸਾਰ ਪਹਿਲੇ ਕੇਸ ਦੀ ਸੁਣਵਾਈ ਸੋਮਵਾਰ 24 ਅਪ੍ਰੈਲ ਨੂੰ ਹੋਣੀ ਸੀ, ਪਰ ਸ਼ਨੀਵਾਰ ਨੂੰ ਸੂਚਨਾ ਮਿਲੀ ਕਿ ਜਸਟਿਸ ਐਸਕੇ ਕੌਲ ਅਤੇ ਜਸਟਿਸ ਐਸ ਰਵਿੰਦਰ ਭੱਟ ਮੌਜੂਦ ਨਹੀਂ ਰਹਿਣਗੇ। ਇਸ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਫਿਲਹਾਲ ਅਗਲੀ ਸੁਣਵਾਈ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ, ਜਸਟਿਸ ਐੱਸ ਰਵਿੰਦਰ ਭੱਟ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਸੰਵਿਧਾਨਕ ਬੈਂਚ ਦੇ 4 ਜੱਜਾਂ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ IG ਸੁਖਚੈਨ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅਹਿਮ ਜਾਣਕਾਰੀ ਕੀਤੀ ਸਾਂਝੀ

ਦੱਸ ਦੇਈਏ ਕਿ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 12,193 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਸ ਕਾਰਨ 42 ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 67,556 ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,31,300 ਹੋ ਗਈ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ 10,765 ਲੋਕ ਕੋਰੋਨਾ ਤੋਂ ਠੀਕ ਹੋਏ ਹਨ।

ਕੋਰੋਨਾ ਦੇ ਵਧਦੇ ਮਾਮਲਿਆਂ ਨੇ ਕੇਂਦਰ ਸਰਕਾਰ ਦੀ ਟੈਂਸ਼ਨ ਵਧਾ ਦਿੱਤੀ ਹੈ। ਹਾਲ ਹੀ ਵਿੱਚ, ਸਿਹਤ ਮੰਤਰਾਲੇ ਨੇ ਅੱਠ ਰਾਜਾਂ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਕੋਰੋਨਾ ਨੂੰ ਲੈ ਕੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਸੀ। ਮੰਤਰਾਲੇ ਨੇ ਜਿਨ੍ਹਾਂ ਰਾਜਾਂ ਨੂੰ ਪੱਤਰ ਲਿਖਿਆ ਸੀ, ਉਨ੍ਹਾਂ ਵਿੱਚ ਦਿੱਲੀ, ਕੇਰਲ, ਮਹਾਰਾਸ਼ਟਰ, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਨਾਂ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸੁਪਰੀਮ ਕੋਰਟ ਦੇ 5 ਜੱਜ ਕੋਰੋਨਾ ਪਾਜ਼ੀਟਿਵ, ਸਮਲਿੰਗੀ ਵਿਆਹ ‘ਤੇ ਸੁਣਵਾਈ ਮੁਲਤਵੀ appeared first on Daily Post Punjabi.