Heart Attack Death Archives - Daily Post Punjabi

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਕੋਲਕਾਤਾ ‘ਚ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ
ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਪਿੰਡ ਰਾਏਪੁਰ ਝੱਜ ਦੇ ਰਹਿਣ ਵਾਲੇ ਭੋਲਾ ਸਿੰਘ ਦੇ ਪੁੱਤਰ ਹੌਲਦਾਰ ਗੁਰਦੀਪ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਗੁਰਦੀਪ ਸਿੰਘ 70ਵੀਂ ਇੰਜੀਨੀਅਰਿੰਗ ਰੈਜੀਮੈਂਟ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਕੋਲਕਾਤਾ ਵਿੱਚ ਤਾਇਨਾਤ ਸੀ। ਡਿਊਟੀ ਦੌਰਾਨ ਅਚਾਨਕ ਉਸਦੀ ਸਿਹਤ ਵਿਗੜ ਗਈ ਅਤੇ ਉਸਦਾ ਦਿਲ ਧੜਕਣਾ ਬੰਦ ਹੋ ਗਿਆ, ਜਿਸ ਕਾਰਨ ਇਹ ਦੁਖਦਾਈ ਹਾਦਸਾ ਵਾਪਰਿਆ।

ਸਿਰਫ਼ 34 ਸਾਲ ਦੀ ਉਮਰ ਵਿੱਚ, ਦੇਸ਼ ਨੇ ਇੱਕ ਸਮਰਪਿਤ ਸਿਪਾਹੀ ਨੂੰ ਗੁਆ ਦਿੱਤਾ। ਗੁਰਦੀਪ ਸਿੰਘ ਆਪਣੇ ਪਿੱਛੇ ਉਸਦੀ ਪਤਨੀ ਅਤੇ ਇੱਕ ਸਾਲ ਦੀ ਮਾਸੂਮ ਧੀ ਛੱਡ ਗਿਆ ਹੈ। ਉਸਦਾ ਵਿਆਹ ਲਗਭਗ ਨੌਂ ਸਾਲ ਪਹਿਲਾਂ ਹੋਇਆ ਸੀ। ਇਸ ਅਚਾਨਕ ਵਾਪਰੀ ਘਟਨਾ ਨੇ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਵਿੱਚ ਡੂੰਘਾ ਸੋਗ ਮਚਾ ਦਿੱਤਾ ਹੈ। ਉਸਦੀ ਦੇਹ ਨੂੰ ਬੁੱਧਵਾਰ ਸ਼ਾਮ ਪੰਚਕੂਲਾ ਦੇ ਚੰਡੀ ਮੰਦਰ ਲਿਆਂਦਾ ਗਿਆ, ਜਿੱਥੇ ਰਵਾਇਤੀ ਫੌਜੀ ਰਸਮਾਂ ਨਿਭਾਈਆਂ ਗਈਆਂ। ਇਸ ਤੋਂ ਬਾਅਦ, ਦੇਹ ਨੂੰ ਉਸਦੇ ਜੱਦੀ ਪਿੰਡ ਰਾਏਪੁਰ ਝੱਜ ਲਿਜਾਇਆ ਗਿਆ।

ਇਹ ਵੀ ਪੜ੍ਹੋ : ਵੈਸ਼ਨੋ ਦੇਵੀ ਜਾ ਰਹੀ ਬੱਸ ਪੁਲ ਤੋਂ ਡਿੱਗੀ, 1 ਸ਼ਰਧਾਲੂ ਦੀ ਮੌਤ, ਕਈ ਜ਼ਖਮੀ, ਸਾਂਬਾ ‘ਚ ਵਾਪਰਿਆ ਹਾਦਸਾ

ਹੌਲਦਾਰ ਗੁਰਦੀਪ ਸਿੰਘ ਦਾ ਅੰਤਿਮ ਸੰਸਕਾਰ ਵੀਰਵਾਰ, 21 ਅਗਸਤ ਨੂੰ ਪੂਰੇ ਰਾਜਕੀ ਅਤੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਫੌਜੀ ਅਧਿਕਾਰੀ, ਸਥਾਨਕ ਪ੍ਰਸ਼ਾਸਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹਿਣਗੇ। ਗੁਰਦੀਪ ਸਿੰਘ ਦੀ ਸ਼ਹਾਦਤ ਨਾਲ ਇਲਾਕੇ ਨੇ ਇੱਕ ਜ਼ਿੰਮੇਵਾਰ ਅਤੇ ਸਮਰਪਿਤ ਸਿਪਾਹੀ ਗੁਆ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਦੇਸ਼ ਦੀ ਸੇਵਾ ਨੂੰ ਸਭ ਤੋਂ ਉੱਪਰ ਸਮਝਦੇ ਸਨ ਅਤੇ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਪਿੰਡ ਵਾਸੀਆਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਕੋਲਕਾਤਾ ‘ਚ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ appeared first on Daily Post Punjabi.

ਫਾਜ਼ਿਲਕਾ : ਬੈਠੇ-ਬੈਠੇ ਅਚਾਨਕ ਹੇਠਾਂ ਡਿੱਗਾ ਵਿਅਕਤੀ, ਮੌਕੇ ਤੇ ਹੀ ਹੋਈ ਮੌ.ਤ
ਕਿਸੇ ਦੀ ਮੌਤ ਕਦੋਂ, ਕਿੱਥੇ ਅਤੇ ਕਿਵੇਂ ਆ ਜਾਵੇ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਇਸੇ ਤਰ੍ਹਾਂ ਦੀ ਇੱਕ ਘਟਨਾ ਫਾਜ਼ਿਲਕਾ ‘ਤੋਂ ਸਾਹਮਣੇ ਆਈ ਹੈ। ਬੈਂਚ ‘ਤੇ ਬੈਠੇ-ਬੈਠੇ ਅਚਾਨਕ ਇਕ ਵਿਅਕਤੀ ਡਿੱਗ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਤ ਨੂੰ ਇਸ ਤਰ੍ਹਾਂ ਆਉਂਦੀ ਦੇਖ ਲੋਕ ਵੀ ਹੈਰਾਨ ਰਹਿ ਗਏ। ਇਸ ਵਿਅਕਤੀ ਦੇ ਅਚਾਨਕ ਮੌਤ ਦੀ ਵੀਡੀਓ ਵੀ ਸਾਹਮਣੇ ਆਈ ਹੈ।

Person suddenly fell down

ਇਹ ਘਟਨਾ ਸ਼ਹਿਰ ਦੇ ਸਚਦੇਵਾ ਹਸਪਤਾਲ ਦੇ ਮੈਡੀਕਲ ਸਟੋਰ ਦੀ ਹੈ। ਵੀਡੀਓ ਮੁਤਾਬਕ ਸਟੋਰ ਦੇ ਅੰਦਰ ਬੈਂਚ ‘ਤੇ ਇਕ ਵਿਅਕਤੀ ਬੈਠਾ ਹੈ। ਇਸ ਦੌਰਾਨ ਵਿਅਕਤੀ ਅਚਾਨਕ ਡਿੱਗ ਪੈਂਦਾ ਹੈ। ਥੋੜੀ ਦੇਰ ਤੱਕ ਉੱਥੇ ਮੌਜੂਦ ਲੋਕਾਂ ਨੂੰ ਕੁੱਝ ਸਮਝ ਨਹੀਂ ਆਇਆ। ਇਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਸੰਭਾਲਿਆ ਅਤੇ ਤੁਰੰਤ ਹਸਪਤਾਲ ਲੈ ਕੇ ਗਏ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ‘ਚ ਇਕ ਘਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ 500 ਮੀ. ਪਾਈਪ ਲਗਾ ਕੇ ਬੁਝਾਇਆ

ਡਾਕਟਰਾਂ ਨੇ ਮੌਕੇ ‘ਤੇ ਸੀਪੀਆਰ ਦੇ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵਿਅਕਤੀ ਨੂੰ ਬਚਾਇਆ ਨਹੀਂ ਜਾ ਸਕਿਆ। ਇਹ ਘਟਨਾ ਮੈਡੀਕਲ ਸਟੋਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਘਟਨਾ ਦੀ ਪੂਰੇ ਸ਼ਹਿਰ ਵਿੱਚ ਚਰਚਾ ਹੋ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਾਜ਼ਿਲਕਾ : ਬੈਠੇ-ਬੈਠੇ ਅਚਾਨਕ ਹੇਠਾਂ ਡਿੱਗਾ ਵਿਅਕਤੀ, ਮੌਕੇ ਤੇ ਹੀ ਹੋਈ ਮੌ.ਤ appeared first on Daily Post Punjabi.

ਬੈਡਮਿੰਟਨ ਖੇਡ ਰਹੇ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌ.ਤ
ਦੇਸ਼ ਵਿਚ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਧਦੇ ਜਾ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਹੈਦਰਾਬਾਦ ‘ਤੋਂ ਸਾਹਮਣੇ ਆਇਆ ਹੈ। ਸਿਕੰਦਰਾਬਾਦ ਦੇ ਲਾਲਪੇਟ ਵਿੱਚ ਮੰਗਲਵਾਰ ਸ਼ਾਮ ਨੂੰ ਬੈਡਮਿੰਟਨ ਖੇਡ ਰਿਹਾ ਇਕ ਨੌਜਵਾਨ ਕੋਰਟ ‘ਤੇ ਡਿੱਗ ਗਿਆ ਅਤੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

Hyderabad Heart Attack Death

ਜਾਣਕਾਰੀ ਮੁਤਾਬਕ 38 ਸਾਲਾ ਸ਼ਿਆਮ ਯਾਦਵ ਰੋਜ਼ਾਨਾ ਦੀ ਤਰ੍ਹਾਂ ਦਫਤਰ ਤੋਂ ਆ ਕੇ ਸ਼ਾਮ 7.30 ਵਜੇ ਬੈਡਮਿੰਟਨ ਖੇਡਣ ਗਿਆ ਸੀ। ਬੈਡਮਿੰਟਨ ਖੇਡਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਬੇਹੋਸ਼ ਹੋ ਗਿਆ। ਮੌਕੇ ‘ਤੇ ਮੌਜੂਦ ਉਸ ਦੇ ਸਾਥੀ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਸ਼ਿਆਮ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਆਮ ਦੇ ਦੋਸਤ ਇਸ ਘਟਨਾ ਤੋਂ ਕਾਫੀ ਹੈਰਾਨ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਿਆਮ ਬਹੁਤ ਫਿੱਟ ਸੀ। ਉਹ ਰੋਜ਼ ਉਨ੍ਹਾਂ ਨਾਲ ਬੈਡਮਿੰਟਨ ਖੇਡਦਾ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਬਣਾਇਆ ਆਪਣਾ ਨੈੱਟਵਰਕ, ਅਫਵਾਹਾਂ ਖ਼ਿਲਾਫ਼ ਲੋਕਾਂ ਨੂੰ ਕਰਨਗੇ ਜਾਗਰੂਕ

ਦੱਸ ਦੇਈਏ ਕੁਝ ਦਿਨ ਪਹਿਲਾਂ ਨਾਂਦੇੜ ‘ਚ ਡਾਂਸ ਕਰਦੇ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਨੌਜਵਾਨ ਤੇਲੰਗਾਨਾ ਤੋਂ ਵਿਆਹ ‘ਚ ਸ਼ਾਮਲ ਹੋਣ ਲਈ ਆਇਆ ਸੀ। ਉਹ ਤੇਲਗੂ ਗੀਤ ‘ਤੇ ਡਾਂਸ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਨੌਜਵਾਨ ਜ਼ਮੀਨ ‘ਤੇ ਡਿੱਗ ਗਿਆ। ਲੋਕਾਂ ਨੇ ਉਸ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉਠਿਆ। ਬਾਅਦ ‘ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬੈਡਮਿੰਟਨ ਖੇਡ ਰਹੇ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌ.ਤ appeared first on Daily Post Punjabi.