Heart Attack While Running Archives - Daily Post Punjabi

ਮਲੌਟ : ਹੋਣਹਾਰ ਖਿਡਾਰੀ ਦੀ ਦੌੜ ਲਗਾਉਂਦੇ ਸਮੇਂ ਹਾਰਟ ਅਟੈਕ ਕਾਰਨ ਹੋਈ ਮੌ.ਤ
ਸ੍ਰੀ ਮੁਕਤਸਰ ਸਾਹਿਬ ਦੇ ਮਲੌਟ ਦੇ ਨਜ਼ਦੀਕ ਪਿੰਡ ਈਨਾਖੇੜਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਕਰੀਬ 17 ਸਾਲ ਦੇ ਨੌਜਵਾਨ ਗੁਰਤੇਜ ਸਿੰਘ ਦੀ ਇਕ ਟਰੈਕ ਵਿਚ ਦੌੜ ਲਗਾਉਦੇ ਸਮੇ ਅਚਾਨਕ ਹਾਰਟ ਅਟੈਕ ਆਉਣ ਕਾਰਨ ਮੌਤ ਹੋਪ ਗਈ। ਗੁਰਤੇਜ ਸਿੰਘ ਨੈਸ਼ਨਲ ਗੇਮ ਲਈ ਦੌੜ ਅਤੇ ਬਾਸਕਟ ਬਾਲ ਦੀ ਤਿਆਰੀ ਕਰ ਰਿਹਾ ਸੀ ਅਤੇ ਦੋ ਭੈਣਾਂ ਦੇ ਇਕਲੌਤੇ ਭਰਾ ਸੀ। ਇਸ ਘਟਨਾ ਕਾਰਨ ਪੂਰੇ ਹਲਕੇ ਦੇ ਨਾਲ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ ।

Talented Athlete Dies

ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਸ਼ਾਮ ਨੂੰ ਨੈਸ਼ਨਲ ਖੇਡਾਂ ਲਈ ਤਿਆਰੀ ਲਈ ਪਿੰਡ ਦੇ ਟਰੈਕ ਵਿਚ ਦੌੜ ਲਗਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਤੇਜ ਨੇ 1600 ਮੀਟਰ ਦੌੜ ਅਤੇ ਬਾਸਕਟਬਾਲ ਖੇਡ ਵਿਚੋਂ ਅਲੱਗ ਅਲੱਗ ਜਿਲਿਆਂ ਅਤੇ ਦੂਸਰੇ ਰਾਜਾ ਵਿਚੋਂ ਕਾਫੀ ਟਰਾਫੀਆਂ ਅਤੇ ਮੈਡਲ ਜਿਤੇ ਸਨ ਜਿਸ ਤੇ ਪਰਿਵਾਰ ਦੇ ਨਾਲ ਨਾਲ ਪੂਰੇ ਪਿੰਡ ਨੂੰ ਫ਼ਕਰ ਸੀ ਪਰ ਹੁਣ ਰੱਬ ਨੂੰ ਕੁਝ ਹੋਰ ਹੀ ਮਨਜੂਰ ਸੀ।

ਮਿਰਤਕ ਲੜਕੇ ਦੇ ਪਿਤਾ ਨੇ ਹੰਝੂ ਭਰੀਆਂ ਅੱਖਾਂ ਨਾਲ ਦੁੱਖ ਪ੍ਰਗਟ ਕਰਦੇ ਕਿਹਾ ਕਿ ਉਨ੍ਹਾਂ ਦਾ ਹੋਣਹਾਰ ਬੇਟਾ ਕਾਨਵੈਂਟ ਸਕੂਲ ਵਿਚ ਪੜਦਾ ਰਿਹਾ ਅਤੇ ਉਹ ਪੜਾਈ ਦੇ ਨਾਂਲ ਨਾਲ ਖੇਡਾਂ ਵਿਚ ਕਾਫੀ ਦਿਲਚਸਪੀ ਰੱਖਦਾ ਸੀ। ਉਨ੍ਹਾਂ ਦੱਸਿਆ ਕਿ ਉਸ ਨੇ 1600 ਮੀਟਰ ਦੌੜ ਅਤੇ ਬਾਸਕਟਬਾਲ ਖੇਡ ਵਿਚੋਂ ਅਨੇਕਾਂ ਮੈਡਲ ਪ੍ਰਾਪਤ ਕੀਤੇ ਸਨ ਹੁਣ ਨੈਸ਼ਨਲ ਖੇਡਾਂ ਦੀ ਤਿਆਰੀ ਕਰ ਰਿਹਾ ਸੀ। ਸ਼ਾਮ ਨੂੰ ਜਦੋ ਇਹ ਦੌੜ ਲਗਾ ਰਿਹਾ ਸੀ ਤਾਂ ਇਸ ਦੀ ਅਚਾਨਕ ਤਬੀਅਤ ਵਿਗਾੜ ਗਈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਹ ਸਾਡੇ ਤੋਂ ਸਦਾ ਲਈ ਦੂਰ ਹੋ ਗਿਆ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਦਾਖਲ ਹੋਇਆ ਪਾਕਿ ਡਰੋਨ, BSF ਵੱਲੋਂ ਗੋਲੀਬਾਰੀ ‘ਤੋਂ ਬਾਅਦ ਪਰਤਿਆ ਵਾਪਸ

ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਤੇਜ ਸਿੰਘ ਤੇ ਸਾਰੇ ਪਿੰਡ ਨੂੰ ਫ਼ਕਰ ਸੀ ਜਿਸ ਨੇ ਖੇਡਾਂ ਵਿਚ ਅਨੇਕਾਂ ਮੈਡਲ ਟ੍ਰਾਫ਼ੀਆ ਹਾਸਲ ਕੀਤੀਆਂ ਸਨ ਇਹ ਇਕ ਗਰੀਬ ਪਰਿਵਾਰ ਵਿਚੋਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅੱਜ ਉਸ ਦਾ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਪੂਰੇ ਪਿੰਡ ਨੂੰ ਘਾਟਾ ਪਿਆ ਹੈ ਅਸੀਂ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਇਸ ਪਰਿਵਾਰ ਦੇ ਕਿਸੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਜਾ ਆਰਥਕ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਲੌਟ : ਹੋਣਹਾਰ ਖਿਡਾਰੀ ਦੀ ਦੌੜ ਲਗਾਉਂਦੇ ਸਮੇਂ ਹਾਰਟ ਅਟੈਕ ਕਾਰਨ ਹੋਈ ਮੌ.ਤ appeared first on Daily Post Punjabi.