heat record Archives - Daily Post Punjabi

ਕੈਨੇਡਾ ਤੇ ਅਮਰੀਕਾ ‘ਚ ਭਿਆਨਕ ਗਰਮੀ ਨੇ ਤੋੜਿਆ 84 ਸਾਲਾਂ ਦਾ ਰਿਕਾਰਡ
ਦੱਖਣੀ ਬ੍ਰਿਟਿਸ਼ ਕੋਲੰਬੀਆ ਵਿੱਚ ਗਰਮੀ ਦਾ ਕਹਿਰ ਜਾਰੀ ਹੈ । ਇਸ ਰਿਕਾਰਡ ਤੋੜ ਗਰਮੀ ਦੇ ਕਹਿਰ ਵਿਚਾਲੇ ਦੱਖਣੀ ਬ੍ਰਿਟਿਸ਼ ਕੋਲੰਬੀਆ ਦੇ ਲਿਟਨ ਦੇ ਪਿੰਡ ਵਿੱਚ ਐਤਵਾਰ ਨੂੰ ਤਾਪਮਾਨ ਵੱਧ ਕੇ 46.1 ਡਿਗਰੀ ਸੈਲੀਸਅਸ ਤੱਕ ਪਹੁੰਚ ਗਿਆ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 1937 ਵਿੱਚ ਸਸਕੈਚੇਵਾਨ ਵਿੱਚ 45 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਸੀ ।

Canada US Heat hits record

ਇਸ ਤੋਂ ਇਲਾਵਾ ਪੱਛਮੀ ਕੈਨੇਡਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੀ ਗ਼ਰਮੀ ਦਾ ਕਹਿਰ ਜਾਰੀ ਹੈ । ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਹੋਰ ਵੀ ਗਰਮੀ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ । ਮੌਸਮ ਏਜੰਸੀ ਦਾ ਕਹਿਣਾ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਤਾਪਮਾਨ ਦੇ ਕਈ ਰਿਕਾਰਡ ਟੁੱਟ ਗਏ ਹਨ ।

ਇਹ ਵੀ ਪੜ੍ਹੋ: BREAKING NEWS : ਲਾਲ ਕਿਲ੍ਹੇ ਮਾਮਲੇ ‘ਚ ਦੀਪ ਸਿੱਧੂ ਸਣੇ ਕਈ ਹੋਰਾਂ ਖਿਲਾਫ ਦਿੱਲੀ ਦੀ ਇੱਕ ਅਦਾਲਤ ਨੇ ਜਾਰੀ ਕੀਤੇ ਤਾਜ਼ਾ ਸੰਮਨ

ਉੱਥੇ ਹੀ ਦੂਜੇ ਪਾਸੇ ਕੈਨੇਡਾ ਦੇ ਵੈਨਕੂਵਰ ਵਿੱਚ ਵੀ ਐਤਵਾਰ ਨੂੰ ਤਾਪਮਾਨ 31 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਬਾਰੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਭਿਆਨਕ ਗਰਮੀ ਵਿਚਾਲੇ ਲੋਕ ਪਾਰਕਾਂ ਵਿੱਚ ਛਾਂ ਦੀ ਤਲਾਸ਼ ਕਰ ਰਹੇ ਹਨ ।

Canada US Heat hits record

ਦੱਸ ਦੇਈਏ ਕਿ ਅਮਰੀਕਾ ਵਿੱਚ ਵੀ ਰਿਕਾਰਡ ਤੋੜ ਗਰਮੀ ਪੈਣ ਕਾਰਨ ਲੋਕਾਂ ਦੀ ਹਾਲਤ ਬੁਰੀ ਹੋ ਗਈ ਹੈ । ਅਮਰੀਕਾ ਵਿੱਚ ਕੁਝ ਥਾਵਾਂ ਅਜਿਹੀਆਂ ਹਨ ਜਿੱਥੇ ਤਾਪਮਾਨ ਵਿੱਚ ਰਿਕਾਰਡ ਵਾਧਾ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਜ਼ਿਆਦਾ ਗਰਮ ਦਿਨਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਦੇਖੋ: KEJRIWAL PC: ਦਿੱਲੀ ਵਾਂਗ ਪੰਜਾਬ ‘ਚ ਵੀ ਦੇਵਾਂਗੇ ਮੁਫਤ ਬਿਜਲੀ, ਸੁਣੋ ਕੇਜਰੀਵਾਲ ਦਾ ਕੀ ਹੈ ‘POWER PLAN’ ?

The post ਕੈਨੇਡਾ ਤੇ ਅਮਰੀਕਾ ‘ਚ ਭਿਆਨਕ ਗਰਮੀ ਨੇ ਤੋੜਿਆ 84 ਸਾਲਾਂ ਦਾ ਰਿਕਾਰਡ appeared first on Daily Post Punjabi.