heat wave alert news Archives - Daily Post Punjabi

ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ: ਹੀਟ ਵੇਵ ਅਲਰਟ ਜਾਰੀ; ਹਿਮਾਚਲ ਦੇ 10 ਜ਼ਿਲ੍ਹਿਆਂ ‘ਚ ਚੇਤਾਵਨੀ
ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਹਰਿਆਣਾ ਅਤੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਵਧਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਕੂਲਾਂ ‘ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

heat wave alert news

ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਸ਼ਿਮਲਾ ਦੇ ਵੱਧ ਤੋਂ ਵੱਧ ਤਾਪਮਾਨ ਨਾਲੋਂ ਵੱਧ ਹੈ। ਸੋਮਵਾਰ ਨੂੰ ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਰਿਹਾ, ਜਦੋਂ ਕਿ ਚੰਡੀਗੜ੍ਹ ਵਿੱਚ ਸਵੇਰੇ 5:30 ਵਜੇ ਤਾਪਮਾਨ 31.2 ਡਿਗਰੀ ਰਿਹਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਹਰਿਆਣਾ ਦੇ ਸਿਰਸਾ ਵਿੱਚ ਲਗਾਤਾਰ ਤੀਜੇ ਦਿਨ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਤੋਂ ਉਪਰ ਰਿਹਾ। ਮੌਸਮ ਵਿਭਾਗ ਨੇ 3 ਦਿਨ ਯਾਨੀ 24 ਮਈ ਤੱਕ ਸਖ਼ਤ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਜੇਕਰ ਇਹ ਸਥਿਤੀ ਜਾਰੀ ਰਹੀ ਤਾਂ ਤਾਪਮਾਨ 2 ਡਿਗਰੀ ਤੱਕ ਹੋਰ ਵਧ ਸਕਦਾ ਹੈ। ਇਸ ਦੌਰਾਨ 35 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ, ਫਰੀਦਾਬਾਦ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। 8 ਜ਼ਿਲਿਆਂ ‘ਤੇ ਆਰੇਂਜ ਅਲਰਟ ਹੈ। ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ ਵੀ 1.4 ਡਿਗਰੀ ਦਾ ਵਾਧਾ ਹੋਇਆ ਹੈ।

The post ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ: ਹੀਟ ਵੇਵ ਅਲਰਟ ਜਾਰੀ; ਹਿਮਾਚਲ ਦੇ 10 ਜ਼ਿਲ੍ਹਿਆਂ ‘ਚ ਚੇਤਾਵਨੀ appeared first on Daily Post Punjabi.