heat Archives - Daily Post Punjabi

ਮੌਸਮ ਨੇ ਬਦਲਿਆ ਮਿਜਾਜ਼, ਬਾਰਿਸ਼ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
MD Relief heat rain: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਮੌਸਮ ਦੇ ਮਿਜ਼ਾਜ ਬਦਲਣ ਨਾਲ ਜਿੱਥੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਮੌਸਮ ਵੀ ਸੁਹਾਵਣਾ ਹੋ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲ਼ੋਂ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ। ਦੱਸ ਦੇਈਏ ਕਿ ਅੱਜ ਸਵੇਰਸਾਰ ਤੋਂ ਹੀ ਬਾਰਿਸ਼ ਸ਼ੁਰੂ ਹੋਈ ਹੈ।

MD Relief heat rain

ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਪੂਰਾ ਦਿਨ ਧੁੱਪ ਨਿਕਲੀ ਰਹੀ ਹਾਲਾਂਕਿ ਕਦੀ ਬੱਦਲ ਵੀ ਛਾਏ ਰਹੇ ਪਰ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ ਅਤੇ ਇਸ ਦੇ ਨਾਲ ਘੱਟ ਤੋਂ ਘੱਟ 26.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਤਾਪਮਾਨ ‘ਚ ਸਾਧਾਰਨ ਤੋਂ 0.5 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਜਦਕਿ ਘੱਟ ਤੋਂ ਘੱਟ ਤਾਪਮਾਨ ‘ਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

The post ਮੌਸਮ ਨੇ ਬਦਲਿਆ ਮਿਜਾਜ਼, ਬਾਰਿਸ਼ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ appeared first on Daily Post Punjabi.

ਹੁੰਮਸ ਭਰੀ ਗਰਮੀ ਤੋਂ ਬੇਹਾਲ ਲੋਕਾਂ ਨੂੰ ਜਲਦੀ ਹੀ ਮਿਲੇਗੀ ਰਾਹਤ, ਭਾਰੀ ਬਾਰਿਸ਼ ਦੀ ਸੰਭਾਵਨਾ
punjab weather forecast rain: ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੀਤੇ ਦਿਨ ਹੋਈ ਹਲਕੀ ਬਾਰਿਸ਼ ਨਾਲ ਮੌਸਮ ਸੁਹਾਵਣਾ ਬਣਿਆ ਹੋਇਆ ਹੈ ਹਾਲਾਂਕਿ ਕੁਝ ਥਾਵਾਂ ‘ਤੇ ਕਲ ਅਤੇ ਅੱਜ ਵੀ ਹਲਕੀ ਬਾਰਿਸ਼ ਤੋਂ ਬਾਅਦ ਧੁੱਪ ਨਿਕਲੀ ਪਰ ਇਸ ਦੌਰਾਨ ਕਦੇ-ਕਦੇ ਬੱਦਲਾਂ ਨਾਲ ਤਾਪਮਾਨ ‘ਚ ਪਿਛਲੇ ਕੁਝ ਦਿਨਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਕਈ ਜ਼ਿਲ੍ਹਿਆਂ ‘ਚ ਤੇਜ ਧੁੱਪ ਨਾਲ ਹੁੰਮਸ ਨਾਲ ਲੋਕ ਪਰੇਸ਼ਾਨ ਹਨ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰਪਾਲ ਸ਼ਰਮਾ ਨੇ ਦੱਸਿਆ ਹੈ ਕਿ ਹੁਣ ਮਾਨਸੂਨ ਐਕਟਿਵ ਹੈ ਅਤੇ ਸ਼ਾਮ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਅੰਮ੍ਰਿਤਸਰ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

punjab weather forecast rain

ਦੱਸਣਯੋਗ ਹੈ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਅੱਜ ਭਾਵ ਐਤਵਾਰ ਨੂੰ ਧੁੱਪ ਨਿਕਲਣ ਅਤੇ ਹੁੰਮਸ ਦੇ ਕਾਰਨ ਲੋਕ ਗਰਮੀ ਨਾਲ ਬੇਹਾਲ ਹੋ ਗਏ। ਇਹੀ ਕਾਰਨ ਸੀ ਕਿ ਅੱਜ ਭਾਵ ਐਤਵਾਰ ਦੇ ਦਿਨ ਸਰਕਾਰ ਵੱਲੋਂ ਆਵਾਜਾਈ ਦੀ ਮਨਜ਼ੂਰੀ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ ਸੁੰਨੀਆ ਦਿਖਾਈ ਦਿੱਤੀਆਂ ਹਾਲਾਂਕਿ ਮੌਸਮ ਵਿਭਾਗ ਦੀ ਗੱਲ ਕਰੀਏ ਤਾਂ ਆਉਣ ਵਾਲੇ ਕੁਝ ਘੰਟਿਆਂ ‘ਚ ਮੌਸਮ ਸੁਹਾਵਣਾ ਹੋਵੇਗਾ। ਜਲੰਧਰ ‘ਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੇ ਭਵਿੱਖਬਾਣੀ ਅਨੁਸਾਰ ਜਲੰਧਰ ‘ਚ ਸੋਮਵਾਰ ਨੂੰ ਬੱਦਲ ਛਾਏ ਰਹਿਣ ਅਤੇ ਬੂੰਦਾਬਾਂਦੀ ਤੋਂ ਇਲਾਵਾ ਮੰਗਲਵਾਰ ਨੂੰ ਫਿਰ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ।

punjab weather forecast rain

ਇਸ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ‘ਚ ਅੱਜ ਭਾਵ ਐਤਵਾਰ ਦਿਨ ਦੀ ਸ਼ੁਰੂਆਤ ਅਚਾਨਕ ਬਾਰਿਸ਼ ਹੋਈ। ਸਵੇਰੇ 7 ਵਜੇ ਸ਼ੁਰੂ ਹੋਈ ਇਹ ਬਾਰਿਸ਼ ਲਗਭਗ 1 ਘੰਟੇ ਤੱਕ ਰੁਕ-ਰੁਕ ਕੇ ਜਾਰੀ ਰਹੀ। ਸਵੇਰੇ ਸਾਢੇ 9 ਵਜੇ ਹੀ ਫਿਰ ਧੁੱਪ ਨਿਕਲਣੀ ਸ਼ੁਰੂ ਹੋ ਗਈ ਪਰ ਇਸ ਦੌਰਾਨ ਵੀ ਬੱਦਲ ਛਾਏ ਰਹੇ।

The post ਹੁੰਮਸ ਭਰੀ ਗਰਮੀ ਤੋਂ ਬੇਹਾਲ ਲੋਕਾਂ ਨੂੰ ਜਲਦੀ ਹੀ ਮਿਲੇਗੀ ਰਾਹਤ, ਭਾਰੀ ਬਾਰਿਸ਼ ਦੀ ਸੰਭਾਵਨਾ appeared first on Daily Post Punjabi.

ਗਰਮੀ ਤੋਂ ਬੇਹਾਲ ਹੋਏ ਲੋਕਾਂ ਨੂੰ ਬਾਰਿਸ਼ ਨੇ ਦਿੱਤੀ ਰਾਹਤ
Rain relief heat people: ਪੰਜਾਬ ਚ ਵੱਧ ਰਹੀ ਗਰਮੀ ਨੇ ਜਿੱਥੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ, ਉਥੇ ਹੀ ਲੁਧਿਆਣਾ ਚ ਪਈ ਤੇਜ਼ ਬਰਸਾਤ ਨੇ ਲੋਕਾਂ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਇਹ ਤਸਵੀਰਾਂ ਅਸੀਂ ਤੁਹਾਨੂੰ ਲੁਧਿਆਣਾ ਸ਼ਹਿਰ ਦੀਆਂ ਦਿਖਾ ਰਹੇ ਹਾਂ, ਜਿਥੇ ਅੱਜ ਇਕ ਘੰਟਾ ਲਗਾਤਾਰ ਤੇਜ਼ ਬਰਸਾਤ ਹੋਈ, ਪਿਛਲੇ ਕੁੱਝ ਦਿਨਾਂ ਤੋਂ 40 ਤੋਂ 45 ਡਿਗਰੀ ਤੇ ਜਾ ਰਹੇ ਤਾਪਮਾਨ ਨੇ ਲੋਕ ਬਿਹਾਲ ਕੀਤੇ ਹੋਏ ਸਨ ਪਰ ਇਸ ਮੌਸਮ ਦਾ ਲੁਧਿਆਣਾ ਵਾਸੀਆਂ ਨੇ ਖੂਬ ਅਨੰਦ ਮਾਣਿਆ।

Rain relief heat people

ਇਸ ਦੇ ਨਾਲ ਇਹ ਵੀ ਦੱਸਦੇ ਚੱਲਦੇ ਹਾਂ ਕਿ ਜਿੱਥੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੀ ਹੈ, ਉਥੇ ਹੀ ਇਸ ਬਰਸਾਤ ਨੇ ਕੈਪਟਨ ਸਰਕਾਰ ਦੇ ਦਅਵਿਆਂ ਦੀ ਪੋਲ ਵੀ ਜ਼ਰੂਰ ਖੋਲ੍ਹੀ ਹੈ, ਕਿਉਂਕਿ ਕੁੱਝ ਦੇਰ ਪਏ ਮੀਂਹ ਕਾਰਨ ਸੜਕਾਂ ਤੇ ਗੋਡੇ ਗੋਡੇ ਪਾਣੀ ਖੜ ਗਿਆ,ਜਿਸ ਕਾਰਨ ਇਹ ਵੀ ਵੱਡੀ ਪਰੇਸ਼ਾਨੀ ਦੇਖਣੀ ਪਈ।

The post ਗਰਮੀ ਤੋਂ ਬੇਹਾਲ ਹੋਏ ਲੋਕਾਂ ਨੂੰ ਬਾਰਿਸ਼ ਨੇ ਦਿੱਤੀ ਰਾਹਤ appeared first on Daily Post Punjabi.

ਹਲਕੀ-ਹਲਕੀ ਕਿਣਮਿਣ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
weather forecast rain relief heat: ਮੌਸਮ ਦੇ ਮਿਜ਼ਾਜ ਬਦਲਣ ਨਾਲ ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਤੋਂ ਠੰਡੀ-ਠੰਡੀ ਹਵਾ ਅਤੇ ਹਲਕੀ-ਹਲਕੀ ਕਿਣਮਿਣ ਸ਼ੁਰੂ ਹੋਈ, ਜੋ ਕਿ ਅੱਜ ਭਾਵ ਵੀਰਵਾਰ ਸਵੇਰਸਾਰ ਵੀ ਜਾਰੀ ਰਾਹੀ ਹੈ। ਮੌਸਮ ਸਬੰਧੀ ਤਾਜ਼ਾ ਜਾਣਕਾਰੀ ਮਿਲੀ ਹੈ ਕਿ ਆਉਂਦੇ ਐਤਵਾਰ ਤਕ ਗਰਮੀ ਤੋਂ ਰਾਹਤ ਮਿਲੇਗੀ।

weather forecast rain relief heat

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਨੇ ਇਸ ਸਬੰਧੀ ਅੰਦਾਜ਼ਾ ਲਾਇਆ ਸੀ ਕਿ ਸ਼ੁੱਕਰਵਾਰ ਨੂੰ ਮੌਸਮ ਬਦਲੇਗਾ ਅਤੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।ਇਸ ਦੇ ਨਾਲ ਹੀ ਇਹ ਵੀ ਸੰਭਾਵਨਾ ਜਤਾਈ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਬੱਦਲ ਛਾਏ ਰਹਿਣਗੇ।

The post ਹਲਕੀ-ਹਲਕੀ ਕਿਣਮਿਣ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ appeared first on Daily Post Punjabi.

ਮੌਸਮ ਵਿਭਾਗ ਦੀ ਭਵਿੱਖਬਾਣੀ, ਇਸ ਦਿਨ ਹੋਵੇਗੀ ਬਾਰਿਸ਼
meteorological department rain heat:ਬੀਤੇ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬੇਹਾਲ ਹੋਏ ਲੁਧਿਆਣਾਵਾਸੀਆਂ ਨੂੰ ਹੁਣ ਜਲਦੀ ਹੀ ਰਾਹਤ ਮਿਲਣ ਵਾਲੀ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਸਮੇਤ ਪੂਰੇ ਪੰਜਾਬ ‘ਚ ਆਉਣ ਵਾਲੇ 3 ਦਿਨਾਂ ਦੌਰਾਨ ਮੱਧਮ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਸਬੰਧੀ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨ ਵਿਭਾਗ ਦੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਹੈ ਕਿ ਆਉਣ ਵਾਲੇ 29 ਤੋਂ 31 ਜੁਲਾਈ ਦੌਰਾਨ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

meteorological department rain heat

ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਵਾਰ ਜੁਲਾਈ ਮਹੀਨੇ ‘ਚ ਬਰਸਾਤ ਸਾਧਾਰਨ ਤੋਂ ਜਿਆਦਾ ਰਹੀ ਹੈ। ਅਗਸਤ ਮਹੀਨੇ ‘ਚ ਵੀ ਚੰਗੀ ਬਰਸਾਤ ਹੋਣ ਦੀ ਸੰਭਾਵਨਾ ਹੈ, ਹਾਲਾਕਿ ਬੀਤੇ ਦਿਨਾਂ ਦੌਰਾਨ ਕੁਝ ਹੁੰਮਸ ਭਰਿਆ ਮੌਸਮ ਸੀ ਅਤੇ ਇਸ ਬਰਸਾਤ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਤੋਂ ਇਲਾਵਾ ਇਹ ਬਾਰਿਸ਼ ਕਿਸਾਨਾਂ ਦੇ ਲਈ ਕਾਫੀ ਫਾਇਦੇਮੰਦ ਦੱਸੀ ਗਈ ਹੈ। ਇਸ ਦੇ ਨਾਲ ਬਾਰਿਸ਼ ਨੂੰ ਲੈ ਕੇ ਕਿਸਾਨਾਂ ਅਤੇ ਵਣ ਵਿਭਾਗ ਲਈ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

The post ਮੌਸਮ ਵਿਭਾਗ ਦੀ ਭਵਿੱਖਬਾਣੀ, ਇਸ ਦਿਨ ਹੋਵੇਗੀ ਬਾਰਿਸ਼ appeared first on Daily Post Punjabi.

ਬਾਰਿਸ਼ ਹੋਣ ਨਾਲ ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ
ludhiana rain relief heat: ਅੱਜ ਭਾਵ ਸ਼ਨੀਵਾਰ ਨੂੰ ਤੇਜ਼ ਬਾਰਿਸ਼ ਹੋਣ ਨਾਲ ਲੁਧਿਆਣਾ ਵਾਸੀਆਂ ਨੂੰ ਹੁੰਮਸ ਭਰੀ ਗਰਮੀ ਤੋਂ ਜਿੱਥੇ ਰਾਹਤ ਮਿਲੀ ਹੈ, ਉੱਥੇ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ 11 ਵਜੇ ਅਚਾਨਕ ਬੱਦਲ ਛਾ ਗਏ ਅਤੇ ਬਾਅਦ ‘ਚ ਕਾਫੀ ਤੇਜ਼ ਬਾਰਿਸ਼ ਹੋਈ, ਜਿਸ ਨਾਲ ਮੌਸਮ ‘ਚ ਕਾਫੀ ਬਦਲਾਅ ਹੋਇਆ।

ludhiana rain relief heat

ਦੱਸਣਯੋਗ ਹੈ ਕਿ ਬੀਤੇ ਦਿਨਾਂ ਤੋਂ ਕਾਫੀ ਗਰਮੀ ਪੈ ਰਹੀ ਸੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ 20 ਜੁਲਾਈ ਤੱਕ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਰਹੇਗੀ।

The post ਬਾਰਿਸ਼ ਹੋਣ ਨਾਲ ਲੁਧਿਆਣਾ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ appeared first on Daily Post Punjabi.

ਹੁਣ ਤਪਦੀ ਗਰਮੀ ਨੇ ਲੁਧਿਆਣਾ ਵਾਸੀਆਂ ‘ਤੇ ਵਰ੍ਹਾਇਆ ਕਹਿਰ
Ludhiana heat people Temperature: ਲੁਧਿਆਣਾ ‘ਚ ਜਿੱਥੇ ਇਕ ਪਾਸੇ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਉੱਥੇ ਹੀ ਇਸ ਦੇ ਨਾਲ ਅੱਤ ਦੀ ਗਰਮੀ ਨੇ ਵੀ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਸ਼ਹਿਰ ‘ਚ ਅੱਗ ਰੂਪੀ ਗਰਮੀ ਨੇ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਕਰ ਦਿੱਤਾ ਹੈ, ਜਿਸ ਕਾਰਨ ਦੁਪਹਿਰ ਦੇ ਸਮੇਂ ਸੜਕਾਂ ਦੇ ਸੁੰਨਸਾਨ ਦੇਖੀ ਜਾਂਦੀ ਹੈ। ਜੇਕਰ ਗੱਲ ਕਰੀਏ ਤਾਪਮਾਨ ਦੀ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਜਦਕਿ ਘੱਟ ਤੋਂ ਘੱਟ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਪੀ.ਏ.ਯੂ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਜ਼ਿਲੇ ਦੇ ਨੇੜਲੇ ਇਲਾਕਿਆਂ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ।

Ludhiana heat people Temperature

ਇਸ ਤੋਂ ਇਲਾਵਾ ਜਿੱਥੇ ਜ਼ਿਲ੍ਹੇ ‘ਚ ਅੱਤ ਦੀ ਗਰਮੀ ਵਰ ਰਹੀ ਹੈ, ਉੱਥੇ ਹੀ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਬਿਜਲੀ ਬੰਦ ਰਹਿਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

The post ਹੁਣ ਤਪਦੀ ਗਰਮੀ ਨੇ ਲੁਧਿਆਣਾ ਵਾਸੀਆਂ ‘ਤੇ ਵਰ੍ਹਾਇਆ ਕਹਿਰ appeared first on Daily Post Punjabi.