heatlth Archives - Daily Post Punjabi

Health Alert: ਜੇ Body ਦੇਵੇ ਇਹ ਸੰਕੇਤ ਤਾਂ ਸਮਝ ਜਾਓ ਕਮਜ਼ੋਰ ਹੋ ਰਹੀ ਹੈ ਤੁਹਾਡੀ ਇਮਿਊਨਿਟੀ
Immunity weakness symptoms: ਕੋਰੋਨਾ ਮਹਾਮਾਰੀ ਕਾਰਨ ਹਰ ਕੋਈ ਆਪਣੀ ਇਮਿਊਨਿਟੀ ਨੂੰ ਲੈ ਕੇ ਬਹੁਤ ਸੁਚੇਤ ਹੋ ਗਿਆ ਹੈ। ਇਸ ਦੇ ਨਾਲ ਹੀ ਇਮਿਊਨਿਟੀ ਵਧਾਉਣ ਲਈ ਲੋਕਾਂ ਨੇ ਕਈ ਤਰ੍ਹਾਂ ਦੇ ਤਰੀਕੇ ਅਪਣਾਏ। ਪਰ ਕਈ ਵਾਰ ਇਮਿਊਨਿਟੀ ਕਮਜ਼ੋਰ ਹੋਣ ‘ਤੇ ਵੀ ਇਸ ਦਾ ਜਲਦੀ ਪਤਾ ਨਹੀਂ ਲੱਗਦਾ। ਦਰਅਸਲ ਕਈ ਵਾਰ ਇਸ ਦੇ ਲੱਛਣ ਸਮਝ ਨਹੀਂ ਆਉਂਦੇ। ਇਹ ਇਸ ਲਈ ਹੈ ਕਿਉਂਕਿ ਅਸੀਂ ਇਸ ਬਾਰੇ ਜ਼ਿਆਦਾ ਨਹੀਂ ਜਾਣਦੇ ਹਾਂ। ਇਸ ਲਈ ਆਓ ਅੱਜ ਅਸੀਂ ਤੁਹਾਨੂੰ ਇਮਿਊਨਿਟੀ ਦੇ ਕਮਜ਼ੋਰ ਹੋਣ ਦੇ ਲੱਛਣ ਅਤੇ ਇਸ ਨੂੰ ਵਧਾਉਣ ਦੇ ਕੁਝ ਪ੍ਰਭਾਵਸ਼ਾਲੀ ਤਰੀਕੇ ਦੱਸਦੇ ਹਾਂ। ਤਾਂ ਜੋ ਤੁਸੀਂ ਫਿੱਟ ਅਤੇ ਫਾਈਨ ਰਹਿ ਸਕੋ।

ਜਲਦੀ ਅਤੇ ਵਾਰ-ਵਾਰ ਜ਼ੁਕਾਮ ਜਾਂ ਇੰਫੈਕਸ਼ਨ ਹੋਣੀ: ਵਾਰ-ਵਾਰ ਸਰਦੀ, ਜ਼ੁਕਾਮ ਜਾਂ ਇੰਫੈਕਸ਼ਨ ਹੋਣਾ ਵੀ ਇਮਿਊਨਿਟੀ ਦੇ ਕਮਜ਼ੋਰ ਹੋਣ ਦਾ ਸੰਕੇਤ ਦਿੰਦਾ ਹੈ। ਇਸ ਕਾਰਨ ਹੋਰ ਬਿਮਾਰੀਆਂ ਅਤੇ ਸੰਕਰਮਣ ਦਾ ਖ਼ਤਰਾ ਤੇਜ਼ੀ ਨਾਲ ਵੱਧ ਜਾਂਦਾ ਹੈ। ਅਜਿਹੇ ‘ਚ ਇਸ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਵਧੀਆ ਹੈ।

Immunity weakness symptoms

ਹਰ ਸਮੇਂ ਥਕਾਵਟ ਮਹਿਸੂਸ ਹੋਣਾ: ਜੇਕਰ ਤੁਸੀਂ ਕੋਈ ਭਾਰੀ ਕੰਮ ਕੀਤੇ ਬਿਨਾਂ ਥਕਾਵਟ ਮਹਿਸੂਸ ਕਰਦੇ ਹੋ ਤਾਂ ਸਮਝ ਲਓ ਕਿ ਤੁਹਾਡੀ ਇਮਿਊਨਿਟੀ ਕਮਜ਼ੋਰ ਹੈ। ਇਸ ਕਾਰਨ ਅਕਸਰ ਸਰੀਰ ‘ਚ ਦਰਦ ਵੀ ਹੁੰਦਾ ਹੈ। ਅਸਲ ‘ਚ ਸਰੀਰ ਦੀ ਸਾਰੀ ਐਨਰਜ਼ੀ ਬਿਮਾਰੀਆਂ ਨਾਲ ਲੜਨ ‘ਚ ਚਲੀ ਜਾਂਦੀ ਹੈ। ਅਜਿਹੇ ‘ਚ ਇਸ ਕਾਰਨ ਹਮੇਸ਼ਾ ਥਕਾਵਟ ਮਹਿਸੂਸ ਹੁੰਦੀ ਹੈ।

ਪੇਟ ਦੀਆਂ ਸਮੱਸਿਆਵਾਂ: ਇਮਿਊਨਿਟੀ ਕਮਜ਼ੋਰ ਹੋਣ ‘ਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਇਸ ਕਾਰਨ ਪੇਟ ਦਰਦ, ਕਬਜ਼, ਉਲਟੀ, ਜੀਅ ਕੱਚਾ ਹੋਣਾ, ਚੱਕਰ ਆਉਣੇ ਆਦਿ ਦੀ ਸਮੱਸਿਆ ਹੋ ਸਕਦੀ ਹੈ। ਸਿਹਤ ਮਾਹਿਰਾਂ ਅਨੁਸਾਰ ਪੇਟ ਇਮਿਊਨਿਟੀ ਕਮਜ਼ੋਰ ਹੋਣ ‘ਤੇ ਬੈਕਟੀਰੀਆ ਆਸਾਨੀ ਨਾਲ ਪੇਟ ‘ਚ ਦਾਖਲ ਹੋ ਜਾਂਦੇ ਹਨ। ਇਹ ਸਰੀਰ ‘ਚ ਹਮਲਾ ਕਰਨ ਲੱਗਦੇ ਹਨ। ਇਸ ਕਾਰਨ ਪੇਟ ਨਾਲ ਜੁੜੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ।

ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਦੇ ਕੁਝ ਪ੍ਰਭਾਵਸ਼ਾਲੀ ਤਰੀਕੇ

ਸਰੀਰ ਦੀ ਇਮਿਊਨਿਟੀ ਵਧਾਉਣ ਲਈ ਹੈਲਥੀ ਡਾਇਟ ਲਓ।

ਬਾਹਰ ਦਾ ਜੰਕ, ਅਨ ਹੈਲਥੀ ਫ਼ੂਡ ਖਾਣ ਤੋਂ ਪਰਹੇਜ਼ ਕਰੋ।

ਗ੍ਰੀਨ ਟੀ, ਅਦਰਕ-ਤੁਲਸੀ ਦੀ ਚਾਹ, ਗਿਲੋਅ ਆਦਿ ਦਾ ਸੇਵਨ ਕਰੋ।

ਰੋਜ਼ਾਨਾ 7-8 ਘੰਟੇ ਦੀ ਨੀਂਦ ਲਓ।

ਸਿਹਤਮੰਦ ਰਹਿਣ ਲਈ ਤੁਸੀਂ ਮਲਟੀਵਿਟਾਮਿਨ ਲੈ ਸਕਦੇ ਹੋ।

ਤਣਾਅ ਤੋਂ ਦੂਰ ਰਹੋ।

ਖੁਸ਼ ਅਤੇ ਆਰਾਮਦਾਇਕ ਰਹਿਣ ਲਈ ਰੋਜ਼ਾਨਾ 20-30 ਮਿੰਟ ਮੈਡੀਟੇਸ਼ਨ ਅਤੇ ਕਸਰਤ ਕਰੋ।

ਨੋਟ– ਇਸ ਲੇਖ ‘ਚ ਦਿੱਤੀ ਗਈ ਜਾਣਕਾਰੀ ਆਮ ਧਾਰਨਾਵਾਂ ‘ਤੇ ਆਧਾਰਿਤ ਹੈ। ਅਜਿਹੇ ‘ਚ ਇਨ੍ਹਾਂ ‘ਚੋਂ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

The post Health Alert: ਜੇ Body ਦੇਵੇ ਇਹ ਸੰਕੇਤ ਤਾਂ ਸਮਝ ਜਾਓ ਕਮਜ਼ੋਰ ਹੋ ਰਹੀ ਹੈ ਤੁਹਾਡੀ ਇਮਿਊਨਿਟੀ appeared first on Daily Post Punjabi.

ਮੋਟਾਪੇ ਦੀ ਵਜ੍ਹਾ ਹੋ ਸਕਦੇ ਹਨ Multivitamins, ਇਹ ਦਵਾਈਆਂ ਵਧਾਉਂਦੀਆਂ ਹਨ ਵਜ਼ਨ
Medicine causes weight gain: ਸਿਰ ਦਰਦ, ਪਿੱਠ ਜਾਂ ਸਰੀਰ ਦੇ ਦਰਦ ਤੋਂ ਛੋਟੀਆਂ-ਛੋਟੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਲੋਕ ਪੇਨਕਿੱਲਰ ਦੇ ਵੱਲ ਹੀ ਜਾਂਦੇ ਹਨ। ਪਰ ਇਨ੍ਹਾਂ ਦਾ ਜ਼ਿਆਦਾ ਸੇਵਨ ਨਾ ਸਿਰਫ ਲੀਵਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਮੋਟਾਪਾ ਵੀ ਵਧਾਉਂਦਾ ਹੈ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਅਜਿਹੀਆਂ ਕਈ ਦਵਾਈਆਂ ਹਨ ਜੋ ਭਾਰ ਵਧਾਉਣ ਦਾ ਕੰਮ ਕਰਦੀਆਂ ਹਨ। ਇੱਥੇ ਅਸੀਂ ਤੁਹਾਨੂੰ ਕੁਝ ਅਜਿਹੀਆਂ ਦਵਾਈਆਂ ਬਾਰੇ ਦੱਸਾਂਗੇ ਜੋ ਮੋਟਾਪੇ ਦਾ ਕਾਰਨ ਬਣ ਸਕਦੀਆਂ ਹਨ।

Medicine causes weight gain

ਹਾਰਮੋਨਸ ਸਪਲੀਮੈਂਟਸ: ਹਾਰਮੋਨ ਅਸੰਤੁਲਿਤ ਹੋਣ ‘ਤੇ ਪੀਸੀਓਡੀ, ਪੀਸੀਓਐਸ, ਤਣਾਅ, ਅਨਿਯਮਿਤ ਪੀਰੀਅਡਜ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ ‘ਚ ਲੋਕ ਹਾਰਮੋਨਲ ਸਪਲੀਮੈਂਟਸ ਲੈਣਾ ਸ਼ੁਰੂ ਕਰ ਦਿੰਦੇ ਹਨ ਪਰ ਇਸਦੀ ਹਾਈ ਡੋਜ਼ ਮੋਟਾਪੇ ਦਾ ਕਾਰਨ ਵੀ ਬਣ ਸਕਦੀ ਹੈ। ਉੱਥੇ ਇਸ ਨਾਲ ਬਲੱਡ ਪ੍ਰੈਸ਼ਰ ਵੀ ਵਧ ਸਕਦਾ ਹੈ। ਅਜਿਹੇ ‘ਚ ਡਾਕਟਰੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਾ ਲਓ।

Medicine causes weight gain

ਮਾਈਗ੍ਰੇਨ ਦੀ ਦਵਾਈ: ਲੋਕ ਮਾਈਗ੍ਰੇਨ ਦੇ ਅਸਹਿ ਦਰਦ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਲੈਂਦੇ ਹਨ ਪਰ ਇਸ ਨਾਲ ਭੁੱਖ ਵੱਧ ਜਾਂਦੀ ਹੈ ਜਿਸ ਨਾਲ ਤੁਸੀਂ ਓਵਰਈਟਿੰਗ ਕਰ ਲੈਂਦੇ ਹੋ। ਇਸ ਨਾਲ ਹੌਲੀ-ਹੌਲੀ ਭਾਰ ਵਧਣ ਲੱਗਦਾ ਹੈ। ਅਸਥਮਾ ਅਤੇ ਗਠੀਏ ਵਰਗੀਆਂ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਟੇਰਾਈਡਸ (steroids) ਗਰੁੱਪ ਦੋ ਦਵਾਈ ਦਿੱਤੀ ਜਾਂਦੀ ਹੈ ਪਰ ਇਸ ਨਾਲ ਵੀ ਮੋਟਾਪਾ ਹੋਣ ਦੀ ਸਮੱਸਿਆ ਹੋ ਸਕਦੀ ਹੈ। ਇਹ ਹੀ ਨਹੀਂ ਇਸ ਨਾਲ ਸ਼ੂਗਰ ਦਾ ਖ਼ਤਰਾ ਵੀ ਹੁੰਦਾ ਹੈ। ਸ਼ੂਗਰ, ਦਿਲ ਦੇ ਮਰੀਜ਼ ਜਾਂ ਅਟੈਕ ਆਉਣ ਤੋਂ ਬਾਅਦ ਅਜਿਹੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਜੋ ਜ਼ਿੰਦਗੀ ਭਰ ਚਲਦੀਆਂ ਹਨ। ਇਨ੍ਹਾਂ ਨਾਲ ਵੀ ਭਾਰ ਵੱਧ ਸਕਦਾ ਹੈ ਪਰ ਇਨ੍ਹਾਂ ਨੂੰ ਲੈਣਾ ਬੰਦ ਨਾ ਕਰੋ। ਇਸਦੇ ਲਈ ਤੁਸੀਂ ਡਾਕਟਰ ਦੀ ਸਲਾਹ ਲਓ। ਨਾਲ ਹੀ ਭਾਰ ਨੂੰ ਕੰਟਰੋਲ ਕਰਨ ਲਈ ਕਸਰਤ ਅਤੇ ਯੋਗਾ ਦਾ ਸਹਾਰਾ ਲਓ।

ਮਲਟੀਵਿਟਾਮਿਨ ਗੋਲੀਆਂ: ਡਾਕਟਰ ਦੀ ਸਲਾਹ ਤੋਂ ਬਿਨਾਂ ਮਲਟੀਵਿਟਾਮਿਨ ਲੈ ਰਹੇ ਹੋ ਤਾਂ ਸਾਵਧਾਨ ਹੋ ਜਾਓ। ਲੰਬੇ ਸਮੇਂ ਤੱਕ ਇਨ੍ਹਾਂ ਗੋਲੀਆਂ ਦਾ ਸੇਵਨ ਵੀ ਮੋਟਾਪੇ ਦਾ ਕਾਰਨ ਬਣ ਸਕਦਾ ਹੈ। ਦਰਅਸਲ ਇਸ ਨਾਲ ਮੇਟਾਬੋਲੀਜਿਮ ਜ਼ਿਆਦਾ ਕਿਰਿਆਸ਼ੀਲ ਹੋ ਜਾਂਦਾ ਹੈ ਜਿਸ ਨਾਲ ਜ਼ਿਆਦਾ ਭੁੱਖ ਲੱਗਦੀ ਹੈ ਅਤੇ ਭਾਰ ਵਧਣ ਲੱਗਦਾ ਹੈ। ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਾਲੀ ਦਵਾਈ ਵੀ ਭਾਰ ਵਧਾਉਂਦੀ ਹੈ। ਦਰਅਸਲ ਇਹ ਦਵਾਈਆਂ ਕੈਲੋਰੀ ਬਰਨ ਕਰਨ ਦੀ ਪ੍ਰਕਿਰਿਆ ਨੂੰ ਹੌਲੀ ਕਰਦੀਆਂ ਹਨ। ਨਾਲ ਹੀ ਇਸ ਨਾਲ ਸਰੀਰ ਵਿਚ ਵਾਟਰ ਰਿਟੇਸ਼ਨ ਦੀ ਸਮੱਸਿਆ ਵੀ ਹੋ ਸਕਦੀ ਹੈ ਜੋ ਕਿ ਭਾਰ ਵਧਾਉਣ ਦਾ ਕਾਰਨ ਹੈ।

ਕੀ ਕਰੀਏ…

ਜੇ ਦਵਾਈ ਨਾਲ ਭਾਰ ਵੱਧ ਰਿਹਾ ਹੈ ਤਾਂ ਇਸ ਨੂੰ ਲੈਣਾ ਬੰਦ ਨਾ ਕਰੋ ਬਲਕਿ ਡਾਕਟਰ ਦੀ ਸਲਾਹ ਲੈ ਕੇ ਇਸ ਨੂੰ ਬਦਲ ਲਓ।

ਤੁਸੀਂ ਡਾਕਟਰੀ ਸਲਾਹ ਨਾਲ ਖੁਰਾਕ ਨੂੰ ਵੀ ਘਟਾ ਸਕਦੇ ਹੋ ਪਰ ਖੁਦ ਕੋਈ ਬਦਲਾਅ ਨਾ ਕਰੋ।

ਮਲਟੀਵਿਟਾਮਿਨ ਗੋਲੀਆਂ ਲੈਣ ਦੀ ਬਜਾਏ ਤੁਸੀਂ ਆਪਣੀ ਖੁਰਾਕ ਵਿਚ ਸਿਹਤਮੰਦ ਭੋਜਨ ਸ਼ਾਮਲ ਕਰ ਸਕਦੇ ਹੋ। ਪਰ ਫਿਰ ਵੀ ਸਰੀਰ ਵਿਚ ਵਿਟਾਮਿਨ ਦੀ ਕਮੀ ਪੂਰੀ ਨਾ ਹੋਵੇ ਤਾਂ ਤੁਸੀਂ ਲਿਮਿਟ ‘ਚ ਇਸ ਦਾ ਸੇਵਨ ਕਰੋ।

ਖਾਣਪੀਣ ਦਾ ਰੱਖੋ ਧਿਆਨ: ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਿਹਤਮੰਦ ਚੀਜ਼ਾਂ ਦਾ ਸੇਵਨ ਬੰਦ ਨਾ ਕਰੋ ਬਲਕਿ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰੋ। ਇਸ ਨਾਲ ਸਰੀਰ ਨੂੰ ਐਨਰਜ਼ੀ ਮਿਲੇਗੀ ਅਤੇ ਭਾਰ ਵੀ ਕੰਟਰੋਲ ਵਿੱਚ ਰਹੇਗਾ। ਨਾਲ ਹੀ ਰੋਜ਼ਾਨਾ 30 ਮਿੰਟ ਕਸਰਤ ਜਾਂ ਯੋਗਾ ਅਤੇ ਭੋਜਨ ਤੋਂ 10 ਮਿੰਟ ਬਾਅਦ ਦੀ ਸੈਰ ਵੀ ਜ਼ਰੂਰੀ ਹੈ।

The post ਮੋਟਾਪੇ ਦੀ ਵਜ੍ਹਾ ਹੋ ਸਕਦੇ ਹਨ Multivitamins, ਇਹ ਦਵਾਈਆਂ ਵਧਾਉਂਦੀਆਂ ਹਨ ਵਜ਼ਨ appeared first on Daily Post Punjabi.

ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਲਈ ਕਰੋ ਸਟ੍ਰਾਬੇਰੀ ਦਾ ਸੇਵਨ !
Strawberry health benefits: ਸਟ੍ਰਾਬੇਰੀ ਬਹੁਤ ਹੀ ਰਸੀਲਾ ਫਲ ਹੈ। ਕੀ ਤੁਸੀਂ ਜਾਣਦੇ ਹੋ ਇਸ ਦੀ ਵਰਤੋਂ ਸਿਹਤ ਲਈ ਕਿੰਨੀ ਫਾਇਦੇਮੰਦ ਹੁੰਦੀ ਹੈ। ਸਟ੍ਰਾਬੇਰੀ ਪ੍ਰੋਟੀਨ, ਕੈਲੋਰੀ,ਫਾਈਬਰ, ਆਇਓਡੀਨ, ਫੋਲੇਟ, ਓਮੇਗਾ 3, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਹੁੰਦੀ ਹੈ। ਸਟ੍ਰਾਬੇਰੀ ’ਚ ਪਾਏ ਜਾਂਦੇ ਗੁਣ ਤੁਹਾਡੇ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਲੜਣ ਦੀ ਤਾਕਤ ਦਿੰਦੇ ਹਨ, ਜਿਸ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ। ਸੂਪਰਫੂਡ ਮੰਨਿਆ ਜਾਣ ਵਾਲਾ ਸਟ੍ਰਾਬੇਰੀ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ ‘ਚ ਮਦਦ ਮਿਲਦੀ ਹੈ। ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੋ ਸਕਦੇ ਹਨ।

Strawberry health benefits

ਵਿਟਾਮਿਨ ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਇੰਮਊਨ ਸਿਸਟਮ ਨੂੰ ਵਧਾਉਣ ‘ਚ ਮਦਦ ਕਰਦਾ ਹੈ ਅਤੇ ਇਸ ਦੇ ਨਾਲ ਦਿਨਭਰ ਤੁਹਾਡੇ ਸਰੀਰ ‘ਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।

ਇਸ ‘ਚ ਮੌਜੂਦ ਅੰਜਾਇਮ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ‘ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।

ਸਟ੍ਰਾਬੇਰੀ ‘ਚ ਮੌਜੂਦ ਐਂਟੀਆਕਸੀਡੈਂਟ, ਫਲੇਵੋਨਾਈਡ ਅਤੇ ਵਿਟਾਮਿਨ ਸੀ ਸਰੀਰ ‘ਚ ਕੈਂਸਰ ਸੈਲਸ ਨੂੰ ਖਤਮ ਕਰਨ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਸਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਣ ‘ਚ ਮਦਦ ਕਰਦੇ ਹਨ।

ਇਸ ‘ਚ ਮੌਜੂਦ ਫਲੇਵੋਨਾਈਡਸ ਅਤੇ ਐਂਟੀਆਕਸੀਡੈਂਟਸ ਸਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦਾ ਹੈ। ਜਿਸ ਨਾਲ ਧਮਨੀਆਂ ਬਲਾਕ ਹੋਣ ਤੋਂ ਬਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਡਾਇਬਿਟੀਜ਼ ਦੇ ਮਰੀਜ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਡਾਇਬਿਟੀਜ਼ ਦਾ ਖਤਰਾ ਵੀ ਘੱਟ ਕਰਦੀ ਹੈ।

ਲੋਅ ਕੈਲੋਰੀ ਫੂਡ ਇਕ ਕੱਪ ਸਟ੍ਰਾਬੇਰੀ ‘ਚ 53 ਕੈਲੋਰੀ ਹੁੰਦੀ ਹੈ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਵੀ ਹੁੰਦਾ ਹੈ। ਜਿਸ ਨਾਲ ਇਸ ਨੂੰ ਖਾਣ ਦੇ ਬਾਅਦ ਕਾਫੀ ਦੇਰ ਤਕ ਪੇਟ ਭਰਿਆ ਰਹਿੰਦਾ ਹੈ ਅਤੇ ਤੁਸੀਂ ਅਨਹੈਲਦੀ ਸਨੈਕ ਖਾਣ ਤੋਂ ਬਚ ਜਾਂਦੇ ਹੋ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਵਿਟਾਮਿਨ ਸੀ ਤੁਹਾਡਾ ਮੈਟਾਬਾਲੀਜ਼ਮ ਤੇਜ਼ ਕਰਦਾ ਹੈ। ਜਿਸ ਨਾਲ ਸਰੀਰ ਤੇਜ਼ੀ ਨਾਲ ਕੈਲੋਰੀ ਬਰਨ ਕਰਦਾ ਹੈ।

ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬੇਰੀ ‘ਚ ਮੌਜੂਦ ਫਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰੱਖਿਆ ਜਾ ਸਕਦਾ ਹੈ। ਜਿਸ ਨਾਲ ਕਬਜ਼, ਐਸੀਡਿਟੀ, ਅਪਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।

ਸਟ੍ਰਾਬੇਰੀ ‘ਚ ਕਈ ਤੱਤ ਹੁੰਦੇ ਹਨ ਜਿਸ ਨਾਲ ਅਸਥਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ ‘ਚ ਮਦਦ ਮਿਲਦੀ ਹੈ। ਜੇ ਤੁਹਾਨੂੰ ਅਸਥਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬੇਰੀ ਜ਼ਰੂਰ ਖਾਣੀ ਚਾਹੀਦੀ ਹੈ।

ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਡਾ ਅਤੇ ਫ੍ਰੈਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।

ਇਸ ‘ਚ ਐਂਟੀਆਕਸੀਡੈਂਟਸ ਗੁਣ ਹੋਣ ਕਾਰਨ ਗਠੀਆ ਰੋਗ ਦੇ ਉਪਚਾਰ ‘ਚ ਮਦਦ ਮਿਲਦੀ ਹੈ। ਇਸ ਦੀ ਵਰਤੋਂ ਨਾਲ ਸਰੀਰ ‘ਚ ਐਂਠਨ ਅਤੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈ, ਜਿਸ ਨਾਲ ਤੁਹਾਨੂੰ ਗਠੀਆ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।

The post ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਲਈ ਕਰੋ ਸਟ੍ਰਾਬੇਰੀ ਦਾ ਸੇਵਨ ! appeared first on Daily Post Punjabi.