heatwave continue Archives - Daily Post Punjabi

ਦਿੱਲੀ ‘ਚ ਵਧਦੀ ਗਰਮੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤਾ ਸਰਕੂਲਰ
ਦਿੱਲੀ ਵਿੱਚ ਰਿਕਾਰਡ ਤੋੜ ਗਰਮੀ ਨੇ ਆਮ ਜਨਜੀਵਨ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਰਚ ਵਿੱਚ ਮੀਂਹ ਪੈਣ ਅਤੇ ਤਾਪਮਾਨ ਵਿੱਚ ਗਿਰਾਵਟ ਤੋਂ ਬਾਅਦ ਅਪ੍ਰੈਲ ਦਾ ਮਹੀਨਾ ਔਖਾ ਹੋ ਜਾਂਦਾ ਹੈ। ਇਸ ਦੇ ਨਾਲ ਹੀ ਸੂਰਜ ਦੀ ਗਰਮੀ ਵੀ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ ਹੈ। ਕੱਲ੍ਹ ਯਾਨੀ 12 ਅਪ੍ਰੈਲ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਦਰਜ ਕੀਤਾ ਗਿਆ ਸੀ। ਜੋ ਕਿ ਇਸ ਸਾਲ ਦਾ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸਕੂਲਾਂ ਲਈ ਨਿਰਦੇਸ਼ ਜਾਰੀ ਕੀਤੇ ਹਨ।

delhi government advisory schools

ਦਿੱਲੀ ‘ਚ ਵਧਦੀ ਗਰਮੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਸਕੂਲਾਂ ਲਈ ਸਰਕੂਲਰ ਜਾਰੀ ਕੀਤਾ ਹੈ। ਇਸ ‘ਚ ਦੁਪਹਿਰ ਦੀ ਸ਼ਿਫਟ ‘ਚ ਅਸੈਂਵਲੀ ‘ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗਰਮੀਆਂ ਦੇ ਮੌਸਮ ਵਿੱਚ ਵੱਧ ਰਹੇ ਤਾਪਮਾਨ ਦਾ ਹਵਾਲਾ ਦਿੰਦੇ ਹੋਏ ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਨੇ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸਕੂਲ ਵਿੱਚ ਪਾਣੀ ਦਾ ਪੁਖਤਾ ਪ੍ਰਬੰਧ ਰੱਖਣ ਲਈ ਕਿਹਾ ਹੈ। ਬੱਚਿਆਂ ਨੂੰ ਪਾਣੀ ਦੀ ਬਰੇਕ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਸਕੂਲ ਆਉਣ ਅਤੇ ਜਾਣ ਸਮੇਂ ਸਿੱਧੀ ਧੁੱਪ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਕਿਸੇ ਬੱਚੇ ਨੂੰ ਧੁੱਪ ਜਾਂ ਗਰਮੀ ਨਾਲ ਹੋਣ ਵਾਲੀ ਬੀਮਾਰੀ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਨੂੰ ਸੂਚਿਤ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਤੁਹਾਨੂੰ ਦੱਸ ਦੇਈਏ ਕਿ ਭਾਰਤ ਮੌਸਮ ਵਿਭਾਗ (IMD) ਨੇ ਉੱਤਰ-ਪੱਛਮੀ ਭਾਰਤ ਵਿੱਚ ਅਪ੍ਰੈਲ ਤੋਂ ਜੂਨ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਯਾਨੀ ਦਿੱਲੀ ਦੇ ਲੋਕ ਹੁਣ ਕੜਾਕੇ ਦੀ ਗਰਮੀ ਤੋਂ ਪਰੇਸ਼ਾਨ ਹੋਣ ਵਾਲੇ ਹਨ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਇਸ ਵਾਰ ਦੇਸ਼ ਵਿੱਚ ਆਮ ਨਾਲੋਂ ਘੱਟ ਮਾਨਸੂਨ ਦੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। IMD ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਘੱਟੋ-ਘੱਟ ਇੱਕ ਹਫ਼ਤੇ ਲਈ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 17 ਅਪ੍ਰੈਲ ਤੱਕ ਰਾਜਧਾਨੀ ‘ਚ ਵੱਖ-ਵੱਖ ਥਾਵਾਂ ‘ਤੇ ਪਾਰਾ 40 ਡਿਗਰੀ ਸੈਲਸੀਅਸ ਨੂੰ ਛੂਹ ਸਕਦਾ ਹੈ ਪਰ ਫਿਲਹਾਲ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ ਹੈ।

The post ਦਿੱਲੀ ‘ਚ ਵਧਦੀ ਗਰਮੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤਾ ਸਰਕੂਲਰ appeared first on Daily Post Punjabi.

ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਹੋਏ ਸ਼ਹਿਰਵਾਸੀ, ਇਸ ਦਿਨ ਮਿਲੇਗੀ ਰਾਹਤ
ludhiana weather heatwave continue: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਹੁੰਮਸ ਭਰੀ ਗਰਮੀ ਜਾਰੀ ਹੈ। ਅੱਜ ਭਾਵ ਮੰਗਲਵਾਰ ਨੂੰ ਵੀ ਮੌਸਮ ਸਾਫ ਰਿਹਾ ਪਰ ਸਵੇਰ ਤੋਂ ਹੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ ਅਤੇ ਹਵਾ ਵੀ ਬੰਦ ਹੋਣ ਕਾਰਨ ਲੋਕ ਗਰਮੀ ਤੋਂ ਬੇਹਾਲ ਹੋ ਗਏ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸ਼ਹਿਰ ‘ਚ 23 ਸਤੰਬਰ ਨੂੰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ।

ludhiana weather heatwave continue

ਵਿਭਾਗ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਮੁਤਾਬਕ 24 ਸਤੰਬਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਇਸ ਤੋਂ ਬਾਅਦ ਵੀ ਬੱਦਲਾਂ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਪਰ ਬਾਰਿਸ਼ ਨੂੰ ਲੈ ਕੇ ਵਿਭਾਗ ਨੇ ਹੁਣ ਕੁਝ ਨਹੀਂ ਕਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹੁਣ 2 ਦਿਨਾਂ ਤੱਕ ਗਰਮੀ ਤੋਂ ਰਾਹਤ ਨਹੀਂ ਮਿਲੇਗੀ। 24 ਸਤੰਬਰ ਤੋਂ ਬਾਅਦ ਥੋੜੇ ਬੱਦਲ ਛਾਏ ਰਹਿ ਸਕਦੇ ਹਨ ਪਰ ਇਸ ਤੋਂ ਬਾਅਦ ਵੀ ਮੌਸਮ ਸਾਫ ਰਹੇਗਾ ਹਾਲਾਂਕਿ ਵਿਦਾਈ ਵੱਲ ਵੱਧ ਰਹੇ ਮਾਨਸੂਨ ਤੋਂ ਹੁਣ ਬਹੁਤ ਜਿਆਦਾ ਉਮੀਦਾਂ ਨਹੀਂ ਹਨ। ਤੇਜ਼ ਬਾਰਿਸ਼ ਦੀ ਤਾਂ ਕੋਈ ਵੀ ਸੰਭਾਵਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਇਸ ਮੌਸਮ ‘ਚ ਲੋਕ ਘਰਾਂ ਤੋਂ ਘੱਟ ਹੀ ਨਿਕਲ ਰਹੇ ਹਨ। ਜ਼ਿਲ੍ਹੇ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਕਾਰਨ ਬਾਜ਼ਾਰਾਂ ‘ਚ ਵੀ ਸੰਨਾਟਾ ਪਸਰਿਆ ਹੋਇਆ ਹੈ।

The post ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਹੋਏ ਸ਼ਹਿਰਵਾਸੀ, ਇਸ ਦਿਨ ਮਿਲੇਗੀ ਰਾਹਤ appeared first on Daily Post Punjabi.

ਹੁੰਮਸ ਭਰੀ ਗਰਮੀ ਨੇ ਸ਼ਹਿਰਵਾਸੀਆਂ ਦੇ ਛੁਡਾਏ ਪਸੀਨੇ, ਇਸ ਦਿਨ ਮਿਲੇਗੀ ਰਾਹਤ
heatwave continue few days: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਵੀਰਵਾਰ ਨੂੰ ਹੁੰਮਸ ਭਰੀ ਗਰਮੀ ਨੇ ਲੋਕਾਂ ਦੇ ਪਸੀਨ ਛੁਡਾ ਦਿੱਤੇ ਹਨ। ਸਵੇਰ ਤੋਂ ਹੀ ਤੇਜ਼ ਧੁੱਪ ਨਿਕਲੀ ਹੋਈ ਹੈ। ਲੋਕ ਗਰਮੀ ਤੋਂ ਬੇਚੈਨ ਹੋ ਗਏ ਹਨ ਅਤੇ ਹਵਾ ਵੀ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ 2 ਦਿਨ ਇੰਝ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਤੇਜ਼ ਧੁੱਪ ਦੇ ਚੱਲਦਿਆਂ ਸਵੇਰ ਸਾਢੇ 12 ਵਜੇ ਤੋਂ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਦੂਜੇ ਪਾਸੇ ਪੀ.ਏ.ਯੂ ਮੌਸਮ ਵਿਭਾਗ ਨੇ ਭਵਿੱਖਬਾਣੀ ਜਾਰੀ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਪੂਰਾ ਦਿਨ ਬੱਦਲਾਂ ਛਾਏ ਰਹਿਣਗੇ ਹਾਲਾਕਿ ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ।

heatwave continue few days

ਜ਼ਿਕਰਯੋਗ ਹੈ ਕਿ ਇਸ ਮੌਸਮ ‘ਚ ਲੋਕਾਂ ਘਰਾਂ ਤੋਂ ਘੱਟ ਹੀ ਬਾਹਰ ਨਿਕਲ ਰਹੇ ਸੀ। ਜ਼ਿਲ੍ਹੇ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਕਾਰਨ ਬਾਜ਼ਾਰਾਂ ‘ਚ ਵੀ ਸੰਨਾਟਾ ਪਸਰਿਆ ਹੋਇਆ ਹੈ। ਕੋਰੋਨਾ ਸੰਕਟ ਦੇ ਚੱਲਦਿਆਂ ਸ਼ਹਿਰ ‘ਚ ਵੈਸੇ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

The post ਹੁੰਮਸ ਭਰੀ ਗਰਮੀ ਨੇ ਸ਼ਹਿਰਵਾਸੀਆਂ ਦੇ ਛੁਡਾਏ ਪਸੀਨੇ, ਇਸ ਦਿਨ ਮਿਲੇਗੀ ਰਾਹਤ appeared first on Daily Post Punjabi.

ਬਾਰਿਸ਼ ਤੋਂ ਬਾਅਦ ਫਿਰ ਨਿਕਲੀ ਤੇਜ਼ ਧੁੱਪ, ਫਿਰ ਵਧਿਆ ਤਾਪਮਾਨ
ludhiana heatwave continue people: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਹੁੰਮਸ ਭਰੀ ਗਰਮੀ ਤੋਂ ਬੇਹਾਲ ਹੋਏ ਲੋਕਾਂ ਨੂੰ ਮੀਂਹ ਪੈਣ ਨਾਲ ਕਾਫੀ ਰਾਹਤ ਮਿਲੀ ਸੀ ਪਰ ਅੱਜ ਭਾਵ ਸ਼ੁੱਕਰਵਾਰ ਨੂੰ ਦਿਨ ਚੜ੍ਹਦਿਆਂ ਹੀ ਤੇਜ ਧੁੱਪ ਫਿਰ ਨਿਕਲ ਪਈ, ਜਿਸ ਨਾਲ ਸਵੇਰੇ 11 ਵਜੇ ਸ਼ਹਿਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਦੇ ਨੇੜੇ ਪਹੁੰਚ ਗਿਆ। ਧੁੱਪ ਨਿਕਲਣ ਤੋਂ ਬਾਅਦ ਫਿਰ ਲੋਕਾਂ ਨੂੰ ਹੁੰਮਸ ਭਰੀ ਗਰਮੀ ਨੇ ਬੇਚੈਨ ਕਰ ਦਿੱਤਾ। ਤਿੱਖੀ ਧੁੱਪ ਨੇ ਸਭ ਤੋਂ ਜਿਆਦਾ ਰਾਹਗੀਰਾਂ ਦਾ ਜਿਆਦਾ ਬੁਰਾ ਹਾਲ ਕੀਤਾ। ਦੱਸ ਦੇਈਏ ਕਿ ਵੀਰਵਾਰ ਸ਼ਾਮ ਨੂੰ ਦੇਰ ਰਾਤ ਕਾਫੀ ਬਾਰਿਸ਼ ਹੋਈ। ਬਾਰਿਸ਼ ਹੋਣ ਨਾਲ ਸ਼ਹਿਰ ਦਾ ਮੌਸਮ ਕਾਫੀ ਸੁਹਾਵਣਾ ਹੋ ਗਿਆ ਅਤੇ ਤਾਪਮਾਨ ‘ਚ ਕਾਫੀ ਕਮੀ ਆਈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਸੀ।

ludhiana heatwave continue people

ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਅੱਜ ਭਾਵ ਸ਼ੁੱਕਰਵਾਰ ਨੂੰ ਵੈਸੇ ਤਾਂ ਮੌਸਮ ਸਾਫ ਰਹੇਗਾ ਪਰ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

The post ਬਾਰਿਸ਼ ਤੋਂ ਬਾਅਦ ਫਿਰ ਨਿਕਲੀ ਤੇਜ਼ ਧੁੱਪ, ਫਿਰ ਵਧਿਆ ਤਾਪਮਾਨ appeared first on Daily Post Punjabi.

ਮਹਾਨਗਰ ‘ਚ ਫਿਰ ਵਧੀ ਹੁੰਮਸ ਭਰੀ ਗਰਮੀ, ਜਾਣੋ ਮੌਸਮ ਬਾਰੇ ਤਾਜ਼ਾ ਜਾਣਕਾਰੀ
heatwave continue ludhiana weather: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਬੀਤੇ 2 ਦਿਨਾਂ ਪਹਿਲਾਂ ਬੱਦਲ ਅਤੇ ਬਾਰਿਸ਼ ਨਾਲ ਮੌਸਮ ਸੁਹਾਵਣਾ ਹੋ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਵੀ ਗਰਮੀ ਤੋਂ ਰਾਹਤ ਮਿਲੀ ਸੀ। ਰਾਹਤ ਤੋਂ ਬਾਅਦ ਹੁਣ ਫਿਰ ਧੁੱਪ ਨਿਕਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਭਾਵ ਐਤਵਾਰ ਨੂੰ ਸ਼ਹਿਰ ‘ਚ ਤੇਜ਼ ਧੁੱਪ ਨਿਕਲੀ। ਸਵੇਰੇ 10 ਵਜੇ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿਵੇਂ-ਜਿਵੇਂ ਦਿਨ ਵੱਧਦਾ ਗਿਆ ਉਵੇਂ ਹੀ ਗਰਮੀ ਵੀ ਵੱਧਦੀ ਗਈ। ਤਾਜ਼ਾ ਜਾਣਕਾਰੀ ਮੁਤਾਬਕ ਚੰਡੀਗੜ੍ਹ ਸਥਿਤ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ, ਜਿਸ ਮੁਤਾਬਕ ਅੱਜ ਭਾਵ ਐਤਵਾਰ ਨੂੰ ਦਿਨ ਦਾ ਤਾਪਮਾਨ ਵਧੇਗਾ। ਇਸ ਦੇ ਨਾਲ 27 ਅਤੇ 28 ਨੂੰ ਜਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਨਾਲ ਜੂਝਣਾ ਪਵੇਗਾ। ਦੱਸ ਦੇਈਏ ਕਿ ਇਸ ਵਾਰ ਕਮਜ਼ੋਰ ਮਾਨਸੂਨ ਦੇ ਚੱਲਦਿਆਂ ਜਿਆਦਾ ਬਾਰਿਸ਼ ਨਹੀਂ ਹੋਈ ਹੈ।

heatwave continue ludhiana weather

ਦੱਸਣਯੋਗ ਹੈ ਕਿ ਇਹ ਪਹਿਲਾਂ ਮੌਕਾ ਨਹੀਂ ਹੈ ਜਦੋਂ ਅਗਸਤ ਮਹੀਨੇ ਦੇ ਅੱਧ ਤੋਂ ਬਾਅਦ ਤਾਪਮਾਨ ‘ਚ ਇੰਝ ਉਤਰਾਅ-ਚੜਾਅ ਹੋ ਰਿਹਾ ਹੈ। ਧੁੱਪ ਦੇ ਨਾਲ ਹੁੰਮਸ ਵੀ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਚਿਲਚਿਲਾਤੀ ਗਰਮੀ ਦਾ ਸਾਹਮਣਾ ਕਰਨਾ ਪਿਆ।

The post ਮਹਾਨਗਰ ‘ਚ ਫਿਰ ਵਧੀ ਹੁੰਮਸ ਭਰੀ ਗਰਮੀ, ਜਾਣੋ ਮੌਸਮ ਬਾਰੇ ਤਾਜ਼ਾ ਜਾਣਕਾਰੀ appeared first on Daily Post Punjabi.

ਮੀਂਹ ਤੋਂ ਬਾਅਦ ਤੇਜ਼ ਧੁੱਪ ਨੇ ਵਧਾਈ ਹੁੰਮਸ, ਹੁਣ ਇਸ ਦਿਨ ਮਿਲੇਗੀ ਰਾਹਤ
heatwave continue few days: ਲੁਧਿਆਣਾ (ਤਰਸੇਮ ਭਾਰਦਵਾਜ)- ਸਾਉਣ ਦਾ ਮਹੀਨਾ ਖਤਮ ਹੋਣ ਦੇ ਬਾਅਦ ਵੀ ਮਾਨਸੂਨ ਨੇ ਅਚਾਨਕ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਲੁਧਿਆਣਾ ‘ਚ 2 ਦਿਨ ਰੁਕ-ਰੁਕ ਕੇ ਵੱਖ ਵੱਖ ਹਿੱਸਿਆਂ ‘ਚ ਬਾਰਿਸ਼ ਹੁੰਦੀ ਰਹੀ। ਅੱਜ ਭਾਵ ਸ਼ਨੀਵਾਰ ਨੂੰ ਫਿਰ ਬੱਦਲ ਛਾਏ ਰਹੇ ਪਰ ਬਾਅਦ ‘ਚ ਤੇਜ਼ ਧੁੱਪ ਨਿਕਲ ਪਈ, ਜਿਸ ਕਾਰਨ ਵਾਤਾਵਰਨ ‘ਚ ਨਮੀ ਦੀ ਮਾਤਰਾ ਵੱਧ ਗਈ। ਇਸ ਕਾਰਨ ਹੁਣ ਲੋਕਾਂ ਨੂੰ ਫਿਰ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

heatwave continue few days

ਹੁਣ ਮੌਸਮ ਵਿਭਾਗ ਨੇ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ। ਤਾਜ਼ਾ ਅਪਡੇਟ ਮੁਤਾਬਕ ਪੂਰੇ ਸੂਬੇ ‘ਚ ਬੱਦਲਾਂ ਦੀ ਆਵਾਜਾਈ ਦੇ ਨਾਲ ਵੱਖ-ਵੱਖ ਥਾਵਾਂ ‘ਤੇ ਇਸ ਪੂਰੇ ਹਫਤੇ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੇਗੀ। ਇਸ ਦੇ ਨਾਲ 27-28 ਨੂੰ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਹੁੰਮਸ ਨਾਲ ਜੂਝਣਾ ਪਵੇਗਾ।

The post ਮੀਂਹ ਤੋਂ ਬਾਅਦ ਤੇਜ਼ ਧੁੱਪ ਨੇ ਵਧਾਈ ਹੁੰਮਸ, ਹੁਣ ਇਸ ਦਿਨ ਮਿਲੇਗੀ ਰਾਹਤ appeared first on Daily Post Punjabi.