Heavy collision of 30 vehicles Archives - Daily Post Punjabi

ਲੁਧਿਆਣਾ ‘ਚ ਵੱਡਾ ਹਾ.ਦਸਾ: ਧੁੰਦ ਕਾਰਨ 30 ਵਾਹਨਾਂ ਦੀ ਜ਼ਬਰਦਸਤ ਟੱਕਰ, ਵਾਲ-ਵਾਲ ਬਚੇ 40 ਬੱਚੇ
ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ।

Big accident in Ludhiana

ਲੁਧਿਆਣਾ ਤੋਂ ਸਕੂਲੀ ਬੱਚੇ ਕੁਰੂਕਸ਼ੇਤਰ ਦੇ ਦੌਰੇ ‘ਤੇ ਜਾ ਰਹੇ ਸਨ। ਬੱਸ ਵਿੱਚ 40 ਤੋਂ 50 ਬੱਚੇ ਸਵਾਰ ਸਨ। ਪਿੰਡ ਦਹੇੜੂ ਨੇੜੇ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ ਸ਼ੀਸ਼ੇ ਨਾਲ ਲੱਦੀ ਹੋਈ ਸੀ। ਪਿੱਛੇ ਆ ਰਹੇ ਵਾਹਨ ਇਨ੍ਹਾਂ ਵਾਹਨਾਂ ਨਾਲ ਟਕਰਾਦੇ ਰਹੇ। ਕੁੱਲ 25 ਤੋਂ 30 ਵਾਹਨ ਆਪਸ ਵਿੱਚ ਟਕਰਾ ਗਏ। ਡਰਾਈਵਰ ਨੇ ਬੱਸ ਨੂੰ ਅੱਗੇ ਜਾ ਰਹੀ ਗੱਡੀ ਵਿੱਚ ਟੱਕਰ ਮਾਰ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਬੱਚੇ ਜ਼ਖਮੀ ਨਹੀਂ ਹੋਏ।

ਜਾਣਕਾਰੀ ਅਨੁਸਾਰ ਜਿਸ ਵਾਹਨ ਨਾਲ ਸਕੂਲ ਬੱਸ ਦੀ ਟੱਕਰ ਹੋਈ ਉਹ ਸ਼ੀਸ਼ੇ ਨਾਲ ਲੱਦੀ ਹੋਈ ਸੀ। ਟੱਕਰ ਤੋਂ ਬਾਅਦ ਸਾਰਾ ਸ਼ੀਸ਼ਾ ਚਕਨਾਚੂਰ ਹੋ ਗਿਆ। ਮਾਲਕ ਅਨੁਸਾਰ ਸ਼ੀਸ਼ੇ ਦੀ ਕੀਮਤ 3 ਤੋਂ 4 ਲੱਖ ਰੁਪਏ ਸੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਪੁਲਿਸ ਦੇ ਇੰਚਾਰਜ ਪਰਮਜੀਤ ਸਿੰਘ ਬੈਨੀਪਾਲ ਅਤੇ ਕੋਟ ਪੁਲਿਸ ਚੌਕੀ ਦੇ ਇੰਚਾਰਜ ਜਗਤਾਰ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਨੁਕਸਾਨੇ ਵਾਹਨਾਂ ਨੂੰ ਇਕ ਪਾਸੇ ਲਿਜਾ ਕੇ ਆਵਾਜਾਈ ਚਾਲੂ ਕੀਤੀ। ਨਾਲ ਹੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ‘ਤੇ ਵਧੇ ਰੇਟ, ਦੇਰ ਰਾਤ ਤੋਂ ਦਰਾਂ ‘ਚ 30 ਫੀਸਦੀ ਦਾ ਕੀਤਾ ਗਿਆ ਵਾਧਾ

13 ਨਵੰਬਰ ਨੂੰ ਵੀ ਇਸ ਥਾਂ ਤੋਂ ਥੋੜ੍ਹਾ ਅੱਗੇ ਵੱਡਾ ਹਾਦਸਾ ਵਾਪਰ ਗਿਆ ਸੀ। ਧੁੰਦ ਵਿੱਚ 50 ਦੇ ਕਰੀਬ ਵਾਹਨ ਇੱਕੋ ਸਮੇਂ ਆਪਸ ਵਿੱਚ ਟਕਰਾ ਗਏ। ਕੁੱਲ ਮਿਲਾ ਕੇ 100 ਦੇ ਕਰੀਬ ਵਾਹਨ ਤਿੰਨ ਥਾਵਾਂ ‘ਤੇ ਟਕਰਾ ਗਏ। ਜਿਸ ਤੋਂ ਬਾਅਦ CM ਭਗਵੰਤ ਮਾਨ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਜ਼ਖਮੀਆਂ ਦਾ ਹਾਲ-ਚਾਲ ਜਾਣਨ ਖੰਨਾ ਪਹੁੰਚੇ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਲੁਧਿਆਣਾ ‘ਚ ਵੱਡਾ ਹਾ.ਦਸਾ: ਧੁੰਦ ਕਾਰਨ 30 ਵਾਹਨਾਂ ਦੀ ਜ਼ਬਰਦਸਤ ਟੱਕਰ, ਵਾਲ-ਵਾਲ ਬਚੇ 40 ਬੱਚੇ appeared first on Daily Post Punjabi.