Heavy Rain Lashes Delhi Archives - Daily Post Punjabi

ਦਿੱਲੀ ’ਚ ਮੀਂਹ ਨੇ ਤੋੜਿਆ 121 ਸਾਲਾਂ ਦਾ ਰਿਕਾਰਡ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ਦਾ ਅਲਰਟ ਜਾਰੀ
ਦਿੱਲੀ-NCR ਵਿੱਚ ਸ਼ਨੀਵਾਰ ਹੋਈ ਭਾਰੀ ਬਾਰਿਸ਼ ਨਾਲ ਕਈ ਜਗ੍ਹਾ ਪਾਣੀ ਭਰ ਗਿਆ। ਰਾਜਧਾਨੀ ਵਿੱਚ ਲਗਾਤਾਰ ਹੋਈ ਬਾਰਿਸ਼ ਨਾਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਕੁਝ ਹਿੱਸਿਆਂ ਵਿੱਚ ਵੀ ਪਾਣੀ ਭਰਿਆ ਦੇਖਿਆ ਗਿਆ ਸੀ।

Heavy Rain Lashes Delhi

ਇਸੇ ਵਿਚਾਲੇ ਮੌਸਮ ਵਿਭਾਗ ਨੇ ਦਿੱਲੀ ਵਿੱਚ ਐਤਵਾਰ ਸਵੇਰੇ ਵੀ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਦਰਅਸਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ 17 ਸਤੰਬਰ ਤੋਂ ਦੁਬਾਰਾ ਭਾਰੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।

ਇਹ ਵੀ ਪੜ੍ਹੋ: ਸਲਾਮ ਹੈ ਤੁਹਾਡੇ ਜਜ਼ਬੇ ਨੂੰ : ਗੋਡੇ-ਗੋਡੇ ਡੂੰਘੇ ਪਾਣੀ ‘ਚ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਨੇ ਕਿਸਾਨ

ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੜੀਸਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਪੂਰਬੀ ਰਾਜਸਥਾਨ, ਗੁਜਰਾਤ ਦੇ ਨਾਲ ਹੋਰ ਕੁਝ ਸਥਾਨਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

Heavy Rain Lashes Delhi

ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਸਤੰਬਰ ਦੇ ਮਹੀਨੇ ਵਿੱਚ ਸ਼ਨੀਵਾਰ ਸ਼ਾਮ ਤੱਕ 383.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਇਸ ਮਹੀਨੇ ਵਿੱਚ 77 ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਸਬੰਧੀ IMD ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਤੰਬਰ 1944 ਵਿੱਚ ਸ਼ਹਿਰ ਵਿੱਚ 417.3 ਮਿਲੀਮੀਟਰ ਬਾਰਿਸ਼ ਹੋਈ ਸੀ, ਜੋ 1901-2021 ਦਰਮਿਆਨ ਸਭ ਤੋਂ ਵੱਧ ਸੀ।

ਇਹ ਵੀ ਪੜ੍ਹੋ: ਕਰਨਾਲ ਲਾਠੀਚਾਰਜ ਦੀ ਨਿੰਦਾ ਕਰਦਿਆਂ ਸੰਜੇ ਰਾਉਤ ਨੇ ਕਿਹਾ – ‘ਪਿਛਲੇ 2 ਸਾਲਾਂ ‘ਚ 17 ਵਾਰ ਹੋਏ ਕਿਸਾਨਾਂ ‘ਤੇ ਹਮਲੇ’

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਦਿੱਲੀ-NCR ਲਈ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਅਨੁਮਾਨ ਲਾਇਆ ਸੀ ਕਿ ਇਸ ਵਾਰ ਸਤੰਬਰ ਮਹੀਨੇ ਵਿੱਚ 10 ਫ਼ੀਸਦੀ ਜ਼ਿਆਦਾ ਬਾਰਿਸ਼ ਹੋ ਸਕਦੀ ਹੈ।

ਇਹ ਵੀ ਦੇਖੋ: ‘‘ਗਰੇਵਾਲ ਕਹਿੰਦਾ ਕਿਸਾਨ ਸਾਡਾ ਕੀ ਬਾਈਕਾਟ ਕਰਣਗੇ ਅਸੀਂ ਤਾਂ ਆਪ ਇਹਨਾਂ ਦਾ ਬਾਈਕਾਟ ਕਰ ਰੱਖਿਆ’… | Harjeet Grewal

The post ਦਿੱਲੀ ’ਚ ਮੀਂਹ ਨੇ ਤੋੜਿਆ 121 ਸਾਲਾਂ ਦਾ ਰਿਕਾਰਡ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਬਾਰਿਸ਼ਦਾ ਅਲਰਟ ਜਾਰੀ appeared first on Daily Post Punjabi.