heavy rain news update Archives - Daily Post Punjabi

ਹਰਿਆਣਾ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ; 19 ਤੋਂ 20 ਤਰੀਕ ਤੱਕ 11 ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਚਿਤਾਵਨੀ
ਹਰਿਆਣਾ ਤੇ ਪੰਜਾਬ ‘ਚ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਹਰਿਆਣਾ ਵਿੱਚ 4 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 19 ਫਰਵਰੀ ਯਾਨੀ ਕੱਲ ਤੋਂ 20 ਫਰਵਰੀ ਤੱਕ ਕੁਝ ਥਾਵਾਂ ‘ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

heavy rain news update

ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 19 ਤੋਂ 20 ਫਰਵਰੀ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਜਦਕਿ 19 ਨੂੰ ਝੱਜਰ, ਰੋਹਤਕ, ਸੋਨੀਪਤ, ਪਾਣੀਪਤ, ਜੀਂਦ ‘ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਹਰਿਆਣਾ ਵਿੱਚ ਇਨ੍ਹੀਂ ਦਿਨੀਂ ਲਗਾਤਾਰ ਧੁੱਪ ਕਾਰਨ ਮਹਿੰਦਰਗੜ੍ਹ ਦਾ ਨਾਰਨੌਲ 24 ਘੰਟਿਆਂ ਦੌਰਾਨ ਸਭ ਤੋਂ ਗਰਮ ਦਰਜ ਕੀਤਾ ਗਿਆ। ਇੱਥੇ ਦਿਨ ਦਾ ਤਾਪਮਾਨ 29 ਡਿਗਰੀ ਤੱਕ ਪਹੁੰਚ ਗਿਆ।

The post ਹਰਿਆਣਾ ‘ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ; 19 ਤੋਂ 20 ਤਰੀਕ ਤੱਕ 11 ਜ਼ਿਲ੍ਹਿਆਂ ਵਿੱਚ ਗੜੇ ਪੈਣ ਦੀ ਚਿਤਾਵਨੀ appeared first on Daily Post Punjabi.