heavy rain punjab haryana Archives - Daily Post Punjabi

ਪੰਜਾਬ-ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ: ਹਿਮਾਚਲ ਦੇ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ
ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

heavy rain punjab haryana

ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ‘ਚ ਬਾਰਿਸ਼ ਦਾ ਔਰੇਂਜ ਅਲਰਟ ਹੈ। ਸਿਰਸਾ ਅਤੇ ਫਤਿਹਾਬਾਦ ‘ਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ ਬਾਕੀ ਰਾਜ ਯੈਲੋ ਅਲਰਟ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ‘ਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।

The post ਪੰਜਾਬ-ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ: ਹਿਮਾਚਲ ਦੇ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ appeared first on Daily Post Punjabi.