Heavy rains lashes Mumbai and Delhi Archives - Daily Post Punjabi

ਭਾਰੀ ਬਾਰਿਸ਼ ਨਾਲ ਬੇਹਾਲ ਹੋਏ ਦਿੱਲੀ ਤੇ ਮੁੰਬਈ, ਪਾਣੀ ‘ਚ ਡੁੱਬੀਆਂ ਸੜਕਾਂ ਅਤੇ ਲੱਗਿਆ ਭਾਰੀ ਟ੍ਰੈਫ਼ਿਕ ਜਾਮ
ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਬਹੁਤ ਸਾਰੇ ਰਾਜਾਂ ਵਿੱਚ ਅੱਜ ਯਾਨੀ ਕਿ ਮੰਗਲਵਾਰ ਨੂੰ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦਿੱਲੀ ਵਿੱਚ ਹੋਈ ਤੇਜ਼ ਬਾਰਿਸ਼ ਨਾਲ ਲੋਕਾਂ ਨੂੰ ਲਗਾਤਾਰ ਪੈ ਰਹੀ ਗਰਮੀ ਤੋਂ ਰਾਹਤ ਮਿਲ ਗਈ ਹੈ। ਉੱਥੇ ਹੀ ਦੂਜੇ ਪਾਸੇ ਭਾਰੀ ਬਾਰਿਸ਼ ਕਾਰਨ ਸੜਕਾਂ ‘ਤੇ ਟ੍ਰੈਫ਼ਿਕ ਜਾਮ ਲੱਗ ਗਿਆ ਹੈ।

Heavy rains lashes Mumbai and Delhi

ਦਰਅਸਲ, ਮੌਸਮ ਵਿਭਾਗ ਵੱਲੋਂ ਇਸ ਸਬੰਧੀ ਆਰੇਂਜ ਅਲਰਟ ਕੀਤਾ ਗਿਆ ਹੈ। ਦਿੱਲੀ ਵਿੱਚ ਹੋਈ ਭਾਰੀ ਬਾਰਿਸ਼ ਕਰਨ ਕਈ ਥਾਵਾਂ ‘ਤੇ ਪਾਣੀ ਵੀ ਭਰ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੁੰਬਈ ਵਿੱਚ ਵੀ ਭਾਰੀ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਬਾਰਿਸ਼ ਕਾਰਨ ਦਿੱਲੀ ਤੇ ਮੁੰਬਈ ਦੀਆਂ ਸੜਕਾਂ ਪਾਣੀ ਨਾਲ ਪੂਰੀ ਤਰ੍ਹਾਂ ਭਰ ਗਈਆਂ ਹਨ।

ਇਹ ਵੀ ਪੜ੍ਹੋ: ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਮੁੜ ਆਈ ਕਿਸਾਨਾਂ ਦੇ ਹੱਕ ‘ਚ, ਕਿਹਾ- ਕਰਨਾਲ ‘ਚ ਹੋਇਆ ਲਾਠੀਚਾਰਜ ਬੇਹੱਦ ਨਿੰਦਣਯੋਗ

ਇਸ  ਸਬੰਧੀ ਮੌਸਮ ਵਿਭਾਗ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਅੱਜ ਯਾਨੀ ਕਿ 31 ਅਗਸਤ ਨੂੰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਸੀ।

Heavy rains lashes Mumbai and Delhi

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਇਸ ਤੋਂ ਇਲਾਵਾ ਦੇਸ਼ ਦੇ ਦੱਖਣੀ, ਪੱਛਮੀ, ਪੂਰਬੀ ਤੇ ਉੱਤਰੀ ਹਿੱਸੇ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। IMD ਅਨੁਸਾਰ 31 ਅਗਸਤ ਨੂੰ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ ਤੇ ਮਹਾਰਾਸ਼ਟਰ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਦੇਖੋ: ਨਾਜਾਇਜ਼ ਆਸ਼ਿਕੀ ਪਿੱਛੇ ਪਿੰਡ ‘ਚੋ ਇਕੱਠੇ ਭੱਜੇ ਦਿਓਰ-ਭਾਬੀ, ਮੁੜਕੇ ਜੋ ਹੋਇਆ ਦੇਖ ਪਰਿਵਾਰਾਂ ਦੇ ਉੱਡੇ ਹੋਸ਼ ! Amritsar

The post ਭਾਰੀ ਬਾਰਿਸ਼ ਨਾਲ ਬੇਹਾਲ ਹੋਏ ਦਿੱਲੀ ਤੇ ਮੁੰਬਈ, ਪਾਣੀ ‘ਚ ਡੁੱਬੀਆਂ ਸੜਕਾਂ ਅਤੇ ਲੱਗਿਆ ਭਾਰੀ ਟ੍ਰੈਫ਼ਿਕ ਜਾਮ appeared first on Daily Post Punjabi.