Heavy snowfall in Kashmir Archives - Daily Post Punjabi

ਜੰਮੂ-ਕਸ਼ਮੀਰ ਦੇ 8 ਜ਼ਿਲ੍ਹਿਆਂ ‘ਚ ਬਰਫ਼ਬਾਰੀ ਦੀ ਚੇਤਾਵਨੀ, ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ
ਜੰਮੂ-ਕਸ਼ਮੀਰ ‘ਚ ਪਿਛਲੇ ਹਫਤੇ ਤੋਂ ਲਗਾਤਾਰ ਬਰਫਬਾਰੀ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ avalanche ਦਾ ਅਲਰਟ ਜਾਰੀ ਕੀਤਾ ਹੈ। ਡੋਡਾ, ਕਿਸ਼ਤਵਾੜ, ਪੁੰਛ, ਰਾਮਬਨ, ਗੰਦਰਬਲ, ਬਾਂਦੀਪੁਰ, ਬਾਰਾਮੂਲਾ ਅਤੇ ਕੁਪਵਾੜਾ ਵਿੱਚ avalanche ਦੀ ਸੰਭਾਵਨਾ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਸੋਮਵਾਰ (5 ਫਰਵਰੀ) ਨੂੰ ਸੈਲਾਨੀਆਂ ਨੂੰ ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ।

avalanche warning Jammu Kashmir

ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਗੁਲਮਰਗ ‘ਚ 5 ਫਰਵਰੀ ਨੂੰ ਘੱਟੋ-ਘੱਟ ਤਾਪਮਾਨ ਮਾਈਨਸ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। 4 ਫਰਵਰੀ ਨੂੰ ਇੱਥੇ ਤਾਪਮਾਨ ਮਾਈਨਸ 7 ਡਿਗਰੀ ਸੀ। ਬੀਤੀ ਰਾਤ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਾਈਨਸ 11.9 ਡਿਗਰੀ ਸੈਲਸੀਅਸ ਸੀ। ਦੱਸ ਦੇਈਏ ਕਿ ਕਸ਼ਮੀਰ ਵਿੱਚ ਬਰਫਬਾਰੀ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਸੋਮਵਾਰ ਨੂੰ ਯੂਪੀ ਦੇ 72 ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਮੰਗਲਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਜ਼ਿਲਿਆਂ ‘ਚ ਮੰਗਲਵਾਰ ਸਵੇਰੇ ਧੁੱਪ ਨਿਕਲੀ। ਹਾਲਾਂਕਿ ਕੁਝ ਇਲਾਕਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਅਗਲੇ 5 ਦਿਨਾਂ ਤੱਕ ਦੋਵਾਂ ਰਾਜਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਤਾਪਮਾਨ ਆਮ ਨਾਲੋਂ 4.9 ਤੱਕ ਹੇਠਾਂ ਹੈ। ਇਸ ਹਫ਼ਤੇ ਤਾਪਮਾਨ ਵਿੱਚ 2 ਡਿਗਰੀ ਤੱਕ ਸੁਧਾਰ ਹੋਣ ਦੀ ਸੰਭਾਵਨਾ ਹੈ।

The post ਜੰਮੂ-ਕਸ਼ਮੀਰ ਦੇ 8 ਜ਼ਿਲ੍ਹਿਆਂ ‘ਚ ਬਰਫ਼ਬਾਰੀ ਦੀ ਚੇਤਾਵਨੀ, ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ appeared first on Daily Post Punjabi.

ਕਸ਼ਮੀਰ ’ਚ ਪਹਾੜਾਂ ’ਤੇ ਹੋਈ ਭਾਰੀ ਬਰਫ਼ਬਾਰੀ, ਦੇਖਣ ਨੂੰ ਮਿਲਿਆ ਅਦਭੁੱਤ ਨਜ਼ਾਰਾ, ਵੇਖੋ ਤਸਵੀਰਾਂ
Heavy snowfall in Kashmir: ਪੱਛਮੀ ਗੜਬੜ ਦੀਆਂ ਦੋ ਧਾਰਾਵਾਂ ਦੇ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ਖ਼ਾਸਕਰ ਪੱਛਮੀ ਹਿਮਾਲਿਆਈ ਖੇਤਰਾਂ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਕਸ਼ਮੀਰ ਵਿੱਚ ਭਾਰੀ ਬਰਫਬਾਰੀ ਹੋਈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਬਾਰਿਸ਼ ਹੋਈ। ਜਿਸ ਕਾਰਣ ਇਨ੍ਹਾਂ ਇਲਾਕਿਆਂ ਵਿੱਚ ਮੁੜ ਸਰਦੀ ਦਾ ਮੌਸਮ ਮਹਿਸੂਸ ਹੋ ਰਿਹਾ ਹੈ। ਭਾਰੀ ਬਰਫਬਾਰੀ ਕਾਰਨ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਕਈ ਖੇਤਰਾਂ ਨਾਲ ਸੰਪਰਕ ਵੀ ਟੁੱਟ ਗਿਆ ਹੈ।

Heavy snowfall in Kashmir

ਭਾਰੀ ਬਰਫਬਾਰੀ ਤੇ ਬਾਰਿਸ਼ ਦੌਰਾਨ ਕਸ਼ਮੀਰ ਘਾਟੀ ਵਿੱਚ ਇੱਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ । ਤੇਜ਼ ਵਰਖਾ ਦੌਰਾਨ ਸ਼੍ਰੀਨਗਰ ਸ਼ਹਿਰ ਵਿੱਚ ਠੰਡ ਬਹੁਤ ਜ਼ਿਆਦਾ ਵੱਧ ਗਈ ਹੈ।

ਦੱਸ ਦੇਈਏ ਕਿ ਭਾਰਤ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। IMD ਅਨੁਸਾਰ ਪੱਛਮੀ ਹਿਮਾਲਿਆਈ ਖੇਤਰਾਂ ਵਿੱਚ ਬੁੱਧਵਾਰ ਤੇ ਵੀਰਵਾਰ ਯਾਨੀ 10 ਮਾਰਚ ਤੋਂ 11 ਮਾਰਚ ਤੱਕ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 11 ਅਤੇ 12 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਦਿੱਲੀ ਅਤੇ ਹੋਰ ਆਸ ਪਾਸ ਦੇ ਰਾਜਾਂ ਵਿੱਚ ਬਾਰਿਸ਼ ਹੋ ਸਕਦੀ ਹੈ।

ਇਹ ਵੀ ਦੇਖੋ: ED ਦੀ ਰੇਡ ਤੋਂ ਬਾਅਦ Sukhpal Khaira ਦਾ ਵੱਡਾ ਬਿਆਨ, “ਮੇਰੇ ਸਿਰ ਕਰੋੜਾਂ ਦਾ ਕਰਜ਼ਾ, ਮੈਂ ਤਾਂ ਆਪ …”

The post ਕਸ਼ਮੀਰ ’ਚ ਪਹਾੜਾਂ ’ਤੇ ਹੋਈ ਭਾਰੀ ਬਰਫ਼ਬਾਰੀ, ਦੇਖਣ ਨੂੰ ਮਿਲਿਆ ਅਦਭੁੱਤ ਨਜ਼ਾਰਾ, ਵੇਖੋ ਤਸਵੀਰਾਂ appeared first on Daily Post Punjabi.

ਪਹਾੜੀ ਇਲਾਕਿਆਂ ‘ਚ ਭਾਰੀ ਬਰਫਬਾਰੀ, ਘਾਟੀ ਦੇ ਕਈ ਇਲਾਕਿਆਂ ‘ਚ ਟੁੱਟਿਆ ਸੰਪਰਕ, ਜੰਮੂ-ਸ੍ਰੀਨਗਰ ਹਾਈਵੇ ਵੀ ਬੰਦ
Heavy snowfall in Kashmir: ਜੰਮੂ-ਕਸ਼ਮੀਰ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਸੁਧਾਰ ਤਾਂ ਦਿਖਾਈ ਦਿੱਤਾ, ਪਰ ਉੱਚ ਪਹਾੜੀ ਇਲਾਕਿਆਂ ਜਿਵੇਂ ਕਿ ਪੀਰ ਪੰਜਾਲ, ਸਿਓਜਧਾਰ ਦੀਆਂ ਚੋਟੀਆਂ ‘ਤੇ ਤਾਜ਼ਾ ਬਰਫਬਾਰੀ ਜਾਰੀ ਹੈ। ਭਾਰੀ ਬਰਫਬਾਰੀ ਕਾਰਨ ਕਸ਼ਮੀਰ ਦੇ ਕਈ ਰਸਤੇ ਕੱਟ ਦਿੱਤੇ ਗਏ ਹਨ। ਬਾਰਾਮੂਲਾ, ਅਨੰਤਨਾਗ, ਕੁਲਗਾਮ, ਸ਼ੋਪੀਆਂ, ਪੁਲਵਾਮਾ ਆਦਿ ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਸੜਕ ਸੰਪਰਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ । ਸ੍ਰੀਨਗਰ ਹਵਾਈ ਅੱਡੇ ‘ਤੇ ਹਵਾਈ ਸੇਵਾ ਠੱਪ ਰਹੀ । ਮੌਸਮ ਵਿਭਾਗ ਅਨੁਸਾਰ ਘਾਟੀ ਵਿੱਚ ਅਗਲੇ 48 ਘੰਟਿਆਂ ਤੱਕ ਬਰਫਬਾਰੀ ਜਾਰੀ ਰਹਿਣ ਦੀ ਉਮੀਦ ਹੈ । ਇਸਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।

Heavy snowfall in Kashmir

ਦਰਅਸਲ, ਜੰਮੂ ਵਿੱਚ ਸੋਮਵਾਰ ਸਵੇਰ ਤੋਂ ਮੌਸਮ ਸਾਫ਼ ਰਿਹਾ । ਮੌਸਮ ਸਾਫ ਹੋਣ ਕਾਰਨ ਲੋਕਾਂ ਨੂੰ ਰਾਹਤ ਮਿਲੀ । ਇਸ ਦੇ ਨਾਲ ਵਿਭਾਗਾਂ ਵੱਲੋਂ ਜੰਗੀ ਪੱਧਰ ‘ਤੇ ਡਵੀਜ਼ਨ ਵਿਚ ਬਿਜਲੀ ਅਤੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਵਿੱਚ ਵੀ ਮਦਦ ਮਿਲੀ ਹੈ। ਇਸ ਦੇ ਨਾਲ ਹੀ ਜੰਮੂ ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਜ਼ਮੀਨ ਖਿਸਕਣ ਅਤੇ ਫਿਸਲਣ ਕਾਰਨ ਸੋਮਵਾਰ ਨੂੰ ਇਹ ਖੋਲ੍ਹਿਆ ਨਹੀਂ ਜਾ ਸਕਿਆ। ਇਸ ਕਾਰਨ ਤਕਰੀਬਨ ਚਾਰ ਹਜ਼ਾਰ ਵਾਹਨ ਫਸੇ ਹੋਏ ਹਨ । ਉੱਥੇ ਹੀ ਬਰਫ ਜੰਮਣ ਤੋਂ ਬਾਅਦ ਸ਼ੀਤ ਲਹਿਰ ਦਾ ਸਿਲਸਿਲਾ ਹੋਰ ਤੇਜ਼ ਹੋ ਜਾਵੇਗਾ ਅਤੇ ਠੰਡ ਦਾ ਪ੍ਰਕੋਪ ਵਧਣਾ ਨਿਸ਼ਚਤ ਹੈ। ਸ੍ਰੀਨਗਰ ਵਿੱਚ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 0 ਤੋਂ ਘੱਟ 0.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ 0 ਤੋਂ ਘੱਟ 0.7 ਡਿਗਰੀ ਰਿਹਾ।

Heavy snowfall in Kashmir

ਸ਼੍ਰੀਨਗਰ ਤੇ ਘਾਟੀ ਦੇ ਸਾਰੇ ਇਲਾਕਿਆਂ ਵਿੱਚ ਸ਼ਨੀਵਾਰ ਦੇਰ ਰਾਤ ਸ਼ੁਰੂ ਹੋਈ ਬਰਫਬਾਰੀ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਸ੍ਰੀਨਗਰ ਵਿੱਚ ਹੋਈ ਇਸ ਮੌਸਮ ਦੀ ਸਭ ਤੋਂ ਭਿਆਨਕ ਬਰਫਬਾਰੀ ਤੋਂ ਬਾਅਦ ਪ੍ਰਸ਼ਾਸਨ ਨੇ ਮੁੱਖ ਸੜਕਾਂ ਤੋਂ ਬਰਫ ਹਟਾਉਣਾ ਸ਼ੁਰੂ ਕਰ ਦਿੱਤਾ ਹੈ । ਐਸਐਮਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਸੱਤ ਵਜੇ ਹੀ ਬਰਫ ਹਟਾਉਣ ਲਈ ਤਿੰਨ ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ । ਜਿੱਥੇ ਮਸ਼ੀਨਰੀ ਨਹੀਂ ਵਰਤੀ ਜਾ ਸਕਦੀ ਉੱਥੇ ਮੈਨੂਅਲ ਕਲੀਅਰੈਂਸ ਕੀਤੀ ਗਈ। ਸ੍ਰੀਨਗਰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।

ਦੱਸ ਦੇਈਏ ਕਿ ਕਸ਼ਮੀਰ ਘਾਟੀ ਵਿੱਚ ਬਰਫਬਾਰੀ ਕਾਰਨ ਹਵਾਈ ਸੇਵਾ ਲਗਾਤਾਰ ਦੂਜੇ ਦਿਨ ਪ੍ਰਭਾਵਿਤ ਰਹੀ । ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਜਾਣ ਅਤੇ ਆਉਣ ਵਾਲੀਆਂ ਪੰਜ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ । ਜੰਮੂ ਤੋਂ ਸ਼੍ਰੀਨਗਰ ਜਾਣ ਵਾਲੀਆਂ ਤਿੰਨ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ ਹੋਰ ਸ਼ਹਿਰਾਂ ਦੀਆਂ ਉਡਾਣਾਂ ਜੰਮੂ ਤੋਂ ਹੀ ਮੋੜ ਦਿੱਤੀਆਂ ਗਈਆਂ । ਵਾਦੀ ਵਿੱਚ ਦੋ ਦਿਨਾਂ ਤੋਂ ਬਰਫਬਾਰੀ ਹੋਣ ਕਾਰਨ ਸੜਕ ਅਤੇ ਹਵਾਈ ਮਾਰਗ ਦੋਵੇਂ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਦੇਖੋ: ਸ਼ਰਮ ਕਰੋ ਮੋਦੀ ਸਾਬ ਹੁਣ ਤਾਂ ਸਾਡੇ 13-13 ਸਾਲ ਦੇ ਬੱਚੇ ਵੀ ਭੁੱਖ ਹੜਤਾਲ ‘ਤੇ ਨੇ, ਗੱਲਾਂ ਸੁਣੋ ਕਿਆ ਖੂਬ ਨੇ !

The post ਪਹਾੜੀ ਇਲਾਕਿਆਂ ‘ਚ ਭਾਰੀ ਬਰਫਬਾਰੀ, ਘਾਟੀ ਦੇ ਕਈ ਇਲਾਕਿਆਂ ‘ਚ ਟੁੱਟਿਆ ਸੰਪਰਕ, ਜੰਮੂ-ਸ੍ਰੀਨਗਰ ਹਾਈਵੇ ਵੀ ਬੰਦ appeared first on Daily Post Punjabi.