helicopter crash Archives - Daily Post Punjabi

ਉੱਡਦਾ ਹੋਇਆ ਹੈਲੀਕਾਪਟਰ ਕ੍ਰੈਸ਼ ਹੋ ਕੇ ਨਦੀ ‘ਚ ਡਿੱਗਿਆ, ਪਾਇਲਟ ਸਣੇ ਪੂਰਾ ਪਰਿਵਾਰ ਖਤਮ
ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਵੀਰਵਾਰ (10 ਅਪ੍ਰੈਲ) ਨੂੰ ਇੱਕ ਸੈਲਾਨੀ ਹੈਲੀਕਾਪਟਰ ਹਡਸਨ ਨਦੀ ਵਿੱਚ ਹਾਦਸਾਗ੍ਰਸਤ ਹੋ ਗਿਆ। ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸਨ।

ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕ ਸਪੇਨ ਦੇ ਇੱਕ ਹੀ ਪਰਿਵਾਰ ਨਾਲ ਸਬੰਧਤ ਸਨ ਅਤੇ ਹੈਲੀਕਾਪਟਰ ਦਾ ਪਾਇਲਟ ਵੀ ਉਨ੍ਹਾਂ ਦੇ ਨਾਲ ਸੀ। ਰਿਪੋਰਟਾਂ ਮੁਤਾਬਕ ਹਾਦਸੇ ਤੋਂ ਬਾਅਦ ਦੋ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਬਾਅਦ ਵਿੱਚ ਉਨ੍ਹਾਂ ਦੀ ਵੀ ਮੌਤ ਹੋ ਗਈ।

ਅਧਿਕਾਰੀਆਂ ਨੇ ਅਜੇ ਤੱਕ ਮਾਰੇ ਗਏ ਲੋਕਾਂ ਦੇ ਨਾਮ ਜਾਰੀ ਨਹੀਂ ਕੀਤੇ ਹਨ, ਪਰ ਨਿਊਯਾਰਕ ਪੋਸਟ ਨੇ ਦੱਸਿਆ ਕਿ ਹੈਲੀਕਾਪਟਰ ਸੀਮੇਂਸ ਸਪੇਨ ਦੇ ਚੇਅਰਮੈਨ ਅਤੇ ਸੀਈਓ ਅਗਸਟਿਨ ਐਸਕੋਬਾਰ, ਉਸ ਦੀ ਪਤਨੀ ਅਤੇ ਤਿੰਨ ਬੱਚਿਆਂ ਨਾਲ ਸਵਾਰ ਸੀ।

ਮੇਅਰ ਐਰਿਕ ਐਡਮਜ਼ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ, “ਫਿਲਹਾਲ ਸਾਰੇ ਛੇ ਲੋਕਾਂ ਨੂੰ ਪਾਣੀ ‘ਚੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਸਾਰਿਆਂ ਦੀ ਮੌਤ ਹੋ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਦਿਲ ਕੰਬਾਊ ਹਾਦਸਾ ਸੀ।

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੁੱਖ ਪ੍ਰਗਟ ਕੀਤਾ ਹੈ

ਹਾਦਸੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, “ਹਡਸਨ ਨਦੀ ‘ਚ ਇਕ ਭਿਆਨਕ ਹੈਲੀਕਾਪਟਰ ਹਾਦਸਾ ਵਾਪਰਿਆ ਹੈ। ਲੱਗਦਾ ਹੈ ਕਿ ਪਾਇਲਟ, ਦੋ ਬਾਲਗ ਅਤੇ ਤਿੰਨ ਬੱਚਿਆਂ ਸਮੇਤ ਛੇ ਲੋਕ ਹੁਣ ਸਾਡੇ ਵਿਚਕਾਰ ਨਹੀਂ ਹਨ। ਹਾਦਸੇ ਦਾ ਵੀਡੀਓ ਬਹੁਤ ਡਰਾਉਣਾ ਹੈ।”

ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਸੱਚ’ ‘ਤੇ ਲਿਖਿਆ, “ਪ੍ਰਮਾਤਮਾ ਪੀੜਤਾਂ ਦੇ ਪਰਿਵਾਰਾਂ ਅਤੇ ਦੋਸਤਾਂ ਨੂੰ ਤਾਕਤ ਦੇਵੇ। ਟਰਾਂਸਪੋਰਟ ਸਕੱਤਰ ਸੀਨ ਡਫੀ ਅਤੇ ਉਨ੍ਹਾਂ ਦੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਇਹ ਖੁਲਾਸਾ ਹੋਵੇਗਾ ਕਿ ਇਹ ਹਾਦਸਾ ਕਿਵੇਂ ਅਤੇ ਕਿਉਂ ਹੋਇਆ।”

ਨਿਊਯਾਰਕ ਪੁਲਿਸ ਕਮਿਸ਼ਨਰ ਜੈਸਿਕਾ ਟਿਸ਼ ਮੁਤਾਬਕ ਇਹ ਬੈੱਲ 206 ਹੈਲੀਕਾਪਟਰ ਨਿਊਯਾਰਕ ਹੈਲੀਕਾਪਟਰ ਟੂਰ ਕੰਪਨੀ ਦਾ ਸੀ। ਹੈਲੀਕਾਪਟਰ ਨੇ ਦੁਪਹਿਰ 3 ਵਜੇ ਦੇ ਕਰੀਬ ਸ਼ਹਿਰ ਦੇ ਇੱਕ ਹੈਲੀਕਾਪਟਰ ਪੈਡ ਤੋਂ ਉਡਾਣ ਭਰੀ ਅਤੇ ਹਡਸਨ ਨਦੀ ਦੇ ਉੱਪਰ ਉੱਤਰ ਵੱਲ ਵਧਿਆ।

ਇਹ ਵੀ ਪੜ੍ਹੋ : ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ‘ਚ ਛਾਏ ਕਾਲੇ ਬੱਦਲ, ਹਨੇਰੀ ਨਾਲ ਮੀਂਹ ਪੈਣ ਦਾ ਅਲਰਟ

ਟਿਸ਼ ਨੇ ਕਿਹਾ ਕਿ ਜਦੋਂ ਹੈਲੀਕਾਪਟਰ ਜਾਰਜ ਵਾਸ਼ਿੰਗਟਨ ਬ੍ਰਿਜ ਦੇ ਨੇੜੇ ਪਹੁੰਚਿਆ ਤਾਂ ਇਹ ਦੱਖਣ ਵੱਲ ਮੁੜਿਆ ਅਤੇ ਕੁਝ ਮਿੰਟਾਂ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਿਆ। ਦੁਪਹਿਰ ਕਰੀਬ 3:15 ਵਜੇ ਇਹ ਪਲਟ ਗਿਆ ਅਤੇ ਲੋਅਰ ਮੈਨਹਟਨ ਨੇੜੇ ਨਦੀ ਵਿੱਚ ਡਿੱਗ ਗਿਆ।

ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਵੱਡੀ ਚੀਜ਼ ਨਦੀ ‘ਚ ਡਿੱਗ ਰਹੀ ਹੈ ਅਤੇ ਕੁਝ ਸਕਿੰਟਾਂ ਬਾਅਦ ਹੈਲੀਕਾਪਟਰ ਦੇ ਬਲੇਡ ਵਰਗੀ ਕੋਈ ਚੀਜ਼ ਦਿਖਾਈ ਦੇ ਰਹੀ ਹੈ। ਇਸ ਤੋਂ ਤੁਰੰਤ ਬਾਅਦ ਐਮਰਜੈਂਸੀ ਸੇਵਾਵਾਂ ਅਤੇ ਪੁਲਿਸ ਦੀਆਂ ਕਿਸ਼ਤੀਆਂ ਤੁਰੰਤ ਇਲਾਕੇ ਵਿੱਚ ਪਹੁੰਚ ਗਈਆਂ ਅਤੇ ਪਾਣੀ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਉੱਡਦਾ ਹੋਇਆ ਹੈਲੀਕਾਪਟਰ ਕ੍ਰੈਸ਼ ਹੋ ਕੇ ਨਦੀ ‘ਚ ਡਿੱਗਿਆ, ਪਾਇਲਟ ਸਣੇ ਪੂਰਾ ਪਰਿਵਾਰ ਖਤਮ appeared first on Daily Post Punjabi.

ਸੋਲੁਖੁੰਬੂ ਤੋਂ ਕਾਠਮੰਡੂ ਜਾ ਰਿਹਾ ਹੈਲੀਕਾਪਟਰ ਕਰੈਸ਼, ਪਾਇਲਟ ਸਣੇ 6 ਲੋਕ ਸਨ ਸਵਾਰ, ਸਰਚ ਮੁਹਿੰਮ ਜਾਰੀ
ਨੇਪਾਲ ਦੇ ਸੋਲੁਖੁੰਬੂ ਤੋਂ ਕਾਠਮੰਡੂ ਜਾ ਰਿਹਾ ਹੈਲੀਕਾਪਟਰ ਲਾਪਤਾ ਹੋਣ ਦੇ ਬਾਅਦ ਕਰੈਸ਼ ਹੋ ਗਿਆ। ਇਸ ਵਿੱਚ ਪਾਇਲਟ ਸਮੇਤ ਛੇ ਲੋਕਾਂ ਦੇ ਸਵਾਰ ਹੋਣ ਦੀ ਸੂਚਨਾ ਹੈ। ਇਨ੍ਹਾਂ ਵਿੱਚੋਂ ਪੰਜ ਵਿਦੇਸ਼ੀ ਸਨ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 10 ਵਜੇ ਹੈਲੀਕਾਪਟਰ ਦਾ ਕੰਟਰੋਲ ਟਾਵਰ ਨਾਲ ਸੰਪਰਕ ਟੁੱਟ ਗਿਆ। ਉਦੋਂ ਤੋਂ ਹੈਲੀਕਾਪਟਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਹੈਲੀਕਾਪਟਰ ਕਰੈਸ਼ ਹੋਣ ਦੀ ਸੂਚਨਾ ਪਿੰਡ ਚਿਹੰਦਾਂ, ਲਾਮਜੂਰਾ, ਭਕੰਜੇ ਦੇ ਵਾਸੀਆਂ ਵੱਲੋਂ ਦਿੱਤੀ ਗਈ। ਇਸ ਤੋਂ ਬਾਅਦ ਸਥਾਨਕ ਸੰਸਥਾ ਦੇ ਮੀਤ ਪ੍ਰਧਾਨ ਨਵਾਂਗ ਲਕਪਾ ਸ਼ੇਰਪਾ ਨੇ ਇਸ ਬਾਰੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਸ਼ਾਹਕੋਟ ‘ਚ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ 24 ਸਾਲਾ ਨੌਜਵਾਨ, ਨਹੀਂ ਮਿਲਿਆ ਕੋਈ ਸੁਰਾਗ

ਅਧਿਕਾਰੀਆਂ ਮੁਤਾਬਕ ਮਨੰਗ ਏਅਰ ਦਾ ਹੈਲੀਕਾਪਟਰ ਮਾਊਂਟ ਐਵਰੈਸਟ ਨੇੜੇ ਲਾਪਤਾ ਹੋਇਆ ਹੈ। ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਜਨਰਲ ਮੈਨੇਜਰ ਪ੍ਰਤਾਪ ਭਾਨੂ ਤਿਵਾਰੀ ਨੇ ਦੱਸਿਆ ਕਿ ਹੈਲੀਕਾਪਟਰ ਦੇ ਉਡਾਣ ਭਰਨ ਤੋਂ 15 ਮਿੰਟ ਬਾਅਦ ਹੀ ਸੰਪਰਕ ਟੁੱਟ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸੋਲੁਖੁੰਬੂ ਤੋਂ ਕਾਠਮੰਡੂ ਜਾ ਰਿਹਾ ਹੈਲੀਕਾਪਟਰ ਕਰੈਸ਼, ਪਾਇਲਟ ਸਣੇ 6 ਲੋਕ ਸਨ ਸਵਾਰ, ਸਰਚ ਮੁਹਿੰਮ ਜਾਰੀ appeared first on Daily Post Punjabi.

ਅਰੁਣਾਚਲ ਪ੍ਰਦੇਸ਼ ‘ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, ਦੋਹਾਂ ਪਾਇਲਟਾਂ ਦੀ ਤਲਾਸ਼ ਜਾਰੀ
ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਵੀਰਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਕ੍ਰੈਸ਼ ਹੋ ਗਿਆ। ਸੂਤਰਾਂ ਮੁਤਾਬਕ ਇਹ ਹੈਲੀਕਾਪਟਰ ਮੰਡਲਾ ਹਿਲਜ਼ ਇਲਾਕੇ ਵਿੱਚ ਕ੍ਰੈਸ਼ ਹੋਇਆ ਹੈ। ਇਸ ਵਿੱਚ ਲੈਫਟੀਨੈਂਟ ਕਰਨਲ ਤੇ ਮੇਜਰ ਰੈਂਕ ਦੇ ਅਧਿਕਾਰੀ ਸਵਾਰ ਸਨ। ਇਸਦੀ ਭਾਲ ਦੇ ਲਈ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਫੌਜ ਨੇ ਦੱਸਿਆ ਕਿ ਹੈਲੀਕਾਪਟਰ ਨੇ ਬੋਮਿਡਯਾਲ ਤੋਂ ਉਡਾਣ ਭਰੀ ਸੀ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 9.15 ਵਜੇ ਹੈਲੀਕਾਪਟਰ ਦਾ ਸੰਪਰਕ ਏਅਰ ਟ੍ਰੈਫ਼ਿਕ ਕੰਟਰੋਲ ਨਾਲੋਂ ਟੁੱਟ ਗਿਆ ਸੀ। ਹਾਦਸੇ ਦੇ ਸਮੇਂ ਹੈਲੀਕਾਪਟਰ ਵਿੱਚ ਪਾਇਲਟ ਤੇ ਕੋ-ਪਾਇਲਟ ਮੌਜੂਦ ਸਨ।

Indian army cheetah helicopter crash

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਰੁਣਾਚਲ ਪ੍ਰਦੇਸ਼ ਵਿੱਚ ਚੀਤਾ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋਇਆ ਹੋਵੇ। ਅਕਤੂਬਰ 2022 ਵਿੱਚ ਵੀ ਤਵਾਂਗ ਵਿੱਚ ਵਿੱਚ ਇਸੇ ਤਰ੍ਹਾਂ ਦਾ ਹਾਦਸਾ ਵਾਪਰਿਆ ਸੀ। ਉਸ ਸਮੇਂ ਫੌਜ ਦਾ ਚੀਤਾ ਹੈਲੀਕਾਪਟਰ ਅਰੁਣਾਚਲ ਦੇ ਤਵਾਂਗ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ ਤੇ ਇਸ ਵਿੱਚ ਸਵਾਰ ਦੀ ਪਾਇਲਟਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਰੁਣਾਚਲ ਪ੍ਰਦੇਸ਼ ‘ਚ ਫੌਜ ਦਾ ਹੈਲੀਕਾਪਟਰ ਕ੍ਰੈਸ਼, ਦੋਹਾਂ ਪਾਇਲਟਾਂ ਦੀ ਤਲਾਸ਼ ਜਾਰੀ appeared first on Daily Post Punjabi.

ਅਮਰੀਕੀ ਫੌਜ ਦਾ ‘Black Hawk’ ਹੈਲੀਕਾਪਟਰ ਕ੍ਰੈਸ਼, 2 ਲੋਕਾਂ ਦੀ ਹੋਈ ਮੌਤ
ਅਮਰੀਕਾ ਦੇ ਅਲਬਾਮਾ ਰਾਜ ਵਿੱਚ US ਆਰਮੀ ਹੈਲੀਕਾਪਟਰ ਬਲੈਕ ਹਾਕ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਘੱਟੋਂ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬੁੱਧਵਾਰ ਦੁਪਹਿਰ ਅਲਬਾਮਾ ਦੇ ਹੰਟਸਵਿਲੇ ਦੇ ਨੇੜੇ ਹਾਈਵੇ-53 ਦੇ ਨੇੜੇ ਵਾਪਰਿਆ ਹੈ। ਮੈਡੀਸਨ ਕਾਊਂਟੀ ਸ਼ੈਰਿਫ ਦਫ਼ਤਰ ਨੇ ਕਿਹਾ ਕਿ ਇਹ ਭਿਆਨਕ ਹਾਦਸਾ ਬੁੱਧਵਾਰ ਦੀ ਦੁਪਹਿਰ ਕਰੀਬ 3 ਵਜੇ ਅਲਬਾਮਾ ਦੇ ਹੰਟਸਵਿਲੇ ਦੇ ਨੇੜੇ ਬਰਵੇਲ ਰੋਡ ਤੇ ਨੈਸ਼ਨਲ ਹਾਈਵੇ-53 ‘ਤੇ ਵਾਪਰਿਆ ਹੈ।

US black hawk helicopter crashes

ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿੱਚ ਘੱਟੋ-ਘੱਟ ਦੋ ਲੋਕ ਮਾਰੇ ਗਏ ਹਨ ਤੇ ਕੋਈ ਵੀ ਜਿਊਂਦਾ ਨਹੀਂ ਬਚਿਆ ਹੈ। ਹੰਟਸਵਿਲੇ ਐਮਰਜੈਂਸੀ ਮੈਡੀਕਲ ਸਰਵਿਸਿਜ਼ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਹੈਲੀਕਾਪਟਰ ਵਿੱਚ ਅੱਗ ਲੱਗ ਗਈ। ਮੀਡੀਆ ਰਿਪੋਰਟ ਮੁਤਾਬਕ ਇਸ ਹਾਦਸੇ ਕਾਰਨ ਕੋਈ ਵੀ ਕਾਰ ਜਾਂ ਪੈਦਲ ਯਾਤਰੀ ਜ਼ਖਮੀ ਨਹੀਂ ਹੋਇਆ ਹੈ। ਮੈਡੀਸਨ ਕਾਊਂਟੀ ਸ਼ੈਰਿਫ ਦਫ਼ਤਰ ਨੇ ਕਿਹਾ ਕਿ ਹੈਲੀਕਾਪਟਰ US ਆਰਮੀ ਦਾ ਬਲੈਕ ਹਾਕ ਸੀ। ਮਿਲਟਰੀ ਏਅਰਕ੍ਰਾਫਟ ਦੀ ਤਰ੍ਹਾਂ ਹੀ ਇਸ ਹੈਲੀਕਾਪਟਰ ਦੇ ਕ੍ਰੈਸ਼ ਹੋਣ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਹਾਦਸੇ ਦੇ ਮੱਦੇਨਜ਼ਰ ਇਲਾਕੇ ਵਿੱਚ ਟ੍ਰੈਫਿਕ ਵਿਵਸਤਾਹ ਰੋਕ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਦੱਸ ਦੇਈਏ ਕਿ ਇਸ ਹਾਦਸੇ ਸਬੰਧੀ ਇਹ ਨਹੀਂ ਦੱਸਿਆ ਗਿਆ ਹੈ ਕਿ ਇਸ ਹਾਦਸਾਗ੍ਰਸਤ ਹੈਲੀਕਾਪਟਰ ਵਿੱਚ ਕਿੰਨੇ ਲੋਕ ਸਵਾਰ ਸਨ। ਇਸ ਤੋਂ ਪਹਿਲਾਂ ਬੀਤੇ ਸਾਲ ਜੁਲਾਈ ਵਿੱਚ ਮੈਕਸੀਕੋ ਦੇ ਸਿਨਾਲੋਆ ਵਿੱਚ ਬਲੈਕ ਹਾਕ ਹਾਦਸਾਗ੍ਰਸਤ ਹੋਇਆ ਸੀ, ਜਿਸ ਵਿੱਚ 14 ਲੋਕਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਹੈਲੀਕਾਪਟਰ ਵਿੱਚ 15 ਲੋਕ ਸਵਾਰ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਮਰੀਕੀ ਫੌਜ ਦਾ ‘Black Hawk’ ਹੈਲੀਕਾਪਟਰ ਕ੍ਰੈਸ਼, 2 ਲੋਕਾਂ ਦੀ ਹੋਈ ਮੌਤ appeared first on Daily Post Punjabi.

ਅਰੁਣਾਚਲ ਪ੍ਰਦੇਸ਼ ਦੇ ਹੈਲੀਕਾਪਟਰ ਕ੍ਰੈਸ਼ ‘ਚ ਇਕ ਜਵਾਨ ਦੀ ਤਲਾਸ਼ ਅਜੇ ਵੀ ਜਾਰੀ, 4 ਲਾਸ਼ਾਂ ਹੋ ਚੁੱਕੀਆਂ ਬਰਾਮਦ
Arunachal Pradesh Helicopter Crash ਅਰੁਣਾਚਲ ਪ੍ਰਦੇਸ਼ ਦੇ ਸਿਆਂਗ ਜ਼ਿਲੇ ‘ਚ ਫੌਜ ਦੇ ਹੈਲੀਕਾਪਟਰ ਹਾਦਸੇ ‘ਚ 4 ਸੈਨਿਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਪਰ 1 ਫੌਜ ਦੇ ਜਵਾਨ ਦੀ ਭਾਲ ਅਜੇ ਵੀ ਜਾਰੀ ਹੈ। ਦਰਅਸਲ ਸ਼ੁੱਕਰਵਾਰ ਨੂੰ ਮਿਗਿੰਗ ‘ਚ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ‘ਚ ਚਾਰ ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਇਕ ਫੌਜੀ ਦਾ ਪਤਾ ਨਹੀਂ ਲੱਗ ਸਕਿਆ ਸੀ।

Arunachal Pradesh Helicopter Crash

ਸ਼ੁੱਕਰਵਾਰ ਤੋਂ ਪੰਜਵੇਂ ਸੈਨਿਕ ਦੀ ਤਲਾਸ਼ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤਕਨੀਕੀ ਖਰਾਬੀ ਕਾਰਨ ਵਾਪਰਿਆ ਹੈ। ਰਿਪੋਰਟ ਮੁਤਾਬਕ ਉਡਾਣ ਲਈ ਮੌਸਮ ਚੰਗਾ ਸੀ ਅਤੇ ਪਾਇਲਟਾਂ ਨੂੰ ਕਾਫੀ ਤਜ਼ਰਬਾ ਸੀ। ਹਾਲਾਂਕਿ ਹਾਦਸੇ ਦੇ ਨਾਲ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਚੀਨ ਦੀ ਸਰਹੱਦ ਤੋਂ ਕਰੀਬ 35 ਕਿਲੋਮੀਟਰ ਦੂਰ ਸੰਘਣੇ ਜੰਗਲ ‘ਚੋਂ ਚਾਰ ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਟੂਟਿੰਗ ਤੋਂ 25 ਕਿਲੋਮੀਟਰ ਦੂਰ ਮਿਗਿੰਗ ਨੇੜੇ ਸਿੰਗਿੰਗ ਵਿਖੇ ਸਵੇਰੇ 10.43 ਵਜੇ ਵਾਪਰੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਤਲਾਸ਼ੀ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿਚ ਐਮਆਈ-17 ਅਤੇ ਦੋ ਏ.ਐਲ.ਐਚ.ਏ. ਅੱਪਰ ਸਿਆਂਗ ਦੇ ਐਸਪੀ ਜੁੰਮਰ ਬਾਸਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੇ ਆਪਣੀ ਟੀਮ ਨੂੰ ਖੋਜ ਅਤੇ ਬਚਾਅ ਕਾਰਜ ਲਈ ਮੌਕੇ ‘ਤੇ ਭੇਜਿਆ ਹੈ। ਇਸ ਮਹੀਨੇ ਸੂਬੇ ਵਿੱਚ ਫੌਜ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਤਵਾਂਗ ਜ਼ਿਲ੍ਹੇ ਵਿੱਚ ਇੱਕ ਚੀਤਾ ਹੈਲੀਕਾਪਟਰ ਕਰੈਸ਼ ਹੋ ਗਿਆ ਸੀ, ਜਿਸ ਵਿੱਚ ਸਵਾਰ 2 ਪਾਇਲਟਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਸੀ।

The post ਅਰੁਣਾਚਲ ਪ੍ਰਦੇਸ਼ ਦੇ ਹੈਲੀਕਾਪਟਰ ਕ੍ਰੈਸ਼ ‘ਚ ਇਕ ਜਵਾਨ ਦੀ ਤਲਾਸ਼ ਅਜੇ ਵੀ ਜਾਰੀ, 4 ਲਾਸ਼ਾਂ ਹੋ ਚੁੱਕੀਆਂ ਬਰਾਮਦ appeared first on Daily Post Punjabi.

CDS ਹੈਲੀਕਾਪਟਰ ਹਾਦਸਾ: IAF ਦੀ ਕੋਰਟ ਆਫ਼ ਇਨਕੁਆਰੀ ਹੋਈ ਪੂਰੀ, ਸਾਹਮਣੇ ਆਈ ਵੱਡੀ ਜਾਣਕਾਰੀ
ਦੇਸ਼ ਦੇ ਪਹਿਲੇ CDS ਜਨਰਲ ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਨੂੰ ਲੈ ਕੇ ਹਵਾਈ ਫੌਜ ਦੀ ਕੋਰਟ ਆਫ ਇਨਕੁਆਰੀ ਲਗਭਗ ਪੂਰੀ ਹੋ ਗਈ ਹੈ। ਇਸ ਸਬੰਧੀ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹੈਲੀਕਾਪਟਰ ਕ੍ਰੈਸ਼ ਹੋਣ ਦਾ ਵੱਡਾ ਕਾਰਨ ਖ਼ਰਾਬ ਮੌਸਮ ਮੰਨਿਆ ਜਾ ਰਿਹਾ ਹੈ। ਇਹ ਰਿਪੋਰਟ ਲੀਗਲ ਵਿੰਗ ਨੂੰ ਭੇਜ ਦਿੱਤੀ ਗਈ ਹੈ। ਜਿਸ ਤੋਂ ਬਾਅਦ ਜਲਦੀ ਹੀ ਇਹ ਰਿਪੋਰਟ ਏਅਰ ਫੋਰਸ ਚੀਫ ਨੂੰ ਸੌਂਪ ਦਿੱਤੀ ਜਾਵੇਗੀ।

CDS Bipin Rawats Helicopter Crash

ਹਾਲਾਂਕਿ ਇਸ ਰਿਪੋਰਟ ਬਾਰੇ ਹਵਾਈ ਸੈਨਾ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਏਅਰ ਮਾਰਸ਼ਲ ਮਾਨਵਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਜਾਂਚ ਵਿੱਚ ਪਾਇਆ ਹੈ ਕਿ ਖਰਾਬ ਮੌਸਮ ਦੇ ਚੱਲਦਿਆਂ ਪਾਇਲਟ ਦਾ ਧਿਆਨ ਭਟਕ ਗਿਆ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਤਕਨੀਕੀ ਭਾਸ਼ਾ ਵਿੱਚ ਇਸ ਨੂੰ CFIT ਭਾਵ ‘ਕੰਟਰੋਲਡ ਫਲਾਈਟ ਇਨਟੂ ਟੇਰੇਨ’ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ: ਭਾਰਤ ‘ਚ ਵਧਿਆ ਓਮੀਕਰੋਨ ਦਾ ਕਹਿਰ, 23 ਸੂਬਿਆਂ ‘ਚ ਕੁੱਲ 1525 ਮਾਮਲੇ, ਜਾਣੋ ਪੰਜਾਬ ਦਾ ਹਾਲ !

ਇਸ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਜਾਂਚ ਦਲ ਨੇ ਅਜਿਹੀ ਕਿਸੇ ਸੰਭਾਵਨਾ ਤੋਂ ਇਨਕਾਰ ਕੀਤਾ ਕਿ ਹੈਲੀਕਾਪਟਰ ਵਿੱਚ ਨਾ ਕੋਈ ਤਕਨੀਕੀ ਕਮੀ ਸੀ ਤੇ ਨਾ ਹੀ ਹੈਲੀਕਾਪਟਰ ਵਿੱਚ ਕੋਈ ਕਮੀ ਨਹੀਂ ਸੀ। ਫਿਲਹਾਲ ਜਾਂਚ ਟੀਮ ਆਪਣੀ ਰਿਪੋਰਟ ਨੂੰ ਹੋਰ ਪੁਖਤਾ ਕਰਨ ਲਈ ਹਵਾਈ ਫੌਜ ਦੇ ਹੀ ਲੀਗਲ ਡਿਪਾਰਟਮੈਂਟ ਤੋਂ ਸਲਾਹ ਲੈ ਰਹੀ ਹੈ ਅਤੇ ਉਮੀਦ ਹੈ ਕਿ ਚਾਰ-ਪੰਜ ਦਿਨਾਂ ਦੇ ਅੰਦਰ ਇਹ ਰਿਪੋਰਟ ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਨੂੰ ਸੌਂਪ ਦਿੱਤੀ ਜਾਵੇਗੀ।

CDS Bipin Rawats Helicopter Crash

ਦੱਸ ਦੇਈਏ ਕਿ CDS ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਕੁੱਲ 14 ਲੋਕਾਂ ਦੀ ਮੌਤ ਤੋਂ ਬਾਅਦ ਸਵਾਲ ਚੁੱਕੇ ਜਾ ਰਹੇ ਸਨ ਕਿ ਆਖਿਰ ਹਵਾਈ ਸੈਨਾ ਦਾ ‘ਐਮਆਈ-17ਵੀ5’ ਹੈਲੀਕਾਪਟਰ ਹਾਦਸਾਗ੍ਰਸਤ ਕਿਵੇਂ ਹੋਇਆ? ਹਵਾਈ ਫੌਜ ਨੇ ਹਾਦਸੇ ਦੀ ਜਾਂਚ ਲਈ ਕੋਰਟ ਆਫ ਇਨਕੁਆਰੀ ਦਾ ਗਠਨ ਕੀਤਾ ਸੀ, ਤਾਂ ਜੋ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post CDS ਹੈਲੀਕਾਪਟਰ ਹਾਦਸਾ: IAF ਦੀ ਕੋਰਟ ਆਫ਼ ਇਨਕੁਆਰੀ ਹੋਈ ਪੂਰੀ, ਸਾਹਮਣੇ ਆਈ ਵੱਡੀ ਜਾਣਕਾਰੀ appeared first on Daily Post Punjabi.