helicopter emergency landing Archives - Daily Post Punjabi

ਕੇਦਾਰਨਾਥ ‘ਚ ਟਲਿਆ ਵੱਡਾ ਹਾਦਸਾ, ਹਵਾ ‘ਚ ਹੀ ਖਰਾਬ ਹੋਇਆ ਹੈਲੀਕਾਪਟਰ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
ਉੱਤਰਾਖੰਡ ਦੇ ਕੇਦਾਰਨਾਥ ਧਾਮ ਵਿੱਚ ਹੈਲੀਕਾਪਟਰ ਪਾਇਲਟ ਦੀ ਸੂਝਬੂਝ ਨਾਲ ਵੱਡਾ ਹਾਦਸਾ ਟਲ ਗਿਆ। ਕੇਦਾਰਨਾਥ ਵਿੱਚ ਹੈਲੀਕਾਪਟਰ ਵਿੱਚ ਤਕਨੀਕੀ ਖਰਾਬੀ ਦੇ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਹੈਲੀਕਾਪਟਰ ਵਿੱਚ 6 ਯਾਤਰੀ ਸਵਾਰ ਸਨ। ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ।ਰੁਦ੍ਰਪ੍ਰਯਾਗ ਦੇ ਆਫ਼ਤ ਪ੍ਰਬੰਧਨ ਅਧਿਕਾਰੀ ਨੇ ਦੱਸਿਆ ਕਿ ਹੈਲੀਕਾਪਟਰ ਸਿਰਸੀ ਹੈਲੀਪੈਡ ਤੋਂ 5 ਯਾਤਰੀਆਂ ਨੂੰ ਲੈ ਕੇ ਕੇਦਾਰਨਾਥ ਧਾਮ ਜਾ ਰਿਹਾ ਸੀ। ਇਸੇ ਦੌਰਾਨ ਅਚਾਨਕ ਕੇਂਸਟ੍ਰੇਲ ਐਵੀਏਸ਼ਨ ਕੰਪਨੀ ਦੇ ਇੱਕ ਹੈਲੀਕਾਪਟਰ ਵਿੱਚ ਤਕਨੀਕੀ ਪਰੇਸ਼ਾਨੀ ਸਾਹਮਣੇ ਆਈ। ਇਸ ਤੋਂ ਬਾਅਦ 7:05 ਵਜੇ ਹੈਲੀਕਾਪਟਰ ਨੂੰ ਕੇਦਾਰਨਾਥ ਧਾਮ ਦੇ ਹੈਲੀਪੈਡ ਤੋਂ ਲਗਭਗ 100 ਮੀਟਰ ਪਹਿਲਾਂ ਐਮਰਜੈਂਸੀ ਲੈਂਡਿੰਗ ਕਰਨੀ ਪਈ।

Helicopter Enroute Kedarnath

ਲੈਂਡਿੰਗ ਦੇ ਸਮੇਂ ਹੈਲੀਕਾਪਟਰ ਨੂੰ ਸਿੱਧਾ ਜ਼ਮੀਨ ‘ਤੇ ਉਤਾਰਿਆ ਗਿਆ। ਇਸ ਦੌਰਾਨ ਹੈਲੀਕਾਪਟਰ ਦੇ ਪਿੱਛੇ ਦਾ ਹਿੱਸਾ ਨੁਕਸਾਨਿਆ ਗਿਆ, ਪਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਘਟਨਾ ਦੀ ਸੂਚਨਾ DJCA ਨੂੰ ਮਿਲਣ ਦੇ ਬਾਅਦ ਟੀਮ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਹੈਲੀਕਾਪਟਰ ਦੇ ਪਾਇਲਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੈਲੀਕਾਪਟਰ ਵਿੱਚ ਬੈਠੇ ਸਾਰੇ ਯਾਤਰੀ ਸੁਰੱਖਿਅਤ ਹਨ। ਉੱਥੇ ਹੀ ਹੈਲੀਕਾਪਟਰ ਦੀ ਸੁਰੱਖਿਅਤ ਲੈਂਡਿੰਗ ਦੇ ਬਾਅਦ ਯਾਤਰੀਆਂ ਨੇ ਰਾਹਤ ਦੇ ਸਾਹ ਲਏ।

ਇਹ ਵੀ ਪੜ੍ਹੋ: ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਦੱਸ ਦੇਈਏ ਕਿ ਉੱਤਰਾਖੰਡ ਵਿੱਚ ਚਾਰ ਧਾਮ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। 10 ਮਈ ਤੋਂ ਸ਼ੁਰੂ ਹੋਈ ਚਾਰ ਧਾਮ ਯਾਤਰਾ ਤੋਂ ਪਹਿਲਾਂ 10 ਦਿਨਾਂ ਵਿੱਚ 3 ਲੱਖ 19 ਹਜ਼ਾਰ ਸ਼ਰਧਾਲੂ ਪਹੁੰਚੇ ਹਨ। ਉੱਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਇੱਕ ਬੈਠਕ ਦੌਰਾਨ ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੂੰ ਚਾਰ ਧਾਮ ਯਾਤਰਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲ ਦੀ ਤੁਲਨਾ ਵਿੱਚ ਯਾਤਰੀਆਂ ਦੀ ਗਿਣਤੀ ਵਿੱਚ ਯਮੁਨੋਤਰੀ ਵਿੱਚ 127%, ਕੇਦਾਰਨਾਥ ਵਿੱਚ 156% ਦਾ ਵਾਧਾ ਦੇਖਿਆ ਗਿਆ ਹੈ।

Helicopter Enroute Kedarnath

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਚਾਰ ਧਾਮ ਯਾਤਰਾ ‘ਤੇ ਆਉਣ ਵਾਲੇ ਤੀਰਥ ਯਾਤਰੀਆਂ ਦੇ ਲਈ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਹੈ। ਰਾਜ ਦੀ ਮੁੱਖ ਸਕੱਤਰ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਵਿਵਸਥਿਤ ਯਾਤਰਾ ਦੇ ਲਈ ਮੁੱਖ ਮੰਤਰੀ ਪੁਸ਼ਕਰ ਧਾਮੀ ਪਹਿਲਾਂ ਹੀ ਆਦੇਸ਼ ਦੇ ਚੁੱਕੇ ਹਨ। ਇਸ ਤੋਂ ਇਲਾਵਾ ਟੂਰ ਐਂਡ ਟ੍ਰੈਵਲਰਸ ਏਜੰਸੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨਿਰਦੇਸ਼ ਮੁਤਾਬਕ ਰਜਿਸਟਰਡ ਯਾਤਰੀਆਂ ਨੂੰ ਹੀ ਲਿਆਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੇਦਾਰਨਾਥ ‘ਚ ਟਲਿਆ ਵੱਡਾ ਹਾਦਸਾ, ਹਵਾ ‘ਚ ਹੀ ਖਰਾਬ ਹੋਇਆ ਹੈਲੀਕਾਪਟਰ, ਕਰਵਾਈ ਗਈ ਐਮਰਜੈਂਸੀ ਲੈਂਡਿੰਗ appeared first on Daily Post Punjabi.