help center Archives - Daily Post Punjabi

CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਲੋਕਾਂ ਨੂੰ ਸਮਰਪਿਤ ਕੀਤਾ ਹੈਲਪ ਸੈਂਟਰ, 24 ਘੰਟੇ ਮਿਲੇਗੀ ਮਦਦ
ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਉਣ-ਜਾਣ ਵਾਲੇ NRI ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਇੱਥੇ ਲੋਕਾਂ ਦੀ ਸਹੂਲਤ ਲਈ ਮੁਲਾਜ਼ਮ 24 ਘੰਟੇ ਤਾਇਨਾਤ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਇਕ ਪ੍ਰਾਈਵੇਟ ਕੰਪਨੀ ਨਾਲ ਸਮਝੌਤਾ ਕੀਤਾ ਹੈ।

ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ। ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਮਦਦ ਲਈ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਜੇਕਰ ਪੰਜਾਬੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ।

ਸਰਕਾਰ ਵੱਲੋਂ ਖੋਲ੍ਹਿਆ ਜਾ ਰਿਹਾ ਇਹ ਸੈਂਟਰ ‘ਤੇ ਲੋਕਾਂ ਨੂੰ ਹਵਾਈ ਅੱਡੇ ‘ਤੇ ਉਡਾਣਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਸਹਾਇਤਾ ਮਿਲੇਗੀ। ਜਦੋਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ, ਉਪਲਬਧਤਾ ਦੇ ਅਧਾਰ ‘ਤੇ ਪੰਜਾਬ ਭਵਨ, ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਨੇ ਸਰਹੱਦ ਨੇੜਿਓਂ 2 ਨ.ਸ਼ਾ ਤ.ਸਕ.ਰਾਂ ਨੂੰ ਫੜਿਆ, ਹੈ.ਰੋਇਨ ਤੇ 6 ਲੱਖ ਰੁ: ਦੀ ਡ.ਰੱਗ ਮਨੀ ਬਰਾਮਦ

ਸਟਾਫ ‘ਤੇ ਤਾਇਨਾਤ ਕੀਤੇ ਜਾਣ ਵਾਲੇ ਨੌਜਵਾਨਾਂ ਨੂੰ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਪੰਜਾਬੀ ਚੰਗੀ ਤਰ੍ਹਾਂ ਜਾਣਨੀ ਚਾਹੀਦੀ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਵੱਲੋਂ ਸਹਾਇਤਾ ਕੇਂਦਰ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ। ਲੋਕ ਫੋਨ ਕਰਕੇ ਵੀ ਉਥੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ ਹੈਲਪਲਾਈਨ ਨੰਬਰ 011-61232182 ‘ਤੇ ਸੰਪਰਕ ਕਰਨਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਲੋਕਾਂ ਨੂੰ ਸਮਰਪਿਤ ਕੀਤਾ ਹੈਲਪ ਸੈਂਟਰ, 24 ਘੰਟੇ ਮਿਲੇਗੀ ਮਦਦ appeared first on Daily Post Punjabi.