Hemkund Sahib Yatra 2021 Archives - Daily Post Punjabi

ਖਰਾਬ ਮੌਸਮ ਦੇ ਬਾਵਜੂਦ ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਏ ਨਤਮਸਤਕ
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਦੇ ਬਾਵਜੂਦ ਸੰਗਤ ਵਿੱਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਹੈ । ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ । ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਮੌਸਮ ਖਰਾਬ ਰਿਹਾ ਹੈ । ਮੌਸਮ ਖਰਾਬ ਹੋਣ ਦੇ ਬਾਵਜੂਦ ਸੰਗਤ ਵਿੱਚ ਯਾਤਰਾ ਪ੍ਰਤੀ ਬਹੁਤ ਭਾਰੀ ਉਤਸ਼ਾਹ ਹੈ।

Hemkund Sahib Yatra 2023

ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵੱਧ ਰਿਹਾ ਹੈ । ਦੱਸ ਦੇਈਏ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਨੂੰ ਆਰੰਭ ਹੋਈ ਸੀ।

ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ

ਉਥੇ ਹੀ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਮੌਸਮ ਸਾਫ ਹੈ ਪਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵਾਲੇ ਇਲਾਕੇ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਰਫ਼ ਪਿਘਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨਿਰਵਿਘਨ ਚੱਲ ਰਹੀ ਹੈ ਅਤੇ ਯਾਤਰੂਆਂ ਵਿਚ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 3500 ਤੋਂ ਲੈ ਕੇ 4 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਖਰਾਬ ਮੌਸਮ ਦੇ ਬਾਵਜੂਦ ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

ਅੱਜ ਬੰਦ ਹੋ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇਸ ਸਾਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਹਜ਼ਾਰਾਂ ਸ਼ਰਧਾਲੂ
ਸ੍ਰੀ ਹੇਮਕੁੰਟ ਸਾਹਿਬ, ਉਹ ਇਤਿਹਾਸਿਕ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਐਤਵਾਰ ਯਾਨੀ ਕਿ ਅੱਜ ਦੁਪਹਿਰ 1.30 ਵਜੇ ਸਰਦੀਆਂ ਲਈ ਬੰਦ ਕਰ ਦਿੱਤੇ ਜਾਣਗੇ ।

Hemkund Sahib Yatra 2021

ਕਪਾਟ ਬੰਦ ਹੋਣ ਦੀ ਪ੍ਰਕਿਰਿਆ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ। ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਵਜੇ ਤੱਕ ਕੀਰਤਨ ਕੀਤਾ ਜਾਵੇਗਾ । ਇਸ ਤੋਂ ਬਾਅਦ ਇਸ ਸਾਲ ਦੀ ਅੰਤਿਮ ਅਰਦਾਸ ਦੁਪਹਿਰ 12.30 ਵਜੇ ਹੋਵੇਗੀ । ਇਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦਾ ਹੁਕਮਨਾਮਾ ਲਿਆ ਜਾਵੇਗਾ।

ਇਹ ਵੀ ਪੜ੍ਹੋ: ਬਿਜਲੀ ਸੰਕਟ ਹੋਇਆ ਹੋਰ ਵੀ ਡੂੰਘਾ, ਐਤਵਾਰ ਨੂੰ 8 ਘੰਟੇ ਦਾ ਕੱਟ ਲਾਉਣ ਦੀ ਤਿਆਰੀ

ਜਿਸ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਰਬਾਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੱਚਖੰਡ ਸਾਹਿਬ ਦੇ ਗਰਭਗ੍ਰਹਿ ਵਿਖੇ ਲਿਆਂਦਾ ਜਾਵੇਗਾ। ਇਸ ਨਾਲ ਹੀ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸਰਦੀਆਂ ਲਈ ਦੁਪਹਿਰ 1.30 ਵਜੇ ਬੰਦ ਕਰ ਦਿੱਤੇ ਜਾਣਗੇ ।

Hemkund Sahib Yatra 2021

ਦੱਸ ਦੇਈਏ ਕਿ ਇਸ ਸਾਲ ਕੋਰੋਨਾ ਮਹਾਂਮਾਰੀ ਦੇ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਈ ਸੀ। ਇਸਦੇ ਬਾਵਜੂਦ 10 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਦਰਸ਼ਨ ਕਰ ਚੁੱਕੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁੱਖ ਪ੍ਰਬੰਧਕ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਬਹੁਤ ਜ਼ਿਆਦਾ ਠੰਡ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਟਰੱਸਟ ਵੱਲੋਂ 10 ਅਕਤੂਬਰ ਨੂੰ ਦਰਵਾਜ਼ੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਦੇਖੋ ਵੀਡੀਓ: Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food

The post ਅੱਜ ਬੰਦ ਹੋ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇਸ ਸਾਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਹਜ਼ਾਰਾਂ ਸ਼ਰਧਾਲੂ appeared first on Daily Post Punjabi.