Heroin Addict Two Youth Archives - Daily Post Punjabi

ਗੁਰਦਾਸਪੁਰ ‘ਚ ਹੈਰੋਇਨ ਦੇ ਨਸ਼ੇ ‘ਚ ਮਿਲੇ 2 ਨੌਜਵਾਨ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ
ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ ਪਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਲਗਾਤਰ ਕੋਸ਼ਿਸ਼ ਕਰ ਰਹੇ ਹਨ। ਇਸ ਲੜੀ ‘ਚ ਕਈ ਲੋਕਾਂ ਨੂੰ ਕਾਬੂ ਵੀ ਕੀਤਾ ਗਿਆ ਹੈ। ਗੁਰਦਸਪੂਰ ਸਥਿਤ ਪਿੰਡ ਸਦਰ, ਰਾਜਪੁਰਾ ਦੇ ਸ਼ਮਸ਼ਾਨਘਾਟ ‘ਚ ਪਿੰਡ ਵਾਸੀਆਂ ਨੇ ਹੈਰੋਇਨ ਦੇ ਨਸ਼ੇ ‘ਚ 2 ਨੌਜਵਾਨਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦੋਵਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਦੋਵਾਂ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ।

Heroin Addict Two Youth Caught

ਜਾਣਕਾਰੀ ਅਨੁਸਾਰ ਸ਼ਮਸ਼ਾਨਘਾਟ ‘ਚ ਬੈਠ ਕੇ 2 ਨੌਜਵਾਨ ਨਸ਼ੇ ਕਰ ਰਹੇ ਸਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਫੜ ਲਿਆ। ਇਸ ਦੀ ਸੂਚਨਾ ਲੋਕਾਂ ਨੇ ਪੁਲਿਸ ਨੂੰ ਦਿੱਤੀ ,ਜਿਸ ‘ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਫੜੇ ਗਏ ਨੌਜਵਾਨਾਂ ਨੇ ਦੱਸਿਆ ਕਿ ਉਹ ਪਿੰਡ ਝੋਰਛੱਤਰ ਦੀ ਰਹਿਣ ਵਾਲੀ ਇੱਕ ਔਰਤ ਤੋਂ ਹੈਰੋਇਨ ਲੈ ਕੇ ਆਏ ਸਨ।

ਇਹ ਵੀ ਪੜ੍ਹੋ : ਚਾਈਨਾ ਡੋਰ ਦੀ ਲਪੇਟ ‘ਚ ਆਇਆ ਸਕੂਟਰ ਸਵਾਰ, ਗਰਦਨ ‘ਤੇ ਲੱਗੇ 10 ਟਾਂਕੇ

ਇਸ ‘ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਝੋਰਛੱਤਰ ਵਿੱਚ ਸ਼ਰੇਆਮ ਨਸ਼ਾ ਵੇਚਿਆ ‘ਤੇ ਖਰੀਦਿਆ ਜਾਂਦਾ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਹੈਰੋਇਨ ਦੇ ਨਸ਼ੇ ‘ਚ ਧੁੱਤ ਨੌਜਵਾਨਾਂ ਦੀ ਵੀਡੀਓ ਵੀ ਬਣਾ ਕੇ ਵਾਇਰਲ ਕਰ ਦਿੱਤੀ। ਪੁਲਿਸ ਦੋਵਾਂ ਨੌਜਵਾਨਾਂ ‘ਤੋਂ ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨਸ਼ਾ ਵੇਚਣ ਵਾਲੀ ਔਰਤ ਦੀ ਭਾਲ ‘ਚ ਜੁੱਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੁਰਦਾਸਪੁਰ ‘ਚ ਹੈਰੋਇਨ ਦੇ ਨਸ਼ੇ ‘ਚ ਮਿਲੇ 2 ਨੌਜਵਾਨ, ਪਿੰਡ ਵਾਸੀਆਂ ਨੇ ਕਾਬੂ ਕਰ ਕੀਤਾ ਪੁਲਿਸ ਹਵਾਲੇ appeared first on Daily Post Punjabi.