heroin and weapons recovered Archives - Daily Post Punjabi

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ ਹਥਿਆਰ ਸਣੇ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਫਰੀਦਕੋਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫੌਜ ਦੇ ਜਵਾਨ ਅਤੇ ਬਰਖਾਸਤ ਪੁਲਿਸ ਕਰਮਚਾਰੀ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਨਾ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ, ਇੱਕ ਹਥਿਆਰ ਅਤੇ 2 ਵਾਹਨ ਬਰਾਮਦ ਕੀਤੇ ਗਏ। ਇਹ ਜਾਣਕਰੀ ਖੁਦ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਮਹੀਨਿਆਂ ਦੀ ਜੇਲ੍ਹ-ਆਧਾਰਿਤ ਨਿਗਰਾਨੀ ਤੋਂ ਬਾਅਦ ਇੱਕ ਸੁਚੱਜੇ ਢੰਗ ਨਾਲ ਚੱਲ ਰਹੇ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। 1 ਫੌਜ ਦੇ ਜਵਾਨ ਅਤੇ 1 ਬਰਖਾਸਤ ਪੁਲਿਸ ਕਰਮਚਾਰੀ ਸਮੇਤ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ, ਅਤੇ 4.8 ਕਿੱਲੋ ਹੈਰੋਇਨ, ਇੱਕ ਹਥਿਆਰ ਅਤੇ ਇੱਕ ਥਾਰ ਅਤੇ XUV ਵਾਹਨ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ : ICC ਟੀ-20 ਵਿਸ਼ਵ ਕੱਪ 2026 Super-8, ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਮੁਕਾਬਲਾ ਅੱਜ

ਗ੍ਰਿਫ਼ਤਾਰ ਦੋਸ਼ੀ ਕਈ NDPS ਮਾਮਲਿਆਂ ਵਿੱਚ ਵੀ ਸ਼ਾਮਲ ਰਹੇ ਹਨ। ਮਾਮਲੇ ਸਬੰਧੀ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅੱਗੇ-ਪਿੱਛੇ ਦੇ ਸੰਬੰਧਾਂ ਦੀ ਜਾਂਚ ਲਈ ਤਫ਼ਤੀਸ਼ ਜਾਰੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਜਾਰੀ ਰੱਖਦਿਆਂ ਸੂਬੇ ਵਿੱਚ ਅਮਨ-ਚੈਨ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ ਹਥਿਆਰ ਸਣੇ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰਾਂ ਸਣੇ 5 ਵਿਅਕਤੀਆਂ ਨੂੰ ਕੀਤਾ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਹਥਿਆਰਾਂ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ । ਪੁਲਿਸ ਨੇ ਹੈਰੋਇਨ ਅਤੇ ਹਥਿਆਰਾਂ ਤੇ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਂਡਲਰਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

DGP ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਛੇ ਆਧੁਨਿਕ ਪਿਸਤੌਲ (ਪੰਜ .30 ਬੋਰ ਅਤੇ ਇੱਕ ਗਲੋਕ 9 MM) ਸਮੇਤ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਬਦਲ ਗਿਆ ਅਟਾਰੀ-ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਸਮਾਂ, ਜਾਣੋ ਕੀ ਹੈ ਨਵੀਂ Timing

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਅਤੇ ਡਰੋਨ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਡਿਲੀਵਰੀ ਦਾ ਤਾਲਮੇਲ ਕਰਦੇ ਸਨ। ਥਾਣਾ ਛੇਹਰਟਾ ਅਤੇ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰਾਂ ਸਣੇ 5 ਵਿਅਕਤੀਆਂ ਨੂੰ ਕੀਤਾ ਕਾਬੂ appeared first on Daily Post Punjabi.

ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਸਣੇ 4 ਤਸਕਰ ਫੜੇ, ਵੱਡੀ ਮਾਤਰਾ ‘ਚ ਹੈਰੋਇਨ ਤੇ ਹਥਿਆਰ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੇ ਦੌਰਾਨ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab police arrested 4

ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈ, ਜੁਗਰਾਜ ਸਿੰਘ, ਪੁੱਤਰ ਪ੍ਰਤਾਪ ਸਿੰਘ, ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ, ਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤੱਸਕਰਾਂ ਦੇ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਇਹ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਕਰ ਰਹੇ ਸਨ। ਇਹ ਨਸ਼ੇ ਦੇ ਕੰਸਾਈਨਮੈਂਟਾਂ ਨੂੰ ਪਾਕਿਸਤਾਨ ਤੋਂ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ। ਮਾਮਲੇ ਵਿੱਚ ਪਿੱਛਲੇ ਅਤੇ ਅੱਗਲੇ ਦੇ ਲਿੰਕਾਂ ਦੀ ਜਾਂਚ ਜਾਰੀ ਹੈ।

ਕਮਿਸ਼ਨਰ ਪੁਲਿਸ (ਸੀ.ਪੀ.) ਅੰਮ੍ਰਿਤਸਰ, ਰਣਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾਵਾਂ ਮਿਲੀਆਂ ਕਿ ਨਸ਼ੀਲੇ ਪਦਾਰਥਾਂ ਦੀ ਤਸਕਰ ਕੰਵਲਜੀਤ ਕੌਰ ਨੇ ਨਸ਼ੇ ਦੀ ਇੱਕ ਕੰਸਾਈਨਮੈਂਟ ਪ੍ਰਾਪਤ ਕੀਤਾ ਹੈ, ਜੋ ਇਸ ਸਮੇਂ ਉਸਦੇ ਕਬਜ਼ੇ ਵਿੱਚ ਸੀ। ਪੁਲਿਸ ਵੱਲੋਂ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਡੀ.ਸੀ.ਪੀ ਇਨਵੈਸਟਿਗੇਸ਼ਨ, ਹਰਪ੍ਰੀਤ ਸਿੰਘ ਮੰਡੇਰ, ਏ.ਡੀ.ਸੀ.ਪੀ ਸਿਟੀ-2 ਅਭਿਮੰਨਿਊ ਰਾਣਾ ਅਤੇ ਏ.ਸੀ.ਪੀ ਵੈਸਟ ਸਵਰਨਜੀਤ ਸਿੰਘ ਦੀ ਸਮੁੱਚੀ ਨਿਗਰਾਨੀ ਹੇਠ ਮੁੱਖ ਥਾਣਾ ਛੇਹਰਟਾ ਅੰਮ੍ਰਿਤਸਰ, ਇੰਸਪੈਰਕਟਰ ਰੋਬਿੰਨ ਹੰਸ ਦੀ ਪੁਲਿਸ ਟੀਮਾਂ ਨੇ ਜਾਲ ਵਿਛਾਇਆ।

ਇਹ ਵੀ ਪੜ੍ਹੋ : ਕਾਂਗਰਸ ਨੇ MP ਚਰਨਜੀਤ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜੰਮੂ-ਕਸ਼ਮੀਰ ‘ਚ ਸੀਨੀਅਰ ਆਬਜ਼ਰਵਰ ਕੀਤਾ ਨਿਯੁਕਤ

ਦੋਸ਼ੀ ਨੂੰ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਵਿੱਚ ਉਸਦੇ ਕਿਰਾਏ ਦੇ ਰਿਹਾਇਸ਼ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ। ਉਥੇ ਥਾਣਾ ਕੰਟੋਨਮੈਂਟ ਦੀ ਪੁਲਿਸ ਵੱਲੋਂ ਇੱਕ ਹੋਰ ਮਾਮਲੇ ਵਿੱਚ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਉਹਨਾਂ ਕੋਲੋਂ ਦੋ ਪਿਸਤੋਲ ਇਕ ਕਾਰ ਬਰਾਮਦ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਸਣੇ 4 ਤਸਕਰ ਫੜੇ, ਵੱਡੀ ਮਾਤਰਾ ‘ਚ ਹੈਰੋਇਨ ਤੇ ਹਥਿਆਰ ਬਰਾਮਦ appeared first on Daily Post Punjabi.

SSOC ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਇੱਕ ਤਸਕਰ ਨੂੰ ਹਥਿਆਰ ਸਣੇ ਫੜਿਆ
ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਟੀਮ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਰਾਜਵੰਤ ਸਿੰਘ ਉਰਫ਼ ਰਾਜੂ ਵਜੋਂ ਹੋਈ ਹੈ। ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

SSOC Amritsar busted

ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਖੁਫ਼ੀਆ ਅਭਿਆਨ ਵਿਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਫੜ੍ਹ ਕੇ ਇਕ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਪਾਕਿਸਤਾਨ-ਅਧਾਰਤ ਸਮੱਗਲਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਨੂੰ ਭਾਰਤੀ ਖ਼ੇਤਰ ਵਿਚ ਭੇਜ ਰਿਹਾ ਸੀ।

ਇਹ ਵੀ ਪੜ੍ਹੋ : ਗਿੱਦੜਬਾਹਾ ‘ਚ ਗੁਰਦੁਆਰਾ ਸਾਹਿਬ ‘ਚ ਵਾਪਰੀ ਅਣਹੋਣੀ, ਸਰੋਵਰ ‘ਚ ਡੁੱ.ਬਣ ਕਾਰਨ 2 ਸਕੇ ਭਰਾਵਾਂ ਦੀ ਮੌ.ਤ

ਜਾਣਕਾਰੀ ਅਨੁਸਾਰ ਦੋਸ਼ੀ ਵਿਰੁਧ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਤੇ ਮੁਲਜ਼ਮਾਂ ਵਲੋਂ ਕੀਤੀਆਂ ਗਈਆਂ ਪਿਛਲੀਆਂ ਤਸਕਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਰਾਜਵੰਤ ਸਿੰਘ ਦੇ ਕਬਜ਼ੇ ਵਿਚੋਂ 2 ਮੈਗਜ਼ੀਨਾਂ ਦੇ ਨਾਲ 2 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post SSOC ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਇੱਕ ਤਸਕਰ ਨੂੰ ਹਥਿਆਰ ਸਣੇ ਫੜਿਆ appeared first on Daily Post Punjabi.

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰ ਸਣੇ 2 ਤਸਕਰਾਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Amritsar police arrested 2

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਦੋ ਤਸਕਰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ। ਇਸ ਤਸਕਰੀ ਗਿਰੋਹ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀ ਦੇ ਚਾਂਸਲਰ, ਰਾਸ਼ਟਰਪਤੀ ਨੇ ਬਿੱਲ ਨੂੰ ਨਹੀਂ ਦਿੱਤੀ ਮਨਜ਼ੂਰੀ

ਜ਼ਬਤ ਕੀਤੀ ਗਈ ਹੈਰੋਇਨ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸ ਨੂੰ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਲਿਆਂਦਾ ਗਿਆ ਹੋ ਸਕਦਾ ਹੈ। ਇਸ ਸਬੰਧੀ ਸੀਨੀਅਰ ਅਧਿਕਾਰੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਤੇ ਹਥਿਆਰ ਸਣੇ 2 ਤਸਕਰਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.