heroin recovered Archives - Daily Post Punjabi

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, 2 ਮੁਲਜ਼ਮਾਂ ਨੂੰ 4.13 KG. ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ 4.13 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਯੂਰਪੀ-ਅਧਾਰਤ ਹੈਂਡਲਰਾਂ ਅਤੇ ਕੈਦ ਕੀਤੇ ਗਏ ਅਪਰਾਧੀਆਂ ਨਾਲ ਸਿੱਧੇ ਸਬੰਧ ਸਨ। ਇਹ ਨੈੱਟਵਰਕ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਅਜਨਾਲਾ ਦੇ ਪਿੰਡ ਗੱਗੋਮਾਹਲ ਨੇੜੇ ਟਿੱਪਰ ਨੇ ਮੋਟਰਸਾਈਕਲ ਨੂੰ ਮਾ/ਰੀ ਟੱਕਰ, SGPC ਦੇ ਮੁਲਾਜ਼ਮ ਦੀ ਹੋਈ ਮੌ/ਤ

ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਹਿਲਾਂ ਵੀ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ, ਜਿਨ੍ਹਾਂ ਵਿਰੁੱਧ ਕਈ ਮਾਮਲੇ ਦਰਜ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਸੁਲਤਾਨਵਿੰਡ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਮੈਂਬਰਾਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬਾ ਪੁਲਿਸ ਨਸ਼ਿਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਅਜਿਹੇ ਅੰਤਰਰਾਸ਼ਟਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਨੂੰ ਖਤਮ ਕਰਨ ਲਈ ਲਗਾਤਾਰ ਨਵੀਆਂ ਤਕਨੀਕਾਂ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, 2 ਮੁਲਜ਼ਮਾਂ ਨੂੰ 4.13 KG. ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5.507 KG. ਹੈਰੋਇਨ ਸਣੇ ਇੱਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ
ਫਿਰੋਜ਼ਪੁਰ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਕਰੋੜਾਂ ਤੁਪੀਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ, ਫਿਰੋਜ਼ਪੁਰ ਦੇ ਥਾਣਾ ਸਦਰ ਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰਕੇ ਉਸਦੇ ਕਬਜ਼ੇ ਵਿਚੋਂ 5.507 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਠਿੰਡਾ ਹਾ.ਦ/ਸੇ ਦਾ ਸੁਪਰੀਮ ਕੋਰਟ ਨੇ ਲਿਆ ਨੋਟਿਸ, ਪੰਜਾਬ ਸਰਕਾਰ ਤੋਂ 20 ਫਰਵਰੀ ਤੱਕ ਮੰਗੀ ਰਿਪੋਰਟ

ਮੁੱਢਲੀ ਜਾਂਚ ਵਿੱਚ ਉਸ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ। ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਨਿਰੰਤਰ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਮੁਕਤ ਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5.507 KG. ਹੈਰੋਇਨ ਸਣੇ ਇੱਕ ਤਸਕਰ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਥਾਣਾ ਛੇਹਰਟਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਛੇਹਰਟਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਨਸ਼ੇ ਦੇ ਖਿਲਾਫ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਤੇ ਡਰੱਗ ਮਨਿ ਵੀ ਬਰਾਮਦ ਹੋਈ ਹੈ।

Chheharta police arrested

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਸਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਛੇਹਰਟਾ ਦੀ ਪੁਲਿਸ ਪਾਰਟੀ ਵੱਲੋਂ 03 ਵੱਖ-ਵੱਖ ਮੁਕੱਦਮਿਆਂ ਵਿੱਚ 365 ਗ੍ਰਾਮ ਹੈਰੋਇੰਨ, 2000 ਰੁਪਏ ਡਰੱਗ ਮਨੀ, 01 ਕਾਰ ਸਵੀਫਟ ਬਰਾਮਦ ਕਰਕੇ 03 ਨਸ਼ਾ ਤੱਸਕਰਾ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : PM ਮੋਦੀ ਅੱਜ ਕਰਨਗੇ ਵਾਰਾਣਸੀ ਦਾ ਦੌਰਾ, ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਕਰਨਗੇ ਜਾਰੀ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇ ਕਿ ਇਹ ਕਿੱਥੋਂ ਨਸ਼ੇ ਦਾ ਸਮਾਨ ਲੈ ਕੇ ਆਉਂਦੇ ਕਿੱਥੇ ਭੇਜਦੇ ਹਨ ਇਸ ਬਾਰੇ ਵੀ ਜਾਂਚ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਥਾਣਾ ਛੇਹਰਟਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ appeared first on Daily Post Punjabi.

ਨਸ਼ਾ ਤਸਕਰੀ ਮਾਮਲੇ ‘ਚ ਸਰਪੰਚ ਤੇ ਉਸ ਦਾ ਸਾਥੀ ਗ੍ਰਿਫਤਾਰ, 4.80 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਬਰਾਮਦ
ਪੰਜਾਬ ਦੀ ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰ ਸਰਪੰਚ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 100 ਗ੍ਰਾਮ ਹੈਰੋਇਨ ਅਤੇ 4.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰਿਮਾਂਡ ਦੌਰਾਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬਟਾਲਾ-ਕਾਦੀਆ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਰੀਬ 4.8 ਲੱਖ ਰੁਪਏ ਅਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਲਵਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਗ੍ਰੰਥੀਆਂ ਦਾ ਸਰਪੰਚ ਹੈ ਅਤੇ ਉਸ ਦੇ ਸਾਥੀ ਦੀ ਪਛਾਣ ਸੇਵਕ ਵਜੋਂ ਹੋਈ ਹੈ, ਦੋਵੇਂ ਇੱਕੋ ਪਿੰਡ ਦੇ ਵਸਨੀਕ ਹਨ।

ਇਹ ਵੀ ਪੜ੍ਹੋ : ਮੋਰਿੰਡਾ : ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ’ਚ ਛਾਲ ਮਾ.ਰ ਕੇ ਜੀਵਨ ਲੀਲਾ ਕੀਤੀ ਸਮਾਪਤ

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਜਸ਼ਨ ਨਾਂ ਦੇ ਨਸ਼ਾ ਤਸਕਰ ਦੇ ਸੰਪਰਕ ‘ਚ ਸਨ, ਜੋ ਪਿਛਲੇ ਇਕ ਸਾਲ ਤੋਂ ਗੋਵਿੰਦਵਾਲ ਜੇਲ ‘ਚ ਬੰਦ ਸੀ। ਪੁਲਿਸ ਨੇ ਦੋਵਾਂ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਉਸ ਨੂੰ ਹੋਰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਕੇ ਜਾਵੇਗੀ। ਇਨ੍ਹਾਂ ਦੋਵਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨਸ਼ਾ ਤਸਕਰੀ ਮਾਮਲੇ ‘ਚ ਸਰਪੰਚ ਤੇ ਉਸ ਦਾ ਸਾਥੀ ਗ੍ਰਿਫਤਾਰ, 4.80 ਲੱਖ ਦੀ ਡਰੱਗ ਮਨੀ ਤੇ ਹੈਰੋਇਨ ਬਰਾਮਦ appeared first on Daily Post Punjabi.

ਫਿਰੋਜਪੁਰ ਪੁਲਿਸ ਨੇ 2 ਨ.ਸ਼ਾ ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈ.ਰੋਇ.ਨ ਬਰਾਮਦ
ਫਿਰੋਜਪੁਰ CIA ਸਟਾਫ਼ ਨੇ ਇੱਕ ਕਾਰ ਵਿੱਚ ਜਾ ਰਹੇ ਦੋ ਨਸ਼ਾ ਤਸਕਰਾਂ ਨੂੰ ਡੇਢ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਸਮੱਗਲਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਫੜੇ ਗਏ ਦੋਸ਼ੀਆਂ ‘ਤੋਂ ਪੁੱਛਗਿੱਛ ਕਰੇਗੀ ‘ਤਾਂ ਜੋ ਮੁਲਜ਼ਮਾਂ ਦੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ‘ਤੇ ਕੀਤੀ ਹੈ।

Ferozepur police arrested 2

SP ਰਣਧੀਰ ਕੁਮਾਰ ਨੇ ਦੱਸਿਆ ਕਿ CIA ਸਟਾਫ਼ ਦੇ ASI ਸੁਖਦੇਵ ਸਿੰਘ ਪੁਲਿਸ ਪਾਰਟੀ ਨਾਲ ਥਾਣਾ ਕੁਲਗੜ੍ਹੀ ਅਧੀਨ ਪੈਂਦੇ ਸ਼ੇਰਖਾਨ ਦੇ ਬੱਸ ਅੱਡੇ ਨੇੜੇ ਪੁੱਜੇ ਸਨ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੀਰਾ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ ਅਤੇ ਮੁਲਜ਼ਮ ਅਨਮੋਲਪ੍ਰੀਤ ਸਿੰਘ ਵਾਸੀ ਪਿੰਡ ਦੂਲੋ ਸਿੰਘ ਫ਼ਿਰੋਜ਼ਪੁਰ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਦੋਵੇਂ ਦੋਸ਼ੀ ਫਿਲਹਾਲ ਜੀਰਾ ਤੋਂ ਸਫੇਦ ਰੰਗ ਦੀ ਸਵਿਫਟ ਕਾਰ ‘ਚ ਆ ਰਹੇ ਹਨ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾ.ਦਸਾ, ਤੇਜ਼ ਰਫਤਾਰ ਮੋਟਰਸਾਈਕਲ ਆਇਆ ਟਿੱਪਰ ਥੱਲੇ, ਮੌਕੇ ਤੇ ਪਹੁੰਚੀ ਪੁਲਿਸ

ਉਕਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਉਕਤ ਕਾਰ ਨੂੰ ਰੋਕ ਕੇ ਉਸ ‘ਚ ਬੈਠੇ ਦੋ ਦੋਸ਼ੀਆਂ ਕੋਲੋਂ 1 ਕਿਲੋ 500 ਗ੍ਰਾਮ ਹੈਰੋਇਨ ਅਤੇ ਸਵਿਫਟ ਕਾਰ ਬਰਾਮਦ ਕੀਤੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿੱਥੋਂ ਸਪਲਾਈ ਕਰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਫਿਰੋਜਪੁਰ ਪੁਲਿਸ ਨੇ 2 ਨ.ਸ਼ਾ ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈ.ਰੋਇ.ਨ ਬਰਾਮਦ appeared first on Daily Post Punjabi.

ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ ‘ਚ 4 ਮੁਲਜ਼ਮਾਂ ਨੂੰ ਹੈ.ਰੋਇ.ਨ ਦੀ ਖੇਪ ਸਣੇ ਕੀਤਾ ਕਾਬੂ
ਲੁਧਿਆਣਾ ਸਪੈਸ਼ਲ ਟਾਸਕ ਫੋਰਸ (STF) ਨੂੰ ਵੱਡੀ ਸਫਲਤਾ ਮਿਲੀ ਹੈ। STF ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਕੋਲੋਂ 3 ਕਿਲੋ 48 ਗ੍ਰਾਮ ਹੈਰੋਇਨ ਅਤੇ 310 ਗ੍ਰਾਮ ਆਈਸ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ‘ਚ ਦੱਸੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਨੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਾ ਸਪਲਾਈ ਕਰਨਾ ਸੀ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਬੋਰਡ ਨੇ Exam ਦੌਰਾਨ ਦਿੱਤੀ ਵੱਡੀ ਰਾਹਤ

STF ਲੁਧਿਆਣਾ ਰੇਂਜ ਦੇ AIG ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ ਇੱਕ ਮੁਲਜ਼ਮ ਕੋਲੋਂ 2 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਜਦੋਂਕਿ ਦੂਜੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਕੋਲੋਂ 1 ਕਿਲੋ 30 ਗ੍ਰਾਮ ਹੈਰੋਇਨ ਅਤੇ 310 ਗ੍ਰਾਮ ਆਈਸ ਬਰਾਮਦ ਹੋਈ ਹੈ। ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ ‘ਚ 4 ਮੁਲਜ਼ਮਾਂ ਨੂੰ ਹੈ.ਰੋਇ.ਨ ਦੀ ਖੇਪ ਸਣੇ ਕੀਤਾ ਕਾਬੂ appeared first on Daily Post Punjabi.

ਰੋਹਤਕ ‘ਚ HSNCB ਨੇ ਘਰ ਦੇ ਬਾਹਰ ਨ.ਸ਼ਾ ਵੇਚ ਰਹੇ ਤਸਕਰ ਨੂੰ ਕੀਤਾ ਗ੍ਰਿਫਤਾਰ, ਹੈਰੋਇਨ ਬਰਾਮਦ
ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ (HSNCB) ਨੇ ਰੋਹਤਕ ਵਿੱਚ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਆਪਣੇ ਘਰ ਦੇ ਬਾਹਰ ਖੜ੍ਹ ਕੇ ਨਸ਼ੀਲਾ ਪਦਾਰਥ ਹੈਰੋਇਨ ਵੇਚ ਰਿਹਾ ਸੀ। ਜਦੋਂ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਨੌਜਵਾਨ ਪੁਲਸ ਨੂੰ ਦੇਖ ਕੇ ਭੱਜਣ ਲੱਗੇ। ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਪੈਂਟ ਦੀ ਜੇਬ ਵਿੱਚੋਂ ਪਲਾਸਟਿਕ ਦਾ ਬੈਗ ਬਰਾਮਦ ਹੋਇਆ। ਜਿਸ ਵਿੱਚ 10 ਗ੍ਰਾਮ 36 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ।

Rohtak HSNCB Arrested Smuggler

ਰੋਹਤਕ ਦੇ ਉਪ ਪੁਲਿਸ ਕਪਤਾਨ ਸਤੇਂਦਰ ਸਿੰਘ ਅਤੇ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਯੂਨਿਟ ਰੋਹਤਕ ਦੇ ਇੰਚਾਰਜ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਜੈਵੀਰ ਸਿੰਘ ਦੀ ਅਗਵਾਈ ਵਾਲੀ ਟੀਮ ਹੈੱਡ ਕਾਂਸਟੇਬਲ ਰਵੀ, ਵਿਕਾਸ, ਰਵਿੰਦਰ, ਕਾਂਸਟੇਬਲ ਵਿਜੇ ਅਤੇ ਡਰਾਈਵਰ ਸੰਦੀਪ ਦੇ ਨਾਲ ਜੀਂਦ ਬਾਈਪਾਸ ‘ਤੇ ਪਹੁੰਚੀ। ਸੂਚਨਾ ਮਿਲੀ ਕਿ ਸਚਿਨ ਵਾਸੀ ਜੇ.ਪੀ ਕਲੋਨੀ ਹਾਲ ਖੁਖਰਕੋਟ ਨਾਮੀ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅਜੇ ਵੀ ਖੂਖਰਕੋਟ ਸਥਿਤ ਆਪਣੇ ਘਰ ਦੇ ਸਾਹਮਣੇ ਹੈਰੋਇਨ ਲੈ ਕੇ ਖੜ੍ਹਾ ਹੈ। ਸੂਚਨਾ ਦੇ ਆਧਾਰ ‘ਤੇ ਇਕ ਟੀਮ ਤਿਆਰ ਕਰਕੇ ਮੌਕੇ ‘ਤੇ ਤੁਰੰਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਗਜ਼ਟਿਡ ਅਫਸਰ ਏ.ਸੀ.ਡੀ.ਓ. ਦੀਪਕ ਡਾਗਰ ਦੀ ਹਾਜ਼ਰੀ ਵਿੱਚ ਜਦੋਂ ਸਚਿਨ ਦੀ ਤਲਾਸ਼ੀ ਲਈ ਗਈ ਤਾਂ ਹੈਰੋਇਨ ਬਰਾਮਦ ਹੋਈ। ਜਿਸ ਦੇ ਸਬੰਧ ਵਿੱਚ ਰੋਹਤਕ ਥਾਣੇ ਵਿੱਚ ਨਾਰਕੋਟਿਕਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਰੋਹਤਕ ਦੇ ਡਿਪਟੀ ਸੁਪਰਡੈਂਟ ਸਤੇਂਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਕਿਤੇ ਵੀ ਨਸ਼ਾ ਵੇਚਦੇ ਦੇਖਦੇ ਹੋ ਤਾਂ ਤੁਸੀਂ ਬਿਨਾਂ ਕਿਸੇ ਚਿੰਤਾ ਦੇ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਟੋਲ ਫਰੀ ਨੰਬਰ 90508-91508 ‘ਤੇ ਜਾਣਕਾਰੀ ਦੇ ਸਕਦੇ ਹੋ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

The post ਰੋਹਤਕ ‘ਚ HSNCB ਨੇ ਘਰ ਦੇ ਬਾਹਰ ਨ.ਸ਼ਾ ਵੇਚ ਰਹੇ ਤਸਕਰ ਨੂੰ ਕੀਤਾ ਗ੍ਰਿਫਤਾਰ, ਹੈਰੋਇਨ ਬਰਾਮਦ appeared first on Daily Post Punjabi.

ਚੰਡੀਗੜ੍ਹ ਪੁਲਿਸ ਦੇ ਹੱਥੇ ਚੜ੍ਹਿਆ ਪੰਜਾਬ ASI ਦਾ ਪੁੱਤਰ, ਹੈਰੋਇਨ ਤੇ ਨਜਾਇਜ਼ ਹਥਿਆਰ ਬਰਾਮਦ
ਚੰਡੀਗ੍ਹੜ ਪੁਲਿਸ ਨੇ ਫ਼ਿਰੋਜ਼ਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਇੱਕ ASI ਦੇ ਬੇਟੇ ਨੂੰ ਨਸ਼ਾ ਤਸਕਰੀ ਦੇ ਦੋਸ਼ ‘ਚ ਨਜਾਇਜ਼ ਹਥਿਆਰ ਸਮੇਤ ਗ੍ਰਿਫਤਾਰ ਕੀਤਾ। ਮੁਲਜ਼ਮ ਦੀ ਪਛਾਣ ਪੁਨੀਤ ਕੁਮਾਰ (24 ਸਾਲ) ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਂਦੇ ਸਨ। ਚੰਡੀਗੜ੍ਹ ਸਥਿਤ ਨਸ਼ਾ ਤਸਕਰ ਸ਼ੁਭਮ ਜੈਨ ਤੋਂ ਪੁੱਛਗਿੱਛ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਨੇ 27 ਤਰੀਕ ਨੂੰ ਚੰਡੀਗੜ੍ਹ ਦੇ ਸੈਕਟਰ 45 ਦੇ ਵਸਨੀਕ ਸ਼ੁਭਮ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 108 ਗ੍ਰਾਮ ਐਮਫੇਟਾਮਾਈਨ ਆਈਸ ਅਤੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਵਾਸੀ ਪੁਨੀਤ ਕੁਮਾਰ ਕੋਲੋਂ ਨਸ਼ੇ ਲਿਆਉਂਦਾ ਸੀ। ਇਸ ਤੋਂ ਬਾਅਦ ਪੁਲਿਸ ਨੇ ਪੁਨੀਤ ਨੂੰ ਫੜਿਆ। ਦੋਸ਼ੀ ਪੁਨੀਤ ਦੇ ਕਬਜ਼ੇ ‘ਚੋਂ ਇਕ 32 ਬੋਰ ਦੇਸੀ ਪਿਸਤੌਲ ਅਤੇ 4 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ ਆਏ ਮੰਤਰੀ ਹਰਭਜਨ ਸਿੰਘ ETO, ਪਿੰਡ ਕਟਾਣੀ ਤੋਂ ਸ਼੍ਰੀ ਦੇਗਸਰ ਸਾਹਿਬ ਤੱਕ ਸੜਕ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ

ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਉਸ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ 2 ਮਾਮਲੇ ਦਰਜ ਹਨ। ਇੱਕ ਚੰਡੀਗੜ੍ਹ ਅਤੇ ਦੂਜਾ ਮੋਹਾਲੀ ਵਿੱਚ ਰਜਿਸਟਰਡ ਹੈ। ਦੋਵੇਂ ਮੁਲਜ਼ਮ ਅੰਤਰਰਾਸ਼ਟਰੀ ਵਟਸਐਪ ਨੰਬਰ ਰੱਖ ਰਹੇ ਸਨ। ਦੋਵੇਂ ਮੁਲਜ਼ਮ ਇਨ੍ਹਾਂ ਵਟਸਐਪ ਨੰਬਰਾਂ ਰਾਹੀਂ ਹੀ ਇੱਕ ਦੂਜੇ ਨਾਲ ਗੱਲ ਕਰਦੇ ਸਨ, ਤਾਂ ਜੋ ਪੁਲਿਸ ਨੂੰ ਇਸ ਬਾਰੇ ਪਤਾ ਨਾ ਲੱਗ ਸਕੇ। ਉਹ ਆਪਣੇ ਗਾਹਕਾਂ ਨਾਲ ਵਟਸਐਪ ਰਾਹੀਂ ਹੀ ਗੱਲ ਕਰਦੇ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਡੀਗੜ੍ਹ ਪੁਲਿਸ ਦੇ ਹੱਥੇ ਚੜ੍ਹਿਆ ਪੰਜਾਬ ASI ਦਾ ਪੁੱਤਰ, ਹੈਰੋਇਨ ਤੇ ਨਜਾਇਜ਼ ਹਥਿਆਰ ਬਰਾਮਦ appeared first on Daily Post Punjabi.

ਅੰਮ੍ਰਿਤਸਰ ‘ਚ 24 ਘੰਟਿਆਂ ‘ਚ ਦੂਜੀ ਵਾਰ ਆਇਆ ਡਰੋਨ, BSF ਨੇ ਫਾਇਰਿੰਗ ਕਰਕੇ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਇਲਾਕੇ ‘ਚ 24 ਘੰਟਿਆਂ ‘ਚ ਦੂਜੀ ਵਾਰ ਪਾਕਿਸਤਾਨ ਤੋਂ ਆਇਆ ਡਰੋਨ। ਪਿੰਡ ਨੇੜੇ ਗਸ਼ਤ ਕਰ ਰਹੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ ਤਾਂ ਡਰੋਨ ਹੈਰੋਇਨ ਦੀ ਖੇਪ ਛੱਡ ਕੇ ਵਾਪਸ ਪਰਤ ਗਿਆ। BSF ਵੱਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਰਾਏ ਦੇ ਬਾਹਰ ਸਥਿਤ ਇੱਕ ਖੇਤ ਵਿੱਚੋਂ 5.5 ਕਿਲੋ ਹੈਰੋਇਨ ਵਾਲਾ ਇੱਕ ਵੱਡਾ ਪੈਕੇਟ ਬਰਾਮਦ ਕੀਤਾ ਗਿਆ ਹੈ।

Drone came in Amritsar

BSF ਦੇ ਬੁਲਾਰੇ ਨੇ ਦੱਸਿਆ ਕਿ BSF ਦਾ ਇੱਕ ਜਵਾਨ ਸ਼ੁੱਕਰਵਾਰ ਰਾਤ ਨੂੰ ਸਰਹੱਦੀ ਪਿੰਡ ਰਾਏ ਨੇੜੇ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਸ਼ਨੀਵਾਰ ਸਵੇਰੇ 4 ਵਜੇ ਦੇ ਕਰੀਬ ਫੋਰਸ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣੀ। ਇਸ ਤੋਂ ਤੁਰੰਤ ਬਾਅਦ BSF ਜਵਾਨਾਂ ਨੇ ਗੋਲੀਬਾਰੀ ਕੀਤੀ ਤਾਂ ਨੇੜੇ ਹੀ ਕੁਝ ਡਿੱਗਣ ਦੀ ਆਵਾਜ਼ ਸੁਣੀ। ਇਸ ਦੌਰਾਨ ਪੰਜਾਬ ਪੁਲਿਸ ਦੀ ਨਾਕਾ ਪਾਰਟੀ ਵੀ ਉਥੇ ਪਹੁੰਚ ਗਈ।

ਇਹ ਵੀ ਪੜ੍ਹੋ : ਫਾਜ਼ਿਲਕਾ : ਬੈਠੇ-ਬੈਠੇ ਅਚਾਨਕ ਹੇਠਾਂ ਡਿੱਗਾ ਵਿਅਕਤੀ, ਮੌਕੇ ਤੇ ਹੀ ਹੋਈ ਮੌ.ਤ

BSF ਅਤੇ ਪੁਲਿਸ ਮੁਲਾਜ਼ਮਾਂ ਨੇ ਸਰਹੱਦੀ ਪਿੰਡ ਰਾਏ ਦੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ, ਜਵਾਨਾਂ ਨੇ ਰਾਏ ਪਿੰਡ ਦੇ ਬਾਹਰ ਸਥਿਤ ਇੱਕ ਖੇਤ ਵਿੱਚੋਂ ਪੀਲੀ ਸੈਲੋ ਟੇਪ ਵਿੱਚ ਲਪੇਟਿਆ ਇੱਕ ਵੱਡਾ ਪੈਕੇਟ ਬਰਾਮਦ ਕੀਤਾ, ਜਿਸ ਦੇ ਨਾਲ ਇੱਕ ਹੁੱਕ ਲੱਗਾ ਹੋਇਆ ਸੀ। ਪੈਕੇਟ ਨੂੰ ਖੋਲ੍ਹ ਕੇ ਚੈਕਿੰਗ ਕਰਨ ‘ਤੇ ਉਸ ‘ਚੋਂ 5.5 ਕਿਲੋ ਹੈਰੋਇਨ ਬਰਾਮਦ ਹੋਈ। ਇਸ ਤਰ੍ਹਾਂ BSFਫ ਨੇ ਇਸ ਪਿੰਡ ਨੇੜੇ ਦੂਜੀ ਵਾਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੇ ਗਏ ਡਰੋਨ ਨੂੰ ਡੇਗ ਕੇ ਹੈਰੋਇਨ ਬਰਾਮਦ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ‘ਚ 24 ਘੰਟਿਆਂ ‘ਚ ਦੂਜੀ ਵਾਰ ਆਇਆ ਡਰੋਨ, BSF ਨੇ ਫਾਇਰਿੰਗ ਕਰਕੇ ਹੈਰੋਇਨ ਕੀਤੀ ਬਰਾਮਦ appeared first on Daily Post Punjabi.