Heroin worth crores recovered Archives - Daily Post Punjabi

SSP ਪ੍ਰਗਿਆ ਜੈਨ ਦੀ ਅਗਵਾਈ ‘ਚ ਫਰੀਦਕੋਟ ਪੁਲਿਸ ਨੂੰ ਮਿਲੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ
SSP ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਐਕਸ ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ।

DGP ਨੇ ਦੱਸਿਆ ਕਿ ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਫਰੀਦਕੋਟ ਪੁਲਿਸ ਵੱਲੋਂ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਬਰਾਮਦਗੀ ਇੱਕ ਯੋਜਨਾਬੱਧ, ਦੋ ਹਫ਼ਤਿਆਂ ਦੇ ਸਰੋਤ-ਅਧਾਰਤ ਆਪ੍ਰੇਸ਼ਨ ਦਾ ਨਤੀਜਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ।

ਇਹ ਵੀ ਪੜ੍ਹੋ : PM ਮੋਦੀ ਦੇ ਹਿਮਾਚਲ ਪਹੁੰਚਣ ਸਾਰ ਹੀ ਮੈਡੀਕਲ ਕਾਲਜ ਨੂੰ ਮਿਲੀ ਧਮ/ਕੀ, ਕਾਲਜ ਨੂੰ ਕਰਵਾਇਆ ਗਿਆ ਖਾਲੀ

ਸਰਹੱਦ ਪਾਰ ਤਸਕਰੀ ਕੀਤੀ ਗਈ ਇਹ ਗੈਰ-ਕਾਨੂੰਨੀ ਖੇਪ, ਥਾਣਾ ਸਦਰ ਫਰੀਦਕੋਟ ਦੇ ਅਧਿਕਾਰ ਖੇਤਰ ਵਿੱਚ ਪਿੰਡ ਝਰੀਵਾਲਾ ਤੋਂ ਬਰਾਮਦ ਕੀਤੀ ਗਈ। ਥਾਣਾ ਸਦਰ ਫਰੀਦਕੋਟ ਵਿਖੇ ਕੇਸ ਦਰਜ ਕੀਤਾ ਗਿਆ ਹੈ, ਅਤੇ ਇਸ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਦੋਵੇਂ ਤਰ੍ਹਾਂ ਦੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SSP ਪ੍ਰਗਿਆ ਜੈਨ ਦੀ ਅਗਵਾਈ ‘ਚ ਫਰੀਦਕੋਟ ਪੁਲਿਸ ਨੂੰ ਮਿਲੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ appeared first on Daily Post Punjabi.

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ‘ਚ ਵੀ ਵੰਡਿਆ ਜਾਣਾ ਸੀ।

3 persons arrested with

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਅਟਾਰੀ ਰੋਡ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜੇ ਕੀਤੀ ਗਈ ਹੈ। ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਨਾਭਾ ‘ਚ ਵੱਡੀ ਵਾ.ਰਦਾ.ਤ, ਦੇਰ ਰਾਤ ਕੁੜੀ ਦਾ ਬੇ.ਰਹਿ.ਮੀ ਨਾਲ ਕ.ਤ.ਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਡੀਜੀਪੀ ਨੇ ਕਿਹਾ ਕਿ ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਪੁਰਾਣੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ। ਪੰਜਾਬ ਪੁਲਿਸ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਨੈੱਟਵਰਕਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਏਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡਰੱਗ ਮਨੀ ਬਰਾਮਦ appeared first on Daily Post Punjabi.

ਗੁਰਦਾਸਪੁਰ ‘ਚ STF ਅੰਮ੍ਰਿਤਸਰ ਤੇ BSF ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ
ਪੰਜਾਬ ਦੇ ਗੁਰਦਾਸਪੁਰ ਵਿੱਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐਫ.) ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐਫ.) ਨੇ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਾਂਝੀ ਤਲਾਸ਼ੀ ਮੁਹਿੰਮ ਵਿੱਚ ਮੁਲਜ਼ਮਾਂ ਕੋਲੋਂ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਜਿਸ ਹਾਲਤ ਵਿਚ ਹੈਰੋਇਨ ਜ਼ਬਤ ਕੀਤੀ ਗਈ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਡਰੋਨ ਰਾਹੀਂ ਸਰਹੱਦ ਪਾਰ ਤੋਂ ਲਿਆਂਦੀ ਗਈ ਸੀ।

BSF ਅਧਿਕਾਰੀਆਂ ਵੱਲੋਂ ਸਾਂਝੀ ਕਾਰਵਾਈ ਅਨੁਸਾਰ ਗੁਰਦਾਸਪੁਰ ਦੇ ਪਿੰਡ ਅਗਵਾਨ ਅਤੇ ਪਿੰਡ ਰਸੂਲਪੁਰ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਪੂਰੀ ਮੁਹਿੰਮ ਇਨਪੁਟਸ ਦੇ ਆਧਾਰ ‘ਤੇ ਕੀਤੀ ਗਈ ਸੀ। ਕਾਬੂ ਕੀਤੇ ਦੋਨਾਂ ਆਰੋਪੀਆਂ ਪਾਸੋਂ 01 ਪੈਕਟ ਹੈਰੋਇਨ ਕੁੱਲ ਵਜ਼ਨ – 540 ਗ੍ਰਾਮ, 01 ਪਿਸਤੌਲ, 01 ਮੈਗਜ਼ੀਨ ਅਤੇ 05 ਜਿੰਦਾ ਰੌਂਦ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਜਲੰਧਰ : ਮੇਲਾ ਦੇਖਣ ਗਿਆ ਸੀ ਪਰਿਵਾਰ, ਮਗਰੋਂ 10ਵੀਂ ‘ਚ ਪੜ੍ਹਦੇ ਨੌਜਵਾਨ ਨੇ ਚੁੱਕ ਲਿਆ ਵੱਡਾ ਕਦਮ

ਹੈਰੋਇਨ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ। ਪੈਕੇਟ ਦੇ ਨਾਲ ਇੱਕ ਨਾਈਲੋਨ ਲੂਪ ਜੁੜਿਆ ਹੋਇਆ ਸੀ, ਜਿਸ ਤੋਂ ਪਤਾ ਚੱਲਦਾ ਸੀ ਕਿ ਇਸਨੂੰ ਡਰੋਨ ਦੁਆਰਾ ਸੁੱਟਿਆ ਗਿਆ ਸੀ। BSF ਅਧਿਕਾਰੀਆਂ ਨੇ ਦੱਸਿਆ ਕਿ ਚੰਗੀ ਤਰ੍ਹਾਂ ਯੋਜਨਾਬੱਧ ਆਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ, ਗੋਲਾ ਬਾਰੂਦ ਅਤੇ ਹਥਿਆਰਾਂ ਦੀ ਮਹੱਤਵਪੂਰਨ ਬਰਾਮਦਗੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਗੁਰਦਾਸਪੁਰ ‘ਚ STF ਅੰਮ੍ਰਿਤਸਰ ਤੇ BSF ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ appeared first on Daily Post Punjabi.

ਤਰਨਤਾਰਨ CIA ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਣੇ ਦੋ ਭਰਾਵਾਂ ਨੂੰ ਕੀਤਾ ਕਾਬੂ
ਤਰਨਤਾਰਨ CIA ਸਟਾਫ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦੀ ਖੇਤਰ ’ਚ ਗਸ਼ਤ ਦੇ ਦੌਰਾਨ ਮੋਟਰਸਾਈਕਲ ਸਵਾਰ ਦੋ ਭਰਾਵਾਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵਾਂ ਖਿਲਾਫ ਇਲਾਕੇ ਨਾਲ ਸਬੰਧਤ ਥਾਣਾ ਸਦਰ ਪੱਟੀ ਵਿਚ NDPS ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

CIA police arrested two

ਮਾਮਲੇ ਦੀ ਜਾਣਕਾਰੀ ਦਿੰਦਿਆਂ SP ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ CIA ਸਟਾਫ ਤਰਨਤਾਰਨ ਦੇ ਇੰਸਪੈਕਟਰ ਮੁਖਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਘਰਿਆਲਾ ਦੇ ਠੱਟਾ ਟੀ ਪਵਾਇੰਟ ਕੋਲ ਪੁੱਜੇ ਤਾਂ ਮੋਟਰਸਾਈਕਲ ਨੰਬਰ PB 46 AG 8216 ’ਤੇ ਸਵਾਰ ਦੋ ਵਿਅਕਤੀਆਂ ਨੂੰ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ।

ਇਹ ਵੀ ਪੜ੍ਹੋ : ਪੰਜਾਬ ‘ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਰਕਾਰ ਸਖ਼ਤ, ਮੁੱਖ ਸਕੱਤਰ ਨੇ ਜਾਰੀ ਕੀਤੇ ਆਦੇਸ਼

SP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਰਿੰਦਰ ਸਿੰਘ ਛਿੰਦਾ ਅਤੇ ਜਗਜੀਤ ਸਿੰਘ ਉਰਫ ਡਾਕਟਰ ਦੋਵੇਂ ਪੁੱਤਰ ਮਹਿਲ ਸਿੰਘ ਵਾਸੀ ਕਲਸੀਆਂ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆ ਰਹੇ ਸਨ ਅਤੇ ਅੱਗੇ ਕਿਸ ਨੂੰ ਦੇਣਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਤਰਨਤਾਰਨ CIA ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਣੇ ਦੋ ਭਰਾਵਾਂ ਨੂੰ ਕੀਤਾ ਕਾਬੂ appeared first on Daily Post Punjabi.

ਪਾਕਿਸਤਾਨੀ ਸਮੱਗਲਰਾਂ ਨੇ ਅਪਣਾਇਆ ਨਵਾਂ ਤਰੀਕਾ, ਚਾਹ ਦੀ ਕੇਤਲੀ ‘ਚ ਭੇਜੀ ਕਰੋੜਾਂ ਦੀ ਹੈਰੋਇਨ ਬਰਾਮਦ
ਪਾਕਿਸਤਾਨ ‘ਚ ਮਹਿੰਗਾਈ ਅਤੇ ਭੁੱਖਮਰੀ ਨੇ ਤਬਾਹੀ ਮਚਾ ਰਹੀ ਹੈ। ਪਰ ਫਿਰ ਵੀ ਪਾਕਿਸਤਾਨੀ ਸਮੱਗਲਰ ਆਪਣੀਆਂ ਨਾਪਾਕ ਹਰਕਤਾਂ ਨਾਲ ਭਾਰਤ ਵਿੱਚ ਨਸ਼ਾ ਅੱਤਵਾਦ ਫੈਲਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ। ਇਸ ਵਾਰ ਉਨ੍ਹਾਂ ਨੇ ਡਰੋਨ ਦੀ ਥਾਂ ਚਾਹ ਦੀ ਕੇਤਲੀ ਵਿੱਚ ਹੈਰੋਇਨ ਭੇਜਣ ਦੀ ਹਿੰਮਤ ਕੀਤੀ ਹੈ। ਸੀਮਾ ਸੁਰੱਖਿਆ ਬਲ ਨੇ ਇਸ ਚਾਹ ਦੀ ਕੇਤਲੀ ਨੂੰ ਜ਼ਬਤ ਕਰ ਲਿਆ ਹੈ। ਇਸ ਵਿੱਚੋਂ ਕਰੋੜਾਂ ਹੈਰੋਇਨ ਬਰਾਮਦ ਕੀਤੀ ਗਈ ਹੈ।

Heroin worth crores recovered

ਸੀਮਾ ਸੁਰੱਖਿਆ ਬਲ ਨੂੰ ਅੰਮ੍ਰਿਤਸਰ ਸੈਕਟਰ ਦੇ ਪਿੰਡ ਭੈਰੋਪਾਲ ਦੇ ਖੇਤਾਂ ਵਿੱਚ ਰੱਖੀ ਚਾਹ ਦੀ ਕੇਤਲੀ ਮਿਲੀ। ਪਹਿਲਾਂ ਤਾਂ ਇਹ ਮਹਿਸੂਸ ਹੋਇਆ ਕਿ ਕਿਸਾਨ ਖੇਤਾਂ ਵਿੱਚ ਚਾਹ ਲੈ ਕੇ ਆਇਆ ਹੋਵੇਗਾ ਅਤੇ ਕੇਤਲੀ ਲੈਣਾ ਭੁੱਲ ਗਿਆ ਹੋਵੇਗਾ, ਪਰ ਜਦੋਂ ਕੇਤਲੀ ਦਾ ਢੱਕਣ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਹੈਰੋਇਨ ਨਿਕਲੀ। ਹੈਰੋਇਨ ਦਾ ਭਾਰ 819 ਗ੍ਰਾਮ ਦੱਸਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਬਜ਼ਾਰ ਵਿਚ ਇਸ ਦੀ ਕੀਮਤ 4 ਕਰੋੜ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਹੁਲ ਦੀ ਮੈਂਬਰਸ਼ਿਪ ਰੱਦ ਹੋਣ ਖਿਲਾਫ਼ ਕਾਂਗਰਸ ਦਾ ਸੱਤਿਆਗ੍ਰਹਿ, ਖੜਗੇ-ਪ੍ਰਿਯੰਕਾ ਪਹੁੰਚੇ ਰਾਜਘਾਟ

ਜਵਾਨਾਂ ਵੱਲੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਕੇਤਲੀ ਨੂੰ ਉਸ ਪਾਸੇ ਤੋਂ ਇਸ ਪਾਸੇ ਸੁੱਟ ਦਿੱਤਾ ਹੋ ਸਕਦਾ ਹੈ। ਪਾਕਿਸਤਾਨੀ ਸਮੱਗਲਰਾਂ ਵੱਲੋਂ ਤਸਕਰੀ ਦੇ ਇਸ ਨਵੇਂ ਤਰੀਕੇ ਨੂੰ ਵੀ BSF ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ। ਫਿਲਹਾਲ BSF ਵੱਲੋਂ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਸਖ਼ਤੀ ਵੀ ਵਧਾ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਾਕਿਸਤਾਨੀ ਸਮੱਗਲਰਾਂ ਨੇ ਅਪਣਾਇਆ ਨਵਾਂ ਤਰੀਕਾ, ਚਾਹ ਦੀ ਕੇਤਲੀ ‘ਚ ਭੇਜੀ ਕਰੋੜਾਂ ਦੀ ਹੈਰੋਇਨ ਬਰਾਮਦ appeared first on Daily Post Punjabi.