heroin Archives - Daily Post Punjabi

ਭਾਰਤ ਪਾਕਿਸਤਾਨ ਸਰਹੱਦ ਤੋਂ 40 ਕਿਲੋ ਹੈਰੋਇਨ ਅਤੇ ਪਲਾਸਟਿਕ ਦੀ ਪਾਈਪ ਬਰਾਮਦ
ਅਜਨਾਲ਼ਾ ਦੇ ਥਾਣਾ ਰਮਦਾਸ ਅਧੀਨ ਆਓਂਦੀ ਬੀ.ਓ.ਪੀ ਪੰਜਗਰਾਈਆ ਵਿਖੇ ਬੀਐਸਐਫ ਦੀ 73 ਬਟਾਲੀਅਨ ਅਤੇ ਪੁਲੀਸ ਨੇ ਸਾਂਝਾ ਅਪਰੇਸ਼ਨ ਕਰਦੇ ਹੋਏ 40 ਕਿਲੋ ਹੈਰੋਇਨ ਅਤੇ ਪਲਾਸਟਿਕ ਦੀ ਪਾਈਪ ਬਰਾਮਦ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਪਾਕਿਸਤਾਨ ਸਰਹੱਦ ਤੇ ਦੇਰ ਰਾਤ ਕਰੀਬ 3 ਵਜੇ ਭਾਰਤ ਪਾਕ ਸਰਹੱਦ ਦੀ ਕੰਡਿਆਲੀ ਤਾਰ ਤੇ ਹਿਲ ਜੁਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਬੀਐਸਐਫ ਦੇ ਜੁਆਨਾਂ ਨੇ ਰਾਊਂਡ ਫਾਇਰ ਕੀਤੇ ਅਤੇ ਹਨੇਰੇ ਦਾ ਫਾਇਦਾ ਚੁਕਦੇ ਹੋਏ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਏ ਜਿਸ ਦੌਰਾਨ ਸਰਚ ਕਰਨ ਤੇ 39 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ 40 ਕਿਲੋ ਵਜ਼ਨ ਦੱਸਿਆ ਜਾ ਰਿਹਾ ਹੈ ਇਸ ਦੌਰਾਨ 1 ਪਲਾਸਟਿਕ ਦੀ ਪਾਈਪ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਲਗਾਤਾਰ ਬੀਐਸਐਫ ਦੇ ਉਚ ਅਧਿਕਾਰੀ ਅਤੇ ਸੁਰੱਖਿਆ ਏਜੇਂਸੀਆਂ ਵਲੋਂ ਲਗਾਤਾਰ ਸਰਚ ਕੀਤੀ ਜਾ ਰਹੀ ਹੈ।

The post ਭਾਰਤ ਪਾਕਿਸਤਾਨ ਸਰਹੱਦ ਤੋਂ 40 ਕਿਲੋ ਹੈਰੋਇਨ ਅਤੇ ਪਲਾਸਟਿਕ ਦੀ ਪਾਈਪ ਬਰਾਮਦ appeared first on Daily Post Punjabi.

ਖਾਦ ‘ਚ ਲੁਕਾਕੇ ਲਿਆਂਦੀ 879 Crore ਹੈਰੋਇਨ ਬਰਾਮਦ, ਤਰਨਤਾਰਨ ਦੇ ਕਾਰੋਬਾਰੀ ਨੂੰ ਕੀਤਾ ਕਾਬੂ…
The post ਖਾਦ ‘ਚ ਲੁਕਾਕੇ ਲਿਆਂਦੀ 879 Crore ਹੈਰੋਇਨ ਬਰਾਮਦ, ਤਰਨਤਾਰਨ ਦੇ ਕਾਰੋਬਾਰੀ ਨੂੰ ਕੀਤਾ ਕਾਬੂ… appeared first on Daily Post Punjabi.

ਪੁਲਿਸ ਨੇ ਰੰਗੇ ਹੱਥੀ ਦਬੋਚੇ ਨਸ਼ਿਆ ਦੇ ਸੌਦਾਗਰ, ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ
STF team arrest heroin smugglers: ਲੁਧਿਆਣਾ (ਤਰਸੇਮ ਭਾਰਦਵਾਜ)-ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੇ ਸਮੱਗਲਰਾਂ ਖਿਲਾਫ ਡੰਡਾ ਕੱਸ ਲਿਆ ਹੈ, ਜਿਸ ਦੇ ਤਹਿਤ ਹੁਣ ਇੱਥੇ ਐੱਸ.ਟੀ.ਐੱਫ ਟੀਮ ਨੇ 3 ਨਸ਼ਿਆਂ ਦੇ ਸੌਦਾਗਰਾਂ ਨੂੰ ਰੰਗੇ ਹੱਥੀ ਦਬੋਚ ਲਿਆ। ਸਮੱਗਲਰਾਂ ਕੋਲੋਂ ਮੌਕੇ ‘ਤੇ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਏ, ਜਿਸ ਦੀ ਕੀਮਤ ਪੌਣੇ 3 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਮੱਗਲਰ 3 ਦੋਸਤ ਦੱਸੇ ਜਾ ਰਹੇ ਹਨ, ਜੋ ਕਿ ਇਕੱਠੇ ਮਿਲੇ ਕੇ ਪਿਛਲੇ ਇਕ ਸਾਲ ਤੋਂ ਇਹ ਧੰਦਾ ਕਰ ਰਹੇ ਸੀ।

STF team arrest heroin smugglers

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਮੁਨੀਸ਼ ਰਿਯਾਤ ਨੂੰ ਗੁਪਤ ਸੂਚਨਾ ਮਿਲੀ ਸੀ ਕਿ 3 ਦੋਸਤ ਆਪਸ ਰਲ ਕੇ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਹ ਲੋਕ ਅੱਜ ਵੀ ਨਸ਼ੇ ਦੀ ਸਪਲਾਈ ਦੇਣ ਲਈ ਮੋਤੀਨਗਰ ਪਾਰਕ ‘ਚ ਆ ਰਹੇ ਹਨ। ਇਸ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਰੁੰਤ ਉਸ ਥਾਂ ‘ਤੇ ਪਹੁੰਚੇ ਅਤੇ 3 ਸਮੱਗਲਰਾਂ ਨੂੰ ਕਾਬੂ ਕਰ ਲਿਆ। ਸਮੱਗਲਰਾਂ ਕੋਲੋਂ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

STF team arrest heroin smugglers

ਜਾਂਚ ਅਧਿਕਾਰੀ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸਮੱਗਲਰਾਂ ‘ਤੇ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਐੱਸ.ਟੀ.ਐੱਫ ਮੋਹਾਲੀ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਨਿਤਿਆਨੰਦ ਉਰਫ ਗਾਂਧੀ, ਦੀਪਕ ਉਰਫ ਬਿੱਲਾ ਅਤੇ ਗੌਰਵ ਉਰਫ ਗੋਰਾ ਦੇ ਰੂਪ ‘ਚ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਇੰਨਾ ਹੀ ਨਹੀਂ ਪੁਲਿਸ ਨੇ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਦੇਖੋ–

The post ਪੁਲਿਸ ਨੇ ਰੰਗੇ ਹੱਥੀ ਦਬੋਚੇ ਨਸ਼ਿਆ ਦੇ ਸੌਦਾਗਰ, ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ appeared first on Daily Post Punjabi.

ਵੱਡੀ ਸਫਲਤਾ: ਹੈਰੋਇਨ ਦੀ ਵੱਡੀ ਖੇਪ ਅਤੇ ਆਈਸ ਡਰੱਗ ਨਾਲ STF ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ
STF arrested accused heroin icedrugs: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਪੁਲਿਸ ਦੀ ਐੱਸ.ਟੀ.ਐੱਫ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉਨ੍ਹਾਂ ਨੇ ਨਸ਼ੇ ਦੀ ਖੇਪ ਨਾਲ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹਾਲਾਕਿ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਦੱਸ ਦੇਈਏ ਕਿ ਇਸ ਮਾਮਲੇ ‘ਚ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਸਬੰਧੀ ਐੱਸ.ਟੀ.ਐੱਫ ਦੇ ਆਈ.ਜੀ.ਪੀ ਆਰ.ਕੇ. ਜੈਸਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

STF arrested accused heroin icedrugs

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ‘ਚੋਂ ਮਨਜੀਤ ਸਿੰਘ ਮੰਨਾ, ਵਿਸ਼ਾਲ ਅਤੇ ਅੰਗਰੇਜ਼ ਸਿੰਘ, ਵਿਸ਼ਾਲ ਬਟਾਲਾ ਤੋਂ ਅੰਗਰੇਜ ਅਲੀ ਅਬੋਹਰ ਅਤੇ ਮੰਨਾ ਲੁਧਿਆਣਾ ਨਾਲ ਸਬੰਧਿਤ ਹੈ। ਗ੍ਰਿਫਤਾਰ ਕੀਤੇ ਗਏ 3 ਮੁਲਜ਼ਮਾਂ ਕੋਲੋਂ 28 ਕਿਲੋਂ ਹੈਰੋਇਨ ਦੀ ਖੇਪ ਅਤੇ 6 ਕਿਲੋ ਆਈਸ ਡਰੱਗ ਬਰਾਮਦ ਕੀਤੀ ਗਈ ਹੈ।

STF arrested accused heroin icedrugs

ਆਈ.ਜੀ.ਪੀ ਆਰ.ਕੇ. ਜੈਸਵਾਲ ਨੇ ਦੱਸਿਆ ਕਿ ਇਹ ਇੱਕ ਵੱਡੀ ਕਾਮਯਾਬੀ ਹੈ, ਕਿਉਂਕਿ ਬੀਤੇ 3 ਸਾਲਾਂ ਤੋਂ ਆਈਸ ਡਰੱਗ ਦੀ ਇੰਨੀ ਵੱਡੀ ਖੇਪ ਕਦੀ ਵੀ ਨਹੀਂ ਮਿਲੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਪੈਸ਼ਲ ਡਰੱਗ ਤਿਆਰ ਕੀਤੀ ਜਾਂਦੀ ਹੈ ਅਤੇ ਵੱਡੀਆਂ ਪਾਰਟੀਆਂ ਦੇ ‘ਚ ਚਲਦੀ ਹੈ, ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀਨਗਰ ਤੋਂ ਨਸ਼ੇ ਦੀ ਇਹ ਪੂਰੀ ਖੇਪ ਲਿਆਂਦੀ ਗਈ ਹੈ।ਇਨ੍ਹਾਂ ‘ਚੋਂ ਕੁਝ ਮੁਲਜ਼ਮਾਂ ਦਾ ਪਹਿਲਾ ਵੀ ਅਪਰਾਧਿਕ ਪਿਛੋਕੜ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

STF arrested accused heroin icedrugs

ਉਨ੍ਹਾਂ ਨੇ ਦੱਸਿਆ ਕਿ ਆਈਸ ਡਰੱਗ ਦੇ 2017 ਤੋਂ ਹੁਣ ਤੱਕ ਕੁੱਲ ਤੇਰਾਂ ਮਾਮਲੇ ਸਾਹਮਣੇ ਆਏ ਨੇ, ਜਿਨ੍ਹਾਂ ‘ਚੋਂ ਇਹ ਸਭ ਤੋਂ ਵੱਡੀ ਬਰਾਮਦਗੀ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਮਾਮਲੇ ‘ਚ ਕੋਈ ਦਹਿਸ਼ਤਗਰਦੀ ਤਾਂ ਨਹੀਂ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਡਰੱਗ ਕਿਥੇ ਸਪਲਾਈ ਕੀਤੀ ਜਾਣੀ ਸੀ ਫਿਲਹਾਲ ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬਾਜ਼ਾਰ ਦੇ ‘ਚ ਇਸ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ, ਉਨ੍ਹਾਂ ਕਿਹਾ ਕਿ ਆਈਸ ਡਰੱਗ ਦੁਰਲਭ ਕਿਸਮ ਦੀ ਬੇਹੱਦ ਖ਼ਤਰਨਾਕ ਡਰੱਗ ਹੈ।

The post ਵੱਡੀ ਸਫਲਤਾ: ਹੈਰੋਇਨ ਦੀ ਵੱਡੀ ਖੇਪ ਅਤੇ ਆਈਸ ਡਰੱਗ ਨਾਲ STF ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ appeared first on Daily Post Punjabi.

ਪੁਲਿਸ ਦੀ ਵੱਡੀ ਸਫਲਤਾ, 10 ਗ੍ਰਾਮ ਹੈਰੋਇਨ ਨਾਲ ਦੋਸ਼ੀ ਨੂੰ ਕੀਤਾ ਕਾਬੂ
Police arrested accused heroin: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸ ਦੇਈਏ ਕਿ ਦੋਸ਼ੀ ਦੀ ਪਛਾਣ ਰਾਹੁਲ ਘਈ ਪੁੱਤਰ ਰਾਕੇਸ਼ ਕੁਮਾਰ ਦੇ ਨਾਂ ਨਾਲ ਹੋਈ, ਜਿਸ ਨੂੰ ਵੇਰਕਾ ਅਮੁਲ ਦੁੱਧ ਦੀ ਏਜੰਸੀ ਦੇ ਨਾਲ ਵਾਲੀ ਗਲੀ ਕੁੰਦਨਪੁਰੀ ਤੋਂ ਕਾਬੂ ਕੀਤਾ ਗਿਆ ਸੀ। ਦੱਸ ਦੇਈਏ ਕਿ ਦੋਸ਼ੀ ਰਾਹੁਲ ਘਈ ਦਫਤਰ ਨਿਗਰਾਨ ਇੰਜੀਨੀਅਰ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਕਲੱਬ ਰੋਡ ਲੁਧਿਆਣਾ ‘ਚ ਪੀਅਨ ਦੀ ਨੌਕਰੀ ਕਰਦਾ ਸੀ।

Police arrested accused heroin

ਤਫਤੀਸ਼ੀ ਅਫਸਰ ਰਜਿੰਦਰਪਾਲ ਸਿੰਘ ਇੰਚਾਰਜ ਪੁਲਿਸ ਚੌਕੀ ਕੈਲਾਸ਼ ਥਾਣਾ ਡੀਵੀਜ਼ਨ ਨੰਬਰ 8 ਨੇ ਦੱਸਿਆ ਹੈ ਕਿ ਦੋਸ਼ੀ ਰਾਹੁਲ ਘਈ ਅੰਮ੍ਰਿਤਸਰ ਤੋਂ 2700 ਰੁਪਏ ਪ੍ਰਤੀ ਗ੍ਰਾਮ ਹੈਰੋਇਨ ਲਿਆਉਂਦਾ ਸੀ ਤੇ 2700 ਤੋਂ 3800 ਰੁਪਏ ਪ੍ਰਤੀ ਗ੍ਰਾਮ ਹੈਰੋਇਨ ਵੇਚਦਾ ਸੀ।

The post ਪੁਲਿਸ ਦੀ ਵੱਡੀ ਸਫਲਤਾ, 10 ਗ੍ਰਾਮ ਹੈਰੋਇਨ ਨਾਲ ਦੋਸ਼ੀ ਨੂੰ ਕੀਤਾ ਕਾਬੂ appeared first on Daily Post Punjabi.

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੁਲਿਸ ਨੇ 2 ਨਸ਼ਾ ਤਸਕਰ ਕੀਤੇ ਗ੍ਰਿਫਤਾਰ, 1 ਫਰਾਰ
Police arrest drug smugglers heroin: ਲੁਧਿਆਣਾ ਐੱਸ.ਟੀ.ਐੱਫ ਰੇਂਜ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਦੋ ਕਾਰ ਸਵਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਦਕਿ 1 ਦੋਸ਼ੀ ਭੱਜਣ ‘ਚ ਕਾਮਯਾਬ ਹੋ ਗਿਆ। ਤਲਾਸ਼ੀ ਲੈਣ ‘ਤੇ ਪੁਲਿਸ ਨੇ ਦੋਸ਼ੀਆਂ ਕੋਲੋਂ 530 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਫਿਲਹਾਲ ਫਰਾਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

Police arrest drug smugglers heroin

ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ਐੱਸ.ਟੀ.ਐੱਫ ਦੀ ਟੀਮ ਨਸ਼ਾ ਤਸਕਰਾਂ ਦੀ ਭਾਲ ‘ਚ ਦੁਗਰੀ ਰੋਡ ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਏ.ਐਸ.ਆਈ ਮੁਹੰਮਦ ਸਦੀਕ ਕੋਲ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਤਿੰਨ ਦੋਸ਼ੀ ਟਾਟਾ ਨੈਕਸਨ ਕਾਰ ‘ਤੇ ਸਵਾਰ ਹੋ ਕੇ ਡੇਹਲੋਂ ਤੋਂ ਲੁਧਿਆਣਾ ਵਲ ਨਸ਼ੇ ਦੀ ਸਪਲਾਈ ਦੇਣ ਆ ਰਹੇ ਹਨ, ਸੂਚਨਾ ਮਿਲਦਿਆਂ ਹੀ ਨਾਕਾਬੰਦੀ ਦੌਰਾਨ ਕਾਰ ਸਵਾਰ ਵਿਅਕਤੀਆਂ ਨੂੰ ਜਦ ਰੋਕਿਆ ਗਿਆ ਉਨ੍ਹਾਂ ‘ਚੋਂ ਇੱਕ ਆਰੋਪੀ ਭੱਜਣ ‘ਚ ਕਾਮਯਾਬ ਹੋ ਗਿਆ ਪਰ ਦੋ ਦੋਸ਼ੀਆਂ ਨੂੰ ਟੀਮ ਨੇ ਕਾਬੂ ਕਰ ਲਿਆ। ਦੋਸ਼ੀਆਂ ਪਾਸੋਂ ਤਲਾਸ਼ੀ ਦੌਰਾਨ ਕਾਰ ਦੇ ਡੈਸ਼ ਬੋਰਡ ‘ਚ ਲੁਕਾ ਕੇ ਰੱਖੀ 530 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਜਗਤਾਰ ਸਿੰਘ ਨੇ ਦੱਸਿਆ ਕਿ ਦੋਸ਼ੀ ਦਿੱਲੀ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਅਤੇ ਆਸ ਪਾਸ ਦੇ ਇਲਾਕਿਆਂ ‘ਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।

Police arrest drug smugglers heroin

ਦੂਜੇ ਪਾਸੇ ਜੇ ਸੂਤਰਾਂ ਦੀ ਮੰਨੀਏ ਤਾਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜਾਰ ‘ਚ ਕੀਮਤ 2 ਕਰੋੜ 60 ਲੱਖ ਰੁਪਏ ਦੇ ਨੇੜੇ ਤੇੜੇ ਦੱਸੀ ਜਾਂਦੀ ਹੈ।

The post ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੁਲਿਸ ਨੇ 2 ਨਸ਼ਾ ਤਸਕਰ ਕੀਤੇ ਗ੍ਰਿਫਤਾਰ, 1 ਫਰਾਰ appeared first on Daily Post Punjabi.