hieves stole liquor bottles Archives - Daily Post Punjabi

ਗੁਰਦਾਸਪੁਰ : ਚੋਰਾਂ ਨੇ ਸ਼ਰਾਬ ਦੇ ਠੇਕੇ ਨੂੰ ਬਣਾਇਆ ਨਿਸ਼ਾਨਾ, ਢਾਈ ਲੱਖ ਦੀਆਂ ਬੋਤਲਾਂ ਤੇ ਨਕਦੀ ਕੀਤੀ ਚੋਰੀ
ਪੰਜਾਬ ਦੇ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਨੇੜੇ ਬੀਤੀ ਰਾਤ ਚੋਰਾਂ ਨੇ ਸ਼ਰਾਬ ਦੇ ਠੇਕੇ ਨੂੰ ਆਪਣਾ ਨਿਸ਼ਾਨਾ ਬਣਾਇਆ। ਚੋਰਾਂ ਨੇ ਠੇਕੇ ‘ਚੋਂ ਲੱਖਾਂ ਰੁਪਏ ਦੀ ਉੱਚ ਬਰਾਂਡ ਦੀ ਸ਼ਰਾਬ ਚੋਰੀ ਕਰ ਲਈ। ਇਸ ਤੋਂ ਇਲਾਵਾ 7 ਹਜ਼ਾਰ ਰੁਪਏ ਦੀ ਨਕਦੀ ਅਤੇ ਇਕ ਖਾਲੀ ਗੈਸ ਸਿਲੰਡਰ ਵੀ ਨੇੜਲੇ ਅਹਾਤੇ ‘ਚੋਂ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦਾ ਪਤਾ ਉਦੋਂ ਲੱਗਿਆ ਜਦੋਂ ਸਵੇਰੇ ਸੇਲਜ਼ਮੈਨ ਨੇ ਠੇਕਾ ਖੋਲ੍ਹਿਆ।

Thieves stole cash-liquor bottles

ਠੇਕੇ ਦੇ ਸੇਲਜ਼ਮੈਨ ਬੱਗਾ ਨੇ ਦੱਸਿਆ ਕਿ ਰਾਤ 11 ਵਜੇ ਉਹ ਠੇਕਾ ਬੰਦ ਕਰਕੇ ਘਰ ਚਲਾ ਗਿਆ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਸਵੇਰੇ ਠੇਕਾ ਖੋਲ੍ਹਿਆ ਤਾਂ ਦੇਖਿਆ ਕਿ ਸ਼ਰਾਬ ਦੀਆਂ ਖਾਲੀ ਪੇਟੀਆਂ ਖਿੱਲਰੀਆਂ ਪਈਆਂ ਸਨ। ਜਦੋਂ ਉਹ ਦੁਕਾਨ ਦੇ ਪਿਛਲੇ ਪਾਸੇ ਗਿਆ ਤਾਂ ਦੇਖਿਆ ਕਿ ਕਿਸੇ ਨੇ ਪਿਛਲੀ ਕੰਧ ਤੋੜ ਕੇ ਚੋਰੀ ਕੀਤੀ ਹੈ। ਉਨ੍ਹਾਂ ਤੁਰੰਤ ਇਸ ਸਬੰਧੀ ਠੇਕੇਦਾਰਾਂ ਨੂੰ ਸੂਚਿਤ ਕੀਤਾ।ਜਦੋਂ ਠੇਕੇਦਾਰ ਨੇ ਮੌਕੇ ‘ਤੇ ਪਹੁੰਚ ਕੇ ਸਾਮਾਨ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਚੋਰਾਂ ਨੇ ਠੇਕੇ ‘ਚੋਂ 2 ਲੱਖ 28 ਹਜ਼ਾਰ 400 ਉੱਚ ਮਾਰਕਾ ਸ਼ਰਾਬ ਦੀਆਂ ਬੋਤਲਾਂ, ਗਲੇ ‘ਚ ਪਈ 7 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ।

ਇਹ ਵੀ ਪੜ੍ਹੋ : ਮੁਕਤਸਰ ‘ਚ ਘਰ ‘ਚ ਲੱਗੀ ਭਿਆਨਕ ਅੱਗ, ਧੀ ਦੇ ਵਿਆਹ ਲਈ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਇਨ੍ਹਾਂ ਹੀ ਨਹੀਂ ਚੋਰਾਂ ਨੇ ਠੇਕੇ ਦੇ ਨਾਲ ਬਣੇ ਅਹਾਤੇ ਵਿੱਚੋਂ ਖਾਲੀ ਗੈਸ ਸਿਲੰਡਰ ਚੋਰੀ ਕਰ ਲਏ। ਇਸ ਸਬੰਧੀ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਰਾਤ ਕਰੀਬ 3 ਵਜੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਟਾਟਾ ਏਸ (ਛੋਟਾ ਹਾਥੀ) ਵਿੱਚ ਪਾ ਕੇ ਸਾਰਾ ਸਾਮਾਨ ਚੁੱਕ ਲਿਆ ਗਿਆ ਹੈ। ਇਸ ਸਬੰਧੀ ਥਾਣਾ ਸਦਰ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ : ਚੋਰਾਂ ਨੇ ਸ਼ਰਾਬ ਦੇ ਠੇਕੇ ਨੂੰ ਬਣਾਇਆ ਨਿਸ਼ਾਨਾ, ਢਾਈ ਲੱਖ ਦੀਆਂ ਬੋਤਲਾਂ ਤੇ ਨਕਦੀ ਕੀਤੀ ਚੋਰੀ appeared first on Daily Post Punjabi.