High court granted bail Archives - Daily Post Punjabi

ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 12 ਅਕਤੂਬਰ ਤਕ ਜਾਇਦਾਦ ਸਬੰਧੀ ਵੇਰਵੇ ਸੌਂਪਣ ਲਈ ਕਿਹਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ।

ਦੱਸ ਦੇਈਏ ਕਿ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਕਾਰਵਾਈ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਦੀ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਪਿਛਲੇ ਕਈ ਦਿਨਾਂ ਤੋਂ ਭਰਤ ਇੰਦਰ ਸਿੰਘ ਚਾਹਲ ਦੇ ਘਰ ਅਤੇ ਉਸ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਵਿਜੀਲੈਂਸ ਨੇ ਆਪਣੀ ਜਾਂਚ ਵਿੱਚ ਦੱਸਿਆ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਮਦਨ ਤੋਂ 305 ਫੀਸਦ ਵੱਧ ਜਾਇਦਾਦ ਬਣਾਈ ਹੈ।

ਇਹ ਵੀ ਪੜ੍ਹੋ : ਕਾਰਗਿਲ ‘ਚ ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਫੌਜੀ ਜਵਾਨ ਸ਼ਹੀਦ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

ਪਰ ਸਾਬਕਾ ਸਲਾਹਕਾਰ ਚਾਹਲ ਵਿਜੀਲੈਂਸ ਦੇ ਹੱਥ ਨਹੀਂ ਆਇਆ ਤੇ ਬਾਹਰੋ ਬਾਹਰੀ ਹਾਈ ਕੋਰਟ ਤੋਂ ਜ਼ਮਾਨਤ ਲੈ ਲਈ ਹੈ। ਚਾਹਲ ਨੇ ਅਦਾਲਤ ਵਿੱਚ ਕਿਹਾ ਕਿ ਵਿਜੀਲੈਂਸ ਵੱਲੋਂ ਪਿਛਲੇ ਸਾਲ ਨਵੰਬਰ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਤੇ ਆਮਦਨ ਦਾ ਪੂਰਾ ਵੇਰਵਾ ਦੇ ਦਿੱਤਾ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਕੈਪਟਨ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰ appeared first on Daily Post Punjabi.

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ
ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਸਾਬਕਾ ਮੰਤਰੀ ਅਰੋੜਾ ਨੂੰ ਵਿਜੀਲੈਂਸ ਨੇ 50 ਲੱਖ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਕਸਟੱਡੀ ਦੇ ਦੌਰਾਨ ਹੀ ਅਰੋੜਾ ‘ਤੇ ਇੰਡਸਟ੍ਰੀਅਲ ਪਲਾਂਟ ਘੁਟਾਲੇ ਦਾ ਮਾਮਲਾ ਦਰਜ ਕੀਤਾ ਸੀ।

High court granted bail

ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀ ਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਜਿਸਦੀ ਪਹਿਲੀ ਕਿਸ਼ਤ ਦੇ ਤੌਰ ‘ਤੇ ਉਹ 50 ਲੱਖ ਰੁਪਏ ਲੈ ਕੇ ਅਧਿਕਾਰੀ ਕੋਲ ਪਹੁੰਚੇ ਸਨ, ਉਦੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਦਬੋਚ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਅੰਤਰਿਮ ਜ਼ਮਾਨਤ appeared first on Daily Post Punjabi.