High court on farmers protest Archives - Daily Post Punjabi

ਕਿਸਾਨ ਅੰਦੋਲਨ ‘ਤੇ ਹਾਈ ਕੋਰਟ ਦੀ ਸਖਤ ਟਿੱਪਣੀ, ਕਿਹਾ- ‘ਸ਼ਰਮ ਦੀ ਗੱਲ ਹੈ ਅੰਦੋਲਨ ‘ਚ ਬੱਚਿਆਂ ਨੂੰ ਕੀਤਾ ਜਾ ਰਿਹਾ ਅੱਗੇ’
ਕਿਸਾਨ ਅੰਦੋਲਨ ਨੂੰ ਲੈ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸਖਤ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿੱਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਅਦਾਲਤ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਬੇਗੁਨਾਹ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸੂਬੇ ਪੰਜਾਬ ਤੇ ਹਰਿਆਣਾ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੇ ਹਨ।

High court on farmers protest

ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਹੈ ਕਿ ਅੰਦੋਲਨ ਵਿੱਚ ਸ਼ਾਮਿਲ ਸਾਰੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਕੇ ਚੇਨੱਈ ਭੇਜ ਦੇਣਾ ਚਾਹੀਦਾ ਹੈ। ਹਾਈਕੋਰਟ ਨੇ ਸਵਾਲ ਪੁੱਛਦਿਆਂ ਕਿਹਾ ਕਿ ਕੀ ਪ੍ਰਦਰਸ਼ਨਕਾਰੀ ਹਥਿਆਰ ਲੈ ਕੇ ਕੋਈ ਜੰਗ ਕਰਨ ਜਾ ਰਹੇ ਹਨ?

ਇਹ ਵੀ ਪੜ੍ਹੋ: ਛੋਟਾ ਕੱਦ ਤੇ ਉੱਚੀ ਉਡਾਣ! 3 ਫੁੱਟ ਦਾ ਗਣੇਸ਼ ਬਣਿਆ ਗੁਜਰਾਤ ਦੇ ਸਰਕਾਰੀ ਹਸਪਤਾਲ ‘ਚ ਡਾਕਟਰ

ਦੱਸ ਦੇਈਏ ਕਿ ਅਦਾਲਤ ਵੱਲੋਂ ਸ਼ੁਭਕਰਨ ਦੀ ਮੌ.ਤ ਦੀ ਜਾਂਚ ਨੂੰ ਲੈ ਕੇ ਵੀ ਅਹਿਮ ਆਦੇਸ਼ ਦਿੱਤਾ ਗਿਆ ਹੈ। ਕੋਰਟ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌ.ਤ ਦੀ ਜਾਂਚ ਹਾਈ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਹੋਵੇਗੀ। ਇਸ ਸਬੰਧੀ 3 ਮੈਂਬਰੀ ਕਮੇਟੀ ਵੀ ਬਣਾਈ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਕਿਸਾਨ ਅੰਦੋਲਨ ‘ਤੇ ਹਾਈ ਕੋਰਟ ਦੀ ਸਖਤ ਟਿੱਪਣੀ, ਕਿਹਾ- ‘ਸ਼ਰਮ ਦੀ ਗੱਲ ਹੈ ਅੰਦੋਲਨ ‘ਚ ਬੱਚਿਆਂ ਨੂੰ ਕੀਤਾ ਜਾ ਰਿਹਾ ਅੱਗੇ’ appeared first on Daily Post Punjabi.