High Court on Ram rahim petition Archives - Daily Post Punjabi

ਨਕਲੀ ਰਾਮ ਰਹੀਮ ਮਾਮਲਾ: ਡੇਰਾ ਪ੍ਰੇਮੀਆਂ ਨੂੰ ਹਾਈਕੋਰਟ ਦੀ ਫਟਕਾਰ-“ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰੋ”
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਅਸਲੀ-ਨਕਲੀ ਵਾਲੀ ਪਟੀਸ਼ਨ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਖਾਰਿਜ ਕਰ ਦਿੱਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਪ੍ਰੇਮੀਆਂ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ ਵਾਲਿਆਂ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ ਹੈ। ਹਾਈਕੋਰਟ ਅਜਿਹੇ ਮਾਮਲਿਆਂ ਦੀ ਸੁਣਵਾਈ ਦੇ ਲਈ ਨਹੀਂ ਹੈ। ਲੱਗਦਾ ਹੈ ਕਿ ਤੁਸੀਂ ਕੋਈ ਫਿਕਸ਼ਨਲ ਫਿਲਮ ਦੇਖ ਲਈ ਹੈ। ਪੈਰੋਲ ‘ਤੇ ਆਇਆ ਰਾਮ ਰਹੀਮ ਗਾਇਬ ਕਿਵੇ ਹੋ ਗਿਆ? ਹਾਈਕੋਰਟ ਨੇ ਇਥੋਂ ਤੱਕ ਕਿਹਾ ਕਿ ਪਟੀਸ਼ਨ ਦਾਖਲ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰਨੀ ਚਾਹੀਦੀ ਹੈ।

High Court on Ram rahim petition

ਜ਼ਿਕਰਯੋਗ ਹੈ ਕਿ ਚੰਡੀਗੜ੍ਹ, ਪੰਚਕੁਲਾ ਤੇ ਅੰਬਾਲਾ ਦੇ ਕੁਝ ਡੇਰਾ ਪ੍ਰੇਮੀਆਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਸ਼ੱਕ ਜਤਾਇਆ ਗਿਆ ਸੀ ਕਿ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਆਸ਼ਰਮ ਵਿੱਚ ਪਹੁੰਚਿਆ ਰਾਮ ਰਹੀਮ ਬਹਿਰੂਪੀਆ ਹੈ। ਜੋ ਕਿ ਅਸਲ ਰਾਮ ਰਹੀਮ ਵਰਗਾ ਨਹੀਂ ਹੈ। ਉੱਥੇ ਹੀ ਦੂਜੇ ਪਾਸੇ ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਇਸ ਨੂੰ ਡੇਰਾ ਪ੍ਰੇਮੀਆਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ: Denmark : ਕੋਪੇਨਹੇਗਨ ਦੇ ਸ਼ਾਪਿੰਗ ਮਾਲ ‘ਚ ਫਾਇਰਿੰਗ, ਕਈ ਲੋਕਾਂ ਨੂੰ ਲੱਗੀ ਗੋਲੀ

ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਵਿੱਚ ਕਾਫੀ ਬਦਲਾਅ ਦੇਖੇ ਹਨ । ਉਨ੍ਹਾਂ ਨੇ ਹਾਲ ਹੀ ਵਿੱਚ ਕਥਿਤ ਡੇਰਾ ਮੁਖੀ ਦੀ ਵੀਡੀਓ ਜਾਰੀ ਕੀਤੀ । ਜਿਸ ਵਿੱਚ ਦਿਖਾਈ ਦਿੱਤਾ ਕਿ ਡੇਰਾ ਮੁਖੀ ਦਾ ਕੱਦ ਇੱਕ ਇੰਚ ਵਧ ਗਿਆ ਹੈ । ਉਂਗਲਾਂ ਦੀ ਲੰਬਾਈ ਅਤੇ ਪੈਰਾਂ ਦਾ ਆਕਾਰ ਵੀ ਵਧ ਗਿਆ ਹੈ । ਰਾਮ ਰਹੀਮ ਨੂੰ ਕੁਝ ਦਿਨ ਪਹਿਲਾਂ ਕੁਝ ਪੁਰਾਣੇ ਦੋਸਤ ਮਿਲੇ ਸੀ। ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸਕੇ । ਇਸ ਤੋਂ ਸਾਫ਼ ਹੈ ਕਿ ਉਹ ਨਕਲੀ ਡੇਰਾ ਮੁਖੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਨਕਲੀ ਰਾਮ ਰਹੀਮ ਮਾਮਲਾ: ਡੇਰਾ ਪ੍ਰੇਮੀਆਂ ਨੂੰ ਹਾਈਕੋਰਟ ਦੀ ਫਟਕਾਰ-“ਪਟੀਸ਼ਨ ਦਾਇਰ ਕਰਦੇ ਸਮੇਂ ਦਿਮਾਗ ਦੀ ਵਰਤੋਂ ਕਰੋ” appeared first on Daily Post Punjabi.