High Protein Side Effects Archives - Daily Post Punjabi

ਦਿਲ ਦਾ ਮਰੀਜ਼ ਬਣਾ ਦੇਵੇਗਾ ਹਾਈ ਪ੍ਰੋਟੀਨ ਦਾ ਸੇਵਨ, ਜਾਣੋ Side Effects
High Protein Side Effects: ਸਰੀਰਕ ਵਿਕਾਸ ਹੀ ਨਹੀਂ ਮਜ਼ਬੂਤ ​​ਮਾਸਪੇਸ਼ੀਆਂ ਅਤੇ ਮਸਲਜ਼ ਬਣਾਉਣ ਲਈ ਵੀ ਪ੍ਰੋਟੀਨ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਪ੍ਰੋਟੀਨ ਮਾਸਪੇਸ਼ੀਆਂ, ਅੰਗਾਂ ਅਤੇ ਹੱਡੀਆਂ ਦਾ ਨਿਰਮਾਣ ਅਤੇ ਮੁਰੰਮਤ ਵੀ ਕਰਦਾ ਹੈ। ਪਰ ਇਸ ਦੇ ਚੱਕਰ ਵਿਚ ਕਈ ਵਾਰ ਲੋਕ ਪ੍ਰੋਟੀਨ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਦੇ ਹਨ ਜੋ ਸਿਹਤ ਦੇ ਨਜ਼ਰੀਏ ਤੋਂ ਸਹੀ ਨਹੀਂ ਹੈ। ਜੀ ਹਾਂ, ਜ਼ਿਆਦਾ ਮਾਤਰਾ ‘ਚ ਪ੍ਰੋਟੀਨ ਦਾ ਸੇਵਨ ਨਾ ਸਿਰਫ ਪਾਚਨ ਕਿਰਿਆ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਇਸ ਨਾਲ ਭਾਰ ਵੀ ਵਧਣ ਲੱਗਦਾ ਹੈ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਜ਼ਿਆਦਾ ਪ੍ਰੋਟੀਨ ਦੇ ਸੇਵਨ ਨਾਲ ਸਿਹਤ ਨੂੰ ਨੁਕਸਾਨ ਕੀ ਹੋ ਸਕਦਾ ਹੈ।

High Protein Side Effects

ਰੋਜ਼ਾਨਾ ਕਿੰਨਾ ਪ੍ਰੋਟੀਨ ਹੈ ਜ਼ਰੂਰੀ: ਪ੍ਰੋਟੀਨ ਦਾ ਸੇਵਨ ਭਾਰ, ਕੱਦ, ਸਰੀਰਕ ਗਤੀਵਿਧੀ, ਮਸਲਜ਼ ਮਾਸ ਅਤੇ ਸਿਹਤ ਦੇ ਅਨੁਸਾਰ ਕਰਨਾ ਚਾਹੀਦਾ ਹੈ। ਹਾਲਾਂਕਿ ਕਿਸੇ ਨੂੰ ਰੋਜ਼ਾਨਾ 45 ਤੋਂ 60 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ। ਉੱਥੇ ਹੀ ਜਿੰਮ ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ 1.5 ਤੋਂ 2 ਗ੍ਰਾਮ ਪ੍ਰੋਟੀਨ ਦੀ ਜ਼ਰੂਰਤ ਹੁੰਦੀ ਹੈ।

ਹੁਣ ਜਾਣਦੇ ਹਾਂ ਜ਼ਿਆਦਾ ਮਾਤਰਾ ‘ਚ ਪ੍ਰੋਟੀਨ ਲੈਣ ਦੇ ਨੁਕਸਾਨ

ਜ਼ਿਆਦਾ ਪ੍ਰੋਟੀਨ ਲੈਣ ਨਾਲ ਉਹ ਸਰੀਰ ‘ਚ ਫੈਟ ਦੇ ਰੂਪ ‘ਚ ਇਕੱਠਾ ਹੋ ਸਕਦਾ ਹੈ ਜਿਸ ਨਾਲ ਭਾਰ ਵਧ ਸਕਦਾ ਹੈ। ਖ਼ਾਸਕਰ ਜਦੋਂ ਤੁਸੀਂ ਪ੍ਰੋਟੀਨ ਦੀ ਮਾਤਰਾ ਨੂੰ ਵਧਾਉਣ ਲਈ ਬਹੁਤ ਜ਼ਿਆਦਾ ਕੈਲੋਰੀ ਲੈ ਲੈਂਦੇ ਹੋ।

ਕਈ ਵਾਰ ਲੋਕ ਪ੍ਰੋਟੀਨ ਡਾਇਟ ਲੈਂਦੇ ਸਮੇਂ ਕਾਰਬੋਹਾਈਡਰੇਟ ਦਾ ਸੇਵਨ ਬੰਦ ਕਰ ਦਿੰਦੇ ਹਨ। ਇਸ ਨਾਲ ਬੋਡੀ ਕੀਟੋਸਿਸ ਨਾਮਕ metabolism ‘ਚ ਚਾਲੀ ਜਾਂਦੀ ਹੈ ਜਿਸ ਨਾਲ ਪੈਦਾ ਹੋਣ ਵਾਲੇ ਰਸਾਇਣ ਨਾਲ ਸਾਹ ‘ਚੋਂ ਬਦਬੂ ਆਉਂਦੀ ਰਹਿੰਦੀ ਹੈ। ਅਜਿਹੇ ‘ਚ ਤੁਹਾਨੂੰ ਜ਼ਿਆਦਾ ਪਾਣੀ ਪੀਣਾ, 2-3 ਵਾਰ ਬੁਰਸ਼ ਜਾਂ ਚਿਊਇੰਗਮ ਚਬਾਉਣੀ ਚਾਹੀਦੀ ਹੈ।

ਉੱਚ ਪ੍ਰੋਟੀਨ ਲੈਣ ਦੇ ਚੱਕਰ ‘ਚ ਘੱਟ ਕਾਰਬ ਅਤੇ ਫਾਈਬਰ ਲੈ ਰਹੇ ਹੋ ਤਾਂ ਇਸ ਨਾਲ ਤੁਹਾਨੂੰ ਪਾਚਨ ਸਮੱਸਿਆਵਾਂ ਅਤੇ ਕਬਜ਼ ਹੋ ਸਕਦੀ ਹੈ।

ਬਹੁਤ ਜ਼ਿਆਦਾ ਡੇਅਰੀ ਜਾਂ ਪ੍ਰੋਸੈਸਡ ਪ੍ਰੋਟੀਨ ਫੂਡ ਖਾਣ ਨਾਲ ਡਾਇਰੀਆ ਦੀ ਸਮੱਸਿਆ ਹੋ ਸਕਦੀ ਹੈ। ਇਸ ਤੋਂ ਬਚਣ ਲਈ ਭਰਪੂਰ ਪਾਣੀ ਪੀਓ ਅਤੇ ਕੈਫੀਨ ਪਦਾਰਥਾਂ ਤੋਂ ਬਚੋ। ਡਾਇਟ ‘ਚ ਜ਼ਿਆਦਾ ਫਾਈਬਰ ਫ਼ੂਡ ਵੀ ਖਾਓ।

ਬ੍ਰੇਨ ਫੌਗਿੰਗ ਜਾਂ ਚੱਕਰ ਆਉਣਾ ਵੀ ਜ਼ਿਆਦਾ ਪ੍ਰੋਟੀਨ ਲੈਣ ਦਾ ਲੱਛਣ ਹੈ। ਇਸ ਨਾਲ ਧੁੰਦਲਾਪਣ ਵੀ ਮਹਿਸੂਸ ਕਰ ਸਕਦੇ ਹੋ।

ਖੋਜ ਦੇ ਅਨੁਸਾਰ ਬਹੁਤ ਜ਼ਿਆਦਾ ਨਾਨਵੈੱਜ ਪ੍ਰੋਟੀਨ ਜਿਵੇਂ ਕਿ ਰੈੱਡ ਮੀਟ ਜਾਂ ਪ੍ਰੋਸੈਸ ਫੂਡ ਦਾ ਸੇਵਨ ਕਰਨ ਨਾਲ ਬ੍ਰੈਸਟ ਅਤੇ ਪ੍ਰੋਸਟੇਟ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ।

ਪ੍ਰੋਟੀਨ ਦੀ ਜ਼ਿਆਦਾ ਮਾਤਰਾ ਦਾ ਸੇਵਨ ਕਰਨ ਨਾਲ ਦਿਲ ਨੂੰ ਵੀ ਨੁਕਸਾਨ ਹੋ ਸਕਦਾ ਹੈ। ਅਜਿਹੇ ‘ਚ ਇਹ ਵਧੀਆ ਹੋਵੇਗਾ ਕਿ ਤੁਸੀਂ ਜ਼ਿਆਦਾ ਪ੍ਰੋਟੀਨ ਡਾਇਟ ਨਾ ਲਓ।

The post ਦਿਲ ਦਾ ਮਰੀਜ਼ ਬਣਾ ਦੇਵੇਗਾ ਹਾਈ ਪ੍ਰੋਟੀਨ ਦਾ ਸੇਵਨ, ਜਾਣੋ Side Effects appeared first on Daily Post Punjabi.