high security number Archives - Daily Post Punjabi

ਵਿਭਾਗ ਵੱਲੋਂ ‘ਹਾਈ ਸਕਿਓਰਿਟੀ ਨੰਬਰ ਪਲੇਟ’ ਲਗਵਾਉਣ ਵਾਲਿਆਂ ਨੂੰ ਵੱਡੀ ਰਾਹਤ, ਜਾਣੋ
high security number plate relief: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਸਰਕਾਰ ਨੇ ਇਕ ਨਵੇਂ ਮੋਟਰ ਵ੍ਹੀਕਲ ਐਕਟ ਮੁਤਾਬਕ ਹਰ ਗੱਡੀ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲੱਗੀ ਹੋਣੀ ਲਾਜ਼ਮੀ ਕਰ ਦਿੱਤੀ ਸੀ, ਤਾਂ ਵਾਹਨ ਚੋਰੀ ਦੀਆਂ ਘਟਨਾਵਾਂ ‘ਤੇ ਠੱਲ ਪਾਈ ਜਾਵੇ। ਇਸੇ ਤਹਿਤ ਹੁਣ ਵਾਹਨ ਚਾਲਕਾਂ ਨੂੰ ਹੋਰ ਰਾਹਤ ਦਿੰਦੇ ਹੋਏ ਟਰਾਂਸਪੋਰਟ ਵਿਭਾਗ ਨੇ ਵਾਹਨ ਚਾਲਕਾਂ ਨੂੰ ਰਾਹਤ ਦਿੰਦੇ ਹੋਏ 31 ਦਸੰਬਰ, 2020 ਤੱਕ ਦੀ ਮਿਆਦ ਵਧਾ ਦਿੱਤੀ ਹੈ। ਪਹਿਲਾਂ ਇਹ ਸਮਾਂ ਸੀਮਾ 30 ਸਤੰਬਰ ਤੱਕ ਸੀ ਪਰ ਪਿਛਲੇ ਦਿਨੀਂ ਹਾਈ ਸਕਿਓਰਿਟੀ ਨੰਬਰ ਪਲੇਟ ਲਾਉਣ ਵਾਲੀ ਕੰਪਨੀ ਐਗਰੋਜ਼ ਦੇ ਮੁਲਾਜ਼ਮਾਂ ’ਤੇ ਗਲਤ ਤਰੀਕੇ ਨਾਲ ਨੰਬਰ ਪਲੇਟਾਂ ਲਾਉਣ ਦਾ ਮਾਮਲਾ ਕਾਫੀ ਭਖ਼ ਗਿਆ, ਜਿਸ ਕਾਰਨ ਸਟੇਟ ਟਰਾਂਸਪੋਰਟ ਮਹਿਕਮਾ ਦੁਚਿੱਤੀ ’ਚ ਸੀ। ਇਸੇ ਦੁਚਿੱਤੀ ਦੇ ਮੱਦੇਨਜ਼ਰ ਸਟੇਟ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਲਈ ਚਾਲਕਾਂ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕੋਵਿਡ-19 ਦੇ ਚੱਲਦਿਆਂ ਹਾਈ ਸਕਿਓਰਿਟੀ ਨੰਬਰ ਪਲੇਟ ਲਵਾਉਣ ਲਈ ਆਨਲਾਈਨ ਹੀ ਫੀਸ ਜਮ੍ਹਾ ਹੋ ਰਹੀ ਹੈ, ਸਿਰਫ ਵਾਹਨ ‘ਤੇ ਨੰਬਰ ਪਲੇਟ ਲਾਉਣ ਲਈ ਹੀ ਸੈਂਟਰ ‘ਤੇ ਜਾਣਾ ਪਵੇਗਾ।

high security number plate relief

ਹੁਣ ਘਰ ਬੈਠੇ ਵੀ ਲਗਵਾ ਸਕਦੇ ਹੋ ਨੰਬਰ ਪਲੇਟ- ਕੰਪਨੀ ਵੱਲੋਂ ਨੰਬਰ ਪਲੇਟ ਲਗਵਾਉਣ ਲਈ ਹੋਮ ਸਰਵਿਸ ਵੀ ਦਿੱਤੀ ਜਾ ਰਹੀ ਹੈ। ਘਰ ਬੈਠੇ ਸੁਵਿਧਾ ਲੈਣ ਲਈ www.punjabhsrp.in ‘ਤੇ ਲਾਗ ਇਨ ਕਰਨਾ ਹੋਵੇਗਾ। ਉਸ ਤੋਂ ਬਾਅਦ ਕੰਪਨੀ ਦਾ ਮੁਲਾਜ਼ਮ ਤੁਹਾਡੇ ਘਰ ਆ ਕੇ ਨੰਬਰ ਪਲੇਟ ਲਗਾ ਦੇਵੇਗਾ। ਕੰਪਨੀ ਨੇ ਇਸ ਦੀ ਫੀਸ ਤੈਅ ਕਰ ਰੱਖੀ ਹੈ, ਜੋ ਕਿ ਆਨਲਾਈਨ ਜਮ੍ਹਾਂ ਕਰਵਾਈ ਜਾ ਸਕਦੀ ਹੈ। ਅਪਲਾਈ ਕਰਨ ਦੇ 4 ਕੰਮਕਾਜੀ ਦਿਨਾਂ ‘ਚ ਨੰਬਰ ਪਲੇਟ ਬਣ ਜਾਵੇਗੀ, ਜਿਸ ਦੀ ਸੂਚਨਾ ਗੱਡੀ ਮਾਲਕ ਨੂੰ ਐੱਸ.ਐੱਮ.ਐੱਸ. ਰਾਹੀਂ ਦਿੱਤੀ ਜਾਵੇਗੀ।

The post ਵਿਭਾਗ ਵੱਲੋਂ ‘ਹਾਈ ਸਕਿਓਰਿਟੀ ਨੰਬਰ ਪਲੇਟ’ ਲਗਵਾਉਣ ਵਾਲਿਆਂ ਨੂੰ ਵੱਡੀ ਰਾਹਤ, ਜਾਣੋ appeared first on Daily Post Punjabi.

ਹਾਈ ਸਕਿਓਰਿਟੀ ਨੰਬਰ ਪਲੇਟ ਦੀ ਤਾਰੀਕ ਵਧਾਉਣ ਲਈ RTA ਨੂੰ ਕੀਤੀ ਜਾਵੇਗੀ ਅਪੀਲ: CP ਅਗਰਵਾਲ
rta officer high security number: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਕਿਹਾ ਗਿਆ ਹੈ ਕਿ ਸ਼ਹਿਰ ‘ਚ ਵਾਹਨਾ ‘ਤੇ ਲਾਈ ਜਾ ਰਹੀ ਹਾਈ ਸਕਿਓਰਿਟੀ ਨੰਬਰ ਪਲੇਟਾਂ ਦੀ ਤਾਰੀਕ ਨੂੰ 2 ਮਹੀਨਿਆਂ ਲਈ ਵਧਾਉਣ ਲਈ ਆਰ.ਟੀ.ਏ ਨਾਲ ਤਾਲਮੇਲ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨ ਭਾਵ ਮੰਗਲਵਾਰ ਨੂੰ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸ਼ਹਿਰਵਾਸੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਵੱਲੋਂ ਈ-ਮੇਲ ‘ਤੇ ਭੇਜੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਐੱਚ.ਪੀ ਸਿੰਘ ਛਾਬੜਾ ਨੇ ਪੁੱਛਿਆ ਕਿ ਵਾਹਨਾਂ ‘ਤੇ ਜੋ ਹਾਈ ਸਕਿਓਰਿਟੀ ਨੰਬਰ ਪਲੇਟ ਲਾਈ ਜਾ ਰਹੀ ਹੈ, ਉਸ ਦੀ ਤਾਰੀਕ ਨੂੰ 30 ਸਤੰਬਰ ਤੋਂ ਵਧਾਇਾ ਜਾਵੇ। ਇਸ ਦਾ ਜਵਾਬ ਦਿੰਦੇ ਹੋਏ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਇਹ ਸਾਰਾ ਕੁਝ ਆਰ.ਟੀ.ਏ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ ਅਤੇ ਇਸ ਦੇ ਲਈ ਆਰ.ਟੀ.ਏ ਵਿਭਾਗ ਨੂੰ ਅਪੀਲ ਕਰਨਗੇ।

rta officer high security number

ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਜਿਵੇਂ ਮਾਸਕ ਪਹਿਨਣ ਸਬੰਧੀ, ਵਾਹਨਾਂ ‘ਚ ਸਵਾਰੀਆਂ ਦੀ ਗਿਣਤੀ ਵਧਾਉਣ ਸਬੰਧੀ, ਕੋਰੋਨਾ ਮਰੀਜ਼ਾਂ ਦੇ ਇਲਾਜ ਸਬੰਧੀ ਅਤੇ ਪੁਲਿਸ ਸਮੇਤ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਸਬੰਧੀ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

The post ਹਾਈ ਸਕਿਓਰਿਟੀ ਨੰਬਰ ਪਲੇਟ ਦੀ ਤਾਰੀਕ ਵਧਾਉਣ ਲਈ RTA ਨੂੰ ਕੀਤੀ ਜਾਵੇਗੀ ਅਪੀਲ: CP ਅਗਰਵਾਲ appeared first on Daily Post Punjabi.