High-speed car hit bike Archives - Daily Post Punjabi

ਫ਼ਿਰੋਜ਼ਪੁਰ ‘ਚ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾ.ਦਸੇ ‘ਚ ਬਾਈਕ ਸਵਾਰ ਦੀ ਮੌ.ਤ
ਫ਼ਿਰੋਜ਼ਪੁਰ ਦੇ ਮੱਖੂ ਥਾਣੇ ਅਧੀਨ ਪੈਂਦੇ ਪਿੰਡ ਜੋਗੇਵਾਲਾ ਦੇ ਹੱਡਾਰੋੜੀ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ। ਥਾਣਾ ਮੱਖੂ ਦੀ ਪੁਲਿਸ ਨੇ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੱਖੂ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕੁਲਵਿੰਦਰ ਸਿੰਘ ਵਾਸੀ ਕਾਸੂਵਾਲਾ (ਮੱਖੂ) ਨੇ ਦੱਸਿਆ ਹੈ ਕਿ ਉਸ ਦਾ ਪਿਤਾ ਜਰਨੈਲ ਸਿੰਘ (50) ਮੋਟਰਸਾਈਕਲ ’ਤੇ ਕਿਤੇ ਜਾ ਰਿਹਾ ਸੀ। ਜਿਵੇਂ ਹੀ ਪਿੰਡ ਜੋਗੇਵਾਲਾ ਦੇ ਹੱਡਾਰੋੜੀ ਨੇੜੇ ਪਹੁੰਚੇ ਤਾਂ ਤੇਜ਼ ਰਫਤਾਰ ਮਹਿੰਦਰਾ ਯੂਐਕਸਵੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਜਰਨੈਲ ਬਾਈਕ ਸਮੇਤ ਸੜਕ ‘ਤੇ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ : ਵਾ.ਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਫੜਿਆ ਮੁਲਜ਼ਮ, 32 ਬੋਰ ਦਾ ਪਿ.ਸਤੌਲ ਬਰਾਮਦ

ਜਰਨੈਲ ਨੂੰ ਜ਼ਖਮੀ ਹਾਲਤ ਵਿੱਚ ਸਥਾਨਕ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਮੱਖੂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜ਼ਮ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫ਼ਿਰੋਜ਼ਪੁਰ ‘ਚ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾ.ਦਸੇ ‘ਚ ਬਾਈਕ ਸਵਾਰ ਦੀ ਮੌ.ਤ appeared first on Daily Post Punjabi.