highcourt blow to raja warring Archives - Daily Post Punjabi

ਸਿੱਧੂ ਦੇ ਚਹੇਤੇ ਵੜਿੰਗ ਨੂੰ ਹਾਈਕੋਰਟ ਦਾ ਝਟਕਾ, ਔਰਬਿਟ ਮਗਰੋਂ ਨਿਊ ਦੀਪ ਬੱਸਾਂ ਨੂੰ ਲੈ ਕੇ ਵੱਡਾ ਹੁਕਮ ਜਾਰੀ
ਪੰਜਾਬ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਚਹੇਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਔਰਬਿਟ ਐਵੀਏਸ਼ਨ ਤੋਂ ਬਾਅਦ ਨਿਊ ਦੀਪ ਬੱਸ ਦੇ ਪਰਮਿਟ ਰੱਦ ਕਰਨ ਦੇ ਫੈਸਲੇ ਨੂੰ ਟਾਲ ਦਿੱਤਾ ਹੈ।

highcourt blow to raja warring

ਹਾਈ ਕੋਰਟ ਵਿੱਚ ਬੱਸ ਮਾਲਕਾਂ ਦੇ ਵਕੀਲ ਨੇ ਕਿਹਾ ਕਿ ਜੇਕਰ ਟੈਕਸ ਅਦਾ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਜੁਰਮਾਨਾ ਲਿਆ ਜਾ ਸਕਦਾ ਹੈ ਪਰ ਪਰਮਿਟ ਰੱਦ ਕਰਨਾ ਸਹੀ ਫੈਸਲਾ ਨਹੀਂ ਹੈ। ਹਾਈ ਕੋਰਟ ਨੇ ਇਸ ਦਲੀਲ ਨੂੰ ਮੰਨ ਲਿਆ। ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਬਣਦਿਆਂ ਹੀ ਕਈ ਪ੍ਰਾਈਵੇਟ ਬੱਸਾਂ ‘ਤੇ ਕਾਰਵਾਈ ਕੀਤੀ ਸੀ। ਟੈਕਸ ਨਾ ਦੇਣ ਦੇ ਇਲਜ਼ਾਮ ‘ਚ ਕਈ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਜ਼ਬਤ ਕਰਕੇ ਥਾਣੇ ਵਿੱਚ ਖੜ੍ਹੀਆਂ ਕਰ ਦਿੱਤੀਆਂ ਗਈਆਂ ਸੀ।

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਇਸ ਤੋਂ ਪਹਿਲਾਂ ਔਰਬਿਟ ਐਵੀਏਸ਼ਨ ਦੀਆਂ ਬੱਸਾਂ ਦੇ ਮਾਮਲੇ ਵਿੱਚ ਝਟਕਾ ਲੱਗਿਆ ਸੀ। ਹਾਈ ਕੋਰਟ ਨੇ ਔਰਬਿਟ ਐਵੀਏਸ਼ਨ ਦੀਆਂ ਬੱਸਾਂ ਦੇ ਪਰਮਿਟ ਬਹਾਲ ਕਰ ਦਿੱਤੇ ਸਨ ਅਤੇ ਉਨ੍ਹਾਂ ਨੂੰ ਇੱਕ ਘੰਟੇ ਵਿੱਚ ਜ਼ਬਤ ਬੱਸਾਂ ਛੱਡਣ ਲਈ ਕਿਹਾ ਸੀ। ਇਸ ਤੋਂ ਬਾਅਦ ਸਟੇਟ ਟਰਾਂਸਪੋਰਟ ਕਮਿਸ਼ਨਰ (ਐੱਸ. ਟੀ. ਸੀ.) ਦੀ ਬਦਲੀ ਕਰ ਦਿੱਤੀ ਗਈ ਸੀ। ਹਾਲਾਂਕਿ ਨਵੇਂ ਝਟਕੇ ਦਾ ਗੁੱਸਾ ਕਿਸ ਅਧਿਕਾਰੀ ‘ਤੇ ਨਿਕਲੇਗਾ, ਇਸ ‘ਤੇ ਵੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਕੈਪਟਨ ਦਾ ਵੱਡਾ ਧਮਾਕਾ, ਕਿਹਾ – ‘BJP ਅਤੇ ਢੀਂਡਸਾ ਨਾਲ ਮਿਲ ਕੇ ਲੜਾਂਗਾ ਵਿਧਾਨ ਸਭਾ ਚੋਣਾਂ ਤੇ ਜਿੱਤਾਂਗੇ’

ਹਾਲਾਂਕਿ ਇਸ ਮਾਮਲੇ ‘ਤੇ ਵੀਰਵਾਰ ਨੂੰ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਔਰਬਿਟ ਐਵੀਏਸ਼ਨ ਕੰਪਨੀ ਦੇ 33 ਅਤੇ ਨਿਊ ਦੀਪ ਬੱਸ ਕੰਪਨੀ ਦੇ 87 ਬੱਸ ਪਰਮਿਟ ਬਹਾਲ ਕਰ ਦਿੱਤੇ ਹਨ। ਹਾਈਕੋਰਟ ਦਾ ਇਹ ਫੈਸਲਾ ਪੰਜਾਬ ਸਰਕਾਰ ਲਈ ਇੱਕ ਵੱਡਾ ਝਟਕਾ ਹੈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਸਿੱਧੂ ਦੇ ਚਹੇਤੇ ਵੜਿੰਗ ਨੂੰ ਹਾਈਕੋਰਟ ਦਾ ਝਟਕਾ, ਔਰਬਿਟ ਮਗਰੋਂ ਨਿਊ ਦੀਪ ਬੱਸਾਂ ਨੂੰ ਲੈ ਕੇ ਵੱਡਾ ਹੁਕਮ ਜਾਰੀ appeared first on Daily Post Punjabi.