Highest Streamed Rappers 2022 Archives - Daily Post Punjabi

ਸਿੱਧੂ ਮੂਸੇਵਾਲਾ ਨੇ ਬਣਾਇਆ ਨਵਾਂ ਰਿਕਾਰਡ, ਦੁਨੀਆ ‘ਚ ਸਭ ਤੋਂ ਵੱਧ ਸੁਣੇ ਗਏ ਰੈਪਰਸ ਦੀ ਲਿਸਟ ‘ਚ ਨਾਮ ਸ਼ਾਮਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਇਕ ਹੋਰ ਨਵਾਂ ਰਿਕਾਰਡ ਕਾਇਮ ਕੀਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਨਾਮ ਦੁਨੀਆ ਦੇ ਸੱਭ ‘ਤੋਂ ਵੱਧ ਸੁਣੇ ਗਏ ਰੈਪਰਸ ਦੀ ਲਿਸਟ ‘ਚ ਆਇਆ ਹੈ। ਇਨ੍ਹਾਂ ਹੀ ਨਹੀਂ ਇਸ ਲਿਸਟ ਵਿਚ ਸਿੱਧੂ ਨੇ ਡਰੇਕ ਵਰਗੇ ਰੈਪਰ ਨੂੰ ਵੀ ਪਛਾੜ ਦਿੱਤਾ ਹੈ।

Sidhu created new record

ਜਾਣਕਾਰੀ ਅਨੁਸਾਰ ਹਿਪ ਹੌਪ ਬਾਏ ਦਿ ਨੰਬਰਸ’ ਦੇ ਟਵਿਟਰ ਹੈਂਡਲ ਨੇ ਇਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ ‘ਚ Highest Streamed Rappers In 2022 ਦੀ ਲਿਸਟ ਸਾਂਝੀ ਕੀਤੀ ਗਈ ਹੈ। ਟਾਪ 10 ਰੈਪਰਸ ਦੀ ਇਸ ਲਿਸਟ ‘ਚ ਦੁਨੀਆ ਭਰ ਤੋਂ ਵੱਡੇ-ਵੱਡੇ ਰੈਪਰਸ ਦੇ ਨਾਂ ਸ਼ਾਮਲ ਹਨ। ਮਾਣ ਵਾਲੀ ਗੱਲ ਇਹ ਹੈ ਕਿ ਇਸ ਲਿਸਟ ਵਿਚ ਸਿੱਧੂ ਮੂਸੇਵਾਲਾ ਨੇ ‘ਚ 5ਵਾਂ ਸਥਾਨ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ : ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ, ਦੋ ਸ਼ੱਕੀਆਂ ਤੋਂ ਹੈਂਡ ਗ੍ਰਨੇਡ ਸਣੇ ਕਈ ਹਥਿਆਰ ਕੀਤੇ ਬਰਾਮਦ

ਦੱਸਣਯੋਗ ਗੱਲ ਇਹ ਹੈ ਕਿ ਸਿੱਧੂ ਨੇ ਇਸ ਲਿਸਟ ‘ਚ ਡਰੇਕ ਵਰਗੇ ਮਸ਼ਹੂਰ ਰੈਪਰ ਨੂੰ ਪਛਾੜ ਦਿੱਤਾ ਹੈ। ਡਰੇਕ ਦਾ ਇਸ ਲਿਸਟ ‘ਚ 9ਵਾਂ ਸਥਾਨ ਹੈ। ਇਸ ਪੋਸਟ ਨੂੰ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਗਿਆ ਹੈ। ਪੋਸਟ ਨਾਲ ਲਿਖਿਆ ਹੈ, ”ਲੌਂਗ ਲਿਵ ਰਹਿਣਾ ਜੱਟ ਦਿਲਾਂ ਵਿਚ ਨੀ।”

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਿੱਧੂ ਮੂਸੇਵਾਲਾ ਨੇ ਬਣਾਇਆ ਨਵਾਂ ਰਿਕਾਰਡ, ਦੁਨੀਆ ‘ਚ ਸਭ ਤੋਂ ਵੱਧ ਸੁਣੇ ਗਏ ਰੈਪਰਸ ਦੀ ਲਿਸਟ ‘ਚ ਨਾਮ ਸ਼ਾਮਲ appeared first on Daily Post Punjabi.