himachal Cancer Day Rally Archives - Daily Post Punjabi

ਹਿਮਾਚਲ ‘ਚ ਕੈਂਸਰ ਦਿਵਸ ‘ਤੇ ਜਾਗਰੂਕਤਾ ਰੈਲੀ: IGD ਸੰਸਥਾ ਵੱਲੋਂ ਲਗਾਇਆ ਗਿਆ ਮੁਫ਼ਤ ਸਿਹਤ ਕੈਂਪ
ਹਿਮਾਚਲ ਦੇ ਨਾਲਾਗੜ੍ਹ ਵਿੱਚ ਇੰਸਟੀਚਿਊਟ ਫਾਰ ਗਲੋਬਲ ਡਿਵੈਲਪਮੈਂਟ ਵੱਲੋਂ ਫਰੈਗਿਨੀਅਸ ਕਾਬੀ ਕੰਪਨੀ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਪ੍ਰੋਗਰਾਮ ਕਰਵਾਏ ਗਏ। ਕੰਪਨੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਭ ਤੋਂ ਪਹਿਲਾਂ ਕੈਂਸਰ ਜਾਗਰੂਕਤਾ ਰੈਲੀ ਕੱਢੀ। ਜਿਸ ਨੂੰ ਕੰਪਨੀ ਦੇ ਪਲਾਂਟ ਹੈੱਡ ਦਿਬਯੇਂਦੂ ਬੇਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

himachal Cancer Day Rally

ਇਹ ਰੈਲੀ ਕੰਪਨੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਕਿਸ਼ਨਪੁਰਾ, ਹਰਰਾਏਪੁਰ ਹੁੰਦੀ ਹੋਈ ਵਾਪਸ ਪਰਤੀ। ਦੂਜੇ ਪਾਸੇ IGD ਸੰਸਥਾ ਦੇ ਪ੍ਰੋਜੈਕਟ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਲੋਕਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਗਿਆ। ਡਾ: ਅੰਜਲੀ ਗੋਇਲ ਨੇ ਕਿਹਾ ਕਿ ਕੈਂਸਰ ਇੱਕ ਖਤਰਨਾਕ ਬਿਮਾਰੀ ਹੈ ਜਿਸ ਨੂੰ ਹਰਾਇਆ ਜਾ ਸਕਦਾ ਹੈ। ਕੰਪਨੀ ਦੇ ਅਹਾਤੇ ‘ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ 260 ਦੇ ਕਰੀਬ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਡਾ: ਅੰਜਲੀ ਗੋਇਲ ਨੇ ਕੈਂਸਰ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ। ਭੋਜੀਆ ਨਰਸਿੰਗ ਕਾਲਜ ਅਤੇ ਅਵਸਥੀ ਨਰਸਿੰਗ ਕਾਲਜ ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਜਿਸ ਵਿੱਚ ਨਾਟਕ ਰਾਹੀਂ ਆਏ ਹੋਏ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਫਰੈਗਿਨਿਅਸ ਕਾਬੀ ਕੰਪਨੀ ਦੇ HR ਮੁਖੀ ਨੇ ਕਿਹਾ ਕਿ ਕੰਪਨੀ ਮੂਲ ਰੂਪ ਵਿੱਚ ਕੈਂਸਰ ਦੀਆਂ ਦਵਾਈਆਂ ਦਾ ਨਿਰਮਾਣ ਕਰਦੀ ਹੈ ਅਤੇ ਸਮੇਂ-ਸਮੇਂ ‘ਤੇ ਸੀਐਸਆਰ ਗਤੀਵਿਧੀ ਦੇ ਤਹਿਤ ਸਮਾਜਿਕ ਪ੍ਰੋਗਰਾਮਾਂ ਦਾ ਆਯੋਜਨ ਕਰਦੀ ਹੈ।

The post ਹਿਮਾਚਲ ‘ਚ ਕੈਂਸਰ ਦਿਵਸ ‘ਤੇ ਜਾਗਰੂਕਤਾ ਰੈਲੀ: IGD ਸੰਸਥਾ ਵੱਲੋਂ ਲਗਾਇਆ ਗਿਆ ਮੁਫ਼ਤ ਸਿਹਤ ਕੈਂਪ appeared first on Daily Post Punjabi.